ਪੜਚੋਲ ਕਰੋ

ਭਾਰਤ ਪੈਟਰੋਲੀਅਮ ਦੇ ਨਿੱਜੀਕਰਨ ਮੁਹਿੰਮ ਨੂੰ ਝਟਕਾ, Rosneft ਤੇ ਅਰਾਮਕੋ ਦੀ ਘਟੀ ਦਿਲਚਸਪੀ

ਤੇਲ ਦੀਆਂ ਕੀਮਤਾਂ ਵਿੱਚ ਤੇ ਮੰਗ ਵਿੱਚ ਗਿਰਾਵਟ ਕਰਕੇ ਦੋਵੇਂ ਕੰਪਨੀਆਂ ਹੁਣ ਇਸ ਵਿੱਚ ਹਿੱਸੇਦਾਰੀ ਨਹੀਂ ਖਰੀਦਣਗੀਆਂ। Rosneft ਨੇ BPCL ਵਿੱਚ 53.92 ਪ੍ਰਤੀਸ਼ਤ ਦੀ ਹਿੱਸੇਦਾਰੀ ਖਰੀਦਣ ਵਿੱਚ ਦਿਲਚਸਪੀ ਜ਼ਾਹਰ ਕੀਤੀ ਸੀ।

ਨਵੀਂ ਦਿੱਲੀ: ਰੂਸੀ ਤੇਲ ਕੰਪਨੀ ਰੋਸਨੇਫਟ ਤੇ ਸਾਊਦੀ ਅਰਾਮਕੋ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਯਾਨੀ ਬੀਪੀਸੀਐਲ ਦੇ ਨਿੱਜੀਕਰਨ ਦੀ ਕੋਸ਼ਿਸ਼ ਦਾ ਹਿੱਸਾ ਨਹੀਂ ਹੋਣਗੇ। ਤੇਲ ਦੀਆਂ ਕੀਮਤਾਂ ਘਟਣ ਤੇ ਮੰਗ ਘਟਣ ਕਾਰਨ ਦੋਵੇਂ ਕੰਪਨੀਆਂ ਹੁਣ ਇਸ ਵਿੱਚ ਹਿੱਸੇਦਾਰੀ ਨਹੀਂ ਖਰੀਦਣਗੀਆਂ। ਰੋਸਨੇਫਟ ਨੇ ਬੀਪੀਸੀਐਲ ਵਿੱਚ 53.92 ਪ੍ਰਤੀਸ਼ਤ ਦੀ ਹਿੱਸੇਦਾਰੀ ਖਰੀਦਣ ਵਿਚ ਦਿਲਚਸਪੀ ਜਤਾਈ ਸੀ। ਜਦੋਂ ਇਸ ਦੇ ਸੀਈਓ ਇਗੋਰ ਸੇਸ਼ੀਨ ਫਰਵਰੀ ਵਿੱਚ ਭਾਰਤ ਆਏ ਸੀ, ਤਾਂ ਉਨ੍ਹਾਂ ਨੇ ਆਪਣਾ ਇਰਾਦਾ ਜ਼ਾਹਰ ਕੀਤਾ ਸੀ। ਹਾਲਾਂਕਿ, ਭਾਰਤ ਸਰਕਾਰ ਦੁਆਰਾ ਇਹ ਕਿਹਾ ਗਿਆ ਹੈ ਕਿ ਸਾਊਦੀ ਅਰਾਮਕੋ ਬੀਪੀਸੀਐਲ ਵਿੱਚ ਹਿੱਸੇਦਾਰੀ ਖਰੀਦਣ ਲਈ ਤਿਆਰ ਹੈ ਪਰ ਅਰਾਮਕੋ ਵਲੋਂ ਅਜਿਹਾ ਕੋਈ ਸੰਕੇਤ ਨਹੀਂ ਮਿਲਿਆ। Rosneft ਦੀ ਰੁਚੀ ਸਿਰਫ ਬੀਪੀਸੀਐਲ ਦੇ ਮਾਰਕੀਟਿੰਗ ਕਾਰੋਬਾਰ ਵਿੱਚ: ਨਿਊਜ਼ ਏਜੰਸੀ ਰੌਟਰਜ਼ ਨੇ Rosneft ਦੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਹੈ ਕਿ ਉਹ ਹੁਣ ਬੀਪੀਸੀਐਲ ਵਿੱਚ ਹਿੱਸੇਦਾਰੀ ਨਹੀਂ ਖਰੀਦੇਗੀ। ਹਾਲਾਂਕਿ, ਇੱਕ ਹੋਰ ਸੂਤਰ ਮੁਤਾਬਕ ਇਹ ਕੰਪਨੀ ਸਿਰਫ ਬੀਪੀਸੀਐਲ ਦੇ ਮਾਰਕੀਟਿੰਗ ਕਾਰੋਬਾਰ ਵਿੱਚ ਦਿਲਚਸਪੀ ਰੱਖਦੀ ਹੈ। ਬੀਪੀਸੀਐਲ ਕੋਲ ਕਈ ਤੇਲ ਡਿੱਪੂ ਤੇ 16,800 ਬਾਲਣ ਸਟੇਸ਼ਨ ਹਨ। ਸਰਕਾਰ ਬੀਪੀਸੀਐਲ ਵਿੱਚ ਹਿੱਸੇਦਾਰੀ ਵੇਚ ਕੇ 600 ਤੋਂ 700 ਅਰਬ ਰੁਪਏ ਜੁਟਾਉਣਾ ਚਾਹੁੰਦੀ ਹੈ ਪਰ ਪਿਛਲੇ ਇੱਕ ਸਾਲ ਵਿੱਚ ਬੀਪੀਸੀਐਲ ਦੇ ਸ਼ੇਅਰਾਂ ਵਿੱਚ 30 ਪ੍ਰਤੀਸ਼ਤ ਦੀ ਗਿਰਾਵਟ ਆਈ ਹੈ। ਉਧਰ, ਅਰਾਮਕੋ ਨਾਲ ਜੁੜੇ ਇੱਕ ਸੂਤਰ ਦਾ ਕਹਿਣਾ ਹੈ ਕਿ ਇਸ ਸਮੇਂ ਤੇਲ ਸੋਧਕ ਵਿੱਚ ਨਿਵੇਸ਼ ਕਰਨਾ ਸਹੀ ਨਹੀਂ ਕਿਉਂਕਿ ਹੁਣ ਸਿਰਫ ਤੇਲ ਤੇ ਰਸਾਇਣਕ ਦੀ ਹੀ ਮੰਗ ਹੋਵੇਗੀ, ਹੋਰ ਰਵਾਇਤੀ ਉਤਪਾਦਾਂ ਦੀ ਨਹੀਂ। ਅਰਾਮਕੋ ਨੇ ਜੁਲਾਈ ਵਿੱਚ ਬੀਪੀਸੀਐਲ ਵਿੱਚ ਹਿੱਸੇਦਾਰੀ ਖਰੀਦਣ ਲਈ ਗੱਲਬਾਤ ਸ਼ੁਰੂ ਕੀਤੀ, ਪਰ ਸ਼ੁਰੂਆਤੀ ਦਿਲਚਸਪੀ ਦਿਖਾਉਣ ਤੋਂ ਬਾਅਦ ਕੰ

ਟਾਪ ਹੈਡਲਾਈਨ

Petrol-E20 Fuel: 125 ਰੁਪਏ ਵਾਲਾ ਪੈਟਰੋਲ ਹੁਣ 95 ਰੁਪਏ ਤੋਂ ਵੀ ਘੱਟ ਕੀਮਤ 'ਤੇ! E20 ਈਧਨ 'ਤੇ ਸਰਕਾਰ ਦਾ ਵੱਡਾ ਦਾਅਵਾ...
125 ਰੁਪਏ ਵਾਲਾ ਪੈਟਰੋਲ ਹੁਣ 95 ਰੁਪਏ ਤੋਂ ਵੀ ਘੱਟ ਕੀਮਤ 'ਤੇ! E20 ਈਧਨ 'ਤੇ ਸਰਕਾਰ ਦਾ ਵੱਡਾ ਦਾਅਵਾ...
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ

Embed widget