ਪੜਚੋਲ ਕਰੋ

ਰਿਲਾਇੰਸ–ਫ਼ਿਊਚਰ ਡੀਲ ਨੂੰ ਦਿੱਲੀ ਹਾਈਕੋਰਟ ਤੋਂ ਝਟਕਾ

ਮੁਕੇਸ਼ ਅੰਬਾਨੀ ਦੀ ਅਗਵਾਈ ਹੇਠਲੀ ਰਿਲਾਇੰਸ ਇੰਡਸਟ੍ਰੀਜ਼ ਤੇ ਕਿਸ਼ੋਰ ਬਿਆਨੀ ਦੇ ਫ਼ਿਊਚਰ ਰਿਟੇਲ ਨਾਲ ਜੁੜੇ 24 ਹਜ਼ਾਰ ਕਰੋੜ ਰੁਪਏ ਦੀ ਡੀਲ ਨੂੰ ਹਾਲੇ ਹੋਰ ਉਡੀਕ ਕਰਨੀ ਪੈ ਸਕਦੀ ਹੈ। ਦਰਅਸਲ, ਦਿੱਲੀ ਹਾਈਕੋਰਟ ਨੇ ਕਿਸ਼ੋਰ ਦੀ ਅਗਵਾਈ ਹੇਠਲੀ ਕੰਪਨੀ ‘ਫ਼ਿਊਚਰ ਰਿਟੇਲ ਲਿਮਿਟੇਡ’ (ਐਫ਼ਆਰਐਲ) ਦੀ ਉਹ ਪਟੀਸ਼ਨ ਰੱਦ ਕਰ ਦਿੱਤੀ ਹੈ, ਜਿਸ ਰਾਹੀਂ ਕਾਰੋਬਾਰੀ ਜੈਫ਼ ਬੇਜੋਸ ਦੀ ਕੰਪਨੀ ‘ਐਮੇਜ਼ੌਨ’ ਨੂੰ ਸਿੰਗਾਪੁਰ ਦੀ ਅਦਾਲਤ ਦੇ ਫ਼ੈਸਲੇ ਬਾਰੇ ਸੇਬੀ, ਸੀਸੀਆਈ ਨੂੰ ਲਿਖਣ ਤੋਂ ਮਨ੍ਹਾ ਕਰਨ ਦੀ ਅਪੀਲ ਕੀਤੀ ਗਈ ਸੀ।

