ਪੜਚੋਲ ਕਰੋ

RBI Rules:ਜੇ ਤੁਹਾਡੇ ਕੋਲ ਵੀ 2000 ਦਾ ਪਾਟਿਆ ਨੋਟ ਹੈ ਤਾਂ ਹੁਣ ਬਦਲੇ 'ਚ ਮਿਲਣਗੇ ਇਨ੍ਹੇ ਰੁਪਏ

RBI ਨੇ 2000 ਰੁਪਏ ਦੇ ਨੋਟ (2000 rupees note) ਨੂੰ ਚਲਣ ਤੋਂ ਬਾਹਰ ਕਰਨ ਦਾ ਫੈਸਲਾ ਕੀਤਾ ਹੈ, ਪਰ ਕੀ ਤੁਸੀਂ ਜਾਣਦੇ ਹੋ ਕਿ ਜੇ ਤੁਹਾਡੇ ਕੋਲ 2000 ਰੁਪਏ ਦਾ ਫੱਟਿਆ ਹੋਇਆ ਨੋਟ ਹੈ, ਤਾਂ ਤੁਹਾਨੂੰ ਇਸ ਦੀ ਕੀਮਤ ਕਿੰਨੀ ਹੋਵੇਗੀ?

Reserve Bank of India: ਭਾਰਤੀ ਰਿਜ਼ਰਵ ਬੈਂਕ (RBI) ਨੇ 2000 ਰੁਪਏ ਦੇ ਨੋਟ (2000 rupees note) ਨੂੰ ਚਲਣ ਤੋਂ ਬਾਹਰ ਕਰਨ ਦਾ ਫੈਸਲਾ ਕੀਤਾ ਹੈ, ਪਰ ਕੀ ਤੁਸੀਂ ਜਾਣਦੇ ਹੋ ਕਿ ਜੇ ਤੁਹਾਡੇ ਕੋਲ 2000 ਰੁਪਏ ਦਾ ਫੱਟਿਆ ਹੋਇਆ ਨੋਟ ਹੈ, ਤਾਂ ਤੁਹਾਨੂੰ ਇਸ ਦੀ ਕੀਮਤ ਕਿੰਨੀ ਹੋਵੇਗੀ?
ਜੇ ਤੁਸੀਂ ਨਹੀਂ ਜਾਣਦੇ ਤਾਂ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਫਟੇ ਹੋਏ 2000 ਰੁਪਏ ਦੇ ਨੋਟ (2000 rupees mutilated note) ਦੇ ਬਦਲੇ ਤੁਹਾਨੂੰ ਕਿੰਨੇ ਪੈਸੇ ਮਿਲਣਗੇ।

ਬਦਲੇ ਜਾ ਸਕਦੇ ਨੇ ਨੋਟ 

ਜਾਣਕਾਰੀ ਦਿੰਦੇ ਹੋਏ RBI ਨੇ ਕਿਹਾ ਹੈ ਕਿ ਤੁਹਾਡੇ ਕੋਲ 23 ਮਈ ਤੋਂ 30 ਸਤੰਬਰ ਤੱਕ ਦਾ ਸਮਾਂ ਹੈ। ਤੁਸੀਂ ਇਸ ਮਿਆਦ ਦੇ ਦੌਰਾਨ ਆਪਣੇ ਨੋਟ ਬੈਂਕ ਵਿੱਚ ਜਮ੍ਹਾ ਕਰਵਾ ਸਕਦੇ ਹੋ ਜਾਂ ਉਹਨਾਂ ਨੂੰ ਬਦਲਵਾ ਸਕਦੇ ਹੋ। ਇਸ ਸਮੇਂ 2000 ਰੁਪਏ ਦੇ ਨੋਟ ਨੂੰ ਬਦਲਣ ਨੂੰ ਲੈ ਕੇ ਲੋਕਾਂ ਦੇ ਦਿਮਾਗ 'ਚ ਕਈ ਸਵਾਲ ਆ ਰਹੇ ਹਨ।

ਫਟੇ ਨੋਟਾਂ ਨੂੰ ਬਦਲਣ ਲਈ ਤੁਹਾਨੂੰ ਮਿਲਦੇ ਨੇ ਘੱਟ ਪੈਸੇ 

ਰਿਜ਼ਰਵ ਬੈਂਕ ਦੇ ਨਿਯਮਾਂ ਮੁਤਾਬਕ ਕੱਟੇ ਹੋਏ ਨੋਟ ਵੀ ਬਦਲੇ ਜਾ ਸਕਦੇ ਹਨ। ਦੇਸ਼ ਵਿੱਚ ਬੇਕਾਰ ਨੋਟਾਂ ਨੂੰ ਬਦਲਣ ਦੇ ਨਿਯਮ ਥੋੜੇ ਵੱਖਰੇ ਹਨ। ਆਰਬੀਆਈ ਨੇ ਦੱਸਿਆ ਕਿ ਫਟੇ ਹੋਏ ਨੋਟਾਂ ਨੂੰ ਬਦਲਣ 'ਤੇ ਉਸ ਦੀ ਸ਼ਰਤ ਮੁਤਾਬਕ ਭੁਗਤਾਨ ਕੀਤਾ ਜਾਵੇਗਾ। ਜੇ ਤੁਹਾਡੇ ਕੋਲ ਵੀ 2000 ਰੁਪਏ ਦਾ ਫਟਾ ਹੋਇਆ ਨੋਟ ਹੈ ਤਾਂ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ।

ਕਿੰਨੀ ਹੋਣੀ ਚਾਹੀਦੀ ਹੈ ਨੋਟ ਦੀ ਲੰਬਾਈ ਅਤੇ ਚੌੜਾਈ 

ਆਰਬੀਆਈ ਨੇ ਕਿਹਾ ਹੈ ਕਿ ਕੱਟੇ ਹੋਏ ਨੋਟਾਂ ਦੀ ਬਦਲੀ ਉਨ੍ਹਾਂ ਦੀ ਸਥਿਤੀ 'ਤੇ ਨਿਰਭਰ ਕਰਦੀ ਹੈ। ਆਰਬੀਆਈ ਦੀ ਵੈੱਬਸਾਈਟ ਮੁਤਾਬਕ 2000 ਰੁਪਏ ਦੇ ਨੋਟ ਦੀ ਲੰਬਾਈ 16.6, ਚੌੜਾਈ 6.6 ਅਤੇ ਖੇਤਰਫਲ 109.56 ਹੈ। ਅਜਿਹੇ 'ਚ ਜੇ ਨੋਟ 88 ਵਰਗ ਸੈਂਟੀਮੀਟਰ ਦਾ ਹੈ ਤਾਂ ਤੁਹਾਨੂੰ ਪੂਰੇ ਪੈਸੇ ਮਿਲਣਗੇ, ਜਦਕਿ 44 ਵਰਗ ਸੈਂਟੀਮੀਟਰ 'ਤੇ ਸਿਰਫ ਅੱਧੇ ਪੈਸੇ ਹੀ ਮਿਲਣਗੇ।

ਆਰਬੀਆਈ ਦਫ਼ਤਰ ਵਿੱਚ ਜਮ੍ਹਾ ਕਰਵਾਏ ਜਾ ਸਕਦੇ ਹਨ ਨੋਟ 

ਬੈਂਕ ਕਟੇ ਹੋਏ ਨੋਟਾਂ ਨੂੰ ਬਦਲਣ ਲਈ ਗਾਹਕਾਂ ਤੋਂ ਕੋਈ ਚਾਰਜ ਨਹੀਂ ਲੈਂਦਾ ਹੈ, ਪਰ ਉਹ ਜ਼ਿਆਦਾ ਖਰਾਬ ਹਾਲਤ ਵਿੱਚ ਨੋਟਾਂ ਨੂੰ ਬਦਲਣ ਤੋਂ ਇਨਕਾਰ ਕਰ ਸਕਦਾ ਹੈ। ਜਿਨ੍ਹਾਂ ਨੋਟਾਂ ਦੀ ਹਾਲਤ ਖ਼ਰਾਬ ਹੈ, ਤੁਸੀਂ ਉਨ੍ਹਾਂ ਨੋਟਾਂ ਨੂੰ ਆਰਬੀਆਈ ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਦੇ ਹੋ।

ਟਾਪ ਹੈਡਲਾਈਨ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Gold-Silver Rate: ਸੋਨੇ-ਚਾਂਦੀ ਦੀਆਂ ਕੀਮਤਾਂ ਨੂੰ ਲੈ ਮੱਚਿਆ ਹਾਹਾਕਾਰ, ਕੱਲ੍ਹ ਦੇ ਮੁਕਾਬਲੇ ਅੱਜ 1.53 ਲੱਖ ਰੁਪਏ ਤੋਂ ਪਾਰ, ਜਾਣੋ 22-24 ਅਤੇ 18 ਕੈਰੇਟ ਦਾ ਕਿੰਨਾ ਰੇਟ
ਸੋਨੇ-ਚਾਂਦੀ ਦੀਆਂ ਕੀਮਤਾਂ ਨੂੰ ਲੈ ਮੱਚਿਆ ਹਾਹਾਕਾਰ, ਕੱਲ੍ਹ ਦੇ ਮੁਕਾਬਲੇ ਅੱਜ 1.53 ਲੱਖ ਰੁਪਏ ਤੋਂ ਪਾਰ, ਜਾਣੋ 22-24 ਅਤੇ 18 ਕੈਰੇਟ ਦਾ ਕਿੰਨਾ ਰੇਟ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਅੰਬਾਨੀ ਸਭ ਤੋਂ ਅਮੀਰ ਬਿਜਨਸ ਫੈਮਿਲੀ, ਅਡਾਣੀ ਫਰਸਟ ਜਨਰੇਸ਼ਨ 'ਚ ਨੰਬਰ-1, ਜਾਣੋ ਕਿਸ ਦੇ ਕੌਣ ਕਿੰਨੀ ਦੌਲਤ
ਅੰਬਾਨੀ ਸਭ ਤੋਂ ਅਮੀਰ ਬਿਜਨਸ ਫੈਮਿਲੀ, ਅਡਾਣੀ ਫਰਸਟ ਜਨਰੇਸ਼ਨ 'ਚ ਨੰਬਰ-1, ਜਾਣੋ ਕਿਸ ਦੇ ਕੌਣ ਕਿੰਨੀ ਦੌਲਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget