ਪੜਚੋਲ ਕਰੋ

RBI ਦੀ ਇਸ ਬੈਂਕ 'ਤੇ ਵੱਡੀ ਕਾਰਵਾਈ, ਲਾਇਸੈਂਸ ਰੱਦ ਕਰ ਬੈਂਕ ਨੂੰ ਲਾਇਆ ਤਾਲਾ, ਗਾਹਕਾਂ ਦੇ ਪੈਸੇ ਫੱਸੇ!

ਲੋਕਾਂ ਚ ਹਲਚਲ ਮੱਚ ਗਈ ਜਦੋਂ ਪਤਾ ਚੱਲਿਆ ਕਿ ਭਾਰਤੀ ਰਿਜ਼ਰਵ ਬੈਂਕ ਵੱਲੋਂ ਇਸ ਕੋ-ਆਪਰੇਟਿਵ ਬੈਂਕ ਦਾ ਬੈਂਕਿੰਗ ਲਾਇਸੈਂਸ ਰੱਦ ਕਰ ਦਿੱਤੀ ਗਈ। RBI ਦੇ ਅਨੁਸਾਰ, ਕਲਰ ਮਰਚੈਂਟਸ ਕੋ-ਆਪਰੇਟਿਵ ਬੈਂਕ ਬੈਂਕਿੰਗ ਰੈਗੂਲੇਸ਼ਨ ਐਕਟ ਦੇ ਕਈ....

ਭਾਰਤੀ ਰਿਜ਼ਰਵ ਬੈਂਕ (RBI) ਨੇ ਇਕ ਵੱਡਾ ਕਦਮ ਚੁੱਕਦਿਆਂ ਅਹਿਮਦਾਬਾਦ ਸਥਿਤ ਕਲਰ ਮਰਚੈਂਟਸ ਕੋ-ਆਪਰੇਟਿਵ ਬੈਂਕ ਦਾ ਬੈਂਕਿੰਗ ਲਾਇਸੈਂਸ ਰੱਦ (Cancellation of the bank's banking license) ਕਰ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਲਿਆ ਗਿਆ ਜਦੋਂ ਬੈਂਕ ਦੀ ਵਿੱਤੀ ਸਥਿਤੀ ਗੰਭੀਰ ਤੌਰ 'ਤੇ ਕਮਜ਼ੋਰ ਹੋ ਚੁੱਕੀ ਸੀ ਅਤੇ ਬੈਂਕ ਕੋਲ ਨਾ ਤਾਂ ਲੋੜੀਂਦੀ ਪੂੰਜੀ ਸੀ ਅਤੇ ਨਾ ਹੀ ਭਵਿੱਖ ਵਿੱਚ ਚੱਲਦੇ ਰਹਿਣ ਦੀ ਕੋਈ ਸੰਭਾਵਨਾ।

ਬੈਂਕ ਕਿਉਂ ਕੀਤਾ ਗਿਆ ਬੰਦ?

RBI ਦੇ ਅਨੁਸਾਰ, ਕਲਰ ਮਰਚੈਂਟਸ ਕੋ-ਆਪਰੇਟਿਵ ਬੈਂਕ ਬੈਂਕਿੰਗ ਰੈਗੂਲੇਸ਼ਨ ਐਕਟ ਦੇ ਕਈ ਮਹੱਤਵਪੂਰਣ ਨਿਯਮਾਂ ਦੀ ਪਾਲਣਾ ਕਰਨ ਵਿੱਚ ਅਸਫਲ ਰਿਹਾ। ਨਿਰੰਤਰ ਨੁਕਸਾਨ ਅਤੇ ਕਮਜ਼ੋਰ ਵਿੱਤੀ ਹਾਲਤ ਕਾਰਨ ਇਹ ਬੈਂਕ ਆਪਣੇ ਗਾਹਕਾਂ ਦੀ ਜਮ੍ਹਾਂ ਰਕਮ ਦੀ ਸੁਰੱਖਿਆ ਵੀ ਯਕੀਨੀ ਨਹੀਂ ਬਣਾ ਸਕਦਾ ਸੀ। ਇਨ੍ਹਾਂ ਹਾਲਾਤਾਂ ਨੂੰ ਦੇਖਦਿਆਂ, ਰਿਜ਼ਰਵ ਬੈਂਕ ਨੇ ਗੁਜਰਾਤ ਕੋ-ਆਪਰੇਟਿਵ ਸੋਸਾਇਟੀ ਦੇ ਰਜਿਸਟ੍ਰਾਰ ਨੂੰ ਬੈਂਕ ਨੂੰ ਬੰਦ ਕਰਨ ਅਤੇ ਇੱਕ ਲਿਕਵਿਡੇਟਰ ਨਿਯੁਕਤ ਕਰਨ ਦੀ ਸਿਫਾਰਸ਼ ਕੀਤੀ ਹੈ।

ਗਾਹਕਾਂ ਨੂੰ ਕਿੰਨਾ ਪੈਸਾ ਮਿਲੇਗਾ?

ਘਬਰਾਉਣ ਦੀ ਲੋੜ ਨਹੀਂ ਹੈ – RBI ਨੇ ਸਾਫ ਕੀਤਾ ਹੈ ਕਿ ਬੈਂਕ ਦੇ 98.51% ਗਾਹਕ Deposit Insurance and Credit Guarantee Corporation (DICGC) ਦੇ ਤਹਿਤ ਆਪਣੀ ਜਮ੍ਹਾਂ ਰਕਮ ਉੱਤੇ ਬੀਮਾ ਦਾਅਵੇ ਦੇ ਹੱਕਦਾਰ ਹਨ। DICGC ਦੇ ਨਿਯਮਾਂ ਅਨੁਸਾਰ, ਹਰ ਜਮਾਕਰਤਾ ਨੂੰ ਵੱਧ ਤੋਂ ਵੱਧ ₹5 ਲੱਖ ਤੱਕ ਦੀ ਜਮ੍ਹਾਂ ਰਕਮ ਵਾਪਸ ਮਿਲੇਗੀ। 31 ਮਾਰਚ, 2024 ਤੱਕ DICGC ਲਗਭਗ ₹13.94 ਕਰੋੜ ਰੁਪਏ ਦੀ ਰਕਮ ਗਾਹਕਾਂ ਨੂੰ ਵਾਪਸ ਕਰ ਚੁੱਕੀ ਹੈ।

ਹੁਣ ਬੈਂਕਿੰਗ ਸੇਵਾਵਾਂ ਹੋਈਆਂ ਬੰਦ

16 ਅਪ੍ਰੈਲ 2025 ਨੂੰ ਲਾਈਸੈਂਸ ਰੱਦ ਹੋਣ ਦੇ ਨਾਲ ਹੀ ਅਹਿਮਦਾਬਾਦ ਸਥਿਤ ਕਲਰ ਮਰਚੈਂਟਸ ਕੋ-ਆਪਰੇਟਿਵ ਬੈਂਕ ਦਾ ਬੈਂਕਿੰਗ ਕਾਰੋਬਾਰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। ਇਸਦਾ ਮਤਲਬ ਹੈ ਕਿ ਹੁਣ ਇਹ ਬੈਂਕ ਨਾ ਤਾਂ ਹੋਰ ਡਿਪੋਜ਼ਿਟ ਲੈ ਸਕੇਗਾ ਅਤੇ ਨਾ ਹੀ ਪੁਰਾਣੀਆਂ ਜਮ੍ਹਾਂ ਰਕਮਾਂ ਦੀ ਵਾਪਸੀ ਕਰ ਸਕੇਗਾ।

ਅੱਗੇ ਦਾ ਰਾਹ ਕੀ ਹੈ?

RBI ਦਾ ਮੰਨਣਾ ਹੈ ਕਿ ਮੌਜੂਦਾ ਹਾਲਾਤਾਂ ਵਿੱਚ ਬੈਂਕ ਦਾ ਕੰਮ ਜਾਰੀ ਰੱਖਣਾ ਗਾਹਕਾਂ ਦੇ ਹਿੱਤਾਂ ਦੇ ਖਿਲਾਫ ਹੋਵੇਗਾ। ਇਸ ਲਈ ਬੈਂਕ ਨੂੰ ਬੰਦ ਕਰਨਾ ਹੀ ਇਕੋ ਇਕ ਵਿਕਲਪ ਸੀ। ਹੁਣ ਅੱਗੇ ਲਿਕਵਿਡੇਟਰ ਦੀ ਦੇਖ-ਰੇਖ ਹੇਠ ਬੈਂਕ ਦੀ ਸੰਪੱਤੀ ਦਾ ਨਿਪਟਾਰਾ ਕੀਤਾ ਜਾਵੇਗਾ ਅਤੇ ਗਾਹਕਾਂ ਨੂੰ DICGC ਰਾਹੀਂ ਉਨ੍ਹਾਂ ਦੀ ਰਕਮ ਦਿੱਤੀ ਜਾਣ ਦੀ ਯਕੀਨੀ ਬਣਾਏ ਜਾਵੇਗੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਯਾਤਰੀਆਂ ਨੂੰ ਮਿਲੇਗਾ ਕੈਂਸਲ ਫਲਾਈਟ ਦੀ ਟਿਕਟ ਦਾ Refund, ਸਰਕਾਰ ਨੇ Indigo ਨੂੰ ਫੁਰਮਾਨ ਕੀਤਾ ਜਾਰੀ
ਯਾਤਰੀਆਂ ਨੂੰ ਮਿਲੇਗਾ ਕੈਂਸਲ ਫਲਾਈਟ ਦੀ ਟਿਕਟ ਦਾ Refund, ਸਰਕਾਰ ਨੇ Indigo ਨੂੰ ਫੁਰਮਾਨ ਕੀਤਾ ਜਾਰੀ
Vlogger Bike Accident: ਮਸ਼ਹੂਰ ਇੰਨਫਲੂਇੰਸਰ ਅਤੇ ਵਲੌਗਰ ਦਾ ਧੜ੍ਹ ਨਾਲੋਂ ਵੱਖ ਹੋਇਆ ਸਿਰ, ਡਰਵਾਉਣਾ ਮੰਜ਼ਰ ਵੇਖ ਲੋਕਾਂ ਦੀ ਕੰਬੀ ਰੂਹ; ਭਰੀ ਜਵਾਨੀ 'ਚ ਹੋਈ ਮੌਤ...
ਮਸ਼ਹੂਰ ਇੰਨਫਲੂਇੰਸਰ ਅਤੇ ਵਲੌਗਰ ਦਾ ਧੜ੍ਹ ਨਾਲੋਂ ਵੱਖ ਹੋਇਆ ਸਿਰ, ਡਰਵਾਉਣਾ ਮੰਜ਼ਰ ਵੇਖ ਲੋਕਾਂ ਦੀ ਕੰਬੀ ਰੂਹ; ਭਰੀ ਜਵਾਨੀ 'ਚ ਹੋਈ ਮੌਤ...
ਪੰਜਾਬ 'ਚ 13 ਸਾਲਾ ਬੱਚੀ ਦਾ ਬੇਰਹਿਮੀ ਨਾਲ ਕਤਲ ਦੇ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ
ਪੰਜਾਬ 'ਚ 13 ਸਾਲਾ ਬੱਚੀ ਦਾ ਬੇਰਹਿਮੀ ਨਾਲ ਕਤਲ ਦੇ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ
ਲੁਧਿਆਣਾ ਦੇ ਕਾਰੋਬਾਰੀ ਨੂੰ ਮਿਲੀ ਗੈਂਗਸਟਰ ਦੀ ਧਮਕੀ! ਫਿਰੌਤੀ 'ਚ ਮੰਗੇ 1 ਕਰੋੜ
ਲੁਧਿਆਣਾ ਦੇ ਕਾਰੋਬਾਰੀ ਨੂੰ ਮਿਲੀ ਗੈਂਗਸਟਰ ਦੀ ਧਮਕੀ! ਫਿਰੌਤੀ 'ਚ ਮੰਗੇ 1 ਕਰੋੜ

ਵੀਡੀਓਜ਼

Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha
Fatehgarh Sahib News | ਹੱਡਾਂ ਰੋੜੀ ਨੇੜੇ ਅਵਾਰਾ ਕੁੱਤਿਆਂ ਕੋਲੋਂ ਮਿਲਿਆ 7 ਮਹੀਨੇ ਦੇ ਬੱਚੇ ਦਾ ਭਰੂਣ |Abp Sanjha
Aam Aadmi Party | ਮਨਰੇਗਾ ਘੋਟਾਲੇ 'ਚ 25 ਅਧਿਕਾਰੀਆਂ 'ਤੇ ਕਾਰਵਾਈ 2 ਕਰੋੜ ਦੀ ਜਾਇਦਾਦ ਕੀਤੀ ਜ਼ਬਤ |Abp Sanjha
Big Breaking News | PU Senate Election ਨੂੰ ਮਿਲੀ ਹਰੀ ਝੰਡੀ, 2026 'ਚ ਹੋਣਗੀਆਂ ਚੋਣਾਂ  | Panjab University

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਯਾਤਰੀਆਂ ਨੂੰ ਮਿਲੇਗਾ ਕੈਂਸਲ ਫਲਾਈਟ ਦੀ ਟਿਕਟ ਦਾ Refund, ਸਰਕਾਰ ਨੇ Indigo ਨੂੰ ਫੁਰਮਾਨ ਕੀਤਾ ਜਾਰੀ
ਯਾਤਰੀਆਂ ਨੂੰ ਮਿਲੇਗਾ ਕੈਂਸਲ ਫਲਾਈਟ ਦੀ ਟਿਕਟ ਦਾ Refund, ਸਰਕਾਰ ਨੇ Indigo ਨੂੰ ਫੁਰਮਾਨ ਕੀਤਾ ਜਾਰੀ
Vlogger Bike Accident: ਮਸ਼ਹੂਰ ਇੰਨਫਲੂਇੰਸਰ ਅਤੇ ਵਲੌਗਰ ਦਾ ਧੜ੍ਹ ਨਾਲੋਂ ਵੱਖ ਹੋਇਆ ਸਿਰ, ਡਰਵਾਉਣਾ ਮੰਜ਼ਰ ਵੇਖ ਲੋਕਾਂ ਦੀ ਕੰਬੀ ਰੂਹ; ਭਰੀ ਜਵਾਨੀ 'ਚ ਹੋਈ ਮੌਤ...
ਮਸ਼ਹੂਰ ਇੰਨਫਲੂਇੰਸਰ ਅਤੇ ਵਲੌਗਰ ਦਾ ਧੜ੍ਹ ਨਾਲੋਂ ਵੱਖ ਹੋਇਆ ਸਿਰ, ਡਰਵਾਉਣਾ ਮੰਜ਼ਰ ਵੇਖ ਲੋਕਾਂ ਦੀ ਕੰਬੀ ਰੂਹ; ਭਰੀ ਜਵਾਨੀ 'ਚ ਹੋਈ ਮੌਤ...
ਪੰਜਾਬ 'ਚ 13 ਸਾਲਾ ਬੱਚੀ ਦਾ ਬੇਰਹਿਮੀ ਨਾਲ ਕਤਲ ਦੇ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ
ਪੰਜਾਬ 'ਚ 13 ਸਾਲਾ ਬੱਚੀ ਦਾ ਬੇਰਹਿਮੀ ਨਾਲ ਕਤਲ ਦੇ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ
ਲੁਧਿਆਣਾ ਦੇ ਕਾਰੋਬਾਰੀ ਨੂੰ ਮਿਲੀ ਗੈਂਗਸਟਰ ਦੀ ਧਮਕੀ! ਫਿਰੌਤੀ 'ਚ ਮੰਗੇ 1 ਕਰੋੜ
ਲੁਧਿਆਣਾ ਦੇ ਕਾਰੋਬਾਰੀ ਨੂੰ ਮਿਲੀ ਗੈਂਗਸਟਰ ਦੀ ਧਮਕੀ! ਫਿਰੌਤੀ 'ਚ ਮੰਗੇ 1 ਕਰੋੜ
Pension Hike: ਪੈਨਸ਼ਨਰਾਂ ਲਈ ਖੁਸ਼ਖਬਰੀ! ਹੁਣ 7,500 ਰੁਪਏ ਦਾ ਅਚਾਨਕ ਹੋਏਗਾ ਵਾਧਾ? ਸਰਕਾਰ ਵੱਲੋਂ...
Pension Hike: ਪੈਨਸ਼ਨਰਾਂ ਲਈ ਖੁਸ਼ਖਬਰੀ! ਹੁਣ 7,500 ਰੁਪਏ ਦਾ ਅਚਾਨਕ ਹੋਏਗਾ ਵਾਧਾ? ਸਰਕਾਰ ਵੱਲੋਂ...
20 ਹਾਰ ਤੋਂ ਬਾਅਦ ਬਦਲੀ ਕਿਸਮਤ, 2023 ਤੋਂ ਬਾਅਦ ਹੁਣ ਮਿਲੀ ਭਾਰਤ ਨੂੰ ਜਿੱਤ
20 ਹਾਰ ਤੋਂ ਬਾਅਦ ਬਦਲੀ ਕਿਸਮਤ, 2023 ਤੋਂ ਬਾਅਦ ਹੁਣ ਮਿਲੀ ਭਾਰਤ ਨੂੰ ਜਿੱਤ
Punjab News: ਪੰਜਾਬ ਦੀ ਸਿਆਸਤ 'ਚ ਭੱਖਿਆ ਵਿਵਾਦ, ਬਲਾਕ ਕਮੇਟੀ ਨਾਮਜ਼ਦਗੀਆਂ ਰੱਦ ਕਰਨ 'ਤੇ ਅਕਾਲੀ ਦਲ ਨੇ ਚੁੱਕੇ ਸਵਾਲ: ਕਈ ਜ਼ਿਲ੍ਹਿਆਂ 'ਚ ਉਮੀਦਵਾਰਾਂ ਵਿਚਾਲੇ ਮੱਚਿਆ ਹਾਹਾਕਾਰ...
ਪੰਜਾਬ ਦੀ ਸਿਆਸਤ 'ਚ ਭੱਖਿਆ ਵਿਵਾਦ, ਬਲਾਕ ਕਮੇਟੀ ਨਾਮਜ਼ਦਗੀਆਂ ਰੱਦ ਕਰਨ 'ਤੇ ਅਕਾਲੀ ਦਲ ਨੇ ਚੁੱਕੇ ਸਵਾਲ: ਕਈ ਜ਼ਿਲ੍ਹਿਆਂ 'ਚ ਉਮੀਦਵਾਰਾਂ ਵਿਚਾਲੇ ਮੱਚਿਆ ਹਾਹਾਕਾਰ...
ਜੀਰੋ ਬੈਲੇਂਸ ਅਕਾਊਂਟ ਵਾਲਿਆਂ ਲਈ RBI ਦਾ ਵੱਡਾ ਐਲਾਨ, ਜਾਣ ਲਓ ਨਵੇਂ ਨਿਯਮ
ਜੀਰੋ ਬੈਲੇਂਸ ਅਕਾਊਂਟ ਵਾਲਿਆਂ ਲਈ RBI ਦਾ ਵੱਡਾ ਐਲਾਨ, ਜਾਣ ਲਓ ਨਵੇਂ ਨਿਯਮ
Embed widget