ਪੜਚੋਲ ਕਰੋ

RBI New Rules: 10 ਸਾਲ ਤੋਂ ਵੱਧ ਉਮਰ ਵਾਲੇ ਬੱਚਿਆਂ ਨੂੰ RBI ਵੱਲੋਂ ਮਿਲਿਆ ਖਾਸ ਤੋਹਫਾ

ਆਰਬੀਆਈ ਵੱਲੋਂ ਬੱਚਿਆਂ ਨੂੰ ਖਾਸ ਤੋਹਫ਼ਾ ਦਿੱਤਾ ਗਿਆ ਹੈ। RBI ਨੇ ਬੈਂਕਾਂ ਨੂੰ 10 ਸਾਲ ਤੋਂ ਵੱਧ ਉਮਰ ਦੇ ਨਾਬਾਲਗਾਂ ਨੂੰ ਸੁਤੰਤਰ ਤੌਰ ’ਤੇ ਬੱਚਤ/ਮਿਆਦੀ ਜਮ੍ਹਾਂ ਖਾਤਾ ਖੋਲ੍ਹਣ ਤੇ ਚਲਾਉਣ ਦੀ ਖੁੱਲ੍ਹ ਦੇਣ ਦੀ ਇਜਾਜ਼ਤ ਦੇ ਦਿੱਤੀ ਹੈ।

RBI New Rules: ਹੁਣ 10 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਬੈਂਕਿੰਗ ਦੀ ਆਜ਼ਾਦੀ ਮਿਲਣ ਜਾ ਰਹੀ ਹੈ। ਭਾਰਤੀ ਰਿਜ਼ਰਵ ਬੈਂਕ (RBI) ਨੇ ਇੱਕ ਵੱਡਾ ਬਦਲਾਵ ਕਰਦੇ ਹੋਏ ਬੈਂਕਾਂ ਨੂੰ ਇਹ ਆਗਿਆ ਦਿੱਤੀ ਹੈ ਕਿ ਉਹ 10 ਸਾਲ ਤੋਂ ਵੱਧ ਉਮਰ ਵਾਲੇ ਨਾਬਾਲਿਗਾਂ ਨੂੰ ਆਪਣਾ ਸੇਵਿੰਗ ਅਕਾਉਂਟ ਜਾਂ ਫਿਕਸਡ ਡਿਪਾਜ਼ਿਟ (FD) ਅਕਾਉਂਟ ਖੋਲਣ ਦੀ ਸੁਵਿਧਾ ਦੇ ਸਕਦੇ ਹਨ। ਇਹ ਫੈਸਲਾ ਬੱਚਿਆਂ ਨੂੰ ਆਰਥਿਕ ਤੌਰ 'ਤੇ ਜਾਗਰੂਕ ਅਤੇ ਆਤਮਨਿਰਭਰ ਬਣਾਉਣ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ।

ਆਰਬੀਆਈ (RBI ) ਦੁਆਰਾ ਜਾਰੀ ਕੀਤੇ ਗਏ ਸੰਸ਼ੋਧਿਤ ਹੁਕਮਾਂ ਦੇ ਅਨੁਸਾਰ ਹੁਣ ਬੈਂਕਾਂ ਕੋਲ ਇਹ ਅਧਿਕਾਰ ਹੋਵੇਗਾ ਕਿ ਉਹ 10 ਸਾਲ ਤੋਂ ਵੱਧ ਉਮਰ ਦੇ ਸਮਝਦਾਰ ਨਾਬਾਲਿਗਾਂ ਨੂੰ ਖੁਦ ਸੁੰਤਤਰ ਤੌਰ 'ਤੇ ਸੇਵਿੰਗ ਜਾਂ ਐਫ.ਡੀ. ਅਕਾਉਂਟ ਖੋਲਣ ਦੀ ਆਗਿਆ ਦੇ ਸਕਦੇ ਹਨ। ਪਹਿਲਾਂ ਇਹ ਸਿਰਫ ਮਾਪਿਆਂ ਦੁਆਰਾ ਸੰਭਵ ਸੀ। ਹੁਣ ਬੱਚਿਆਂ ਨੂੰ ਮਾਪਿਆਂ ਦੀ ਮੌਜੂਦਗੀ ਦੇ ਬਿਨਾਂ ਵੀ ਇਹ ਸੁਵਿਧਾ ਦਿੱਤੀ ਜਾ ਸਕਦੀ ਹੈ ਜੇਕਰ ਬੈਂਕ ਨੂੰ ਲੱਗੇ ਕਿ ਬੱਚਾ ਖਾਤਾ ਸੰਚਾਲਿਤ ਕਰਨ ਵਿੱਚ ਸਮਰੱਥ ਹੈ।

ਬੈਂਕਾਂ ਨੂੰ ਭੇਜਿਆ ਗਿਆ ਨਵਾਂ ਸਰਕੁਲਰ

RBI ਨੇ ਇਹ ਨਿਰਦੇਸ਼ ਸੋਮਵਾਰ ਨੂੰ ਸਾਰੇ ਬੈਂਕਾਂ ਨੂੰ ਭੇਜੇ ਗਏ ਇੱਕ ਸਰਕੁਲਰ ਰਾਹੀਂ ਜਾਰੀ ਕੀਤਾ। ਸਰਕੁਲਰ ਵਿੱਚ ਇਹ ਵੀ ਸਾਫ਼ ਕਰ ਦਿੱਤਾ ਗਿਆ ਹੈ ਕਿ ਜੇਕਰ ਨਾਬਾਲਿਗ ਬੱਚਾ ਕਿਸੇ ਕਾਰਣ ਵੱਜੋਂ ਖਾਤਾ ਨਹੀਂ ਚਲਾ ਸਕਦਾ ਤਾਂ ਮਾਪਿਆਂ ਦੁਆਰਾ ਖਾਤਾ ਖੋਲ੍ਹਵਾਉਣ ਅਤੇ ਚਲਾਉਣ ਦੀ ਸੁਵਿਧਾ ਪਹਿਲਾਂ ਦੀ ਤਰ੍ਹਾਂ ਜਾਰੀ ਰਹੇਗੀ।

ਬੱਚਿਆਂ ਦੀ ਆਰਥਿਕ ਸਮਝ ਵਧਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ

ਮਾਹਿਰਾਂ ਦਾ ਮੰਨਣਾ ਹੈ ਕਿ ਇਹ ਬਦਲਾਅ ਬੱਚਿਆਂ ਵਿੱਚ ਬੱਚਤ ਦੀ ਆਦਤ ਪਾਉਣ ਅਤੇ ਉਨ੍ਹਾਂ ਨੂੰ ਆਰਥਿਕ ਸਿਸਟਮ ਨਾਲ ਰੂਬਰੂ ਹੋਣ ਦੇ ਵਿੱਚ ਮਦਦ ਕਰੇਗਾ। ਨਾਲ ਹੀ ਇਸ ਨਾਲ ਬੱਚੇ ਛੋਟੀ ਉਮਰ ਵਿੱਚ ਹੀ ਪੈਸੇ ਦੀ ਮਹੱਤਤਾ ਅਤੇ ਬਜਟਿੰਗ ਸਿੱਖ ਸਕਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਟਾਪ ਹੈਡਲਾਈਨ

FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Petrol-Diesel Price: ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget