ਪੜਚੋਲ ਕਰੋ

ਪੰਜਾਬ 'ਚ ਰਿਲਾਇੰਸ ਜੀਓ ਦਾ ਨੈੱਟਵਰਕ ਠੱਪ, 200 ਤੋਂ ਵੱਧ ਟਾਵਰਾਂ ਨੂੰ ਲੌਕ

ਰਿਲਾਇੰਸ ਜੀਓ ਵੱਲੋਂ ਲਿਖੇ ਪੱਤਰ ਅਨੁਸਾਰ ਮੋਬਾਈਲ ਟਾਵਰਾਂ ਦੇ ਬਿਜਲੀ ਕੁਨੈਕਸ਼ਨ ਕੱਟੇ ਜਾਣ ਮਗਰੋਂ ਪੰਜਾਬ ਵਿੱਚ ਛੇ ਖ਼ਿੱਤਿਆਂ ’ਚ ਜੀਓ ਕੰਪਨੀ ਦੇ ਲੱਖਾਂ ਕੁਨੈਕਸ਼ਨ ਪ੍ਰਭਾਵਿਤ ਹੋ ਗਏ ਹਨ, ਜਿਨ੍ਹਾਂ ਵਿੱਚ ਬਠਿੰਡਾ, ਜਗਰਾਉਂ, ਸਮਰਾਲਾ, ਬਲਾਚੌਰ, ਸੁਨਾਮ ਤੇ ਮੋਗਾ ਖ਼ਿੱਤੇ ਸ਼ਾਮਲ ਹਨ।

ਚੰਡੀਗੜ੍ਹ: ਪੰਜਾਬ ਅੰਦਰ ਰਿਲਾਇੰਸ ਜੀਓ ਖਿਲਾਫ ਰੋਸ ਰੁਕਣ ਦਾ ਨਾਂ ਨਹੀਂ ਲੈ ਰਿਹਾ। ਤਾਜ਼ਾ ਰਿਪੋਰਟ ਮੁਤਾਬਕ ਪੰਜਾਬ ’ਚ ਤਿੰਨ ਦਿਨਾਂ ਅੰਦਰ ਹੀ ਰਿਲਾਇੰਸ ਜੀਓ ਦੇ 200 ਮੋਬਾਈਲ ਟਾਵਰ ਬੰਦ ਹੋ ਗਏ ਹਨ। ਇਸ ਕਰਕੇ ਜੀਓ ਦਾ ਨੈੱਟਵਰਕ ਠੱਪ ਹੋ ਗਿਆ ਹੈ। ਲੋਕ ਧੜਾਧੜ ਸਿੰਮ ਪੋਰਟ ਕਰਵਾ ਰਹੇ ਹਨ। ਪਤਾ ਲੱਗਾ ਹੈ ਕਿ ਰਿਲਾਇੰਸ ਜੀਓ ਨੇ ਇਸ ਸਬੰਧੀ ਪੰਜਾਬ ਸਰਕਾਰ ਨੂੰ ਪੱਤਰ ਵੀ ਲਿਖਿਆ ਹੈ ਤੇ ਟਾਵਰਾਂ ਦੇ ਨੁਕਸਾਨ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਪੁਲਿਸ ਕਾਰਵਾਈ ਦੀ ਮੰਗ ਕੀਤੀ ਹੈ। ਰਿਲਾਇੰਸ ਨੇ ‘ਆਨਲਾਈਨ ਪੜ੍ਹਾਈ’ ਦਾ ਹਾਵਾਲਾ ਦੇ ਕੇ ਟਾਵਰਾਂ ਦੀ ਤਾਲਾਬੰਦੀ ਰੋਕਣ ਲਈ ਰਿਹਾ ਸੀ। ਪੰਜਾਬ ਵਿੱਚ ਤਾਂ ਹੁਣ ਪੰਚਾਇਤਾਂ ਨੇ ਵੀ ਟਾਵਰਾਂ ਦੇ ਕੁਨੈਕਸ਼ਨ ਕੱਟਣੇ ਸ਼ੁਰੂ ਕਰ ਦਿੱਤੇ ਹਨ। Farmers Clash in Bathinda: ਬਠਿੰਡਾ 'ਚ ਬੀਜੇਪੀ ਸਮਾਗਮ 'ਚ ਖੜਕਿਆ ਡੰਡਾ-ਸੋਟਾ, ਕਿਸਾਨਾਂ ਵੱਲੋਂ ਭੰਨ੍ਹਤੋੜ ਰਿਲਾਇੰਸ ਜੀਓ ਵੱਲੋਂ ਲਿਖੇ ਪੱਤਰ ਅਨੁਸਾਰ ਮੋਬਾਈਲ ਟਾਵਰਾਂ ਦੇ ਬਿਜਲੀ ਕੁਨੈਕਸ਼ਨ ਕੱਟੇ ਜਾਣ ਮਗਰੋਂ ਪੰਜਾਬ ਵਿੱਚ ਛੇ ਖ਼ਿੱਤਿਆਂ ’ਚ ਜੀਓ ਕੰਪਨੀ ਦੇ ਲੱਖਾਂ ਕੁਨੈਕਸ਼ਨ ਪ੍ਰਭਾਵਿਤ ਹੋ ਗਏ ਹਨ, ਜਿਨ੍ਹਾਂ ਵਿੱਚ ਬਠਿੰਡਾ, ਜਗਰਾਉਂ, ਸਮਰਾਲਾ, ਬਲਾਚੌਰ, ਸੁਨਾਮ ਤੇ ਮੋਗਾ ਖ਼ਿੱਤੇ ਸ਼ਾਮਲ ਹਨ। ਪਤਾ ਲੱਗਾ ਹੈ ਕਿ ਤਿੰਨ ਦਿਨਾਂ ਵਿੱਚ ਹੀ 200 ਟਾਵਰ ਪੂਰਨ ਰੂਪ ਵਿੱਚ ਪ੍ਰਭਾਵਿਤ ਹੋਏ ਹਨ। ਪੰਜਾਬ ਵਿੱਚ ਜੀਓ ਕੰਪਨੀ ਦੇ 1.40 ਕਰੋੜ ਕੁਨੈਕਸ਼ਨ ਹਨ ਤੇ 4ਜੀ ਦੀ ਹਾਈ ਸਪੀਡ ਕੁਨੈਕਟੇਵਿਟੀ ਹੈ। ਪੰਜਾਬ ਵਿੱਚ ਰਿਲਾਇੰਸ ਜੀਓ ਦੇ ਕਰੀਬ 9 ਹਜ਼ਾਰ ਟਾਵਰ ਹਨ ਤੇ ਕਰੀਬ 250 ਰਿਲਾਇੰਸ ਦਫ਼ਤਰ ਹਨ। ਇਸ ਤੋਂ ਇਲਾਵਾ 300 ਪ੍ਰਮੁੱਖ ਥਾਵਾਂ ਹਨ। ਸਤੰਬਰ ਮਹੀਨੇ ਤੋਂ ਜੀਓ ਦਫ਼ਤਰਾਂ ਨੂੰ ਬੰਦ ਕਰਨ ਲਈ ਕਿਸਾਨਾਂ ਨੇ ਮੁਹਿੰਮ ਵਿੱਢ ਦਿੱਤੀ ਸੀ। Farmers Protest: 'ਆਪ' ਸਾਂਸਦਾਂ ਨੇ ਪਾਇਆ ਮੋਦੀ ਨੂੰ ਘੇਰਾ, ਭਗਵੰਤ ਮਾਨ ਨੇ ਕਿਹਾ ‘ਕਾਲਾ ਕਾਨੂੰਨ ਵਾਪਸ ਲਓ’, ਤਾਂ ਮੋਦੀ ਨੇ ਵੱਟਿਆ ਪਾਸਾ, ਵੇਖੋ ਵੀਡੀਓ ਜਲੰਧਰ ਤੇ ਲੁਧਿਆਣਾ ’ਚ 11-11 ਟਾਵਰ ਬੰਦ ਕੀਤੇ ਗਏ ਹਨ। ਕਿਸਾਨ ਜਥੇਬੰਦੀਆਂ ਵੱਲੋਂ ਰੋਜ਼ਾਨਾ ਟਾਵਰਾਂ ਦੇ ਬਿਜਲੀ ਕੁਨੈਕਸ਼ਨ ਕੱਟੇ ਜਾ ਰਹੇ ਹਨ। ਮੁਕਤਸਰ ਦੇ ਗਿੱਦੜਬਾਹਾ, ਮਲੋਟ ਤੇ ਮੁਕਤਸਰ ’ਚ ਟਾਵਰਾਂ ਦੇ ਕੁਨੈਕਸ਼ਨ ਕੱਟੇ ਗਏ ਹਨ। ਵੇਰਵਿਆਂ ਅਨੁਸਾਰ ਸੰਗਰੂਰ ’ਚ 7 ਟਾਵਰ, ਹੁਸ਼ਿਆਰਪੁਰ ਵਿੱਚ ਛੇ, ਕਪੂਰਥਲਾ, ਫ਼ਾਜ਼ਿਲਕਾ ਤੇ ਮਾਨਸਾ ਵਿਚ ਪੰਜ-ਪੰਜ, ਅੰਮ੍ਰਿਤਸਰ ਵਿਚ 9, ਗੁਰਦਾਸਪੁਰ, ਬਠਿੰਡਾ, ਫ਼ਿਰੋਜ਼ਪੁਰ, ਤਰਨ ਤਾਰਨ ਤੇ ਰੋਪੜ ਵਿਚ ਚਾਰ-ਚਾਰ ਟਾਵਰ, ਫ਼ਰੀਦਕੋਟ, ਮੋਗਾ, ਨਵਾਂਸ਼ਹਿਰ ਤੇ ਪਠਾਨਕੋਟ ਵਿਚ ਤਿੰਨ-ਤਿੰਨ ਟਾਵਰ ਪ੍ਰਭਾਵਿਤ ਹੋਏ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Post Office RD News : ਹਰ ਮਹੀਨੇ 500 ਰੁਪਏ ਤੋਂ ਸ਼ੁਰੂ ਕਰੋ, ਬਣਾਓ ਲੱਖਾਂ ਦਾ ਫੰਡ ! ਜਾਣੋ ਪੋਸਟ ਆਫਿਸ RD ਦਾ ਗਣਿਤ
Post Office RD News : ਹਰ ਮਹੀਨੇ 500 ਰੁਪਏ ਤੋਂ ਸ਼ੁਰੂ ਕਰੋ, ਬਣਾਓ ਲੱਖਾਂ ਦਾ ਫੰਡ ! ਜਾਣੋ ਪੋਸਟ ਆਫਿਸ RD ਦਾ ਗਣਿਤ
20 ਰੁਪਏ ਮਹਿੰਗੀ ਹੋਈ ਚੀਨੀ, ਕੀਮਤਾਂ 'ਚ ਰਿਕਾਰਡ ਉਛਾਲ; ਜਾਣੋ ਤਾਜ਼ਾ ਰੇਟ
20 ਰੁਪਏ ਮਹਿੰਗੀ ਹੋਈ ਚੀਨੀ, ਕੀਮਤਾਂ 'ਚ ਰਿਕਾਰਡ ਉਛਾਲ; ਜਾਣੋ ਤਾਜ਼ਾ ਰੇਟ
Schemes For Farmers: ਇਨ੍ਹਾਂ ਕਿਸਾਨਾਂ ਨੂੰ ਇਸ ਯੋਜਨਾ ਤਹਿਤ ਮਿਲਦੇ 10 ਹਜ਼ਾਰ ਰੁਪਏ, ਜਾਣੋ ਕਿਵੇਂ ਹੁੰਦਾ ਦੁੱਗਣਾ ਲਾਭ? ਇੰਝ ਦਿੱਤੀ ਜਾ ਸਕਦੀ ਅਰਜ਼ੀ...
ਇਨ੍ਹਾਂ ਕਿਸਾਨਾਂ ਨੂੰ ਇਸ ਯੋਜਨਾ ਤਹਿਤ ਮਿਲਦੇ 10 ਹਜ਼ਾਰ ਰੁਪਏ, ਜਾਣੋ ਕਿਵੇਂ ਹੁੰਦਾ ਦੁੱਗਣਾ ਲਾਭ? ਇੰਝ ਦਿੱਤੀ ਜਾ ਸਕਦੀ ਅਰਜ਼ੀ...
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
Embed widget