ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
RIL AGM 2023 : ਮੁਕੇਸ਼ ਅਤੇ ਨੀਤਾ ਅੰਬਾਨੀ ਨੇ ਦਿੱਤਾ ਅਸਤੀਫਾ, ਬੋਰਡ 'ਚ ਸ਼ਾਮਲ ਹੋਏ ਈਸ਼ਾ, ਅਨੰਤ ਅਤੇ ਆਕਾਸ਼
RIL AGM 2023: ਰਿਲਾਇੰਸ ਇੰਡਸਟਰੀਜ਼ ਦੀ 46ਵੀਂ AGM ਮੀਟਿੰਗ 'ਚ ਵੱਡਾ ਫੈਸਲਾ ਲਿਆ ਗਿਆ ਹੈ। ਮੁਕੇਸ਼ ਅੰਬਾਨੀ ਦੀ ਪਤਨੀ ਨੀਤਾ ਅੰਬਾਨੀ ਨੇ ਰਿਲਾਇੰਸ ਇੰਡਸਟਰੀਸ ਤੋਂ ਅਸਤੀਫਾ ਦੇ ਦਿੱਤਾ ਹੈ।
Ambani
RIL AGM 2023: ਰਿਲਾਇੰਸ ਇੰਡਸਟਰੀਜ਼ ਦੀ 46ਵੀਂ AGM ਮੀਟਿੰਗ 'ਚ ਵੱਡਾ ਫੈਸਲਾ ਲਿਆ ਗਿਆ ਹੈ। ਮੁਕੇਸ਼ ਅੰਬਾਨੀ ਦੀ ਪਤਨੀ ਨੀਤਾ ਅੰਬਾਨੀ ਨੇ ਰਿਲਾਇੰਸ ਇੰਡਸਟਰੀਸ ਤੋਂ ਅਸਤੀਫਾ ਦੇ ਦਿੱਤਾ ਹੈ। ਬੋਰਡ ਨੇ ਈਸ਼ਾ ਅੰਬਾਨੀ, ਆਕਾਸ਼ ਅੰਬਾਨੀ ਅਤੇ ਅਨੰਤ ਅੰਬਾਨੀ ਨੂੰ ਕੰਪਨੀ ਦੇ ਨਿਰਦੇਸ਼ਕ ਮੰਡਲ ਵਿੱਚ ਸ਼ਾਮਲ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਇਹ ਫੈਸਲਾ ਅੰਬਾਨੀ ਪਰਿਵਾਰ ਦੀ ਨੌਜਵਾਨ ਪੀੜ੍ਹੀ ਨੂੰ ਕੰਪਨੀ 'ਚ ਜ਼ਿਆਦਾ ਜ਼ਿੰਮੇਵਾਰੀ ਦੇਣ ਦੀ ਦਿਸ਼ਾ 'ਚ ਲਿਆ ਗਿਆ ਹੈ। ਨੀਤਾ ਅੰਬਾਨੀ ਬੋਰਡ ਤੋਂ ਅਸਤੀਫਾ ਦੇ ਦੇਵੇਗੀ। ਵੈਸੇ, ਉਹ ਰਿਲਾਇੰਸ ਫਾਊਂਡੇਸ਼ਨ ਦੀ ਚੇਅਰਪਰਸਨ ਬਣੀ ਰਹੇਗੀ।
Follow ਕਾਰੋਬਾਰ News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਕ੍ਰਿਕਟ
ਕ੍ਰਿਕਟ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)