ਪੜਚੋਲ ਕਰੋ

23 ਮਈ ਤੋਂ 20000 ਰੁਪਏ ਦੀ ਲਿਮਿਟ ਤੱਕ ਬੈਂਕ ਤੋਂ ਬਦਲ ਸਕੋਗੇ 2000 ਰੁਪਏ ਦੇ ਨੋਟ...

2000 Rupees Notes: 30 ਸਤੰਬਰ 2023 ਤੱਕ ਬੈਂਕਾਂ ਵਿੱਚ 2000 ਰੁਪਏ ਦੇ ਨੋਟ ਬਦਲੇ ਜਾ ਸਕਦੇ ਹਨ। ਇਸ ਦੇ ਲਈ ਬੈਂਕ ਸਪੈਸ਼ਲ ਵਿੰਡੋ ਦੀ ਸ਼ੁਰੂਆਤ ਕਰੇਗੀ।

2000 Currency Notes: ਸਰਕਾਰ ਨੇ 2000 ਰੁਪਏ ਦੇ ਕਰੰਸੀ ਨੋਟ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਇਸ ਦਾ ਐਲਾਨ ਕਰਦੇ ਹੋਏ RBI ਨੇ ਕਿਹਾ ਕਿ Clean Note Policy ਦੇ ਤਹਿਤ RBI ਨੇ 2000 ਰੁਪਏ ਦੇ ਨੋਟ ਸਰਕੂਲੇਸ਼ਨ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਹੈ। 2000 ਰੁਪਏ ਦਾ ਨੋਟ ਪ੍ਰਚਲਨ ਵਿੱਚ ਬੰਦ ਹੋ ਸਕਦਾ ਹੈ ਪਰ 2000 ਰੁਪਏ ਦਾ ਨੋਟ ਕਾਨੂੰਨੀ ਤੌਰ 'ਤੇ ਵੈਧ ਰਹੇਗਾ। 30 ਸਤੰਬਰ 2023 ਤੱਕ ਬੈਂਕਾਂ ਵਿੱਚ 2000 ਰੁਪਏ ਦੇ ਨੋਟ ਬਦਲੇ ਜਾ ਸਕਦੇ ਹਨ।

ਹੁਣ ਸਵਾਲ ਇਹ ਉੱਠਦਾ ਹੈ ਕਿ ਆਰਬੀਆਈ ਦੇ ਇਸ ਫੈਸਲੇ ਤੋਂ ਬਾਅਦ ਜਿਨ੍ਹਾਂ ਕੋਲ ਪਹਿਲਾਂ ਹੀ 2000 ਰੁਪਏ ਦੇ ਨੋਟ ਹਨ, ਉਨ੍ਹਾਂ ਕੋਲ ਕੀ ਵਿਕਲਪ ਹੈ।

ਜਿਨ੍ਹਾਂ ਕੋਲ 2000 ਰੁਪਏ ਦੇ ਨੋਟ ਹਨ, ਉਹ ਇਨ੍ਹਾਂ ਨੋਟਾਂ ਨੂੰ ਬੈਂਕ ਖਾਤੇ ਵਿੱਚ ਜਮ੍ਹਾਂ ਕਰਵਾ ਸਕਦੇ ਹਨ ਜਾਂ ਬੈਂਕ ਸ਼ਾਖਾ ਵਿੱਚ ਜਾ ਕੇ ਹੋਰ ਨੋਟਾਂ ਰਾਹੀਂ ਬਦਲ ਸਕਦੇ ਹਨ।

ਬੈਂਕਾਂ ਵਿੱਚ 2000 ਰੁਪਏ ਦੇ ਨੋਟ ਬਦਲਣ ਨੂੰ ਲੈ ਕੇ ਕੋਈ ਬੰਦਿਸ਼ ਨਹੀਂ ਹੋਵੇਗੀ। ਬੈਂਕ ਇਸ ਲਈ ਵੱਖਰਾ ਨਿਯਮ ਜਾਰੀ ਕਰੇਗੀ।

23 ਮਈ, 2023 ਤੋਂ 2000 ਰੁਪਏ ਦੇ ਨੋਟ 20,000 ਰੁਪਏ ਦੀ ਸੀਮਾ ਤੱਕ ਬਦਲੇ ਜਾ ਸਕਦੇ ਹਨ।

ਜਿਨ੍ਹਾਂ ਕੋਲ 2000 ਰੁਪਏ ਦੇ ਨੋਟ ਹਨ, ਉਹ 30 ਸਤੰਬਰ 2023 ਤੱਕ 2000 ਰੁਪਏ ਦੇ ਨੋਟ ਬਦਲ ਸਕਦੇ ਹਨ। ਆਰਬੀਆਈ ਨੇ ਇਸ ਸਬੰਧ ਵਿੱਚ ਬੈਂਕਾਂ ਨੂੰ ਵੱਖਰੇ ਤੌਰ 'ਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ: 2000 ਦੇ ਨੋਟ ਵਾਪਸ ਲਵੇਗੀ RBI, ਬੈਂਕਾਂ ਨੂੰ ਕਿਹਾ- ਇਸ ਨੂੰ ਜਾਰੀ ਕਰਨਾ ਬੰਦ ਕਰੋ

2016 ਵਿੱਚ ਨੋਟਬੰਦੀ ਤੋਂ 2000 ਦਾ ਨੋਟ ਪੇਸ਼ ਕਰਨ ਦਾ ਲਿਆ ਗਿਆ ਸੀ ਫੈਸਲਾ

ਜ਼ਿਕਰਯੋਗ ਹੈ ਕਿ ਨਵੰਬਰ 2016 'ਚ ਨੋਟਬੰਦੀ ਤੋਂ ਬਾਅਦ 2000 ਹਜ਼ਾਰ ਰੁਪਏ ਦਾ ਨੋਟ ਪੇਸ਼ ਕੀਤਾ ਗਿਆ ਸੀ। ਨੋਟਬੰਦੀ ਦੌਰਾਨ 500 ਅਤੇ 1000 ਰੁਪਏ ਦੇ ਨੋਟ ਬੰਦ ਕਰ ਦਿੱਤੇ ਗਏ ਸਨ। ਇਸ ਦੌਰਾਨ ਸਰਕਾਰ ਨੇ ਕਿਹਾ ਸੀ ਕਿ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਅਤੇ ਨਕਲੀ ਨੋਟਾਂ ਦੀ ਛਪਾਈ ਨੂੰ ਰੋਕਣ ਲਈ ਇਹ ਕਦਮ ਚੁੱਕਿਆ ਗਿਆ ਹੈ। ਇਸ 'ਤੇ ਵਿਰੋਧੀ ਪਾਰਟੀਆਂ ਨੇ ਕੇਂਦਰ ਸਰਕਾਰ 'ਤੇ ਹਮਲਾ ਬੋਲਦਿਆਂ ਕਿਹਾ ਕਿ ਸਰਕਾਰ ਨੇ ਇਹ ਫੈਸਲਾ ਬਿਨਾਂ ਸੋਚੇ ਸਮਝੇ ਲਿਆ ਹੈ।

ਇਹ ਵੀ ਪੜ੍ਹੋ: RBI ਬੋਰਡ ਨੇ 2022-23 ਲਈ ਕੇਂਦਰ ਸਰਕਾਰ ਨੂੰ 87,416 ਕਰੋੜ ਰੁਪਏ ਦਾ ਡਿਵਿਡੇਂਡ ਦੇਣ ਦਾ ਕੀਤਾ ਫੈਸਲਾ

ਟਾਪ ਹੈਡਲਾਈਨ

Copper Price Hike :  AC, ਫ੍ਰਿਜ, ਪੱਖੇ ਅਤੇ ਗੀਜ਼ਰ ਦੇ ਵਧੇ ਰੇਟ , ਮਹਿੰਗਾ ਹੋਇਆ ਇਹ ਜ਼ਰੂਰੀ ਸਮਾਨ
Copper Price Hike :  AC, ਫ੍ਰਿਜ, ਪੱਖੇ ਅਤੇ ਗੀਜ਼ਰ ਦੇ ਵਧੇ ਰੇਟ , ਮਹਿੰਗਾ ਹੋਇਆ ਇਹ ਜ਼ਰੂਰੀ ਸਮਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
 Gold-Silver Rate : ਸੋਨਾ-ਚਾਂਦੀ ਨੂੰ ਲੈ ਕੇ ਆਇਆ ਵੱਡਾ ਅਪਡੇਟ, ਖਰੀਦਣ ਤੋਂ ਪਹਿਲਾਂ ਜ਼ਰੂਰ ਜਾਣ ਲਓ ਅੱਜ ਦੇ ਨਵੇਂ ਭਾਅ!
 Gold-Silver Rate : ਸੋਨਾ-ਚਾਂਦੀ ਨੂੰ ਲੈ ਕੇ ਆਇਆ ਵੱਡਾ ਅਪਡੇਟ, ਖਰੀਦਣ ਤੋਂ ਪਹਿਲਾਂ ਜ਼ਰੂਰ ਜਾਣ ਲਓ ਅੱਜ ਦੇ ਨਵੇਂ ਭਾਅ!
Salary and pensions : ਆਪਣੀ ਕੁੱਲ ਕਮਾਈ ਦਾ 95% ਤਨਖਾਹਾਂ ਤੇ ਪੈਨਸ਼ਨਾਂ ’ਤੇ ਖਰਚ ਕਰ ਰਿਹਾ ਇਹ ਸੂਬਾ, ਖਾਲੀ ਹੋ ਰਿਹਾ ਖਜ਼ਾਨਾ
Salary and pensions : ਆਪਣੀ ਕੁੱਲ ਕਮਾਈ ਦਾ 95% ਤਨਖਾਹਾਂ ਤੇ ਪੈਨਸ਼ਨਾਂ ’ਤੇ ਖਰਚ ਕਰ ਰਿਹਾ ਇਹ ਸੂਬਾ, ਖਾਲੀ ਹੋ ਰਿਹਾ ਖਜ਼ਾਨਾ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget