ਪੜਚੋਲ ਕਰੋ

Regular International Travelling Flights: ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ ! 1 ਮਾਰਚ ਤੋਂ ਸ਼ੁਰੂ ਹੋ ਸਕਦੀਆਂ ਰੈਗੂਲਰ ਇੰਟਰਨੈਸ਼ਨਲ ਫਲਾਈਟਸ

Regular International Travelling Flights: ਆਉਣ ਵਾਲੀਆਂ ਛੁੱਟੀਆਂ 'ਚ ਵਿਦੇਸ਼ ਵਿਦੇਸ਼ ਘੁੰਮਣ ਜਾਣ ਵਾਲਿਆਂ ਲਈ ਖੁਸ਼ਖਬਰੀ ਹੈ। ਸਰਕਾਰ 1 ਮਾਰਚ, 2022 ਤੋਂ ਨਿਯਮਤ ਅੰਤਰਰਾਸ਼ਟਰੀ ਯਾਤਰਾ ਉਡਾਣਾਂ ਦੀ ਆਗਿਆ ਦੇ ਸਕਦੀ ਹੈ

Regular International Travelling Flights: ਆਉਣ ਵਾਲੀਆਂ ਛੁੱਟੀਆਂ 'ਚ ਵਿਦੇਸ਼ ਵਿਦੇਸ਼ ਘੁੰਮਣ ਜਾਣ ਵਾਲਿਆਂ ਲਈ ਖੁਸ਼ਖਬਰੀ ਹੈ। ਸਰਕਾਰ 1 ਮਾਰਚ, 2022 ਤੋਂ ਨਿਯਮਤ ਅੰਤਰਰਾਸ਼ਟਰੀ ਯਾਤਰਾ ਉਡਾਣਾਂ (Regular International Travelling Flights )ਦੀ ਆਗਿਆ ਦੇ ਸਕਦੀ ਹੈ। ਮੰਨਿਆ ਜਾ ਰਿਹਾ ਹੈ ਕਿ ਅੰਤਰਰਾਸ਼ਟਰੀ ਉਡਾਣਾਂ ਸੇਵਾ ਸ਼ੁਰੂ ਕਰਨ ਲਈ ਗ੍ਰਹਿ ਮੰਤਰਾਲੇ, ਸਿਹਤ ਮੰਤਰਾਲੇ, ਸ਼ਹਿਰੀ ਹਵਾਬਾਜ਼ੀ ਮੰਤਰਾਲੇ ਅਤੇ ਡੀਜੀਸੀਏ ਦੀ ਅੰਤਰ-ਮੰਤਰਾਲਾ ਮੀਟਿੰਗ ਇਸ ਹਫ਼ਤੇ ਹੋ ਸਕਦੀ ਹੈ। ਇਸ ਬੈਠਕ 'ਚ 1 ਮਾਰਚ ਤੋਂ ਅੰਤਰਰਾਸ਼ਟਰੀ ਉਡਾਣਾਂ 'ਤੇ ਲੱਗੀ ਪਾਬੰਦੀ ਨੂੰ ਵਾਪਸ ਲੈਣ ਦਾ ਫੈਸਲਾ ਲਿਆ ਜਾ ਸਕਦਾ ਹੈ। ਦੱਸ ਦਈਏ ਕਿ ਫਿਲਹਾਲ 28 ਫਰਵਰੀ 2022 ਤੱਕ ਨਿਯਮਤ ਅੰਤਰਰਾਸ਼ਟਰੀ ਉਡਾਣਾਂ 'ਤੇ ਪਾਬੰਦੀ ਲਗਾਈ ਗਈ ਹੈ।

ਇਸ ਬੈਠਕ 'ਚ ਕੋਰੋਨਾ ਮਹਾਮਾਰੀ ਦੀ ਸਥਿਤੀ ਅਤੇ ਤੀਜੇ ਰੂਪ ਦੇ ਮਾਮਲਿਆਂ ਦੀ ਸਮੀਖਿਆ ਕੀਤੀ ਜਾਵੇਗੀ। ਜਿਸ ਤੋਂ ਬਾਅਦ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਬਾਰੇ ਫੈਸਲਾ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਅਤੇ ਡੀਜੀਸੀਏ ਨੇ ਸਰਕਾਰ ਨੂੰ ਅੰਤਰਰਾਸ਼ਟਰੀ ਉਡਾਣਾਂ 'ਤੇ ਪਾਬੰਦੀ ਹਟਾਉਣ ਦਾ ਪ੍ਰਸਤਾਵ ਦਿੱਤਾ ਹੈ। ਹਾਲਾਂਕਿ, ਇਸ ਬਾਰੇ ਫੈਸਲਾ ਸਰਕਾਰ ਦੇ ਸਿਹਤ ਮੰਤਰਾਲੇ ਨਾਲ ਚਰਚਾ ਕਰਕੇ ਕੋਵਿਡ ਦੀ ਸਥਿਤੀ ਦੀ ਸਮੀਖਿਆ ਕਰਨ ਤੋਂ ਬਾਅਦ ਲਿਆ ਜਾਵੇਗਾ।

1 ਮਾਰਚ ਤੋਂ ਸ਼ੁਰੂ ਹੋ ਸਕਦੀਆਂ ਹਨ ਅੰਤਰਰਾਸ਼ਟਰੀ ਉਡਾਣਾਂ -
ਮੰਨਿਆ ਜਾ ਰਿਹਾ ਹੈ ਕਿ ਸਰਕਾਰ ਨਿਯਮਤ ਅੰਤਰਰਾਸ਼ਟਰੀ ਉਡਾਣਾਂ ਦੀ ਸੇਵਾ ਸ਼ੁਰੂ ਕਰਨ ਦੀ ਇਜਾਜ਼ਤ ਦੇ ਸਕਦੀ ਹੈ। 2020 ਵਿੱਚ ਕੋਰੋਨਾ ਮਹਾਂਮਾਰੀ ਤੋਂ ਪਹਿਲਾਂ, 2,800 ਤੋਂ ਵੱਧ ਫਲਾਈਟਸ ਉਡਾਣ ਭਰਦੀਆਂ ਸਨ। ਜਿਨ੍ਹਾਂ ਦੀ ਗਿਣਤੀ ਇਸ ਵੇਲੇ 2100 ਦੇ ਕਰੀਬ ਹੈ। ਪ੍ਰੀ-ਕੋਵਿਡ ਪੱਧਰ ਦੇ 80% ਤੱਕ ਪਹੁੰਚਣ ਲਈ, 2,200 ਉਡਾਣਾਂ ਦੀ ਉਡਾਣ ਭਰਨੀ ਜ਼ਰੂਰੀ ਹੈ ਜਿਸ ਤੋਂ ਬਾਅਦ ਅੰਤਰਰਾਸ਼ਟਰੀ ਉਡਾਣਾਂ ਸੇਵਾ ਸ਼ੁਰੂ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ।

15 ਦਸੰਬਰ 2021 ਤੋਂ ਸ਼ੁਰੂ ਹੋਣੀ ਸੀ ਇਹ ਸੇਵਾ-  
ਇਸ ਤੋਂ ਪਹਿਲਾਂ, 15 ਦਸੰਬਰ 2021 ਤੋਂ, ਸਰਕਾਰ ਨੇ ਯੂਕੇ, ਫਰਾਂਸ, ਜਰਮਨੀ, ਨੀਦਰਲੈਂਡ, ਫਿਨਲੈਂਡ, ਦੱਖਣੀ ਅਫਰੀਕਾ, ਬ੍ਰਾਜ਼ੀਲ, ਚੀਨ, ਮਾਰੀਸ਼ਸ, ਸਿੰਗਾਪੁਰ ਬੰਗਲਾਦੇਸ਼, ਬੋਤਸਵਾਨਾ, ਜ਼ਿੰਬਾਬਵੇ ਅਤੇ New Zealand ਸਮੇਤ 14 ਦੇਸ਼ਾਂ ਨੂੰ ਛੱਡ ਕੇ ਬਾਕੀ ਦੇਸ਼ਾਂ ਲਈ ਨਿਯਮਤ ਅੰਤਰਰਾਸ਼ਟਰੀ ਉਡਾਣਾਂ ਚਲਾਈਆਂ ਸਨ। ਪਰ ਕੋਰੋਨਾ ਵਾਇਰਸ ਦੇ ਤੀਜੇ ਵੇਰੀਐਂਟ ਓਮਿਕਰੋਨ ਦੇ ਦਸਤਕ ਦੇਣ ਤੋਂ ਬਾਅਦ ਸਰਕਾਰ ਨੇ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ। ਦੱਸ ਦਈਏ ਕਿ ਇਨ੍ਹਾਂ 14 ਦੇਸ਼ਾਂ 'ਚੋਂ ਕਈ ਦੇਸ਼ਾਂ ਦੇ ਨਾਲ ਏਅਰ ਬਬਲ ਐਗਰੀਮੈਂਟ ਦੇ ਤਹਿਤ ਫਲਾਈਟ ਸਰਵਿਸ ਚੱਲ ਰਹੀ ਹੈ।

ਇਹ ਵੀ ਪੜ੍ਹੋ: ਕੀ ਤੁਸੀਂ ਵੀ ਕਰਨਾ ਚਾਹੁੰਦੇ ਆਪਣਾ ਕਾਰੋਬਾਰ? Indian Railway ਦੀ ਲਵੋ ਮਦਦ, ਹਰ ਮਹੀਨੇ 80,000 ਰੁਪਏ ਕਮਾਈ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ 12 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਪੰਜਾਬ 'ਚ 12 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 2 ਗ੍ਰਿਫ਼ਤਾਰ, 4 ਪਿਸਤੌਲਾਂ ਸਣੇ ਇੱਕ ਗਲੌਕ ਰਿਕਵਰ
ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 2 ਗ੍ਰਿਫ਼ਤਾਰ, 4 ਪਿਸਤੌਲਾਂ ਸਣੇ ਇੱਕ ਗਲੌਕ ਰਿਕਵਰ
ਸਪਲਿਟਸਵਿਲਾ ਫੇਮ 35 ਸਾਲਾ ਅਦਾਕਾਰ ਦਾ ਹੋਇਆ ਦਿਹਾਂਤ, ਕੋ-ਸਟਾਰ ਨੇ ਸੁਸਾਈਡ ਦਾ ਕੀਤਾ ਦਾਅਵਾ
ਸਪਲਿਟਸਵਿਲਾ ਫੇਮ 35 ਸਾਲਾ ਅਦਾਕਾਰ ਦਾ ਹੋਇਆ ਦਿਹਾਂਤ, ਕੋ-ਸਟਾਰ ਨੇ ਸੁਸਾਈਡ ਦਾ ਕੀਤਾ ਦਾਅਵਾ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
Advertisement
ABP Premium

ਵੀਡੀਓਜ਼

Dera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ 12 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਪੰਜਾਬ 'ਚ 12 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 2 ਗ੍ਰਿਫ਼ਤਾਰ, 4 ਪਿਸਤੌਲਾਂ ਸਣੇ ਇੱਕ ਗਲੌਕ ਰਿਕਵਰ
ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 2 ਗ੍ਰਿਫ਼ਤਾਰ, 4 ਪਿਸਤੌਲਾਂ ਸਣੇ ਇੱਕ ਗਲੌਕ ਰਿਕਵਰ
ਸਪਲਿਟਸਵਿਲਾ ਫੇਮ 35 ਸਾਲਾ ਅਦਾਕਾਰ ਦਾ ਹੋਇਆ ਦਿਹਾਂਤ, ਕੋ-ਸਟਾਰ ਨੇ ਸੁਸਾਈਡ ਦਾ ਕੀਤਾ ਦਾਅਵਾ
ਸਪਲਿਟਸਵਿਲਾ ਫੇਮ 35 ਸਾਲਾ ਅਦਾਕਾਰ ਦਾ ਹੋਇਆ ਦਿਹਾਂਤ, ਕੋ-ਸਟਾਰ ਨੇ ਸੁਸਾਈਡ ਦਾ ਕੀਤਾ ਦਾਅਵਾ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
Embed widget