ਪੜਚੋਲ ਕਰੋ

ਭਾਰਤ ਨੂੰ ਪਰਵਾਸੀ ਭਾਰਤੀਆਂ ਦਾ ਵੱਡਾ ਝਟਕਾ, ਵਿਸ਼ਵ ਬੈਂਕ ਨੇ ਕੀਤਾ ਖੁਲਾਸਾ

ਵਿਸ਼ਵ ਬੈਂਕ ਨੇ ਵੀਰਵਾਰ ਨੂੰ ਕਿਹਾ ਹੈ ਕਿ ਕੋਰੋਨਾ ਮਹਾਮਾਰੀ ਤੇ ਵਿਸ਼ਵਵਿਆਪੀ ਆਰਥਿਕ ਮੰਦੀ ਕਾਰਨ ਭਾਰਤ ਭੇਜੀ ਜਾਣ ਵਾਲੀ ਰਕਮ ਨੌਂ ਪ੍ਰਤੀਸ਼ਤ ਘਟ ਕੇ 76 ਅਰਬ ਡਾਲਰ 'ਤੇ ਆ ਜਾਵੇਗੀ।

ਨਵੀਂ ਦਿੱਲੀ: ਆਰਥਿਕ ਮੰਚ ਉੱਪਰ ਭਾਰਤ (India) ਨੂੰ ਲਗਾਤਾਰ ਝਟਕੇ ਲੱਗ ਹੇ ਹਨ। ਹੁਣ ਵਿਦੇਸ਼ਾਂ ਵਿੱਚ ਕੰਮ ਕਰਦੇ ਭਾਰਤੀਆਂ ਬਾਰੇ ਅਜਿਹੀ ਰਿਪੋਰਟ ਆਈ ਹੈ ਜਿਸ ਨੇ ਸਰਕਾਰ ਦੀ ਚਿੰਤਾ ਵਧਾ ਦਿੱਤੀ ਹੈ। ਵਿਸ਼ਵ ਬੈਂਕ (World Bank) ਨੇ ਵੀਰਵਾਰ ਨੂੰ ਕਿਹਾ ਹੈ ਕਿ ਕੋਰੋਨਾ ਮਹਾਮਾਰੀ (Corona) ਤੇ ਵਿਸ਼ਵਵਿਆਪੀ ਆਰਥਿਕ ਮੰਦੀ (Global Economic Recession) ਕਾਰਨ ਭਾਰਤ ਭੇਜੀ ਜਾਣ ਵਾਲੀ ਰਕਮ ਨੌਂ ਪ੍ਰਤੀਸ਼ਤ ਘਟ ਕੇ 76 ਅਰਬ ਡਾਲਰ 'ਤੇ ਆ ਜਾਵੇਗੀ। ਵਿਦੇਸ਼ਾਂ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ ਕਰਮਚਾਰੀ ਹਨ, ਜੋ ਭਾਰਤ ਨੂੰ ਫੰਡ ਭੇਜਦੇ ਹਨ। ਹਾਲਾਂਕਿ, ਕੋਰੋਨਾਵਾਇਰਸ ਕਾਰਨ ਇਨ੍ਹਾਂ ਲੋਕਾਂ ਦਾ ਘਰ ਪਰਤਣਾ ਆਮ ਗੱਲ ਹੈ। ਵਿਸ਼ਵ ਬੈਂਕ ਦੀ ਤਾਜ਼ਾ ਰਿਪੋਰਟ 'ਚ ਕਿਹਾ ਗਿਆ ਹੈ ਕਿ ਵਿਦੇਸ਼ਾਂ ਤੋਂ ਪੈਸੇ ਭੇਜਣ ਦੇ ਮਾਮਲੇ ਵਿੱਚ 2020 ਵਿੱਚ ਚੀਨ, ਮੈਕਸੀਕੋ, ਫਿਲਪੀਨਜ਼ ਤੇ ਮਿਸਰ ਟਾਪ ਦੇ ਪੰਜ ਦੇਸ਼ਾਂ ਚੋਂ ਇੱਕ ਹੈ। ਸਾਲ 2019 ਦੇ ਵਿਚਕਾਰ ਵਿਦੇਸ਼ਾਂ ਵਿੱਚ ਕੰਮ ਕਰ ਰਹੇ ਲੋਕਾਂ ਵਲੋਂ ਆਪਣੇ ਘਰਾਂ ਨੂੰ 2019 ਦੀ ਤੁਲਨਾ ਵਿੱਚ ਭੇਜੀ ਰਕਮ '14% ਦੀ ਕਮੀ ਆਵੇਗੀ, ਕਿਉਂਕਿ ਕੋਰੋਨਾ ਮਹਾਂਮਾਰੀ ਤੇ ਆਰਥਿਕ ਸੰਕਟ ਜਾਰੀ ਹੈ। ਮਨੁੱਖੀ ਵਿਕਾਸ ਦੀ ਉਪ-ਪ੍ਰਧਾਨ ਅਤੇ ਵਿਸ਼ਵ ਬੈਂਕ ਦੇ ਮਾਈਗ੍ਰੇਸ਼ਨ ਆਪ੍ਰੇਸ਼ਨਜ਼ ਗਰੁੱਪ ਦੀ ਚੇਅਰਮੈਨ ਮਮਤਾ ਮੂਰਤੀ ਨੇ ਕਿਹਾ ਕਿ ਕੋਵਿਡ-19 ਦਾ ਪ੍ਰਭਾਵ ਪ੍ਰਵਾਸ ਦੇ ਲੇਂਸ ਰਾਹੀਂ ਦੇਖਿਆ ਜਾਣ 'ਤੇ ਵਿਆਪਕ ਹੈ ਕਿਉਂਕਿ ਇਹ ਵਿਦੇਸ਼ਾਂ ਵਿੱਚ ਰਹਿੰਦੇ ਪ੍ਰਵਾਸੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਿਹਾ ਹੈ। ਜੋ ਵਿਦੇਸ਼ਾਂ ਤੋਂ ਆਉਣ ਵਾਲੇ ਪੈਸੇ 'ਤੇ ਪੂਰੀ ਤਰ੍ਹਾਂ ਨਿਰਭਰ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

MC Elections- ਚੋਣ ਜ਼ਾਬਤਾ ਹੋਇਆ ਲਾਗੂ, ਜਾਣੋ ਨਗਰ ਨਿਗਮਾਂ ਚੋਣਾਂ ਦਾ ਪੂਰਾ ਵੇਰਵਾ

Punjab News: ਨਰਾਇਣ ਚੌੜਾ ਦਾ ਤਿੰਨ ਦਿਨ ਵਧਿਆ ਰਿਮਾਂਡ, ਪੁਲਿਸ ਨੇ ਕਿਹਾ- ਹੋਰ ਹਥਿਆਰ ਕਰਵਾਉਣੇ ਨੇ ਬਰਾਮਦ, ਜਾਣੋ ਸੁਣਵਾਈ 'ਚ ਕੀ ਕੁਝ ਹੋਇਆ ?

ਸੁਖਬੀਰ ਸਿੰਘ ਬਾਦਲ ਦੇ ਅਸਤੀਫੇ 'ਤੇ ਜਥੇਦਾਰ ਦਾ ਨਵਾਂ ਫੈਸਲਾ...ਅਕਾਲੀ ਦਲ ਨੂੰ ਦੇ ਦਿੱਤਾ ਅਲਟੀਮੇਟਮ

Crime News: ਕੈਨੇਡਾ 'ਚ ਪੰਜਾਬੀ ਵਿਦਿਆਰਥੀ 'ਤੇ ਚੱਲੀਆਂ ਗੋਲ਼ੀਆਂ, ਮੌਕੇ 'ਤੇ ਹੋਈ ਮੌਤ, ਸੁਰੱਖਿਆ ਗਾਰਡ ਵਜੋਂ ਕਰਦਾ ਸੀ ਕੰਮ, ਵਾਰਦਾਤ CCTV 'ਚ ਕੈਦ

ABP Premium

ਵੀਡੀਓਜ਼

ਪੁਲਿਸ ਦੀ ਕਾਰਵਾਈ ਵਿੱਚ 8 ਕਿਸਾਨ ਜ਼ਖ਼ਮੀ, ਜਾਣੋ ਪੰਧੇਰ ਨੇ ਕੀ ਕਿਹਾ ?ਕਿਸਾਨਾਂ ਤੇ ਚਲਾਈਆਂ ਗੋਲੀਆਂ, ਹਰਿਆਣਾ ਪੁਲਸ ਕਰ ਰਹੀ ਜੁਲਮਸ਼ੰਭੂ ਬਾਰਡਰ ਕਿਸਾਨ ਗੰਭੀਰ ਜਖਮੀ, ਪੀਜੀਆਈ ਕੀਤੇ ਰੈਫਰਕਿਸਾਨਾਂ ਨੇ ਜੱਥਾ ਵਾਪਿਸ ਬੁਲਾਇਆ, ਇਸ ਵਾਰ ਵੀ ਕਿਸਾਨ ਅਸਫਲ ਰਹੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MC Elections- ਚੋਣ ਜ਼ਾਬਤਾ ਹੋਇਆ ਲਾਗੂ, ਜਾਣੋ ਨਗਰ ਨਿਗਮਾਂ ਚੋਣਾਂ ਦਾ ਪੂਰਾ ਵੇਰਵਾ
MC Elections- ਚੋਣ ਜ਼ਾਬਤਾ ਹੋਇਆ ਲਾਗੂ, ਜਾਣੋ ਨਗਰ ਨਿਗਮਾਂ ਚੋਣਾਂ ਦਾ ਪੂਰਾ ਵੇਰਵਾ
Punjab News: ਨਰਾਇਣ ਚੌੜਾ ਦਾ ਤਿੰਨ ਦਿਨ ਵਧਿਆ ਰਿਮਾਂਡ, ਪੁਲਿਸ ਨੇ ਕਿਹਾ- ਹੋਰ ਹਥਿਆਰ ਕਰਵਾਉਣੇ ਨੇ ਬਰਾਮਦ, ਜਾਣੋ ਸੁਣਵਾਈ 'ਚ ਕੀ ਕੁਝ ਹੋਇਆ ?
Punjab News: ਨਰਾਇਣ ਚੌੜਾ ਦਾ ਤਿੰਨ ਦਿਨ ਵਧਿਆ ਰਿਮਾਂਡ, ਪੁਲਿਸ ਨੇ ਕਿਹਾ- ਹੋਰ ਹਥਿਆਰ ਕਰਵਾਉਣੇ ਨੇ ਬਰਾਮਦ, ਜਾਣੋ ਸੁਣਵਾਈ 'ਚ ਕੀ ਕੁਝ ਹੋਇਆ ?
ਸੁਖਬੀਰ ਸਿੰਘ ਬਾਦਲ ਦੇ ਅਸਤੀਫੇ 'ਤੇ ਜਥੇਦਾਰ ਦਾ ਨਵਾਂ ਫੈਸਲਾ...ਅਕਾਲੀ ਦਲ ਨੂੰ ਦੇ ਦਿੱਤਾ ਅਲਟੀਮੇਟਮ
ਸੁਖਬੀਰ ਸਿੰਘ ਬਾਦਲ ਦੇ ਅਸਤੀਫੇ 'ਤੇ ਜਥੇਦਾਰ ਦਾ ਨਵਾਂ ਫੈਸਲਾ...ਅਕਾਲੀ ਦਲ ਨੂੰ ਦੇ ਦਿੱਤਾ ਅਲਟੀਮੇਟਮ
Crime News: ਕੈਨੇਡਾ 'ਚ ਪੰਜਾਬੀ ਵਿਦਿਆਰਥੀ 'ਤੇ ਚੱਲੀਆਂ ਗੋਲ਼ੀਆਂ, ਮੌਕੇ 'ਤੇ ਹੋਈ ਮੌਤ, ਸੁਰੱਖਿਆ ਗਾਰਡ ਵਜੋਂ ਕਰਦਾ ਸੀ ਕੰਮ, ਵਾਰਦਾਤ CCTV 'ਚ ਕੈਦ
Crime News: ਕੈਨੇਡਾ 'ਚ ਪੰਜਾਬੀ ਵਿਦਿਆਰਥੀ 'ਤੇ ਚੱਲੀਆਂ ਗੋਲ਼ੀਆਂ, ਮੌਕੇ 'ਤੇ ਹੋਈ ਮੌਤ, ਸੁਰੱਖਿਆ ਗਾਰਡ ਵਜੋਂ ਕਰਦਾ ਸੀ ਕੰਮ, ਵਾਰਦਾਤ CCTV 'ਚ ਕੈਦ
IND vs AUS 2nd Test: ਪਰਥ ਦੇ 'ਸ਼ੇਰਾਂ' ਐਡੀਲੇਡ 'ਚ ਹੋਏ ਢੇਰ ! ਜਾਣੋ ਦੂਜੇ ਟੈਸਟ 'ਚ ਟੀਮ ਇੰਡੀਆ ਦੀ 'ਸ਼ਰਮਨਾਕ' ਹਾਰ ਦੇ 3 ਵੱਡੇ ਕਾਰਨ

Punjab News: ਪੰਜਾਬ ਦੇ 20 ਪਿੰਡਾਂ 'ਚ ਫਿਰ ਤੋਂ ਹੋਣਗੀਆਂ ਪੰਚਾਇਤੀ ਚੋਣਾਂ, ਜਾਣੋ ਕਦੋਂ ਪੈਣਗੀਆਂ ਵੋਟਾਂ ?

Punjab News: ਪੰਜਾਬ ਸਰਕਾਰ ਸੂਬੇ ਭਰ ਦੇ ਕਿਸਾਨਾਂ ਲਈ ਚੁੱਕਣ ਜਾ ਰਹੀ ਵੱਡਾ ਕਦਮ, ਹੁਣ ਮਿਲੇਗੀ ਇਹ ਸਹੂਲਤ

Air Fare: ਹਵਾਈ ਯਾਤਰੀਆਂ ਲਈ Good News, ਏਅਰਲਾਈਨਜ਼ ਸਫ਼ਰ ਤੋਂ 24 ਘੰਟੇ ਪਹਿਲਾਂ ਨਹੀਂ ਵਧਾ ਸਕਣਗੀਆਂ ਕਿਰਾਏ, ਪੜ੍ਹੋ ਖਬਰ
ਹਵਾਈ ਯਾਤਰੀਆਂ ਲਈ Good News, ਏਅਰਲਾਈਨਜ਼ ਸਫ਼ਰ ਤੋਂ 24 ਘੰਟੇ ਪਹਿਲਾਂ ਨਹੀਂ ਵਧਾ ਸਕਣਗੀਆਂ ਕਿਰਾਏ, ਪੜ੍ਹੋ ਖਬਰ
Embed widget