ਪੜਚੋਲ ਕਰੋ

ਰਿਲਾਇੰਸ ਜੀਓ ਨੇ ਕੀਤਾ 11ਵੀਂ ਵੱਡੀ ਡੀਲ ਦਾ ਐਲਾਨ, ਪੀਆਈਐਫ 11,367 ਕਰੋੜ ਰੁਪਏ ਦਾ ਕਰੇਗੀ ਨਿਵੇਸ਼

11 ਨਿਵੇਸ਼ਾਂ ਰਾਹੀਂ ਜਿਓ ਪਲੇਟਫਾਰਮਸ ‘ਚ 24.70 ਪ੍ਰਤੀਸ਼ਤ ਦੀ ਇਕੁਇਟੀ ਲਈ 1,15,693.95 ਲੱਖ ਕਰੋੜ ਰੁਪਏ ਦਾ ਨਿਵੇਸ਼ ਹੋ ਚੁੱਕਿਆ ਹੈ। ਰਿਲਾਇੰਸ ਜਿਓ ਵਿਚ ਨਿਵੇਸ਼ ਦਾ ਇਹ ਦੌਰ ਪਿਛਲੇ 58 ਦਿਨਾਂ ਤੋਂ ਚੱਲ ਰਿਹਾ ਹੈ।

ਨਵੀਂ ਦਿੱਲੀ: ਮੁਕੇਸ਼ ਅੰਬਾਨੀ ਦੀ ਕੰਪਨੀ ਜਿਓ ਪਲੇਟਫਾਰਮਸ ‘ਚ ਨਵੇਂ ਸਹਿਭਾਗੀਆਂ ਦੇ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਰਿਲਾਇੰਸ ਜਿਓ ਪਲੇਟਫਾਰਮ ਵਿੱਚ 11ਵੇਂ ਨਿਵੇਸ਼ਕ ਵਜੋਂ ਪੀਆਈਐਫ ਨੇ ਨਿਵੇਸ਼ ਦਾ ਐਲਾਨ ਕੀਤਾ ਹੈ। ਪੀਆਈਐਫ ਨੇ ਜਿਓ ਪਲੇਟਫਾਰਮਸ ਵਿੱਚ 11,367 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ ਕੀਤਾ ਹੈ ਅਤੇ ਇਸ ਨਿਵੇਸ਼ ਤਹਿਤ ਉਹ ਜੀਓ ਪਲੇਟਫਾਰਮਸ ਵਿੱਚ 2.32 ਪ੍ਰਤੀਸ਼ਤ ਹਿੱਸੇਦਾਰੀ ਹਾਸਲ ਕਰ ਸਕੇਗਾ। ਇਸ ਤੋਂ ਪਹਿਲਾਂ ਰਿਲਾਇੰਸ ਜਿਓ ਨੇ ਲਗਾਤਾਰ 10 ਵੱਡੇ ਸੌਦਿਆਂ ਰਾਹੀਂ ਕਈ ਭਾਈਵਾਲੀ ਕੀਤੀਆਂ ਤੇ ਇਸਦਾ ਸਭ ਤੋਂ ਵੱਡਾ ਨਾਂ ਫੇਸਬੁੱਕ ਹੈ। 22 ਅਪਰੈਲ ਨੂੰ ਜਦੋਂ ਫੇਸਬੁੱਕ ਨੇ 9.99 ਪ੍ਰਤੀਸ਼ਤ ਦੀ ਹਿੱਸੇਦਾਰੀ ਦੇ ਐਲਾਨ ਕਰਨ ਤੋਂ ਬਾਅਦ ਸਿਲਵਰ ਲੇਕ, ਵਿਸਟਾ ਇਕੁਇਟੀ, ਜਨਰਲ ਅਟਲਾਂਟਿਕ, ਕੇਕੇਆਰ, ਮੁਬਾਡਲਾ ਅਤੇ ਅਬੂ ਧਾਬੀ ਇਨਵੈਸਟਮੈਂਟ ਅਥਾਰਟੀ, ਟੀਪੀਜੀ ਅਤੇ ਐਲ ਕੈਟਰਟਨ ਨੇ ਜਿਓ ਵਿੱਚ ਨਿਵੇਸ਼ ਦਾ ਐਲਾਨ ਕੀਤਾ। ਇਸ ਤਰ੍ਹਾਂ ਜੀਓ ਵਿੱਚ ਕੁੱਲ 1 ਲੱਖ 15 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਨਵੇਂ ਭਾਈਵਾਲਾਂ ਦੁਆਰਾ ਹੋਇਆ ਹੈ। ਜੀਓ ਪਲੇਟਫਾਰਮ ਨੂੰ ਜਾਣੋ: ਜੀਓ ਪਲੇਟਫਾਰਮ ਰਿਲਾਇੰਸ ਇੰਡਸਟਰੀਜ਼ ਲਿਮਟਿਡ ਦੀ ਸਹਾਇਕ ਕੰਪਨੀ ਹੈ ਅਤੇ ਰਿਲਾਇੰਸ ਜਿਓ ਇਨਫੋਕਾਮ ਲਿਮਟਿਡ ਦੇ 38.8 ਮਿਲੀਅਨ ਗਾਹਕ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget