ਪੜਚੋਲ ਕਰੋ

RBI ਨੇ HDFC ਬੈਂਕ ਨੂੰ ਠੋਕਿਆ 10 ਕਰੋੜ ਦਾ ਜੁਰਮਾਨਾ, ਕੀਤੀ ਇਹ ਉਲੰਘਣਾ

ਆਰਬੀਆਈ ਨੇ ਐਚਡੀਐਫਸੀ ਬੈਂਕ 'ਤੇ 10 ਕਰੋੜ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। 28 ਮਈ ਨੂੰ ਰਿਜ਼ਰਵ ਬੈਂਕ ਨੇ ਕਿਹਾ ਕਿ ਇਸ ਨੇ ਐਚਡੀਐਫਸੀ ਬੈਂਕ ਉੱਤੇ 10 ਕਰੋੜ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ।HDFC ਬੈਂਕ 'ਤੇ ਬੈਂਕਿੰਗ ਰੈਗੂਲੇਸ਼ਨ ਐਕਟ 1949 ਦੀ ਧਾਰਾ 6 (2) ਦੀ ਉਲੰਘਣਾ ਕਰਨ ਦਾ ਦੋਸ਼ ਹੈ। ਆਰਬੀਆਈ ਨੇ ਆਪਣੇ ਨਿਯਮਿਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਕਾਰਵਾਈ ਕੀਤੀ ਹੈ।

ਨਵੀਂ ਦਿੱਲੀ: ਆਰਬੀਆਈ ਨੇ ਐਚਡੀਐਫਸੀ ਬੈਂਕ 'ਤੇ 10 ਕਰੋੜ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। 28 ਮਈ ਨੂੰ ਰਿਜ਼ਰਵ ਬੈਂਕ ਨੇ ਕਿਹਾ ਕਿ ਇਸ ਨੇ ਐਚਡੀਐਫਸੀ ਬੈਂਕ ਉੱਤੇ 10 ਕਰੋੜ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ।HDFC ਬੈਂਕ 'ਤੇ ਬੈਂਕਿੰਗ ਰੈਗੂਲੇਸ਼ਨ ਐਕਟ 1949 ਦੀ ਧਾਰਾ 6 (2) ਦੀ ਉਲੰਘਣਾ ਕਰਨ ਦਾ ਦੋਸ਼ ਹੈ। ਆਰਬੀਆਈ ਨੇ ਆਪਣੇ ਨਿਯਮਿਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਕਾਰਵਾਈ ਕੀਤੀ ਹੈ।

 ਇਹ ਵੀ ਪੜ੍ਹੋ: ਸੈਕੰਡ ਹੈਂਡ ਬਾਈਕ ਖ਼ਰੀਦਣ ਜਾ ਰਹੇ ਹੋ, ਤਾਂ ਇਹ ਪੰਜ ਨੁਕਤੇ ਜ਼ਰੂਰ ਚੇਤੇ ਰੱਖੋ

ਵ੍ਹਿਸਲ ਬਲੋਅਰ ਨੇ ਕੀਤੀ ਸੀ ਸ਼ਿਕਾਇਤ
ਆਰਬੀਆਈ ਦੇ ਇੱਕ ਵ੍ਹਿਸਲ ਬਲੋਅਰ ਨੇ ਬੈਂਕ ਦੇ ਆਟੋ ਲੋਨ ਪੋਰਟਫੋਲੀਓ ਵਿਚਲੀ ਗਲਤੀ ਦੀ ਸ਼ਿਕਾਇਤ ਕੀਤੀ ਸੀ।ਵ੍ਹਿਸਲ ਬਲੋਅਰ ਨੇ ਦੋਸ਼ ਲਾਇਆ ਸੀ ਕਿ ਬੈਂਕ ਆਪਣੇ ਆਟੋ ਲੋਨ ਗਾਹਕਾਂ ਨੂੰ ਤੀਜੀ ਧਿਰ ਤੋਂ ਗੈਰ-ਵਿੱਤੀ ਉਤਪਾਦ ਖਰੀਦਣ ਲਈ ਦਬਾਅ ਪਾਉਂਦਾ ਹੈ।ਇਸ ਸ਼ਿਕਾਇਤ ਦੇ ਬਾਅਦ, ਬੈਂਕ ਨੇ ਆਪਣੇ ਛੇ ਕਰਮਚਾਰੀਆਂ ਨੂੰ ਹਟਾ ਦਿੱਤਾ। 

ਇਹ ਵੀ ਪੜ੍ਹੋ: 25 ਪੈਸੇ ਦਾ ਸਿੱਕਾ ਬਦਲ ਸਕਦਾ ਤੁਹਾਡੀ ਕਿਸਮਤ, ਘਰ ਬੈਠੇ ਬਣਾ ਦੇਵੇਗਾ ਲੱਖਪਤੀ

ਇਸਦੇ ਨਾਲ ਹੀ ਬੈਂਕ ਦੇ ਆਟੋ ਲੋਨ ਦੇ ਮੁਖੀ ਅਸ਼ੋਕ ਖੰਨਾ ਨੂੰ ਅਸਤੀਫਾ ਦੇਣਾ ਪਿਆ। ਆਰਬੀਆਈ ਨੇ ਬੈਂਕ ਦੇ ਤੀਜੇ ਪੱਖ ਦੇ ਗੈਰ-ਵਿੱਤੀ ਉਤਪਾਦਾਂ ਨਾਲ ਸਬੰਧਤ ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ, ਜਿਸ ਵਿਚ ਖਾਮੀ ਲੱਭੀ ਗਈ ਸੀ। ਇਸ ਤੋਂ ਬਾਅਦ ਬੈਂਕ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਗਿਆ ਅਤੇ ਪੁੱਛਿਆ ਗਿਆ ਕਿ ਇਸ ਨੂੰ ਜੁਰਮਾਨਾ ਕਿਉਂ ਨਹੀਂ ਕੀਤਾ ਜਾਣਾ ਚਾਹੀਦਾ।

ਇਹ ਵੀ ਪੜ੍ਹੋ:ਖੁਸ਼ਖ਼ਬਰੀ! ਹੁਣ ਭਾਰਤੀ ਨੌਜਵਾਨ ਅਸਾਨੀ ਨਾਲ ਜਾ ਸਕਣਗੇ ਬ੍ਰਿਟੇਨ, ਦੋਵਾਂ ਦੇਸ਼ਾਂ ਵਿਚਾਲੇ ਅਹਿਮ ਸਮਝੌਤਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget