ਪੜਚੋਲ ਕਰੋ

2000 Rupee Note: 97 ਫੀਸਦੀ 2,000 ਰੁਪਏ ਦੇ ਨੋਟ ਬੈਂਕਿੰਗ ਸਿਸਟਮ 'ਚ ਆਏ ਵਾਪਸ, 10,000 ਕਰੋੜ ਰੁਪਏ ਦੇ ਨੋਟ ਅਜੇ ਵਾਪਸ ਆਉਣੇ ਬਾਕੀ

RBI Says: RBI ਨੇ 19 ਮਈ ਨੂੰ 2000 ਰੁਪਏ ਦੇ ਨੋਟ ਵਾਪਸ ਲੈਣ ਦਾ ਫੈਸਲਾ ਕੀਤਾ ਸੀ। ਸਾਢੇ ਪੰਜ ਮਹੀਨੇ ਬੀਤ ਜਾਣ ਤੋਂ ਬਾਅਦ ਵੀ 10,000 ਕਰੋੜ ਰੁਪਏ ਦੇ ਨੋਟ ਵਾਪਸ ਨਹੀਂ ਆਉਣੇ ਅਜੇ ਬਾਕੀ ਹਨ।

2000 Rupee Note: ਆਰਬੀਆਈ ਨੇ ਦੱਸਿਆ ਹੈ ਕਿ 31 ਅਕਤੂਬਰ 2023 ਤੱਕ 2000 ਰੁਪਏ ਦੇ 97 ਫੀਸਦੀ ਨੋਟ ਬੈਂਕਿੰਗ ਸਿਸਟਮ ਵਿੱਚ ਵਾਪਸ ਆ ਚੁੱਕੇ ਹਨ। ਆਰਬੀਆਈ ਨੇ ਕਿਹਾ, ਉਸ ਦੇ 19 ਦਫ਼ਤਰਾਂ ਵਿੱਚ 2,000 ਰੁਪਏ ਦੇ ਨੋਟ ਜਮ੍ਹਾਂ ਕਰਨ ਜਾਂ ਬਦਲਣ ਦੀ ਸਹੂਲਤ ਉਪਲਬਧ ਹੈ। ਕੇਂਦਰੀ ਬੈਂਕ ਨੇ ਆਮ ਲੋਕਾਂ ਨੂੰ ਕਿਹਾ ਹੈ ਕਿ ਉਹ ਡਾਕਘਰਾਂ ਰਾਹੀਂ 2000 ਰੁਪਏ ਦੇ ਨੋਟ ਜਮ੍ਹਾਂ ਕਰਵਾ ਸਕਦੇ ਹਨ। ਇਸ ਸਹੂਲਤ ਦਾ ਲਾਭ ਲੈਣ ਨਾਲ, ਨੋਟ ਜਮ੍ਹਾ ਕਰਨ ਜਾਂ ਬਦਲਣ ਲਈ ਆਰਬੀਆਈ ਦਫਤਰ ਜਾਣ ਦੀ ਜ਼ਰੂਰਤ ਨਹੀਂ ਪਵੇਗੀ।

ਆਰਬੀਆਈ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ 19 ਮਈ, 2023 ਨੂੰ, ਜਿਸ ਦਿਨ 2,000 ਰੁਪਏ ਦੇ ਨੋਟ ਵਾਪਸ ਲੈਣ ਦਾ ਐਲਾਨ ਕੀਤਾ ਗਿਆ ਸੀ, 2000 ਰੁਪਏ ਦੇ 3.56 ਲੱਖ ਕਰੋੜ ਰੁਪਏ ਦੇ ਨੋਟ ਪ੍ਰਚਲਨ ਵਿੱਚ ਸਨ। ਜੋ ਹੁਣ 31 ਅਕਤੂਬਰ 2023 ਨੂੰ ਘਟ ਕੇ ਸਿਰਫ 0.10 ਲੱਖ ਕਰੋੜ ਰੁਪਏ ਜਾਂ 10,000 ਕਰੋੜ ਰੁਪਏ ਰਹਿ ਗਿਆ ਹੈ। ਆਰਬੀਆਈ ਨੇ ਕਿਹਾ ਕਿ 19 ਮਈ, 2023 ਨੂੰ ਪਾਸ ਕੀਤੇ ਗਏ 2,000 ਰੁਪਏ ਦੇ 97 ਫੀਸਦੀ ਨੋਟ ਹੁਣ ਵਾਪਸ ਆ ਗਏ ਹਨ।

ਇਸ ਤੋਂ ਪਹਿਲਾਂ, 20 ਸਤੰਬਰ 2023 ਤੱਕ ਬੈਂਕਾਂ ਵਿੱਚ 2000 ਰੁਪਏ ਦੇ ਨੋਟ ਜਮ੍ਹਾ ਕਰਨ ਜਾਂ ਬਦਲਣ ਦੀ ਸਹੂਲਤ ਸੀ, ਜਿਸ ਨੂੰ ਆਰਬੀਆਈ ਨੇ 7 ਅਕਤੂਬਰ ਤੱਕ ਵਧਾ ਦਿੱਤਾ ਸੀ। RBI ਦੇ ਖੇਤਰੀ ਦਫਤਰਾਂ ਵਿੱਚ 9 ਅਕਤੂਬਰ, 2023 ਤੋਂ 2,000 ਰੁਪਏ ਦੇ ਨੋਟ ਜਮ੍ਹਾ ਕਰਨ ਜਾਂ ਬਦਲਣ ਦੀ ਸਹੂਲਤ ਉਪਲਬਧ ਕਰਾਈ ਗਈ ਹੈ। ਇਸ ਤੋਂ ਇਲਾਵਾ ਨਾਗਰਿਕ ਡਾਕ ਸੇਵਾ ਰਾਹੀਂ 2000 ਰੁਪਏ ਦੇ ਨੋਟ ਜਮ੍ਹਾ ਕਰਵਾਉਣ ਲਈ ਆਰਬੀਆਈ ਨੂੰ ਭੇਜ ਸਕਦੇ ਹਨ। ਜਿਸ ਲਈ ਆਰਬੀਆਈ ਨੇ ਐਪਲੀਕੇਸ਼ਨ ਫਾਰਮੈਟ ਵੀ ਜਾਰੀ ਕਰ ਦਿੱਤਾ ਹੈ।

RBI ਨੇ ਫਿਰ ਕੀਤਾ ਸਪੱਸ਼ਟ 

RBI ਨੇ ਇਕ ਵਾਰ ਫਿਰ ਸਪੱਸ਼ਟ ਕੀਤਾ ਹੈ ਕਿ 2,000 ਰੁਪਏ ਦਾ ਨੋਟ ਲੀਗ ਟੈਂਡਰ ਹੀ ਰਹੇਗਾ। ਧਿਆਨ ਯੋਗ ਹੈ ਕਿ 19 ਮਈ 2023 ਨੂੰ ਆਰਬੀਆਈ ਨੇ 2000 ਰੁਪਏ ਦੇ ਨੋਟ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ। ਆਰਬੀਆਈ ਨੇ ਘੋਸ਼ਣਾ ਕਰਦੇ ਹੋਏ ਕਿਹਾ ਸੀ ਕਿ ਕਲੀਨ ਨੋਟ ਪਾਲਿਸੀ ਦੇ ਤਹਿਤ, ਆਰਬੀਆਈ ਨੇ 2000 ਰੁਪਏ ਦੇ ਨੋਟ ਸਰਕੁਲੇਸ਼ਨ ਤੋਂ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਭਾਵੇਂ 2000 ਰੁਪਏ ਦੇ ਨੋਟ ਹੁਣ ਪ੍ਰਚਲਨ ਵਿੱਚ ਨਹੀਂ ਹਨ, 2000 ਰੁਪਏ ਦੇ ਨੋਟ ਕਾਨੂੰਨੀ ਤੌਰ 'ਤੇ ਵੈਧ ਰਹਿਣਗੇ।

ਟਾਪ ਹੈਡਲਾਈਨ

ਪੁਰਾਣਾ Credit Card ਬੰਦ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ, ਨਹੀਂ ਤਾਂ ਹੋਵੇਗਾ ਨੁਕਸਾਨ
ਪੁਰਾਣਾ Credit Card ਬੰਦ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ, ਨਹੀਂ ਤਾਂ ਹੋਵੇਗਾ ਨੁਕਸਾਨ
10 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
10 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
ਸਾਬਣ-ਬਿਸਕੁੱਟ ਹੋਣਗੇ ਮਹਿੰਗੇ, ਕਈ ਵੱਡੇ FMCG ਬ੍ਰਾਂਡਸ ਦੇ ਰੇਟ ਵਧਾਉਣ ਦੀ ਤਿਆਰੀ
ਸਾਬਣ-ਬਿਸਕੁੱਟ ਹੋਣਗੇ ਮਹਿੰਗੇ, ਕਈ ਵੱਡੇ FMCG ਬ੍ਰਾਂਡਸ ਦੇ ਰੇਟ ਵਧਾਉਣ ਦੀ ਤਿਆਰੀ
ਮਹਿੰਗਾ ਹੋ ਗਿਆ ਪੈਟਰੋਲ-ਡੀਜ਼ਲ? ਗੱਡੀ 'ਚ ਤੇਲ ਪਵਾਉਣ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ
ਮਹਿੰਗਾ ਹੋ ਗਿਆ ਪੈਟਰੋਲ-ਡੀਜ਼ਲ? ਗੱਡੀ 'ਚ ਤੇਲ ਪਵਾਉਣ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget