ਪੜਚੋਲ ਕਰੋ

RBI ਦਾ ਵੱਡਾ ਫੈਸਲਾ, ਹੁਣ NEFT ਵਾਂਗ RTGS ਤੋਂ 24x7 ਭੇਜ ਸਕੋਗੇ ਪੈਸੇ, ਪੜ੍ਹੋ ਪੂਰੀ ਜਾਣਕਾਰੀ

ਇੱਕ ਬੈਂਕ ਤੋਂ ਦੂਜੇ ਬੈਂਕ ਵਿੱਚ ਇਲੈਕਟ੍ਰਾਨਿਕ ਫੰਡ ਟ੍ਰਾਂਸਫਰ ਦੀਆਂ ਦੋ ਪ੍ਰਣਾਲੀਆਂ ਹਨ, ਜਿਨ੍ਹਾਂ ਦਾ ਪ੍ਰਬੰਧਨ ਆਰਬੀਆਈ ਵੱਲੋਂ ਕੀਤਾ ਜਾਂਦਾ ਹੈ। ਇਹ NEFT ਯਾਨੀ ਨੈਸ਼ਨਲ ਇਲੈਕਟ੍ਰਾਨਿਕ ਫੰਡ ਟ੍ਰਾਂਸਫਰ ਤੇ RTGS ਯਾਨੀ ਰੀਅਲ ਟਾਈਮ ਗਰੌਸ ਸੈਟਲਮੈਂਟ ਹਨ।

ਨਵੀਂ ਦਿੱਲੀ: ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਹੁਣ ਹਰ ਵਾਰ 24 ਘੰਟੇ Real time grosss settlement (RTGS) ਰਾਹੀਂ ਪੈਸੇ ਟ੍ਰਾਂਸਫਰ ਹੋ ਸਕਦੇ ਹਨ। ਹੁਣ ਤੱਕ ਇਹ ਸਹੂਲਤ ਸਿਰਫ ਬੈਂਕਾਂ ਦੇ ਕੰਮਕਾਜੀ ਸਮੇਂ ਵਿੱਚ ਉਪਲਬਧ ਸੀ। ਇਸ ਦੇ ਜ਼ਰੀਏ ਘੱਟੋ ਘੱਟ 2 ਲੱਖ ਰੁਪਏ ਦੇ ਫੰਡ ਟ੍ਰਾਂਸਫਰ ਕੀਤੇ ਜਾ ਸਕਦੇ ਹਨ। ਇਹ ਸੇਵਾ ਦਸੰਬਰ 2020 ਤੋਂ ਸ਼ੁਰੂ ਹੋਵੇਗੀ। RBI ਨੇ ਨਹੀਂ ਬਦਲੀ ਰੈਪੋ ਰੇਟ, ਕਰਜ਼ਾ ਸਸਤਾ ਹੋਣ ਦੀ ਨਹੀਂ ਉਮੀਦ RTGS ਕੀ ਹੈ? ਇੱਕ ਬੈਂਕ ਤੋਂ ਦੂਜੇ ਬੈਂਕ 'ਚ ਇਲੈਕਟ੍ਰਾਨਿਕ ਫੰਡ ਟ੍ਰਾਂਸਫਰ ਦੀਆਂ ਦੋ ਪ੍ਰਣਾਲੀਆਂ ਹਨ, ਜਿਨ੍ਹਾਂ ਦਾ ਪ੍ਰਬੰਧਨ ਆਰਬੀਆਈ ਕਰਦਾ ਹੈ। ਇਹ NEFT ਯਾਨੀ ਨੈਸ਼ਨਲ ਇਲੈਕਟ੍ਰਾਨਿਕ ਫੰਡਸ ਟ੍ਰਾਂਸਫਰ ਤੇ RTGS ਯਾਨੀ ਰੀਅਲ ਟਾਈਮ ਗਰੌਸ ਸੈਟਲਮੈਂਟ ਹਨ। RTGS ਤਹਿਤ ਪੈਸੇ ਭੇਜਣ ਵਾਲੇ ਬੈਂਕ ਵੱਲੋਂ ਪੈਸਾ ਟ੍ਰਾਂਸਫਰ ਹੁੰਦਾ ਹੀ ਉਸ ਖਾਤੇ 'ਚ ਫੌਰਨ ਜਮਾ ਹੁੰਦਾ ਹੈ ਜਿਸ 'ਚ ਪੈਸਾ ਭੇਜਿਆ ਜਾਂਦਾ ਹੈ। ਜਿਸ ਵਿਅਕਤੀ ਨੂੰ ਪੈਸਾ ਭੇਜਿਆ ਜਾਂਦਾ ਹੈ, ਉਸ ਦੇ ਬੈਂਕ ਨੂੰ ਫੰਡ ਟ੍ਰਾਂਸਫਰ ਮੈਸੇਜ ਮਿਲਣ ਤੋਂ ਦੋ ਘੰਟਿਆਂ ਦੇ ਅੰਦਰ ਇਸ ਨੂੰ ਕ੍ਰੈਡਿਟ ਦੇਣਾ ਹੁੰਦਾ ਹੈ। Gold Silver Rate: ਸੋਨੇ 'ਚ ਗਿਰਾਵਟ ਜਾਂ ਚਮਕੀ ਚਾਂਦੀ? ਜਾਣੋ ਅੱਜ ਦੀਆਂ ਕੀਮਤਾਂ ਦਾ ਤਾਜ਼ਾ ਅਪਡੇਟ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਦਾ ਕਹਿਣਾ ਹੈ ਕਿ ਭਾਰਤ ਉਨ੍ਹਾਂ ਕੁਝ ਦੇਸ਼ਾਂ ਚੋਂ ਇੱਕ ਹੈ ਜਿੱਥੇ ਵੱਡੀ ਗਿਣਤੀ 'ਚ ਪੈਸਾ ਟ੍ਰਾਂਸਫਰ ਕੀਤਾ ਜਾ ਸਕਦਾ ਹੈ। ਐਨਈਐਫਟੀ ਇੱਕ ਪ੍ਰਚੂਨ ਅਦਾਇਗੀ ਪ੍ਰਣਾਲੀ ਹੈ ਜੋ ਆਰਬੀਆਈ ਵਲੋਂ ਸੰਚਾਲਿਤ ਕੀਤੀ ਜਾਂਦੀ ਹੈ, ਜੋ ਪਿਛਲੇ ਸਾਲ ਤੋਂ 24 ਘੰਟੇ ਕੰਮ ਕਰਦੀ ਹੈ। ਇਸ ਦੇ ਨਾਲ ਹੀ ਛੁੱਟੀਆਂ ਦੇ ਬਾਵਜੂਦ ਵੀ IMPS ਰਾਹੀਂ ਵੱਧ ਤੋਂ ਵੱਧ ਦੋ ਲੱਖ ਰੁਪਏ ਵਿੱਚ ਫੰਡ ਟ੍ਰਾਂਸਫਰ ਕੀਤੇ ਜਾ ਸਕਦੇ ਹਨ। ਇਸ ਦੀ ਕੋਈ ਲੋਅਰ ਲਿਮਟ ਨਹੀਂ ਹੈ। ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਲਈ ਮੁੜ ਹੋਈ ਅਰਦਾਸ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Gold-Silver Rate: ਸੋਨੇ-ਚਾਂਦੀ ਦੀਆਂ ਕੀਮਤਾਂ ਨੂੰ ਲੈ ਮੱਚਿਆ ਹਾਹਾਕਾਰ, ਕੱਲ੍ਹ ਦੇ ਮੁਕਾਬਲੇ ਅੱਜ 1.53 ਲੱਖ ਰੁਪਏ ਤੋਂ ਪਾਰ, ਜਾਣੋ 22-24 ਅਤੇ 18 ਕੈਰੇਟ ਦਾ ਕਿੰਨਾ ਰੇਟ
ਸੋਨੇ-ਚਾਂਦੀ ਦੀਆਂ ਕੀਮਤਾਂ ਨੂੰ ਲੈ ਮੱਚਿਆ ਹਾਹਾਕਾਰ, ਕੱਲ੍ਹ ਦੇ ਮੁਕਾਬਲੇ ਅੱਜ 1.53 ਲੱਖ ਰੁਪਏ ਤੋਂ ਪਾਰ, ਜਾਣੋ 22-24 ਅਤੇ 18 ਕੈਰੇਟ ਦਾ ਕਿੰਨਾ ਰੇਟ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Embed widget