ਪੜਚੋਲ ਕਰੋ

ਯੈੱਸ ਬੈਂਕ ਦੇ ਗਾਹਕਾਂ ਲਈ ਖੁਸ਼ਖ਼ਬਰੀ, ਆਰਬੀਆਈ ਦੇ ਸਕਦਾ ਹੈ ਲੋਨ, ਐਸਬੀਆਈ ਨੇ ਕਿਹਾ- 26 ਤੋਂ 49% ਤਕ ਕਰ ਸਕਦੇ ਹਨ ਨਿਵੇਸ਼

ਯੈੱਸ ਬੈਂਕ 'ਚ ਨਕਦੀ ਦੇ ਸੰਕਟ 'ਤੇ ਕਾਬੂ ਪਾਉਣ ਲਈ ਰਿਜ਼ਰਵ ਬੈਂਕ ਇਸ ਰਕਮ ਨੂੰ ਸੈਕਸ਼ਨ 17 ਦੇ ਤਹਿਤ ਯੈੱਸ ਬੈਂਕ ਨੂੰ ਕਰਜ਼ੇ ਵਜੋਂ ਦੇ ਸਕਦਾ ਹੈ। ਐਸਬੀਆਈ ਨੇ ਕਿਹਾ- ਘੱਟੋ ਘੱਟ 26 ਪ੍ਰਤੀਸ਼ਤ ਤੇ ਵੱਧ ਤੋਂ ਵੱਧ 49 ਪ੍ਰਤੀਸ਼ਤ ਸਟਾਕ ਖਰੀਦ ਸਕਦੇ ਹਨ। ਜਦਕਿ ਕਈ ਹੋਰ ਨਿਵੇਸ਼ਕਾਂ ਨੇ ਵੀ ਦਿਲਚਸਪੀ ਦਿਖਾਈ ਹੈ।

ਨਵੀਂ ਦਿੱਲੀ: ਆਰਬੀਆਈ ਯੈੱਸ ਬੈਂਕ ਨੂੰ ਬਚਾਉਣ ਅਤੇ ਗਾਹਕਾਂ ਦੇ ਵਿਸ਼ਵਾਸ ਕਾਇਮ ਰੱਖਣ ਲਈ ਵੱਡੇ ਕਦਮ ਚੁੱਕ ਸਕਦੀ ਹੈ। ਸੂਤਰਾਂ ਮੁਤਾਬਕ ਆਰਬੀਆਈ 5000 ਕਰੋੜ ਰੁਪਏ ਜਾਂ ਇਸ ਤੋਂ ਵੱਧ ਦਾ ਕਰਜ਼ਾ ਦੇ ਸਕਦਾ ਹੈ। ਸੂਤਰ ਦਾ ਕਹਿਣਾ ਹੈ ਕਿ ਯੈੱਸ ਬੈਂਕ 'ਚ ਨਕਦੀ ਦੇ ਸੰਕਟ ਨੂੰ ਦੂਰ ਕਰਨ ਲਈ ਰਿਜ਼ਰਵ ਬੈਂਕ ਇਸ ਰਕਮ ਨੂੰ ਸੈਕਸ਼ਨ 17 ਦੇ ਤਹਿਤ ਯੈੱਸ ਬੈਂਕ ਨੂੰ ਕਰਜ਼ੇ ਵਜੋਂ ਦੇ ਸਕਦਾ ਹੈ। ਇਸ ਰਕਮ 'ਤੇ ਵਿਆਜ ਮੌਜੂਦਾ ਰੇਟ ਤੋਂ ਘੱਟ ਵਸੂਲਿਆ ਜਾ ਸਕਦਾ ਹੈ ਤਾਂ ਜੋ ਬੈਂਕ 'ਤੇ ਬੋਝ ਨਾ ਪਵੇ। RBI ਫਿਲਹਾਲ ਇਹ ਅੰਦਾਜ਼ਾ ਲਗਾ ਰਿਹਾ ਹੈ ਕਿ ਯੈੱਸ ਬੈਂਕ ਨੂੰ ਤੁਰੰਤ ਕਿੰਨੀ ਨਕਦੀ ਦੀ ਜ਼ਰੂਰਤ ਹੈ। ਇਸਦੇ ਨਾਲ ਹੀ ਐਸਬੀਆਈ ਦੇ ਐਮਡੀ ਰਜਨੀਸ਼ ਕੁਮਾਰ ਨੇ ਇੱਕ ਪ੍ਰੈਸ ਕਾਨਫਰੰਸ 'ਚ ਕਿਹਾ ਕਿ ਸਾਡੀ ਸਟਾਫ ਟੀਮ ਮਾਮਲੇ ਨੂੰ ਵੇਖ ਰਹੀ ਹੈ। ਉਨ੍ਹਾਂ ਕਿਹਾ ਕਿ ਘੱਟੋ ਘੱਟ 26 ਪ੍ਰਤੀਸ਼ਤ ਅਤੇ ਵੱਧ ਤੋਂ ਵੱਧ 49 ਪ੍ਰਤੀਸ਼ਤ ਸਟਾਕ ਖਰੀਦ ਸਕਦੇ ਹਨ। ਉਸਨੇ ਇਹ ਵੀ ਦੱਸਿਆ ਕਿ ਬਹੁਤ ਸਾਰੇ ਹੋਰ ਨਿਵੇਸ਼ਕਾਂ ਨੇ ਵੀ ਇਸ 'ਚ ਦਿਲਚਸਪੀ ਦਿਖਾਈ ਹੈ। ਰਿਜ਼ਰਵ ਬੈਂਕ ਨੇ ਯੈੱਸ ਬੈਂਕ ਨੂੰ ਬਚਾਉਣ ਲਈ ਯੋਜਨਾ ਕੀਤੀ ਤਿਆਰ: ਆਰਬੀਆਈ ਨੇ ਯੈੱਸ ਬੈਂਕ ਨੂੰ ਬਚਾਉਣ ਲਈ ਮੁੜ ਵਿਚਾਰ ਦੀ ਯੋਜਨਾ ਪੇਸ਼ ਕੀਤੀ ਹੈ। ਇਸ ਬਾਰੇ ਬੈਂਕ ਦੇ ਸ਼ੇਅਰ ਧਾਰਕਾਂ, ਨਿਵੇਸ਼ਕਾਂ ਅਤੇ ਯੈੱਸ ਬੈਂਕ ਅਤੇ ਐਸਬੀਆਈ ਤੋਂ ਸੁਝਾਅ ਮੰਗੇ ਗਏ ਹਨ। ਆਰਬੀਆਈ ਨੇ ਇਸ ਨੂੰ 'ਯੈੱਸ ਬੈਂਕ ਮੁੜ ਸੰਚਾਰ ਯੋਜਨਾ 2020' ਨਾਂ ਦਿੱਤਾ ਹੈ। ਆਰਬੀਆਈ ਨੇ ਵੀ ਇਸ ਲਈ ਕੁਝ ਸ਼ਰਤਾਂ ਰੱਖੀਆਂ ਹਨ। ਯੈੱਸ ਬੈਂਕ ਦੇ ਸੰਸਥਾਪਕ ਰਾਣਾ ਕਪੂਰ 'ਤੇ ਈਡੀ ਦਾ ਸ਼ਿਕਜਾ, ਲੁੱਕਆਉਟ ਨੋਟਿਸ ਹੋਇਆ ਜਾਰੀ ਆਰਬੀਆਈ ਨੇ ਆਪਣੀ ਮੁੜ ਯੋਜਨਾਬੰਦੀ ਯੋਜਨਾ 'ਚ ਦੱਸਿਆ ਹੈ ਕਿ ਐਸਬੀਆਈ ਨੂੰ ਬੈਂਕ ਵਿਚ 49 ਪ੍ਰਤੀਸ਼ਤ ਹਿੱਸੇਦਾਰੀ ਲੈਣੀ ਪਏਗੀ। ਇਹ ਪ੍ਰਾਪਤੀ ਤਿੰਨ ਸਾਲਾਂ ਲਈ ਹੋਵੇਗੀ, ਤਿੰਨ ਸਾਲਾਂ ਬਾਅਦ ਉਹ ਹਿੱਸੇਦਾਰੀ ਨੂੰ 26 ਪ੍ਰਤੀਸ਼ਤ ਤੋਂ ਘੱਟ ਕਰ ਸਕਦੀ ਹੈ। ਇਸ ਦੇ ਨਾਲ ਐਸਬੀਆਈ ਨੂੰ ਯੈੱਸ ਬੈਂਕ ਦੇ ਸ਼ੇਅਰ 10 ਰੁਪਏ ਪ੍ਰਤੀ ਸ਼ੇਅਰ 'ਤੇ ਲੈਣੇ ਪੈਣਗੇ। ਇਸ 'ਚ ਦੋ ਰੁਪਏ ਫੇਸ ਵੈਲਿਉ ਤੇ ਪ੍ਰੀਮੀਅਮ ਦਾ ਮੁੱਲ ਅੱਠ ਰੁਪਏ ਹੋਵੇਗਾ। ਇਸਦੇ ਨਾਲ ਆਰਬੀਆਈ ਨੇ ਇਸ ਮੁੜ ਯੋਜਨਾਬੰਦੀ ਸਕੀਮ ਦੇ ਤਹਿਤ ਸਭ ਤੋਂ ਵੱਡੀ ਗੱਲ ਕਹੀ ਹੈ ਕਿ ਯੈੱਸ ਬੈਂਕ ਦੇ ਸਾਰੇ ਕਰਮਚਾਰੀਆਂ ਦੀਆਂ ਨੌਕਰੀਆਂ ਨੂੰ ਕੋਈ ਖ਼ਤਰਾ ਨਹੀਂ ਹੈ। ਉਹ ਜੋ ਵੀ ਸਹੂਲਤਾਂ ਪ੍ਰਾਪਤ ਕਰ ਰਹੇ ਹਨ, ਉਹ ਪ੍ਰਾਪਤ ਕਰਦੇ ਰਹਿਣਗੇ। ਆਰਬੀਆਈ ਨੇ ਯੈੱਸ ਬੈਂਕ ਦਾ ਕੰਮਕਾਜ ਸੰਭਾਲਿਆ, ਜਾਣੋ ਆਪਣੇ ਸਵਾਲਾਂ ਦੇ ਜਵਾਬ

ਟਾਪ ਹੈਡਲਾਈਨ

ਦੀਵਾਲੀ ਤੋਂ ਪਹਿਲਾਂ ਲੋਕਾਂ ਨੂੰ ਲੱਗਿਆ ਵੱਡਾ ਝਟਕਾ, ਦੁੱਧ-ਦਹੀਂ ਤੋਂ ਬਾਅਦ ਘਿਓ- ਮੱਖਣ ਵੀ ਹੋਇਆ ਮਹਿੰਗਾ
ਦੀਵਾਲੀ ਤੋਂ ਪਹਿਲਾਂ ਲੋਕਾਂ ਨੂੰ ਲੱਗਿਆ ਵੱਡਾ ਝਟਕਾ, ਦੁੱਧ-ਦਹੀਂ ਤੋਂ ਬਾਅਦ ਘਿਓ- ਮੱਖਣ ਵੀ ਹੋਇਆ ਮਹਿੰਗਾ
Gold-Silver Rate Today: ਵੱਡੀ ਗਿਰਾਵਟ ਤੋਂ ਬਾਅਦ ਸੋਨਾ-ਚਾਂਦੀ ਸਸਤਾ ਜਾਂ ਮਹਿੰਗਾ? ਜਾਣੋ ਧਨਤੇਰਸ ਤੋਂ ਇੱਕ ਦਿਨ ਪਹਿਲਾਂ ਕਿੰਨੇ ਡਿੱਗੇ ਜਾਂ ਵਧੇ ਰੇਟ, ਚਾਂਦੀ 9000 ਅਤੇ ਸੋਨਾ 4,800 ਰੁਪਏ...
ਵੱਡੀ ਗਿਰਾਵਟ ਤੋਂ ਬਾਅਦ ਸੋਨਾ-ਚਾਂਦੀ ਸਸਤਾ ਜਾਂ ਮਹਿੰਗਾ? ਜਾਣੋ ਧਨਤੇਰਸ ਤੋਂ ਇੱਕ ਦਿਨ ਪਹਿਲਾਂ ਕਿੰਨੇ ਡਿੱਗੇ ਜਾਂ ਵਧੇ ਰੇਟ, ਚਾਂਦੀ 9000 ਅਤੇ ਸੋਨਾ 4,800 ਰੁਪਏ...
ਘਰ ਦਾ ਸਿਲੰਡਰ ਹੋਇਆ ਮਹਿੰਗਾ? ਖਰੀਦਣ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ
ਘਰ ਦਾ ਸਿਲੰਡਰ ਹੋਇਆ ਮਹਿੰਗਾ? ਖਰੀਦਣ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ
 FD Interest Rates 2026 : ਦੇਸ਼ ਦੇ 4 ਬੈਂਕਾਂ ਨੇ FD ਦੀਆਂ ਵਿਆਜ ਦਰਾਂ ਵਧਾਈਆਂ,  ਹੁਣ ਮਿਲੇਗਾ 8.60% ਤੱਕ ਰਿਟਰਨ
 FD Interest Rates 2026 : ਦੇਸ਼ ਦੇ 4 ਬੈਂਕਾਂ ਨੇ FD ਦੀਆਂ ਵਿਆਜ ਦਰਾਂ ਵਧਾਈਆਂ,  ਹੁਣ ਮਿਲੇਗਾ 8.60% ਤੱਕ ਰਿਟਰਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਵਾਹਨਾਂ 'ਚ ਹਥਿਆਰ ਰੱਖਣ 'ਤੇ ਲੱਗੀ ਰੋਕ, ਇਸ ਜ਼ਿਲ੍ਹੇ 'ਚ ਪੁਲਿਸ ਕਮਿਸ਼ਨਰ ਨੇ ਨਵੇਂ ਹੁਕਮ ਜਾਰੀ ਕੀਤੇ...
ਪੰਜਾਬ ਤੋਂ ਵੱਡੀ ਖਬਰ, ਵਾਹਨਾਂ 'ਚ ਹਥਿਆਰ ਰੱਖਣ 'ਤੇ ਲੱਗੀ ਰੋਕ, ਇਸ ਜ਼ਿਲ੍ਹੇ 'ਚ ਪੁਲਿਸ ਕਮਿਸ਼ਨਰ ਨੇ ਨਵੇਂ ਹੁਕਮ ਜਾਰੀ ਕੀਤੇ...
Police Officer Suspended: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਸਬ-ਇੰਸਪੈਕਟਰ ਨੂੰ ਕੀਤਾ ਗਿਆ ਸਸਪੈਂਡ, ਤਸਕਰੀ ਦੇ ਦੋਸ਼ੀ ਕੋਲੋਂ...
ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਸਬ-ਇੰਸਪੈਕਟਰ ਨੂੰ ਕੀਤਾ ਗਿਆ ਸਸਪੈਂਡ, ਤਸਕਰੀ ਦੇ ਦੋਸ਼ੀ ਕੋਲੋਂ...
Political News: ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...
ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
ਝੋਟਾ ਦੇ ਪੋਸਟਮਾਰਟਮ ਦੇ ਲਈ ਮੰਨਿਆ ਪਰਿਵਾਰ, CM-DGP ਦੇ ਅਸਤੀਫੇ ਨੂੰ ਛੱਡ ਕੇ ਬਾਕੀਆਂ ਸਾਰੀਆਂ ਮੰਗਾਂ ਮੰਨੀਆਂ; ਕਦੋਂ ਹੋਵੇਗਾ ਅੰਤਿਮ ਸਸਕਾਰ
ਝੋਟਾ ਦੇ ਪੋਸਟਮਾਰਟਮ ਦੇ ਲਈ ਮੰਨਿਆ ਪਰਿਵਾਰ, CM-DGP ਦੇ ਅਸਤੀਫੇ ਨੂੰ ਛੱਡ ਕੇ ਬਾਕੀਆਂ ਸਾਰੀਆਂ ਮੰਗਾਂ ਮੰਨੀਆਂ; ਕਦੋਂ ਹੋਵੇਗਾ ਅੰਤਿਮ ਸਸਕਾਰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਨਵੰਬਰ 2026
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Embed widget