ਨਵੀਂ ਦਿੱਲੀ: ਮੁਕੇਸ਼ ਅੰਬਾਨੀ ਦੀ ਅਗਵਾਈ ਹੇਠਲੀ ਰਿਲਾਇੰਸ ਇੰਡਸਟ੍ਰੀਜ਼ ਤੇ ਕਿਸ਼ੋਰ ਬਿਆਨੀ ਦੇ ਫ਼ਿਊਚਰ ਰਿਟੇਲ ਨਾਲ ਜੁੜੇ 24 ਹਜ਼ਾਰ ਕਰੋੜ ਰੁਪਏ ਦੀ ਡੀਲ ਨੂੰ ਹਾਲੇ ਹੋਰ ਉਡੀਕ ਕਰਨੀ ਪੈ ਸਕਦੀ ਹੈ। ਦਰਅਸਲ, ਦਿੱਲੀ ਹਾਈਕੋਰਟ ਨੇ ਕਿਸ਼ੋਰ ਦੀ ਅਗਵਾਈ ਹੇਠਲੀ ਕੰਪਨੀ ‘ਫ਼ਿਊਚਰ ਰਿਟੇਲ ਲਿਮਿਟੇਡ’ (ਐਫ਼ਆਰਐਲ) ਦੀ ਉਹ ਪਟੀਸ਼ਨ ਰੱਦ ਕਰ ਦਿੱਤੀ ਹੈ, ਜਿਸ ਰਾਹੀਂ ਕਾਰੋਬਾਰੀ ਜੈਫ਼ ਬੇਜੋਸ ਦੀ ਕੰਪਨੀ ‘ਐਮੇਜ਼ੌਨ’ ਨੂੰ ਸਿੰਗਾਪੁਰ ਦੀ ਅਦਾਲਤ ਦੇ ਫ਼ੈਸਲੇ ਬਾਰੇ ਸੇਬੀ, ਸੀਸੀਆਈ ਨੂੰ ਲਿਖਣ ਤੋਂ ਮਨ੍ਹਾ ਕਰਨ ਦੀ ਅਪੀਲ ਕੀਤੀ ਗਈ ਸੀ। ਦਿੱਲੀ ਹਾਈ ਕੋਰਟ ਦੇ ਜਸਟਿਸ ਮੁਕਤਾ ਗੁਪਤਾ ਨੇ ‘ਫ਼ਿਊਚਰ ਰਿਟੇਲ’ ਦੀ ਉਹ ਪਟੀਸ਼ਨ ਰੱਦ ਕਰ ਦਿੱਤੀ; ਜਿਸ ਵਿੱਚ ਇਹ ਦਾਅਵਾ ਕੀਤਾ ਗਿਆ ਸੀ ਕਿ ਐਮੇਜ਼ੌਨ 24,713 ਕਰੋੜ ਰੁਪਏ ਦੇ ਰਿਲਾਇੰਸ-ਫ਼ਿਊਚਰ ਡੀਲ ਬਾਰੇ ਐਮਰਜੈਂਸੀ ਟ੍ਰਿਬਿਊਨਲ ਦੇ ਫ਼ੈਸਲੇ ਬਾਰੇ ਅਧਿਕਾਰੀਆਂ ਨੂੰ ਲਿਖ ਰਹੀ ਹੈ। ਸਿੰਗਾਪੁਰ ਅੰਤਰਰਾਸ਼ਟਰੀ ਸਾਲਸੀ ਕੇਂਦਰ (SIAC) ਨੇ 25 ਅਕਤੂਬਰ ਨੂੰ ਆਪਣੇ ਹੁਕਮ ਰਾਹੀਂ ਐਮੇਜ਼ੌਨ ਦੇ ਹੱਕ ਵਿੱਚ ਫ਼ੈਸਲਾ ਦਿੱਤਾ ਸੀ। ਤਦ ਫ਼ਿਊਚਰ ਰਿਟੇਲ ਉੱਤੇ ਕੰਪਨੀਆਂ ਦੀਆਂ ਸੰਪਤੀਆਂ ਦੇ ਕਿਸੇ ਵੀ ਤਰ੍ਹਾਂ ਦੇ ਟ੍ਰਾਂਸਫ਼ਰ, ਸਮਾਪਤੀ ਜਾਂ ਕਿਸੇ ਕੰਟਰੈਕਟ ਅਧੀਨ ਕਿਸੇ ਦੂਜੀ ਧਿਰ ਤੋਂ ਫ਼ੰਡ ਹਾਸਲ ਕਰਨ ਲਈ ਸਕਿਓਰਿਟੀਜ਼ ਜਾਰੀ ਕਰਨ ਉੱਤੇ ਰੋਕ ਲਾਈ ਗਈ ਸੀ। ਇਹ ਮਾਮਲਾ ਪਿਛਲੇ ਵਰ੍ਹੇ ਅਗਸਤ ’ਚ ਫ਼ਿਊਚਰ ਗਰੁੱਪ ਦੀ ਕੰਪਨੀ ‘ਫ਼ਿਊਚਰ ਕੂਪਨਜ਼ ਲਿਮਿਟੇਡ’ ਵਿੱਚ 49 ਫ਼ੀ ਸਦੀ ਹਿੱਸੇਦਾਰੀ ਨੂੰ ਐਮੇਜ਼ੌਨ ਰਾਹੀਂ ਅਕਵਾਇਰ ਕਰਨ ਤੇ ਇਸ ਨਾਲ ਗਰੁੱਪ ਦੀ ਮੁੱਖ ਕੰਪਨੀ ‘ਫ਼ਿਊਚਰ ਰਿਟੇਲ’ ਵਿੱਚ ਪਹਿਲਾਂ ਹਿੱਸੇਦਾਰੀ ਖ਼ਰੀਦਣ ਦੇ ਅਧਿਕਾਰ ਨਾਲ ਜੁੜਿਆ ਹੋਇਆ ਹੈ। ਫ਼ਿਊਚਰ ਰਿਟੇਲ ਵਿੱਚ ਫ਼ਿਊਚਰ ਕੂਪਨਜ਼ ਦੀ ਵੀ ਹਿੱਸੇਦਾਰੀ ਹੈ। ਵਿਵਾਦ ਤਦ ਪੈਦਾ ਹੋਇਆ, ਜਦੋਂ ਫ਼ਿਊਚਰ ਗਰੁੱਪ ਨੇ ਲਗਭਗ 24,000 ਕਰੋੜ ਰੁਪਏ ’ਚ ਆਪਣੇ ਪ੍ਰਚੂਨ, ਭੰਡਾਰਣ ਤੇ ਲੌਜਿਸਟਿਕ ਕਾਰੋਬਾਰ ਦੇ ਕਾਰੋਬਾਰ ਰਿਲਾਇੰਸ ਇੰਡਸਟ੍ਰੀਜ਼ ਨੂੰ ਵੇਚਣ ਦਾ ਸਮਝੌਤਾ ਕੀਤਾ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 

Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ

Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

Embed widget