ਪੜਚੋਲ ਕਰੋ

Inflation News : ਸਬਜ਼ੀਆਂ ਤੇ ਰਾਸ਼ਨ ਹੋਇਆ ਮਹਿੰਗਾ, ਜੂਨ 'ਚ ਪ੍ਰਚੂਨ ਮਹਿੰਗਾਈ 4.38% ਤੱਕ ਪਹੁੰਚੀ, ਵਧਦੇ ਅੰਕੜਿਆਂ ਨੇ ਵਧਾਈ ਚਿੰਤਾ

Inflation News : ਇਰਾਨ ਅਤੇ ਅਮਰੀਕਾ ਵਿਚਕਾਰ ਤਣਾਅ ਅਤੇ ਜੰਗ ਮੁੜ ਭੜਕਣ ਤੋਂ ਬਾਅਦ ਦੇਸ਼ ਭਰ ਵਿੱਚ ਮਹਿੰਗਾਈ ਵਧਣੀ ਸ਼ੁਰੂ ਹੋ ਗਈ ਹੈ। ਸੋਮਵਾਰ ਨੂੰ ਸਰਕਾਰ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਜੂਨ ਮਹੀਨੇ ਵਿੱਚ ਪ੍ਰਚੂਨ ਮਹਿੰਗਾਈ

Retail Inflation News : ਇਰਾਨ ਅਤੇ ਅਮਰੀਕਾ ਵਿਚਕਾਰ ਮੁੜ ਵਧੇ ਤਣਾਅ ਅਤੇ ਜੰਗ ਦੇ ਮਾਹੌਲ ਤੋਂ ਬਾਅਦ ਦੇਸ਼ ਵਿੱਚ ਮਹਿੰਗਾਈ ਲਗਾਤਾਰ ਵੱਧਣ ਲੱਗੀ ਹੈ। ਸੋਮਵਾਰ ਨੂੰ ਸਰਕਾਰ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਜੂਨ ਮਹੀਨੇ ਵਿੱਚ ਪ੍ਰਚੂਨ ਮਹਿੰਗਾਈ (Retail Inflation) ਵੱਧ ਕੇ 4.38% ਹੋ ਗਈ, ਜਦਕਿ ਮਈ ਵਿੱਚ ਇਹ 3.93% ਸੀ। ਮਹਿੰਗਾਈ ਵਧਣ ਦਾ ਸਭ ਤੋਂ ਵੱਡਾ ਕਾਰਨ ਖਾਣ-ਪੀਣ ਵਾਲੀਆਂ ਵਸਤੂਆਂ ਦੀਆਂ ਕੀਮਤਾਂ ਵਿੱਚ ਆਇਆ ਵਾਧਾ ਦੱਸਿਆ ਗਿਆ ਹੈ।

CPI (ਕੰਜ਼ਿਊਮਰ ਪ੍ਰਾਈਸ ਇੰਡੈਕਸ) ਮੁਤਾਬਕ ਖਾਣ-ਪੀਣ ਨਾਲ ਸੰਬੰਧਿਤ ਮਹਿੰਗਾਈ ਜੂਨ ਵਿੱਚ 5.32% ਰਹੀ, ਜਦਕਿ ਮਈ ਵਿੱਚ ਇਹ 4.78% ਸੀ। ਇਸ ਦਾ ਅਰਥ ਹੈ ਕਿ ਲੋਕਾਂ ਨੂੰ ਰੋਜ਼ਾਨਾ ਦੀਆਂ ਖਾਣ-ਪੀਣ ਵਾਲੀਆਂ ਚੀਜ਼ਾਂ ਲਈ ਪਹਿਲਾਂ ਨਾਲੋਂ ਵੱਧ ਪੈਸੇ ਖਰਚਣੇ ਪਏ।

ਸਰਕਾਰ ਨੇ RBI ਨੂੰ ਦਿੱਤੀ ਜ਼ਿੰਮੇਵਾਰੀ

ਵੱਧ ਰਹੀ ਮਹਿੰਗਾਈ ਨੂੰ ਦੇਖਦਿਆਂ ਸਰਕਾਰ ਨੇ ਭਾਰਤੀ ਰਿਜ਼ਰਵ ਬੈਂਕ (RBI) ਨੂੰ ਮਹਿੰਗਾਈ ਦਰ ਨੂੰ 4% ਦੇ ਆਸ-ਪਾਸ ਬਣਾਈ ਰੱਖਣ ਦੀ ਜ਼ਿੰਮੇਵਾਰੀ ਦਿੱਤੀ ਹੈ। ਹਾਲਾਂਕਿ ਲੋੜ ਪੈਣ 'ਤੇ ਇਹ ਦਰ 2% ਤੋਂ 6% ਦੇ ਵਿਚਕਾਰ ਰਹਿ ਸਕਦੀ ਹੈ। ਖਾਣ-ਪੀਣ ਦੀਆਂ ਵਸਤੂਆਂ ਮਹਿੰਗੀਆਂ ਹੋਣ ਕਾਰਨ RBI 'ਤੇ ਮਹਿੰਗਾਈ ਨੂੰ ਕਾਬੂ ਵਿੱਚ ਰੱਖਣ ਦਾ ਦਬਾਅ ਵੱਧ ਸਕਦਾ ਹੈ।

ਮਹਿੰਗਾਈ ਵਧਣ ਦਾ ਕਾਰਨ ਕੀ ਹੈ?

ਮਹਿੰਗਾਈ ਵਧਣ ਦਾ ਸਭ ਤੋਂ ਵੱਡਾ ਕਾਰਨ ਮਈ ਮਹੀਨੇ ਦੌਰਾਨ ਖਾਣ-ਪੀਣ ਦੀਆਂ ਚੀਜ਼ਾਂ ਅਤੇ ਤੇਲ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ ਹੈ। ਸਬਜ਼ੀਆਂ, ਦਾਲਾਂ, ਫਲ, ਦੁੱਧ ਅਤੇ ਹੋਰ ਰੋਜ਼ਾਨਾ ਵਰਤੋਂ ਵਾਲੀਆਂ ਵਸਤੂਆਂ ਦੀਆਂ ਕੀਮਤਾਂ ਲਗਾਤਾਰ ਵਧੀਆਂ ਹਨ, ਜਿਸ ਨਾਲ ਮਹਿੰਗਾਈ ਦਾ ਗ੍ਰਾਫ ਵੀ ਉੱਪਰ ਚੜ੍ਹਿਆ ਹੈ।

ਖ਼ਾਸ ਤੌਰ 'ਤੇ ਮੱਧ-ਪੂਰਬ (Middle East) ਵਿੱਚ ਤਣਾਅ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਵਧੀਆਂ ਹਨ, ਜਿਸ ਨਾਲ ਪੈਟਰੋਲ ਅਤੇ ਡੀਜ਼ਲ ਮਹਿੰਗੇ ਹੋਏ ਹਨ। ਇਸ ਕਰਕੇ ਆਵਾਜਾਈ ਦਾ ਖਰਚਾ ਵੀ ਵਧਿਆ ਹੈ, ਜਿਸ ਦਾ ਅਸਰ ਹੋਰ ਖਾਦ ਪਦਾਰਥਾਂ ਦੀਆਂ ਕੀਮਤਾਂ 'ਤੇ ਵੀ ਪਿਆ ਹੈ।

ਕੀ ਮਹਿੰਗਾਈ ਹੋਰ ਵੀ ਵਧ ਸਕਦੀ ਹੈ?

ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਆਉਣ ਵਾਲੇ ਸਮੇਂ ਵਿੱਚ ਮਹਿੰਗਾਈ ਹੋਰ ਵੱਧਣ ਦੀ ਸੰਭਾਵਨਾ ਹੈ। ਜਦੋਂ ਤੱਕ ਮੱਧ-ਪੂਰਬ ਵਿੱਚ ਤਣਾਅ ਅਤੇ ਜੰਗ ਦੀ ਸਥਿਤੀ ਬਣੀ ਰਹੇਗੀ, ਉਦੋਂ ਤੱਕ ਕੱਚੇ ਤੇਲ ਦੀਆਂ ਕੀਮਤਾਂ ਉੱਚੀਆਂ ਰਹਿ ਸਕਦੀਆਂ ਹਨ। ਇਸ ਕਾਰਨ ਤੇਲ, ਗੈਸ ਅਤੇ ਹੋਰ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ ਵੀ ਵਧ ਸਕਦੀਆਂ ਹਨ।

ਇਸ ਤੋਂ ਇਲਾਵਾ ਮਾਨਸੂਨ ਵੀ ਮਹਿੰਗਾਈ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਬਰਸਾਤ ਦੇ ਮੌਸਮ ਦੌਰਾਨ ਫਲਾਂ ਅਤੇ ਸਬਜ਼ੀਆਂ ਦੀ ਸਪਲਾਈ ਪ੍ਰਭਾਵਿਤ ਹੁੰਦੀ ਹੈ, ਆਵਾਜਾਈ ਵਿੱਚ ਰੁਕਾਵਟਾਂ ਆਉਂਦੀਆਂ ਹਨ ਅਤੇ ਬਾਜ਼ਾਰ ਵਿੱਚ ਕਈ ਵਸਤੂਆਂ ਦੀ ਘਾਟ ਪੈ ਜਾਂਦੀ ਹੈ। ਇਸ ਕਾਰਨ ਇਸ ਮੌਸਮ ਵਿੱਚ ਵੀ ਮਹਿੰਗਾਈ ਦਾ ਗ੍ਰਾਫ ਲਗਾਤਾਰ ਉੱਪਰ ਵਧਦਾ ਰਹਿੰਦਾ ਹੈ।

Advertisement

ਟਾਪ ਹੈਡਲਾਈਨ

Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
LPG Price : ਅੱਜ ਕਿੰਨੇ ਦਾ ਮਿਲ ਰਿਹਾ ਹੈ LPG ਸਿਲੰਡਰ? ਜਾਣੋ ਘਰੇਲੂ ਅਤੇ ਕਮਰਸ਼ੀਅਲ ਗੈਸ ਦੇ ਤਾਜ਼ਾ ਰੇਟ
LPG Price : ਅੱਜ ਕਿੰਨੇ ਦਾ ਮਿਲ ਰਿਹਾ ਹੈ LPG ਸਿਲੰਡਰ? ਜਾਣੋ ਘਰੇਲੂ ਅਤੇ ਕਮਰਸ਼ੀਅਲ ਗੈਸ ਦੇ ਤਾਜ਼ਾ ਰੇਟ
Gold-Silver Crash: ਸੋਨਾ-ਚਾਂਦੀ ਅਗਸਤ 'ਚ ਸਸਤਾ ਹੋਇਆ, Silver 6,476 ਰੁਪਏ ਡਿੱਗੀ, ਜਾਣੋ Gold ਦਾ ਕੀ ਰੇਟ? 10 ਗ੍ਰਾਮ ਸਣੇ 22-24 ਕੈਰੇਟ ਇੰਨਾ ਡਿੱਗਿਆ... 
ਸੋਨਾ-ਚਾਂਦੀ ਅਗਸਤ 'ਚ ਸਸਤਾ ਹੋਇਆ, Silver 6,476 ਰੁਪਏ ਡਿੱਗੀ, ਜਾਣੋ Gold ਦਾ ਕੀ ਰੇਟ? 10 ਗ੍ਰਾਮ ਸਣੇ 22-24 ਕੈਰੇਟ ਇੰਨਾ ਡਿੱਗਿਆ... 
Petrol-Diesel Price Today: ਡੀਜ਼ਲ 89.47 ਰੁਪਏ, ਪੈਟਰੋਲ 101.50 ਰੁਪਏ, ਅਗਸਤ 'ਚ ਤੇਲ ਹੋਇਆ ਸਸਤਾ? ਜਾਣੋ ਆਪਣੇ ਸ਼ਹਿਰ 'ਚ ਕਿੰਨੇ ਰੇਟ...
ਡੀਜ਼ਲ 89.47 ਰੁਪਏ, ਪੈਟਰੋਲ 101.50 ਰੁਪਏ, ਅਗਸਤ 'ਚ ਤੇਲ ਹੋਇਆ ਸਸਤਾ? ਜਾਣੋ ਆਪਣੇ ਸ਼ਹਿਰ 'ਚ ਕਿੰਨੇ ਰੇਟ...
Advertisement

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 

Embed widget