ਪੜਚੋਲ ਕਰੋ

Best Internet Plan: ਸਿਰਫ 4 ਰੁਪਏ ਵਾਲਾ ਪਲਾਨ, 336 ਦਿਨ ਤੱਕ Unlimited ਕਾਲ, ਡੇਟਾ-SMS ਸਭ ਫਰੀ

ਵਾਰ-ਵਾਰ ਰੀਚਾਰਜ ਕਰਵਾ ਕੇ ਥੱਕ ਚੁੱਕੇ ਲੋਕਾਂ ਲਈ ਖੁਸ਼ਖਬਰੀ ਹੈ। ਉਨ੍ਹਾਂ ਲਈ ਇੱਕ ਅਜਿਹਾ ਪਲਾਨ ਹੈ ਜੋ ਸਭ ਤੋਂ ਘੱਟ ਕੀਮਤ 'ਤੇ ਪੂਰੇ ਸਾਲ ਦੀ ਵੈਧਤਾ ਪ੍ਰਦਾਨ ਕਰਦਾ ਹੈ। ਇਹ ਪਲਾਨ ਰਿਲਾਇੰਸ ਜੀਓ ਦਾ ਹੈ

Best Internet Plan: ਵਾਰ-ਵਾਰ ਰੀਚਾਰਜ ਕਰਵਾ ਕੇ ਥੱਕ ਚੁੱਕੇ ਲੋਕਾਂ ਲਈ ਖੁਸ਼ਖਬਰੀ ਹੈ। ਉਨ੍ਹਾਂ ਲਈ ਇੱਕ ਅਜਿਹਾ ਪਲਾਨ ਹੈ ਜੋ ਸਭ ਤੋਂ ਘੱਟ ਕੀਮਤ 'ਤੇ ਪੂਰੇ ਸਾਲ ਦੀ ਵੈਧਤਾ ਪ੍ਰਦਾਨ ਕਰਦਾ ਹੈ। ਇਹ ਪਲਾਨ ਰਿਲਾਇੰਸ ਜੀਓ ਦਾ ਹੈ। ਜੀਓ ਦਾ ਇਹ ਸਭ ਤੋਂ ਸਸਤਾ ਪਲਾਨ 336 ਦਿਨਾਂ ਤੱਕ ਦੀ ਵੈਧਤਾ ਨਾਲ ਆਉਂਦਾ ਹੈ। ਇਸ ਪਲਾਨ 'ਚ ਤੁਹਾਨੂੰ ਲੰਬੀ ਵੈਲੀਡਿਟੀ, ਅਨਲਿਮਟਿਡ ਕਾਲਿੰਗ, ਡਾਟਾ, SMS ਦਾ ਫਾਇਦਾ ਮਿਲਦਾ ਹੈ। ਆਓ ਇਸ ਪਲਾਨ ਬਾਰੇ ਸਭ ਕੁਝ ਵਿਸਥਾਰ ਵਿੱਚ ਦੱਸਦੇ ਹਾਂ।

ਜੀਓ ਦਾ ਪੂਰੇ ਸਾਲ ਲਈ ਸਭ ਤੋਂ ਸਸਤਾ ਪਲਾਨ
ਜੀਓ ਦੇ ਇਸ ਸੀਕ੍ਰੇਟ ਪਲਾਨ ਦੀ ਕੀਮਤ 1,559 ਰੁਪਏ ਹੈ। ਜੇਕਰ ਇਸ ਪਲਾਨ ਦੀ ਕੀਮਤ ਨੂੰ ਰੋਜ਼ਾਨਾ ਦੇ ਆਧਾਰ 'ਤੇ ਕੱਢਿਆ ਜਾਵੇ ਤਾਂ ਇਹ 4 ਰੁਪਏ ਪ੍ਰਤੀ ਦਿਨ ਹੈ। ਇਸ ਪਲਾਨ 'ਚ ਗਾਹਕਾਂ ਨੂੰ 336 ਦਿਨਾਂ ਦੀ ਵੈਧਤਾ ਦਿੱਤੀ ਜਾ ਰਹੀ ਹੈ। ਭਾਵ ਇਹ ਲਗਪਗ 1 ਸਾਲ ਲਈ ਵੈਧ ਹੈ। ਜੇਕਰ ਡਾਟਾ ਦੀ ਗੱਲ ਕਰੀਏ ਤਾਂ ਯੂਜ਼ਰਸ ਨੂੰ ਕੁੱਲ 24 ਜੀਬੀ ਡਾਟਾ ਮਿਲਦਾ ਹੈ। ਸਾਰਾ ਡਾਟਾ ਖਤਮ ਹੋਣ ਤੋਂ ਬਾਅਦ ਵੀ ਇੰਟਰਨੈੱਟ ਦੀ ਸਪੀਡ 64Kbps ਰਹਿੰਦੀ ਹੈ। ਇਹ ਪਲਾਨ ਖਾਸ ਤੌਰ 'ਤੇ ਉਨ੍ਹਾਂ ਯੂਜ਼ਰਸ ਲਈ ਹੈ ਜੋ ਘੱਟ ਕੀਮਤ 'ਤੇ ਸਿਮ ਨੂੰ ਇੱਕ ਸਾਲ ਤੱਕ ਐਕਟਿਵ ਰੱਖਣਾ ਚਾਹੁੰਦੇ ਹਨ।

ਇਸ ਪਲਾਨ 'ਚ ਹਰ ਨੈੱਟਵਰਕ 'ਤੇ ਕਾਲ ਕਰਨ ਲਈ ਅਨਲਿਮਟਿਡ ਕਾਲਿੰਗ ਦੀ ਸੁਵਿਧਾ ਉਪਲਬਧ ਹੈ। ਇਸ ਦੇ ਨਾਲ ਹੀ 3600 SMS ਦਿੱਤੇ ਗਏ ਹਨ। ਇਸ ਤੋਂ ਇਲਾਵਾ JioTV, JioCinema, JioSecurity ਤੇ JioCloud ਤੱਕ ਮੁਫਤ ਐਕਸੈਸ ਦਿੱਤੀ ਜਾਵੇਗੀ। ਇਸ ਲਈ ਜੇਕਰ ਤੁਸੀਂ ਇਸ ਪਲਾਨ ਨਾਲ ਰੀਚਾਰਜ ਕਰਨਾ ਚਾਹੁੰਦੇ ਹੋ, ਤਾਂ ਇਹ ਰੀਚਾਰਜ ਸਿਰਫ Jio ਐਪ ਜਾਂ ਵੈੱਬਸਾਈਟ ਰਾਹੀਂ ਹੀ ਕੀਤਾ ਜਾ ਸਕਦਾ ਹੈ। ਤੁਸੀਂ ਇਸ ਪਲਾਨ ਨਾਲ ਹੋਰ ਕਿਤੇ ਵੀ ਰੀਚਾਰਜ ਨਹੀਂ ਕਰ ਸਕਦੇ। 

ਏਅਰਟੈੱਲ ਦਾ 1799 ਰੁਪਏ ਦਾ ਪਲਾਨ
ਇਸ ਦੇ ਮੁਕਾਬਲੇ ਏਅਰਟੈਲ ਦਾ ਵੀ ਇੱਕ ਪਲਾਨ ਹੈ। ਏਅਰਟੈੱਲ ਦਾ 1799 ਰੁਪਏ ਦਾ ਪ੍ਰੀਪੇਡ ਪਲਾਨ ਹੈ। ਇਸ ਪਲਾਨ 'ਚ ਗਾਹਕਾਂ ਨੂੰ ਪੂਰੀ 365 ਦਿਨਾਂ ਦੀ ਵੈਲੀਡਿਟੀ ਮਿਲਦੀ ਹੈ। ਇਸ ਪਲਾਨ 'ਚ ਅਸੀਮਤ ਕਾਲ, ਕੁੱਲ 3600 SMS ਤੇ 24GB ਡਾਟਾ ਸ਼ਾਮਲ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

 Flight Compensation : ਯਾਤਰੀ ਨੂੰ ਕੈਨੇਡਾ ਜਾਣ ਤੋਂ ਰੋਕਿਆ, ਹੁਣ ਏਅਰਲਾਈਨ ਦੇਵੇਗੀ 1.53 ਲੱਖ ਰੁਪਏ ਮੁਆਵਜ਼ਾ
Flight Compensation : ਯਾਤਰੀ ਨੂੰ ਕੈਨੇਡਾ ਜਾਣ ਤੋਂ ਰੋਕਿਆ, ਹੁਣ ਏਅਰਲਾਈਨ ਦੇਵੇਗੀ 1.53 ਲੱਖ ਰੁਪਏ ਮੁਆਵਜ਼ਾ
Post Office RD News : ਹਰ ਮਹੀਨੇ 500 ਰੁਪਏ ਤੋਂ ਸ਼ੁਰੂ ਕਰੋ, ਬਣਾਓ ਲੱਖਾਂ ਦਾ ਫੰਡ ! ਜਾਣੋ ਪੋਸਟ ਆਫਿਸ RD ਦਾ ਗਣਿਤ
Post Office RD News : ਹਰ ਮਹੀਨੇ 500 ਰੁਪਏ ਤੋਂ ਸ਼ੁਰੂ ਕਰੋ, ਬਣਾਓ ਲੱਖਾਂ ਦਾ ਫੰਡ ! ਜਾਣੋ ਪੋਸਟ ਆਫਿਸ RD ਦਾ ਗਣਿਤ
20 ਰੁਪਏ ਮਹਿੰਗੀ ਹੋਈ ਚੀਨੀ, ਕੀਮਤਾਂ 'ਚ ਰਿਕਾਰਡ ਉਛਾਲ; ਜਾਣੋ ਤਾਜ਼ਾ ਰੇਟ
20 ਰੁਪਏ ਮਹਿੰਗੀ ਹੋਈ ਚੀਨੀ, ਕੀਮਤਾਂ 'ਚ ਰਿਕਾਰਡ ਉਛਾਲ; ਜਾਣੋ ਤਾਜ਼ਾ ਰੇਟ
Schemes For Farmers: ਇਨ੍ਹਾਂ ਕਿਸਾਨਾਂ ਨੂੰ ਇਸ ਯੋਜਨਾ ਤਹਿਤ ਮਿਲਦੇ 10 ਹਜ਼ਾਰ ਰੁਪਏ, ਜਾਣੋ ਕਿਵੇਂ ਹੁੰਦਾ ਦੁੱਗਣਾ ਲਾਭ? ਇੰਝ ਦਿੱਤੀ ਜਾ ਸਕਦੀ ਅਰਜ਼ੀ...
ਇਨ੍ਹਾਂ ਕਿਸਾਨਾਂ ਨੂੰ ਇਸ ਯੋਜਨਾ ਤਹਿਤ ਮਿਲਦੇ 10 ਹਜ਼ਾਰ ਰੁਪਏ, ਜਾਣੋ ਕਿਵੇਂ ਹੁੰਦਾ ਦੁੱਗਣਾ ਲਾਭ? ਇੰਝ ਦਿੱਤੀ ਜਾ ਸਕਦੀ ਅਰਜ਼ੀ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget