ਪੜਚੋਲ ਕਰੋ

ਪੈਨਸ਼ਨਰਾਂ ਲਈ ਰਾਹਤ, ਜੀਵਨ ਸਰਟੀਫਿਕੇਟ ਲਈ ਡੈੱਡਲਾਈਨ ਵਧਾਈ

ਕੇਂਦਰ ਸਰਕਾਰ ਦੇ ਅਧੀਨ ਆਉਣ ਵਾਲੇ ਸਾਰੇ ਪੈਨਸ਼ਨਰਾਂ ਨੂੰ ਆਪਣੀ ਪੈਨਸ਼ਨ ਜਾਰੀ ਰੱਖਣ ਲਈ ਹਰ ਸਾਲ ਨਵੰਬਰ ਮਹੀਨੇ ਵਿੱਚ ਇੱਕ ਲਾਈਫ ਸਰਟੀਫਿਕੇਟ ਜਮ੍ਹਾ ਕਰਨਾ ਪੈਂਦਾ ਹੈ।

ਕੇਂਦਰ ਸਰਕਾਰ ਦੇ ਅਧੀਨ ਆਉਣ ਵਾਲੇ ਸਾਰੇ ਪੈਨਸ਼ਨਰਾਂ ਨੂੰ ਆਪਣੀ ਪੈਨਸ਼ਨ ਜਾਰੀ ਰੱਖਣ ਲਈ ਹਰ ਸਾਲ ਨਵੰਬਰ ਮਹੀਨੇ ਵਿੱਚ ਇੱਕ ਲਾਈਫ ਸਰਟੀਫਿਕੇਟ ਜਮ੍ਹਾ ਕਰਨਾ ਪੈਂਦਾ ਹੈ। ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ, ਸਰਕਾਰ ਨੇ ਸੀਨੀਅਰ ਨਾਗਰਿਕਾਂ ਲਈ ਇਸ ਨਿਯਮ ਵਿੱਚ ਢਿੱਲ ਦਿੱਤੀ ਸੀ। ਨਵੀਂ ਦਿਲੀ: ਕੋਵਿਡ-19 ਸੰਕਰਮ ਫੈਲਣ ਕਾਰਨ ਸਰਕਾਰ ਨੇ ਪੈਨਸ਼ਨਰਾਂ ਨੂੰ ਜੀਵਨ ਸਰਟੀਫਿਕੇਟ ਜਮ੍ਹਾ ਕਰਨ ਦੀ ਆਖਰੀ ਤਰੀਕ ਵਿਚ ਰਾਹਤ ਦਿੱਤੀ ਹੈ। ਹੁਣ ਪੈਨਸ਼ਨਰ ਆਪਣਾ ਜੀਵਨ ਸਰਟੀਫਿਕੇਟ 28 ਫਰਵਰੀ 2021 ਤੱਕ ਜਮ੍ਹਾ ਕਰਵਾ ਸਕਦੇ ਹਨ। ਪੈਨਸ਼ਨਰਾਂ ਨੂੰ ਆਪਣੇ ਜਿਉਂਦੇ ਹੋਣ ਦੇ ਸਬੂਤ ਵਜੋਂ ਇੱਕ ਲਾਈਫ ਸਰਟੀਫਿਕੇਟ ਜਮ੍ਹਾ ਕਰਨਾ ਪੈਂਦਾ ਹੈ। ਸਤੰਬਰ ਵਿੱਚ ਵਧਾਈ ਸੀ ਡੈੱਡਲਾਈਨ: ਸਤੰਬਰ ਦੀ ਸ਼ੁਰੂਆਤ ਵਿੱਚ ਸਰਕਾਰ ਨੇ ਜੀਵਨ ਸਰਟੀਫਿਕੇਟ ਜਮ੍ਹਾਂ ਕਰਨ ਦੀ ਅੰਤਮ ਤਾਰੀਖ 1 ਨਵੰਬਰ 2020 ਤੋਂ ਵਧਾ ਕੇ 31 ਦਸੰਬਰ 2020 ਕਰ ਦਿੱਤੀ ਸੀ। ਹੁਣ ਇੱਕ ਵਾਰ ਫਿਰ ਜੀਵਨ ਸਰਟੀਫਿਕੇਟ ਜਮ੍ਹਾ ਕਰਨ ਦੀ ਤਰੀਕ ਵਧਾ ਦਿੱਤੀ ਗਈ ਹੈ। ਇਸ ਤਹਿਤ ਪੈਨਸ਼ਨਰ ਆਪਣੀ ਲਾਈਫ ਸਰਟੀਫਿਕੇਟ 28 ਫਰਵਰੀ 2021 ਤੱਕ ਵਧਾ ਸਕਦੇ ਹਨ। ਹਾਲਾਂਕਿ, ਇਸ ਮਿਆਦ ਦੇ ਦੌਰਾਨ ਉਸ ਦੀ ਪੈਨਸ਼ਨ ਬਗੈਰ ਕਿਸੇ ਰੁਕਾਵਟ ਦੇ ਮਿਲਦੀ ਰਹੇਗੀ। ਲਾਈਫ ਸਰਟੀਫਿਕੇਟ ਇੱਥੇ ਜਮ੍ਹਾਂ ਕੀਤਾ ਜਾ ਸਕਦਾ: ਪੈਨਸ਼ਨਰ ਵਲੋਂ ਜੀਵਨ ਸਰਟੀਫਿਕੇਟ ਆਪਣੇ ਪੈਨਸ਼ਨ ਖਾਤੇ ਦੇ ਨਾਲ ਬੈਂਕ ਬ੍ਰਾਂਚ ਜਾਂ ਕਿਸੇ ਵੀ ਸ਼ਾਖਾ ਵਿੱਚ ਜਾ ਕੇ ਦਿੱਤਾ ਜਾ ਸਕਦਾ ਹੈ। ਇਹ ਤੁਹਾਡੇ ਨਿੱਜੀ ਕੰਪਿਊਟਰ, ਲੈਪਟਾਪ ਜਾਂ ਮੋਬਾਈਲ ਤੋਂ https://jeevanpramaan.gov.in ਰਾਹਾਂ, ਉਮੰਗ ਐਪ ਰਾਹਾਂ ਨਜ਼ਦੀਕੀ ਆਧਾਰ ਆਉਟਲੈਟ / ਸੀਐਸਸੀ ਤੋਂ, ਕਿਸੇ ਵੀ ਸ਼ਾਖਾ ਵਿੱਚ ਡਿਜੀਟਲ ਰੂਪ ਵਿੱਚ ਜਮ੍ਹਾ ਕੀਤਾ ਜਾ ਸਕਦਾ ਹੈ। ਇਸਦੇ ਲਈ ਆਧਾਰ ਨੰਬਰ, ਮੋਬਾਈਲ ਨੰਬਰ, ਪੈਨਸ਼ਨ ਭੁਗਤਾਨ ਆਰਡਰ (PPO) ਨੰਬਰ ਅਤੇ ਖਾਤਾ ਨੰਬਰ ਲੋੜੀਂਦਾ ਹੁੰਦਾ ਹੈ। ਲਾਈਫ ਸਰਟੀਫਿਕੇਟ ਨੂੰ ਭੌਤਿਕ ਰੂਪ ਵਿੱਚ ਜਮ੍ਹਾ ਕਰਾਉਣ ਲਈ ਇਸਨੂੰ ਬੈਂਕਾਂ ਦੀ ਵੈਬਸਾਈਟ ਤੋਂ ਡਾਉਨਲੋਡ ਕਰਕੇ ਭਰ ਕੇ ਜਮ੍ਹਾ ਕੀਤਾ ਜਾ ਸਕਦਾ ਹੈ।

ਟਾਪ ਹੈਡਲਾਈਨ

Gold Silver Rate Today :   ਸੋਨਾ-ਚਾਂਦੀ ਖਰੀਦਣ ਵਾਲੇ ਧਿਆਨ ਦੇਣ, ਅੱਜ ਫਿਰ ਬਦਲ ਗਏ ਭਾਅ!
Gold Silver Rate Today :   ਸੋਨਾ-ਚਾਂਦੀ ਖਰੀਦਣ ਵਾਲੇ ਧਿਆਨ ਦੇਣ, ਅੱਜ ਫਿਰ ਬਦਲ ਗਏ ਭਾਅ!
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ! ਦਿਵਾਲੀ ਤੋਂ ਪਹਿਲਾਂ ਸਰਕਾਰ ਨੇ ਬੋਨਸ ਦਾ ਕੀਤਾ ਐਲਾਨ
ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ! ਦਿਵਾਲੀ ਤੋਂ ਪਹਿਲਾਂ ਸਰਕਾਰ ਨੇ ਬੋਨਸ ਦਾ ਕੀਤਾ ਐਲਾਨ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget