ਪੜਚੋਲ ਕਰੋ

Retail Inflation Data: ਖੁਰਾਕੀ ਵਸਤਾਂ ਅਤੇ ਮਹਿੰਗੇ ਈਂਧਨ ਕਾਰਨ ਨਵੰਬਰ 'ਚ ਪ੍ਰਚੂਨ ਮਹਿੰਗਾਈ ਵਿੱਚ ਹੋਇਆ ਵਾਧਾ

Retail Inflation Increases: ਨਵੰਬਰ ਮਹੀਨੇ 'ਚ ਪ੍ਰਚੂਨ ਮਹਿੰਗਾਈ ਦਰ ਪਿਛਲੇ ਮਹੀਨੇ ਦੇ 4.48 ਫੀਸਦੀ ਤੋਂ ਵਧ ਕੇ 4.91 ਫੀਸਦੀ ਹੋ ਗਈ ਹੈ।

Retail Inflation Rises to 4.91% in month of November 2021 due to Costly petrol Diesel, Electricity Vegetables. Govt  releases data

Retail Inflation Increases: ਮਹਿੰਗਾਈ ਦੇ ਮੋਰਚੇ 'ਤੇ ਆਮ ਲੋਕਾਂ ਲਈ ਬੁਰੀ ਖ਼ਬਰ ਹੈ। ਨਵੰਬਰ ਮਹੀਨੇ 'ਚ ਪ੍ਰਚੂਨ ਮਹਿੰਗਾਈ ਦਰ ਪਿਛਲੇ ਮਹੀਨੇ ਦੇ 4.48 ਫੀਸਦੀ ਤੋਂ ਵਧ ਕੇ 4.91 ਫੀਸਦੀ ਹੋ ਗਈ ਹੈ। ਦਰਅਸਲ, ਖਾਣ ਵਾਲੇ ਤੇਲ, ਮਹਿੰਗੀਆਂ ਸਬਜ਼ੀਆਂ ਅਤੇ ਮਹਿੰਗੇ ਪੈਟਰੋਲ, ਡੀਜ਼ਲ, ਬਿਜਲੀ ਕਾਰਨ ਪ੍ਰਚੂਨ ਮਹਿੰਗਾਈ ਦਰ ਵਿੱਚ ਵਾਧਾ ਹੋ ਰਿਹਾ ਹੈ। ਇਹ ਅੰਕੜੇ ਅੰਕੜਾ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹਨ।

ਪਿਛਲੇ ਸਾਲ ਨਵੰਬਰ ਦੇ ਮੁਕਾਬਲੇ ਇਸ ਸਾਲ ਖੁਰਾਕੀ ਵਸਤਾਂ ਦੀ ਪ੍ਰਚੂਨ ਮਹਿੰਗਾਈ ਵਧ ਕੇ 1.87 ਫੀਸਦੀ ਹੋ ਗਈ ਹੈ। ਇਸ ਦੇ ਨਾਲ ਹੀ ਸਬਜ਼ੀਆਂ ਦੀ ਪ੍ਰਚੂਨ ਮਹਿੰਗਾਈ ਦਰ -13.62 ਫੀਸਦੀ ਅਤੇ ਦਾਲਾਂ ਦੀ ਮਹਿੰਗਾਈ ਦਰ 3.18 ਫੀਸਦੀ ਰਹੀ। ਤੇਲ ਅਤੇ ਘਿਓ ਦੀ ਮਹਿੰਗਾਈ ਦਰ 29.67 ਫੀਸਦੀ, ਫਲਾਂ ਦੀ ਮਹਿੰਗਾਈ ਦਰ 6.03 ਫੀਸਦੀ ਅਤੇ ਕੱਪੜਿਆਂ ਅਤੇ ਜੁੱਤੀਆਂ ਦੀ ਮਹਿੰਗਾਈ ਦਰ 7.94 ਫੀਸਦੀ ਵਧੀ ਹੈ।

ਨਵੰਬਰ ਦੇ ਮੁਕਾਬਲੇ ਇਸ ਸਾਲ ਈਂਧਨ ਅਤੇ ਬਿਜਲੀ ਮਹਿੰਗੀ ਹੋ ਗਈ ਹੈ ਅਤੇ ਇਨ੍ਹਾਂ ਦੋਹਾਂ ਮੋਰਚਿਆਂ 'ਤੇ 13.35 ਫੀਸਦੀ ਦਾ ਵਾਧਾ ਦੇਖਿਆ ਗਿਆ ਹੈ। ਪਿਛਲੇ ਸਾਲ ਦੇ ਮੁਕਾਬਲੇ ਪੇਂਡੂ ਖੇਤਰਾਂ ਦੇ ਮੁਕਾਬਲੇ ਸ਼ਹਿਰਾਂ ਵਿੱਚ ਮਹਿੰਗਾਈ ਵਧੀ ਹੈ। ਇਸ ਸਾਲ ਨਵੰਬਰ 'ਚ ਪੇਂਡੂ ਖੇਤਰਾਂ 'ਚ ਮਹਿੰਗਾਈ 4.29 ਫੀਸਦੀ ਅਤੇ ਸ਼ਹਿਰੀ ਖੇਤਰਾਂ 'ਚ 5.54 ਫੀਸਦੀ 'ਤੇ ਰਹੀ।

ਹਾਲਾਂਕਿ ਪਿਛਲੇ ਸਾਲ ਨਵੰਬਰ ਦੇ ਮੁਕਾਬਲੇ ਇਸ ਸਾਲ ਪ੍ਰਚੂਨ ਮਹਿੰਗਾਈ ਦਰ ਵਿੱਚ ਕਮੀ ਆਈ ਹੈ। ਨਵੰਬਰ 2020 'ਚ ਮਹਿੰਗਾਈ ਦਰ 6.93 ਫੀਸਦੀ 'ਤੇ ਪਹੁੰਚ ਗਈ ਸੀ।

ਇਹ ਵੀ ਪੜ੍ਹੋ: ਪਠਾਨਕੋਟ 'ਚ ਫੌਜ ਦਾ ਟਰੱਕ ਹਾਦਸੇ ਦਾ ਸ਼ਿਕਾਰ, ਡੂੰਘੀ ਖੱਡ 'ਚ ਡਿੱਗਿਆ ਵਾਹਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ
ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget