ਪੜਚੋਲ ਕਰੋ

ਫਰਵਰੀ ਮਹੀਨੇ 'ਚ ਪ੍ਰਚੂਨ ਮਹਿੰਗਾਈ ਦਰ ਘਟ ਕੇ ਹੋਈ 5.09 ਫੀਸਦੀ, ਖੁਰਾਕੀ ਮਹਿੰਗਾਈ ਦਰ ਵਧੀ

Consumer Price Inflation: ਫਰਵਰੀ 2024 ਵਿੱਚ ਖੁਰਾਕੀ ਮਹਿੰਗਾਈ ਦਰ 8.66% ਤੱਕ ਪਹੁੰਚ ਗਈ ਹੈ, ਜੋ ਕਿ ਜਨਵਰੀ 2024 ਵਿੱਚ 8.30% ਸੀ।

Retail Inflation Data: ਫਰਵਰੀ ਮਹੀਨੇ ਵਿੱਚ ਪ੍ਰਚੂਨ ਮਹਿੰਗਾਈ ਦਰ ਵਿੱਚ ਮਾਮੂਲੀ ਗਿਰਾਵਟ ਆਈ ਹੈ। ਪ੍ਰਚੂਨ ਮਹਿੰਗਾਈ ਦਰ 5.09 ਫੀਸਦੀ 'ਤੇ ਆ ਗਈ ਹੈ ਜੋ ਜਨਵਰੀ 2024 'ਚ 5.10 ਫੀਸਦੀ ਸੀ। ਦਸੰਬਰ 2023 'ਚ ਇਹ 5.69 ਫੀਸਦੀ ਸੀ। ਹਾਲਾਂਕਿ, ਫਰਵਰੀ 2024 ਵਿੱਚ ਖੁਰਾਕੀ ਮਹਿੰਗਾਈ ਦਰ ਵਿੱਚ ਵਾਧਾ ਦੇਖਿਆ ਗਿਆ ਹੈ। ਖੁਰਾਕੀ ਮਹਿੰਗਾਈ ਦਰ 8.66 ਫੀਸਦੀ ਰਹੀ ਹੈ ਜੋ ਜਨਵਰੀ 'ਚ 8.30 ਫੀਸਦੀ ਸੀ।

ਭੋਜਨ ਮਹਿੰਗਾਈ ਦਰ ਵਿੱਚ ਵਾਧਾ

ਅੰਕੜਾ ਮੰਤਰਾਲੇ ਨੇ ਫਰਵਰੀ ਮਹੀਨੇ ਲਈ ਖਪਤਕਾਰ ਮਹਿੰਗਾਈ ਦਰ ਦੇ ਅੰਕੜੇ ਜਾਰੀ ਕੀਤੇ ਹਨ। ਇਸ ਅੰਕੜਿਆਂ ਮੁਤਾਬਕ ਫਰਵਰੀ 2024 'ਚ ਪ੍ਰਚੂਨ ਮਹਿੰਗਾਈ ਦਰ 5.09 ਫੀਸਦੀ ਸੀ, ਜੋ ਜਨਵਰੀ 'ਚ 5.10 ਫੀਸਦੀ ਅਤੇ ਫਰਵਰੀ 2023 'ਚ 6.44 ਫੀਸਦੀ ਸੀ। ਪ੍ਰਚੂਨ ਮਹਿੰਗਾਈ ਵਿੱਚ ਭਾਵੇਂ ਕਮੀ ਆਈ ਹੋਵੇ ਪਰ ਖੁਰਾਕੀ ਮਹਿੰਗਾਈ ਵਿੱਚ ਵਾਧਾ ਹੋਇਆ ਹੈ। ਖੁਰਾਕੀ ਮਹਿੰਗਾਈ ਫਰਵਰੀ 2024 'ਚ 8.66 ਫੀਸਦੀ 'ਤੇ ਪਹੁੰਚ ਗਈ ਹੈ, ਜੋ ਜਨਵਰੀ 2024 'ਚ 8.30 ਫੀਸਦੀ ਅਤੇ ਫਰਵਰੀ 2023 'ਚ 5.95 ਫੀਸਦੀ ਸੀ। ਖੁਰਾਕੀ ਮਹਿੰਗਾਈ ਦਰ ਨੇ ਆਰਬੀਆਈ ਦੀ ਚਿੰਤਾ ਵਧਾ ਦਿੱਤੀ ਹੈ।

