ਪੜਚੋਲ ਕਰੋ

Reliance Jio: ਕਿਸਾਨ ਅੰਦੋਲਨ ਦੇ ਝਟਕੇ ਮਗਰੋਂ ਰਿਲਾਇੰਸ ਜੀਓ ਵੱਲੋਂ ਫਰੀ ਸਰਵਿਸ ਦਾ ਐਲਾਨ

ਕੰਪਨੀ ਦੇ ਬਿਆਨ ਮੁਤਾਬਕ ਘਰੇਲੂ ਵੌਇਸ ਕਾਲਾਂ 'ਤੇ ਆਈਯੂਸੀ ਦੇ ਖ਼ਤਮ ਹੋਣ ਮਗਰੋਂ ਮੁਫਤ ਕਾਲ ਦੀ ਸਰਵਿਸ ਮਿਲੇਗੀ।

ਨਵੀਂ ਦਿੱਲੀ: ਕਿਸਾਨ ਅੰਦੋਲਨ ਕਰਕੇ ਬੁਰੀ ਤਰ੍ਹਾਂ ਪ੍ਰਭਾਵਿਤ ਰਿਲਾਇੰਸ ਜੀਓ ਨੇ ਵੱਡਾ ਐਲਾਨ ਕੀਤਾ ਹੈ। ਕੰਪਨੀ ਇੱਕ ਵਾਰ ਫਿਰ ਵੌਇਸ ਕਾਲਾਂ ਨੂੰ ਬਿਲਕੁਲ ਮੁਫਤ ਕਰਨ ਜਾ ਰਹੀ ਹੈ। ਜੀਓ ਦੇ ਗਾਹਕ 1 ਜਨਵਰੀ, 2021 ਤੋਂ ਆਪਣੇ ਫੋਨ ਤੋਂ ਮੁਫਤ ਵੌਇਸ ਕਾਲ ਕਰ ਸਕਣਗੇ। ਕੰਪਨੀ ਦੇ ਸੂਤਰਾਂ ਮੁਤਾਬਕ ਅਜਿਹੀਆਂ ਸੇਵਾਵਾਂ 'ਤੇ ਇੰਟਰਕਨੈਕਟ ਵਰਤੋਂ ਚਾਰਜ ਭਾਵ IUC ਖਤਮ ਹੋ ਗਿਆ ਹੈ। ਰਿਲਾਇੰਸ ਜੀਓ ਨੇ ਵੀਰਵਾਰ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ। ਕੰਪਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੂਰੀ ਤਰ੍ਹਾਂ ਮੁਫਤ ਆਫ-ਨੈੱਟ ਘਰੇਲੂ ਕਾਲਾਂ ਪ੍ਰਤੀ ਵਚਨਬੱਧਤਾ ਦਾ ਸਨਮਾਨ ਕੀਤਾ ਜਾਵੇਗਾ। ਕੰਪਨੀ ਦੇ ਬਿਆਨ ਮੁਤਾਬਕ ਘਰੇਲੂ ਵੌਇਸ ਕਾਲਾਂ 'ਤੇ ਆਈਯੂਸੀ ਦੇ ਖ਼ਤਮ ਹੋਣ ਮਗਰੋਂ ਮੁਫਤ ਕਾਲ ਦੀ ਸਰਵਿਸ ਮਿਲੇਗੀ। ਇਹ 1 ਜਨਵਰੀ 2021 ਤੋਂ, ਸਾਰੀਆਂ ਕਾਲਾਂ ਮੁਫਤ ਕਰ ਦਿੱਤੀਆਂ ਜਾਣਗੀਆਂ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
ITR Deadline Alert : ਹੁਣ ਸਿਰਫ਼ 8 ਦਿਨ ਬਾਕੀ, ਜਲਦੀ ਫਾਈਲ ਕਰੋ ਆਪਣਾ ਇਨਕਮ ਟੈਕਸ ਰਿਟਰਨ, ਨਹੀਂ ਤਾਂ ਹੋ ਸਕਦਾ ਹੈ ਵੱਡਾ ਨੁਕਸਾਨ
ITR Deadline Alert : ਹੁਣ ਸਿਰਫ਼ 8 ਦਿਨ ਬਾਕੀ, ਜਲਦੀ ਫਾਈਲ ਕਰੋ ਆਪਣਾ ਇਨਕਮ ਟੈਕਸ ਰਿਟਰਨ, ਨਹੀਂ ਤਾਂ ਹੋ ਸਕਦਾ ਹੈ ਵੱਡਾ ਨੁਕਸਾਨ
ਸਕੂਲ ਦੀ ਛੁੱਟੀ ਤੋਂ ਬਾਅਦ ਵੱਡੀ ਵਾਰਦਾਤ! 10ਵੀਂ ਦੇ ਵਿਦਿਆਰਥੀ 'ਤੇ ਬਲੇਡ ਨਾਲ ਹਮਲਾ; ਮੱਚੀ ਸਨਸਨੀ
ਸਕੂਲ ਦੀ ਛੁੱਟੀ ਤੋਂ ਬਾਅਦ ਵੱਡੀ ਵਾਰਦਾਤ! 10ਵੀਂ ਦੇ ਵਿਦਿਆਰਥੀ 'ਤੇ ਬਲੇਡ ਨਾਲ ਹਮਲਾ; ਮੱਚੀ ਸਨਸਨੀ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਧੜੰਮ ਡਿੱਗੀਆਂ ਕੀਮਤਾਂ, ਜਾਣੋ ਅੱਜ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ... 
ਸਸਤਾ ਹੋਇਆ ਸੋਨਾ-ਚਾਂਦੀ, ਧੜੰਮ ਡਿੱਗੀਆਂ ਕੀਮਤਾਂ, ਜਾਣੋ ਅੱਜ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ... 

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget