ਪੜਚੋਲ ਕਰੋ

RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ

ਭਾਰਤੀ ਰਿਜ਼ਰਵ ਬੈਂਕ ਨੇ ਲਗਾਤਾਰ ਦਸਵੀਂ ਵਾਰ ਰੈਪੋ ਦਰ ਨੂੰ 6.5 ਫੀਸਦੀ ‘ਤੇ ਬਰਕਰਾਰ ਰੱਖਿਆ ਹੈ। ਮੁਦਰਾ ਨੀਤੀ ਕਮੇਟੀ (monetary policy committee-MPC) ਦੀ ਤਿੰਨ ਰੋਜ਼ਾ ਮੀਟਿੰਗ ਸੋਮਵਾਰ (7 ਅਕਤੂਬਰ) ਨੂੰ ਸ਼ੁਰੂ ਹੋਈ।

RBI Policy: ਭਾਰਤੀ ਰਿਜ਼ਰਵ ਬੈਂਕ ਨੇ ਲਗਾਤਾਰ ਦਸਵੀਂ ਵਾਰ ਰੈਪੋ ਦਰ ਨੂੰ 6.5 ਫੀਸਦੀ ‘ਤੇ ਬਰਕਰਾਰ ਰੱਖਿਆ ਹੈ। ਮੁਦਰਾ ਨੀਤੀ ਕਮੇਟੀ (monetary policy committee-MPC) ਦੀ ਤਿੰਨ ਰੋਜ਼ਾ ਮੀਟਿੰਗ ਸੋਮਵਾਰ (7 ਅਕਤੂਬਰ) ਨੂੰ ਸ਼ੁਰੂ ਹੋਈ। ਅੱਜ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਦੀ ਜਾਣਕਾਰੀ ਦਿੱਤੀ। RBI ਨੇ ਭਾਵੇਂ ਵਿਆਜ ਦਰਾਂ ਨਹੀਂ ਘਟਾਈਆਂ ਹਨ, ਪਰ ਇਸ ਨੇ ਕੁਝ ਮੋਰਚਿਆਂ ਉਤੇ ਜਨਤਾ ਨੂੰ ਰਾਹਤ ਜ਼ਰੂਰ ਦਿੱਤੀ ਹੈ। 
 
ਇਸ ਸੰਦਰਭ ਵਿੱਚ ਰਿਜ਼ਰਵ ਬੈਂਕ ਨੇ UPI ਭੁਗਤਾਨ ਦੀ ਸੀਮਾ ਵਧਾ ਦਿੱਤੀ ਹੈ। ਹੁਣ UPI 123 ਪੇਅ ਲਈ ਪ੍ਰਤੀ ਲੈਣ-ਦੇਣ (transaction) ਦੀ ਸੀਮਾ 5,000 ਤੋਂ ਵਧ ਕੇ 10,000 ਰੁਪਏ ਹੋ ਗਈ ਹੈ। ਇਸ ਤੋਂ ਇਲਾਵਾ UPI Lite ਵਾਲੇਟ ਦੀ ਸੀਮਾ 2,000 ਤੋਂ ਵਧਾ ਕੇ 5,000 ਕਰ ਦਿੱਤੀ ਗਈ ਹੈ, ਅਤੇ UPI Lite ਲਈ ਪ੍ਰਤੀ-ਲੈਣ-ਦੇਣ ਦੀ ਸੀਮਾ ਵੀ 100 ਤੋਂ ਵਧਾ ਕੇ 500 ਕਰ ਦਿੱਤੀ ਗਈ ਹੈ।
 
ਇਸ ਤੋਂ ਪਹਿਲਾਂ 8 ਅਗਸਤ, 2024 ਦੀ ਮੁਦਰਾ ਨੀਤੀ ਵਿੱਚ RBI ਨੇ UPI ਰਾਹੀਂ ਟੈਕਸ ਭੁਗਤਾਨ ਦੀ ਸੀਮਾ ਨੂੰ 1 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕਰਨ ਦਾ ਐਲਾਨ ਕੀਤਾ ਸੀ। PwC ਇੰਡੀਆ ਦੀ ਇੱਕ ਰਿਪੋਰਟ ਦੇ ਅਨੁਸਾਰ UPI ਉਤੇ ਲੈਣ-ਦੇਣ ਦੀ ਗਿਣਤੀ 2028-29 ਤੱਕ 439 ਬਿਲੀਅਨ ਤੱਕ ਵਧਣ ਦੀ ਉਮੀਦ ਹੈ, ਜੋ ਪਿਛਲੇ ਵਿੱਤੀ ਸਾਲ ਵਿਚ ਲਗਭਗ 131 ਬਿਲੀਅਨ ਸੀ। 
 
ਖਾਸ ਗੱਲ ਇਹ ਹੈ ਕਿ ਇਹ ਅੰਕੜਾ ਕੁੱਲ ਰਿਟੇਲ ਡਿਜੀਟਲ ਪੇਮੈਂਟ ਦਾ 91 ਫੀਸਦੀ ਹੈ। “ਦਿ ਇੰਡੀਅਨ ਪੇਮੈਂਟਸ ਹੈਂਡਬੁੱਕ – 2024-29” ਰਿਪੋਰਟ ਵਿਚ ਪਿਛਲੇ 8 ਸਾਲਾਂ ਵਿੱਚ ਭਾਰਤ ਦੇ ਡਿਜੀਟਲ ਭੁਗਤਾਨ ਦ੍ਰਿਸ਼ ਦਾ ਵਰਣਨ ਕਰਦੇ ਹੋਏ, ਇਸ ਦੇ 3 ਗੁਣਾ ਤੋਂ ਵੱਧ ਵਿਸਤਾਰ ਹੋਣ ਦੀ ਉਮੀਦ ਹੈ। ਅਜਿਹੀ ਸਥਿਤੀ ਵਿਚ ਡਿਜੀਟਲ ਭੁਗਤਾਨਾਂ ਦੀ ਗਿਣਤੀ 2023-24 ਵਿੱਚ 159 ਅਰਬ ਤੋਂ ਵੱਧ ਕੇ 2028-29 ਤੱਕ 481 ਅਰਬ ਹੋ ਜਾਵੇਗੀ।
 
ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ

ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਹਰਿਆਣਾ ਚੋਣਾ ਦੇ ਨਤੀਜਿਆਂ ਤੇ ਬੋਲੇ ਰਾਘਵ ਚੱਡਾ, ਕਾਂਗਰਸ ਬਾਰੇ ਕਹੀ ਵੱਡੀ ਗੱਲਝੋਨਾ ਲਾਉਣ ਵਾਲੇ ਕਿਸਾਨਾਂ ਲਈ ਚੇਤਾਵਨੀ, ਹੋ ਸਕਦਾ ਵੱਡਾ ਨੁਕਸਾਨਸ਼੍ਰੁਤੀਕਾ ਕਿਸਦੀ ਨਕਲ ਉਤਾਰ ਰਹੀਬਿਗ ਬੌਸ ਦਾ ਇਹ ਕੈਸਾ ਫ਼ਰਮਾਨ , ਸਭ ਹੋਏ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ

Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!
Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!
RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ
RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ
Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?

Embed widget