ਸਬਜ਼ੀਆਂ ਦੀ ਮਹਿੰਗਾਈ 30 ਫੀਸਦੀ ਤੋਂ ਵੱਧ

ਸਬਜ਼ੀਆਂ ਅਤੇ ਦਾਲਾਂ ਦੀਆਂ ਕੀਮਤਾਂ ਵਧਣ ਕਾਰਨ ਖੁਰਾਕੀ ਮਹਿੰਗਾਈ ਦਰ ਵਿੱਚ ਵਾਧਾ ਹੋਇਆ ਹੈ। ਹਰੀਆਂ ਅਤੇ ਸਬਜ਼ੀਆਂ ਦੀ ਮਹਿੰਗਾਈ ਦਰ ਫਰਵਰੀ 2024 'ਚ 30.25 ਫੀਸਦੀ ਰਹੀ ਹੈ, ਜੋ ਜਨਵਰੀ 'ਚ 27.03 ਫੀਸਦੀ ਸੀ। ਦਾਲਾਂ ਦੀ ਮਹਿੰਗਾਈ ਦਰ 18.90 ਫੀਸਦੀ ਰਹੀ ਹੈ ਜੋ ਜਨਵਰੀ 'ਚ 19.54 ਫੀਸਦੀ ਸੀ। ਅਨਾਜ ਅਤੇ ਸਬੰਧਤ ਉਤਪਾਦਾਂ ਦੀ ਮਹਿੰਗਾਈ ਦਰ 7.60 ਫੀਸਦੀ ਰਹੀ ਹੈ ਜੋ ਜਨਵਰੀ 'ਚ 7.83 ਫੀਸਦੀ ਸੀ। ਮਸਾਲਿਆਂ ਦੀ ਮਹਿੰਗਾਈ ਦਰ ਫਰਵਰੀ 'ਚ 13.51 ਫੀਸਦੀ ਸੀ ਜੋ ਜਨਵਰੀ 'ਚ 16.36 ਫੀਸਦੀ ਸੀ। ਫਲਾਂ ਦੀ ਮਹਿੰਗਾਈ ਦਰ 4.83 ਫੀਸਦੀ ਅਤੇ ਖੰਡ ਦੀ 7.48 ਫੀਸਦੀ ਰਹੀ ਹੈ।

ਮਹਿੰਗਾਈ ਦਰ ਨੂੰ 4 ਫੀਸਦੀ 'ਤੇ ਲਿਆਉਣ ਦਾ ਟੀਚਾ

ਹਾਲ ਹੀ ਵਿੱਚ, ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਹੈ ਕਿ ਭਾਵੇਂ ਜਨਵਰੀ ਮਹੀਨੇ ਵਿੱਚ ਮਹਿੰਗਾਈ ਦਰ ਵਿੱਚ ਕਮੀ ਆਈ ਹੈ, ਪਰ ਮਹਿੰਗਾਈ ਨੂੰ ਲੈ ਕੇ ਚਿੰਤਾਵਾਂ ਅਜੇ ਵੀ ਬਰਕਰਾਰ ਹਨ। ਉਨ੍ਹਾਂ ਕਿਹਾ ਕਿ ਆਲਮੀ ਭੂ-ਰਾਜਨੀਤਿਕ ਅਨਿਸ਼ਚਿਤਤਾ ਦੇ ਨਾਲ-ਨਾਲ ਸਪਲਾਈ ਚੇਨ ਵੀ ਇੱਕ ਚੁਣੌਤੀ ਹੈ ਅਤੇ ਖਾਣ-ਪੀਣ ਦੀਆਂ ਵਸਤੂਆਂ ਦੀਆਂ ਕੀਮਤਾਂ ਵੀ ਚਿੰਤਾ ਦਾ ਕਾਰਨ ਬਣੀਆਂ ਹੋਈਆਂ ਹਨ। ਆਰਬੀਆਈ ਗਵਰਨਰ ਨੇ ਕਿਹਾ ਕਿ ਜਨਵਰੀ ਵਿੱਚ ਮਹਿੰਗਾਈ ਦਰ ਘੱਟ ਕੇ 5.1 ਫੀਸਦੀ 'ਤੇ ਆ ਗਈ ਹੈ ਪਰ ਇਹ ਆਰਬੀਆਈ ਦੇ 4 ਫੀਸਦੀ ਦੇ ਟੀਚੇ ਤੋਂ ਦੂਰ ਹੈ। ਉਨ੍ਹਾਂ ਕਿਹਾ ਕਿ ਆਰਬੀਆਈ ਦਾ ਟੀਚਾ ਮਹਿੰਗਾਈ ਦਰ ਨੂੰ 4 ਫੀਸਦੀ 'ਤੇ ਲਿਆਉਣ ਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
Embed widget