ਪੜਚੋਲ ਕਰੋ

Gold-silver Price: ਸੋਨੇ ਜਾਂ ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ, ਜਾਣੋ ਅੱਜ ਦੀਆਂ ਤਾਜ਼ਾ ਕੀਮਤਾਂ

Gold-silver in India: ਮੰਗਲਵਾਰ ਨੂੰ ਅਹਿਮਦਾਬਾਦ ਦੇ ਸਰਾਫਾ ਬਾਜ਼ਾਰ ਵਿੱਚ ਸਪਾਟ ਗੋਲਡ 49,588 ਰੁਪਏ ਪ੍ਰਤੀ ਦਸ ਗ੍ਰਾਮ ਵਿਕਿਆ, ਜਦੋਂਕਿ ਗੋਲਡ ਫਿਊਚਰ ਦੀ ਕੀਮਤ 50,230 ਰੁਪਏ ਪ੍ਰਤੀ ਦਸ ਗ੍ਰਾਮ ਰਹੀ।

ਨਵੀਂ ਦਿੱਲੀ: ਗਲੋਬਲ ਟ੍ਰੈਂਡ ਮੁਤਾਬਕ ਮੰਗਲਵਾਰ ਨੂੰ ਸੋਨੇ ਤੇ ਚਾਂਦੀ ਦੀ ਕੀਮਤ ਵਿੱਚ ਮਾਮੂਲੀ ਵਾਧਾ ਹੋਇਆ। ਹਾਲਾਂਕਿ, ਇਹ ਵਾਧਾ ਰੁਕ ਗਿਆ ਕਿਉਂਕਿ ਗਲੋਬਲ ਨਿਵੇਸ਼ਕ ਨੂੰ ਲੱਗਿਆ ਕਿ ਟਰੰਪ ਪ੍ਰਸ਼ਾਸਨ ਅਮਰੀਕੀ ਅਰਥਚਾਰੇ ਨੂੰ ਹੁਲਾਰਾ ਦੇਣ ਲਈ ਇੱਕ ਹੋਰ ਪੈਕੇਜ ਦੀ ਪੇਸ਼ਕਸ਼ ਕਰ ਸਕਦਾ ਹੈ। ਨਿਵੇਸ਼ਕ ਡੈਮੋਕ੍ਰੇਟਿਕ ਰਾਸ਼ਟਰਪਤੀ ਦੇ ਉਮੀਦਵਾਰ ਜੋ ਬਿਡੇਨ ਤੇ ਟਰੰਪ ਦੀ ਬਹਿਸ ‘ਤੇ ਵੀ ਨਜ਼ਰ ਰੱਖ ਰਹੇ ਹਨ। ਐਮਸੀਐਕਸ ਵਿੱਚ ਸੋਨਾ ‘ਚ ਗਿਰਾਵਟ: ਹਾਲਾਂਕਿ, ਘਰੇਲੂ ਬਾਜ਼ਾਰ ਵਿੱਚ ਮੰਗਲਵਾਰ ਨੂੰ ਐਮਸੀਐਕਸ ਵਿੱਚ ਸੋਨੇ ਦੀ ਕੀਮਤ 0.10% ਦੀ ਗਿਰਾਵਟ ਨਾਲ 50,188 ਰੁਪਏ ਪ੍ਰਤੀ ਦਸ ਗ੍ਰਾਮ ਰਹੀ। ਦੂਜੇ ਪਾਸੇ, ਸਿਲਵਰ ਫਿਊਚਰ 0.52 ਪ੍ਰਤੀਸ਼ਤ ਯਾਨੀ 314 ਰੁਪਏ ਦੀ ਗਿਰਾਵਟ ਨਾਲ 60,710 ਰੁਪਏ ਪ੍ਰਤੀ ਕਿੱਲੋ ‘ਤੇ ਬੰਦ ਹੋਇਆ। ਦਿੱਲੀ ਬਾਜ਼ਾਰ ਵਿੱਚ ਵੀ ਸੋਨਾ ਡਿੱਗਿਆ: ਸੋਮਵਾਰ ਨੂੰ ਦਿੱਲੀ ਬਾਜ਼ਾਰ ਵਿਚ ਸੋਨੇ ਦੀ ਕੀਮਤ 194 ਰੁਪਏ ਦੀ ਗਿਰਾਵਟ ਦੇ ਨਾਲ 50,449 ਰੁਪਏ ਪ੍ਰਤੀ ਦਸ ਗ੍ਰਾਮ ਰਹਿ ਗਈ, ਜਦੋਂਕਿ ਚਾਂਦੀ ਦੀ ਕੀਮਤ 933 ਰੁਪਏ ਘੱਟ ਕੇ 59,274 ਰੁਪਏ ਪ੍ਰਤੀ ਕਿਲੋਗ੍ਰਾਮ ਰਹਿ ਗਈ। ਗਲੋਬਲ ਬਾਜ਼ਾਰ ਵਿਚ ਡਾਲਰ ਦੀ ਨਰਮੀ ਕਾਰਨ ਸੋਨੇ ਦੀ ਕੀਮਤ ਵਿਚ ਮਾਮੂਲੀ ਵਾਧਾ ਦਰਜ ਕੀਤਾ ਗਿਆ। IPL 2020 Points Table: ਜਾਣੋ ਕਿਸ ਕੋਲ ਓਰੇਂਜ ਤੇ ਪਰਪਲ ਕੈਪ, ਇੰਝ ਸਮਝੋ ਪੁਆਇੰਟ ਟੇਬਲ ਦਾ ਪੂਰਾ ਹਾਲ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget