ਪੜਚੋਲ ਕਰੋ

Reliance Disney Merger: ਰਿਲਾਇੰਸ ਅਤੇ ਡਿਜ਼ਨੀ ਦੀ 8.5 ਬਿਲੀਅਨ ਡਾਲਰ ਦੀ ਡੀਲ ਨੂੰ ਮਿਲੀ ਮਨਜ਼ੂਰੀ, ਨੀਤਾ ਅੰਬਾਨੀ ਹੋਏਗੀ ਚੇਅਰਪਰਸਨ

Reliance Disney: ਰਿਲਾਇੰਸ ਇੰਡਸਟਰੀਜ਼ ਅਤੇ ਡਿਜ਼ਨੀ ਹੌਟਸਟਾਰ ਦੇ ਰਲੇਵੇਂ ਨੂੰ ਭਾਰਤੀ ਮੁਕਾਬਲੇਬਾਜ਼ੀ ਕਮਿਸ਼ਨ (ਸੀਸੀਆਈ) ਤੋਂ ਮਨਜ਼ੂਰੀ ਮਿਲ ਗਈ ਹੈ। ਇਸ ਨਾਲ ਭਾਰਤ ਦੀ ਸਭ ਤੋਂ ਵੱਡੀ ਐਂਟਰਟੇਨਮੈਂਟ ਕੰਪਨੀ ਬਣਨ ਦਾ ਰਸਤਾ ਸਾਫ ਹੋ ਗਿਆ ਹੈ।

Competition Commission of India: ਰਿਲਾਇੰਸ ਇੰਡਸਟਰੀਜ਼ ਅਤੇ ਡਿਜ਼ਨੀ ਹੌਟਸਟਾਰ ਦੇ ਰਲੇਵੇਂ ਨੂੰ ਭਾਰਤੀ ਮੁਕਾਬਲੇਬਾਜ਼ੀ ਕਮਿਸ਼ਨ (ਸੀਸੀਆਈ) ਤੋਂ ਮਨਜ਼ੂਰੀ ਮਿਲ ਗਈ ਹੈ। ਇਸ ਨਾਲ ਭਾਰਤ ਦੀ ਸਭ ਤੋਂ ਵੱਡੀ ਐਂਟਰਟੇਨਮੈਂਟ ਕੰਪਨੀ ਬਣਨ ਦਾ ਰਸਤਾ ਸਾਫ ਹੋ ਗਿਆ ਹੈ। ਦੋਵਾਂ ਕੰਪਨੀਆਂ ਦੇ ਸਾਂਝੇ ਉੱਦਮ ਦਾ ਬਾਜ਼ਾਰ ਮੁੱਲ ਲਗਭਗ 70,350 ਕਰੋੜ ਰੁਪਏ ਹੈ।

ਹਾਲ ਹੀ ਵਿੱਚ, ਜਾਣਕਾਰੀ ਸਾਹਮਣੇ ਆਈ ਸੀ ਕਿ ਸੀਸੀਆਈ ਨੇ ਕ੍ਰਿਕਟ ਪ੍ਰਸਾਰਣ ਅਧਿਕਾਰਾਂ ਨੂੰ ਲੈ ਕੇ ਇਸ ਰਲੇਵੇਂ 'ਤੇ ਕੁਝ ਇਤਰਾਜ਼ ਉਠਾਏ ਸਨ। ਇਸ ਸਬੰਧੀ ਮਾਮਲਾ ਅਟਕ ਗਿਆ ਸੀ। ਹਾਲਾਂਕਿ, ਦੋਵਾਂ ਕੰਪਨੀਆਂ ਤੋਂ ਜਵਾਬ ਮਿਲਣ ਤੋਂ ਬਾਅਦ, ਸੀਸੀਈ ਨੇ ਇਸ ਰਲੇਵੇਂ ਨੂੰ ਮਨਜ਼ੂਰੀ ਦੇ ਦਿੱਤੀ।

ਇਹ ਫੈਸਲਾ ਰਿਲਾਇੰਸ ਇੰਡਸਟਰੀਜ਼ ਦੀ 47ਵੀਂ AGM ਤੋਂ ਪਹਿਲਾਂ ਆਇਆ ਹੈ 

CCI ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਕਿਹਾ ਕਿ ਰਿਲਾਇੰਸ ਇੰਡਸਟਰੀਜ਼, ਵਾਇਆਕਾਮ 18, ਡਿਜੀਟਲ 18, ਸਟਾਰ ਇੰਡੀਆ ਅਤੇ ਸਟਾਰ ਟੀਵੀ ਦੇ ਰਲੇਵੇਂ ਨੂੰ ਸਾਡੇ ਦੁਆਰਾ ਮਨਜ਼ੂਰੀ ਦਿੱਤੀ ਗਈ ਹੈ। ਭਾਰਤੀ ਮੁਕਾਬਲੇਬਾਜ਼ੀ ਕਮਿਸ਼ਨ ਦਾ ਇਹ ਫੈਸਲਾ ਰਿਲਾਇੰਸ ਇੰਡਸਟਰੀਜ਼ ਦੀ 47ਵੀਂ AGM (ਸਾਲਾਨਾ ਆਮ ਮੀਟਿੰਗ) ਤੋਂ ਪਹਿਲਾਂ ਆਇਆ ਹੈ। ਰਿਲਾਇੰਸ ਇੰਡਸਟਰੀਜ਼ ਇਸ ਸਾਂਝੇ ਉੱਦਮ ਵਿੱਚ 11,500 ਕਰੋੜ ਰੁਪਏ ਦਾ ਨਿਵੇਸ਼ ਕਰੇਗੀ।

ਰਲੇਵੇਂ ਦਾ ਐਲਾਨ ਫਰਵਰੀ 2024 ਵਿੱਚ ਕੀਤਾ ਗਿਆ ਸੀ 

ਰਿਲਾਇੰਸ ਇੰਡਸਟਰੀਜ਼ ਦੀ ਸਹਾਇਕ ਕੰਪਨੀ ਵਾਇਆਕਾਮ 18 ਅਤੇ ਡਿਜ਼ਨੀ ਦੀ ਭਾਰਤੀ ਕੰਪਨੀ ਸਟਾਰ ਇੰਡੀਆ ਨੇ ਫਰਵਰੀ 2024 ਵਿੱਚ ਆਪਣੇ ਕਾਰੋਬਾਰਾਂ ਨੂੰ ਮਰਜ ਕਰਨ ਦਾ ਐਲਾਨ ਕੀਤਾ ਸੀ। ਇਸ ਰਲੇਵੇਂ ਦੇ ਕਾਰਨ ਦੇਸ਼ ਦੀ ਸਭ ਤੋਂ ਵੱਡੀ ਟੀਵੀ ਅਤੇ ਡਿਜੀਟਲ ਸਟ੍ਰੀਮਿੰਗ ਕੰਪਨੀ ਦਾ ਜਨਮ ਹੋਵੇਗਾ। ਫੈਸਲੇ ਦੇ ਤਹਿਤ, Viacom 18 ਦੇ ਮੀਡੀਆ ਸੰਚਾਲਨ ਨੂੰ ਸਟਾਰ ਇੰਡੀਆ ਵਿੱਚ ਮਿਲਾ ਦਿੱਤਾ ਜਾਵੇਗਾ।

ਇਸ ਸਾਂਝੇ ਉੱਦਮ ਦਾ ਬਾਜ਼ਾਰ ਮੁੱਲ ਲਗਭਗ 70 ਹਜ਼ਾਰ ਕਰੋੜ ਰੁਪਏ ਹੋਵੇਗਾ। ਰਿਲਾਇੰਸ ਅਤੇ ਡਿਜ਼ਨੀ ਮਿਲ ਕੇ ਸੋਨੀ, ਨੈੱਟਫਲਿਕਸ ਅਤੇ ਐਮਾਜ਼ਾਨ ਨੂੰ ਸਖ਼ਤ ਮੁਕਾਬਲਾ ਦੇਣਗੇ।

ਨੀਤਾ ਅੰਬਾਨੀ ਸਾਂਝੇ ਉੱਦਮ ਦੀ ਚੇਅਰਪਰਸਨ ਹੋਵੇਗੀ

ਰਿਲਾਇੰਸ ਇੰਡਸਟਰੀਜ਼ ਮੁਤਾਬਕ ਨਵੇਂ ਬੋਰਡ ਦੇ 10 ਮੈਂਬਰ ਹੋਣਗੇ। ਇਨ੍ਹਾਂ ਵਿੱਚੋਂ ਰਿਲਾਇੰਸ ਦੇ 5, ਡਿਜ਼ਨੀ ਦੇ 3 ਅਤੇ 2 ਸੁਤੰਤਰ ਨਿਰਦੇਸ਼ਕ ਹੋਣਗੇ। ਇਹ ਰਲੇਵਾਂ ਵਿੱਤੀ ਸਾਲ 2024-25 ਦੀ ਤੀਜੀ ਜਾਂ ਚੌਥੀ ਤਿਮਾਹੀ ਤੱਕ ਪੂਰਾ ਹੋ ਜਾਵੇਗਾ। ਇਸ ਸਾਂਝੇ ਉੱਦਮ ਦੀ ਚੇਅਰਪਰਸਨ ਨੀਤਾ ਅੰਬਾਨੀ ਹੋਵੇਗੀ। ਉਦੈ ਸ਼ੰਕਰ ਕੰਪਨੀ ਦੇ ਉਪ ਚੇਅਰਮੈਨ ਹੋਣਗੇ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget