Gold Silver Price: ਸੋਨੇ ਦੀਆਂ ਕੀਮਤਾਂ 'ਚ ਰਿਕਾਰਡ ਗਿਰਾਵਟ, ਖਰੀਦਣ ਦਾ ਸੁਨਹਿਰੀ ਮੌਕਾ, ਜਲਦ ਹੀ ਮੁੜ ਆਏਗਾ ਉਛਾਲ

ਮੋਦੀ ਸਰਕਾਰ ਵੱਲੋਂ ਬਜਟ ਪੇਸ਼ ਕਰਨ ਮਗਰੋਂ ਸੋਨੇ ਦੀਆਂ ਕੀਮਤਾਂ ਧੜੰਮ ਕਰਕੇ ਡਿੱਗ ਗਈਆਂ ਹਨ। ਇਸ ਨਾਲ ਬਾਜ਼ਾਰ ਵਿੱਚ ਸੋਨੇ ਦੀ ਵਿਕਰੀ ਵਧਣ ਲੱਗੀ ਹੈ। ਸੋਨੇ ਦੇ ਕਾਰੋਬਾਰ ਨਾਲ ਜੁੜੇ ਮਾਹਿਰਾਂ ਦਾ ਕਹਿਣਾ ਹੈ ਕਿ ਸੋਨਾ ਖਰੀਦਣ ਦਾ ਇਹ ਸਹੀ ਮੌਕਾ ਹੈ।

Gold Silver Price: ਮੋਦੀ ਸਰਕਾਰ ਵੱਲੋਂ ਬਜਟ ਪੇਸ਼ ਕਰਨ ਮਗਰੋਂ ਸੋਨੇ ਦੀਆਂ ਕੀਮਤਾਂ ਧੜੰਮ ਕਰਕੇ ਡਿੱਗ ਗਈਆਂ ਹਨ। ਇਸ ਨਾਲ ਬਾਜ਼ਾਰ ਵਿੱਚ ਸੋਨੇ ਦੀ ਵਿਕਰੀ ਵਧਣ ਲੱਗੀ ਹੈ। ਸੋਨੇ ਦੇ ਕਾਰੋਬਾਰ ਨਾਲ ਜੁੜੇ ਮਾਹਿਰਾਂ ਦਾ ਕਹਿਣਾ ਹੈ ਕਿ ਸੋਨਾ ਖਰੀਦਣ ਦਾ

Related Articles