ਪੜਚੋਲ ਕਰੋ

2000 ਦੇ ਨੋਟ ਵਾਪਸ ਲਵੇਗੀ RBI, ਬੈਂਕਾਂ ਨੂੰ ਕਿਹਾ- ਇਸ ਨੂੰ ਜਾਰੀ ਕਰਨਾ ਬੰਦ ਕਰੋ

RBI Update: ਭਾਰਤੀ ਰਿਜ਼ਰਵ ਬੈਂਕ (RBI) 2000 ਰੁਪਏ ਦੇ ਨੋਟ ਨੂੰ ਵਾਪਸ ਲੈਣ ਜਾ ਰਿਹਾ ਹੈ।

RBI Update: ਭਾਰਤੀ ਰਿਜ਼ਰਵ ਬੈਂਕ (RBI) 2000 ਰੁਪਏ ਦੇ ਨੋਟ ਨੂੰ ਵਾਪਸ ਲੈਣ ਜਾ ਰਿਹਾ ਹੈ। ਹਾਲਾਂਕਿ, ਇਹ ਲੀਗਲ ਮੁਦਰਾ ਬਣੀ ਰਹੇਗੀ। ਭਾਰਤੀ ਰਿਜ਼ਰਵ ਬੈਂਕ ਨੇ ਬੈਂਕਾਂ ਨੂੰ ਤੁਰੰਤ ਪ੍ਰਭਾਵ ਨਾਲ 2000 ਰੁਪਏ ਦੇ ਨੋਟ ਜਾਰੀ ਕਰਨ ਤੋਂ ਰੋਕਣ ਦੀ ਸਲਾਹ ਦਿੱਤੀ ਹੈ। ਸਾਲ 2016 'ਚ ਨੋਟਬੰਦੀ ਤੋਂ ਬਾਅਦ 2000 ਹਜ਼ਾਰ ਰੁਪਏ ਦਾ ਨੋਟ ਪੇਸ਼ ਕੀਤਾ ਗਿਆ ਸੀ। ਨੋਟਬੰਦੀ ਦੌਰਾਨ 500 ਅਤੇ 1000 ਰੁਪਏ ਦੇ ਨੋਟ ਬੰਦ ਕਰ ਦਿੱਤੇ ਗਏ ਸਨ।

ਆਰਬੀਆਈ ਨੇ ਕਿਹਾ ਕਿ 30 ਸਤੰਬਰ ਤੱਕ ਇਹ ਨੋਟ ਵੈਧ ਕਰੰਸੀ (ਸਰਕੂਲੇਸ਼ਨ) ਰਹਿਣਗੇ। ਯਾਨੀ ਜਿਨ੍ਹਾਂ ਕੋਲ ਇਸ ਸਮੇਂ 2000 ਰੁਪਏ ਦੇ ਨੋਟ ਹਨ, ਉਨ੍ਹਾਂ ਨੂੰ ਬੈਂਕ ਤੋਂ ਚੇਂਜ ਕਰਨਾ ਹੋਵੇਗਾ। ਆਰਬੀਆਈ ਨੇ ਪ੍ਰੈਸ ਰਿਲੀਜ਼ ਵਿੱਚ ਦੱਸਿਆ ਕਿ 2018-19 ਵਿੱਚ ਹੀ 2000 ਰੁਪਏ ਦੇ ਨੋਟ ਦੀ ਛਪਾਈ ਬੰਦ ਕਰ ਦਿੱਤੀ ਗਈ ਸੀ। ਨਵੰਬਰ 2016 'ਚ ਨੋਟਬੰਦੀ ਤੋਂ ਬਾਅਦ 2000 ਹਜ਼ਾਰ ਰੁਪਏ ਦਾ ਨੋਟ ਪੇਸ਼ ਕੀਤਾ ਗਿਆ ਸੀ। ਨੋਟਬੰਦੀ ਦੌਰਾਨ 500 ਅਤੇ 1000 ਰੁਪਏ ਦੇ ਨੋਟ ਬੰਦ ਕਰ ਦਿੱਤੇ ਗਏ ਸਨ।

ਇਹ ਵੀ ਪੜ੍ਹੋ: RBI ਨੇ 2000 ਰੁਪਏ ਦਾ ਨੋਟ ਸਰਕੂਲੇਸ਼ਨ ਤੋਂ ਲਿਆ ਵਾਪਸ, 30 ਸਤੰਬਰ ਤੱਕ ਬੈਂਕਾਂ 'ਚ ਬਦ ਸਕਦੇ ਹੋ ਨੋਟ

ਆਰਬੀਆਈ ਨੇ ਕਿਹਾ ਕਿ 23 ਮਈ ਤੋਂ ਤੁਸੀਂ ਇੱਕ ਵਾਰ ਵਿੱਚ ਸਿਰਫ 2,000 ਰੁਪਏ ਦੇ 20,000 ਰੁਪਏ ਤੱਕ ਦੇ ਨੋਟਾਂ ਨੂੰ ਬਦਲ ਜਾਂ ਜਮ੍ਹਾ ਕਰ ਸਕਦੇ ਹੋ। ਇਸ ਦੇ ਲਈ ਬੈਂਕਾਂ ਨੂੰ ਇੱਕ ਵਿਸ਼ੇਸ਼ ਵਿੰਡੋ ਖੋਲ੍ਹਣੀ ਹੋਵੇਗੀ। ਇਸ ਤੋਂ ਇਲਾਵਾ ਆਰ.ਬੀ.ਆਈ. ਨੋਟਾਂ ਨੂੰ ਬਦਲਣ ਅਤੇ ਜਮ੍ਹਾ ਕਰਵਾਉਣ ਲਈ 19 ਸ਼ਾਖਾਵਾਂ ਖੋਲੇਗੀ। ਆਰਬੀਆਈ ਨੇ ਪ੍ਰੈਸ ਰਿਲੀਜ਼ ਵਿੱਚ ਦੱਸਿਆ ਕਿ 2018-19 ਵਿੱਚ ਹੀ 2000 ਰੁਪਏ ਦੇ ਨੋਟ ਦੀ ਛਪਾਈ ਬੰਦ ਕਰ ਦਿੱਤੀ ਗਈ ਸੀ।

ਨਵੰਬਰ 2016 'ਚ ਨੋਟਬੰਦੀ ਤੋਂ ਬਾਅਦ 2000 ਹਜ਼ਾਰ ਰੁਪਏ ਦਾ ਨੋਟ ਪੇਸ਼ ਕੀਤਾ ਗਿਆ ਸੀ। ਨੋਟਬੰਦੀ ਦੌਰਾਨ 500 ਅਤੇ 1000 ਰੁਪਏ ਦੇ ਨੋਟ ਬੰਦ ਕਰ ਦਿੱਤੇ ਗਏ ਸਨ। ਇਸ ਦੌਰਾਨ ਸਰਕਾਰ ਨੇ ਕਿਹਾ ਸੀ ਕਿ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਅਤੇ ਨਕਲੀ ਨੋਟਾਂ ਦੀ ਛਪਾਈ ਨੂੰ ਰੋਕਣ ਲਈ ਇਹ ਕਦਮ ਚੁੱਕਿਆ ਗਿਆ ਹੈ। ਇਸ 'ਤੇ ਵਿਰੋਧੀ ਪਾਰਟੀਆਂ ਨੇ ਕੇਂਦਰ ਸਰਕਾਰ 'ਤੇ ਹਮਲਾ ਬੋਲਦਿਆਂ ਕਿਹਾ ਕਿ ਸਰਕਾਰ ਨੇ ਇਹ ਫੈਸਲਾ ਬਿਨਾਂ ਸੋਚੇ ਸਮਝੇ ਲਿਆ ਹੈ।

ਇਹ ਵੀ ਪੜ੍ਹੋ: RBI ਬੋਰਡ ਨੇ 2022-23 ਲਈ ਕੇਂਦਰ ਸਰਕਾਰ ਨੂੰ 87,416 ਕਰੋੜ ਰੁਪਏ ਦਾ ਡਿਵਿਡੇਂਡ ਦੇਣ ਦਾ ਕੀਤਾ ਫੈਸਲਾ

 

ਟਾਪ ਹੈਡਲਾਈਨ

FD Rates Hike : FD ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਸੀਨੀਅਰ ਸਿਟੀਜ਼ਨ ਨੂੰ ਵੀ ਹੋਵੇਗਾ ਫਾਇਦਾ 
FD Rates Hike : FD ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਸੀਨੀਅਰ ਸਿਟੀਜ਼ਨ ਨੂੰ ਵੀ ਹੋਵੇਗਾ ਫਾਇਦਾ 
Air India ਦਾ ਵੱਡਾ ਤੋਹਫਾ, ਹੁਣ ਵਿਦੇਸ਼ ਜਾਣ ਵਾਲੇ ਯਾਤਰੀਆਂ ਨੂੰ ਮਿਲੇਗੀ ਇਹ ਸਹੂਲਤ
Air India ਦਾ ਵੱਡਾ ਤੋਹਫਾ, ਹੁਣ ਵਿਦੇਸ਼ ਜਾਣ ਵਾਲੇ ਯਾਤਰੀਆਂ ਨੂੰ ਮਿਲੇਗੀ ਇਹ ਸਹੂਲਤ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
UPI Payment : ਵਪਾਰੀਆਂ ਦਾ ਵੱਡਾ ਐਲਾਨ, 15 ਅਕਤੂਬਰ ਤੋਂ UPI ਚਾਰਜ ਲੱਗਿਆ ਤਾਂ ਹੋਵੇਗਾ ਪੂਰਨ ਬਾਈਕਾਟ
UPI Payment : ਵਪਾਰੀਆਂ ਦਾ ਵੱਡਾ ਐਲਾਨ, 15 ਅਕਤੂਬਰ ਤੋਂ UPI ਚਾਰਜ ਲੱਗਿਆ ਤਾਂ ਹੋਵੇਗਾ ਪੂਰਨ ਬਾਈਕਾਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
Embed widget