ਪੜਚੋਲ ਕਰੋ

ਰੇਲਵੇ ਦੀ ਮਹਿੰਗੀ ਜ਼ਮੀਨ ਪ੍ਰਾਈਵੇਟ ਕੰਪਨੀਆਂ ਨੂੰ ਦੇਵੇਗੀ ਸਰਕਾਰ, 21300 ਵਰਗ ਮੀਟਰ ਦੀ ਲਾਈ ਕਰੋੜਾਂ 'ਚ ਕੀਮਤ

ਰੇਲਵੇ ਨੇ ਖਾਲੀ ਜ਼ਮੀਨ 'ਤੇ ਵਿਕਾਸ ਲਈ ਰੇਲਵੇ ਭੂਮੀ ਵਿਕਾਸ ਅਥਾਰਟੀ (RLDA) ਦਾ ਗਠਨ ਕੀਤਾ ਸੀ। ਇਸ 'ਤੇ ਪੀਪੀਪੀ ਮਾਡਲ ਤਹਿਤ ਦੇਸ਼ ਭਰ ਵਿੱਚ ਖਾਲੀ ਰੇਲਵੇ ਜ਼ਮੀਨ ਨੂੰ ਵਿਕਸਤ ਕਰਨ ਦੀ ਜ਼ਿੰਮੇਵਾਰੀ ਹੈ।

ਨਵੀਂ ਦਿੱਲੀ: ਦਿੱਲੀ ਵਿਚ ਤੀਸ ਹਜ਼ਾਰੀ ਮੈਟਰੋ ਤੇ ਕਸ਼ਮੀਰੀ ਗੇਟ ਨਾਲ ਲੱਗਦੀ ਰੇਲਵੇ ਕਲੋਨੀ ਦੀ ਕੀਮਤੀ ਜ਼ਮੀਨ ਨੂੰ ਨਿੱਜੀ ਕੰਪਨੀਆਂ ਨੂੰ ਕਿਰਾਏ 'ਤੇ ਦੇਣ ਦੀ ਤਿਆਰੀ ਕਰ ਲਈ ਗਈ ਹੈ। ਸਰਕਾਰ ਨੇ ਇਸ ਲਈ ਆਨਲਾਈਨ ਬੋਲੀਆਂ ਜਾਰੀ ਕੀਤੀਆਂ ਹਨ। ਆਨਲਾਈਨ ਬੋਲੀ ਦੀ ਆਖਰੀ ਤਾਰੀਖ 27 ਜਨਵਰੀ ਹੈ। ਇਹ ਜ਼ਮੀਨ ਲਗਪਗ 21800 ਵਰਗ ਮੀਟਰ ਹੈ, ਜੋ ਕੇਂਦਰੀ ਦਿੱਲੀ ਦੀ ਸਭ ਤੋਂ ਕੀਮਤੀ ਭੂਮੀ ਮੰਨੀ ਜਾਂਦੀ ਹੈ। ਇਸ ਸਮੇਂ ਇਸ ਦੀ ਰਿਜ਼ਰਵ ਕੀਮਤ 393 ਕਰੋੜ ਰੱਖੀ ਗਈ ਹੈ। ਇਸ ਜ਼ਮੀਨ 'ਤੇ ਪੰਜ ਸਾਲਾਂ ਵਿੱਚ ਪੀਪੀਪੀ ਮਾਡਲ ਤਹਿਤ ਕਲੋਨੀ ਤੋਂ ਲੈ ਕੇ ਮਾਲ ਤੇ ਦੁਕਾਨਾਂ ਬਣਾਈਆਂ ਜਾਣਗੀਆਂ। ਰੇਲਵੇ ਦੀ ਖਾਲੀ ਜ਼ਮੀਨ ਨੂੰ ਵਿਕਸਤ ਕਰਨ ਲਈ ਰੇਲ ਲੈਂਡ ਡਿਵੈਲਪਮੈਂਟ ਅਥਾਰਟੀ ਬਣਾਈ ਗਈ ਸੀ, ਜੋ ਇਹੀ ਤਰਜ਼ 'ਤੇ ਦੇਸ਼ ਭਰ ਦੀਆਂ 84 ਰੇਲਵੇ ਕਲੋਨੀਆਂ ਨੂੰ ਵਿਕਸਤ ਕਰਨ ਦਾ ਇਰਾਦਾ ਰੱਖਦੀ ਹੈ। Farmers Protest: ਖੇਤੀ ਮੰਤਰੀ ਦੀ ਕਿਸਾਨਾਂ ਨੂੰ ਪੇਸ਼ਕਸ਼, ਅੰਦੋਲਨ ਖਤਮ ਕਰੋ ਤੇ ਗੱਲਬਾਤ ਵੱਲ ਆਓ ਪਿਛਲੇ ਮਹੀਨੇ Rail Land Development Authority ਨੇ ਵਾਰਾਣਸੀ ਵਿੱਚ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਵਸੁੰਧਰਾ ਲੋਕੋ ਰੇਲਵੇ ਕਲੋਨੀ ਦੇ ਮੁੜ ਵਿਕਾਸ ਲਈ ਆਨਲਾਈਨ ਬੋਲੀ ਮੰਗੀ ਸੀ। ਇਸ ਯੋਜਨਾ ਤਹਿਤ ਕੁੱਲ 2.5 ਹੈਕਟੇਅਰ ਰਕਬੇ ਦੀ ਜ਼ਮੀਨ ਰੱਖੀ ਗਈ ਹੈ, ਜਿੱਥੇ 1.5 ਹੈਕਟੇਅਰ ਵਿਚ ਰੇਲਵੇ ਵਪਾਰਕ ਕੰਪਲੈਕਸ ਵਿਕਸਤ ਕਰਨ ਦੀ ਯੋਜਨਾ ਹੈ। RLDA ਨੇ ਇਸ ਪ੍ਰਾਜੈਕਟ ਲਈ ਲੀਜ਼ ਦੀ ਮਿਆਦ 45 ਸਾਲ ਨਿਰਧਾਰਤ ਕੀਤੀ ਸੀ ਤੇ ਰਿਜ਼ਰਵ ਕੀਮਤ ਸਿਰਫ 24 ਕਰੋੜ ਰੁਪਏ ਰੱਖੀ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

 Flight Compensation : ਯਾਤਰੀ ਨੂੰ ਕੈਨੇਡਾ ਜਾਣ ਤੋਂ ਰੋਕਿਆ, ਹੁਣ ਏਅਰਲਾਈਨ ਦੇਵੇਗੀ 1.53 ਲੱਖ ਰੁਪਏ ਮੁਆਵਜ਼ਾ
Flight Compensation : ਯਾਤਰੀ ਨੂੰ ਕੈਨੇਡਾ ਜਾਣ ਤੋਂ ਰੋਕਿਆ, ਹੁਣ ਏਅਰਲਾਈਨ ਦੇਵੇਗੀ 1.53 ਲੱਖ ਰੁਪਏ ਮੁਆਵਜ਼ਾ
Post Office RD News : ਹਰ ਮਹੀਨੇ 500 ਰੁਪਏ ਤੋਂ ਸ਼ੁਰੂ ਕਰੋ, ਬਣਾਓ ਲੱਖਾਂ ਦਾ ਫੰਡ ! ਜਾਣੋ ਪੋਸਟ ਆਫਿਸ RD ਦਾ ਗਣਿਤ
Post Office RD News : ਹਰ ਮਹੀਨੇ 500 ਰੁਪਏ ਤੋਂ ਸ਼ੁਰੂ ਕਰੋ, ਬਣਾਓ ਲੱਖਾਂ ਦਾ ਫੰਡ ! ਜਾਣੋ ਪੋਸਟ ਆਫਿਸ RD ਦਾ ਗਣਿਤ
20 ਰੁਪਏ ਮਹਿੰਗੀ ਹੋਈ ਚੀਨੀ, ਕੀਮਤਾਂ 'ਚ ਰਿਕਾਰਡ ਉਛਾਲ; ਜਾਣੋ ਤਾਜ਼ਾ ਰੇਟ
20 ਰੁਪਏ ਮਹਿੰਗੀ ਹੋਈ ਚੀਨੀ, ਕੀਮਤਾਂ 'ਚ ਰਿਕਾਰਡ ਉਛਾਲ; ਜਾਣੋ ਤਾਜ਼ਾ ਰੇਟ
Schemes For Farmers: ਇਨ੍ਹਾਂ ਕਿਸਾਨਾਂ ਨੂੰ ਇਸ ਯੋਜਨਾ ਤਹਿਤ ਮਿਲਦੇ 10 ਹਜ਼ਾਰ ਰੁਪਏ, ਜਾਣੋ ਕਿਵੇਂ ਹੁੰਦਾ ਦੁੱਗਣਾ ਲਾਭ? ਇੰਝ ਦਿੱਤੀ ਜਾ ਸਕਦੀ ਅਰਜ਼ੀ...
ਇਨ੍ਹਾਂ ਕਿਸਾਨਾਂ ਨੂੰ ਇਸ ਯੋਜਨਾ ਤਹਿਤ ਮਿਲਦੇ 10 ਹਜ਼ਾਰ ਰੁਪਏ, ਜਾਣੋ ਕਿਵੇਂ ਹੁੰਦਾ ਦੁੱਗਣਾ ਲਾਭ? ਇੰਝ ਦਿੱਤੀ ਜਾ ਸਕਦੀ ਅਰਜ਼ੀ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget