ਪੜਚੋਲ ਕਰੋ

Royal Enfield ਦੀ ਵਿਕਰੀ 'ਚ 7 ਫੀਸਦੀ ਵਾਧਾ, ਹੀਰੋ ਮੋਟੋਕਾਰਪ ਦੀ ਥੋਕ ਵਿਕਰੀ 'ਚ ਭਾਰੀ ਗਿਰਾਵਟ

ਪਿਛਲੇ ਮਹੀਨੇ ਘਰੇਲੂ ਵਿਕਰੀ 65,187 ਯੂਨਿਟ ਰਹੀ, ਜੋ ਦਸੰਬਰ 2020 ਦੇ 65,492 ਯੂਨਿਟਾਂ ਨਾਲੋਂ ਮਾਮੂਲੀ ਘੱਟ ਹੈ। ਦਸੰਬਰ 2020 'ਚ ਰਾਇਲ ਐਨਫੀਲਡ ਦਾ ਨਿਰਯਾਤ 3,503 ਯੂਨਿਟ ਸੀ, ਜੋ ਹੁਣ ਵਧ ਕੇ 8,552 ਯੂਨਿਟ ਹੋ ਗਿਆ ਹੈ। 

ਆਟੋ ਡੈਸਕ : ਭਾਰਤ 'ਚ ਰਾਇਲ ਐਨਫੀਲਡ ਬੁਲੇਟ ਦੀ ਮੰਗ ਲਗਾਤਾਰ ਵਧ ਰਹੀ ਹੈ। ਨੌਜਵਾਨਾਂ ਦੀ ਸਭ ਤੋਂ ਪਸੰਦੀਦਾ ਬਾਈਕ ਦੀ ਗੱਲ ਕਰੀਏ ਤਾਂ ਰਾਇਲ ਐਨਫੀਲਡ ਉਨ੍ਹਾਂ ਦੀ ਸਭ ਤੋਂ ਪਸੰਦੀਦਾ ਬਾਈਕ ਹੈ। ਮੋਟਰਸਾਈਕਲ ਨਿਰਮਾਤਾ ਕੰਪਨੀ ਰਾਇਲ ਐਨਫੀਲਡ ਨੇ ਸ਼ਨੀਵਾਰ ਨੂੰ ਦੱਸਿਆ ਕਿ ਦਸੰਬਰ 'ਚ ਕੰਪਨੀ ਦੀ ਥੋਕ ਵਿਕਰੀ 7 ਫੀਸਦੀ ਵਧੀ ਹੈ। ਇਸ ਨਾਲ ਹੀ ਹੀਰੋ ਮੋਟੋਕਾਰਪ ਦੀ ਥੋਕ ਵਿਕਰੀ 'ਚ ਵੀ ਭਾਰੀ ਗਿਰਾਵਟ ਆਈ ਹੈ।

ਜਾਣਕਾਰੀ ਦਿੰਦੇ ਹੋਏ ਮੋਟਰਸਾਈਕਲ ਨਿਰਮਾਤਾ ਕੰਪਨੀ ਰਾਇਲ ਐਨਫੀਲਡ ਨੇ ਦੱਸਿਆ ਕਿ ਕੰਪਨੀ ਨੇ ਥੋਕ ਵਿਕਰੀ '7 ਫੀਸਦੀ ਦੇ ਵਾਧੇ ਨਾਲ 73,739 ਯੂਨਿਟਸ ਵੇਚੇ ਹਨ। ਕੰਪਨੀ ਨੇ 2020 ਦੇ ਇਸ ਮਹੀਨੇ '68,995 ਯੂਨਿਟਾਂ ਦੀ ਵਿਕਰੀ ਦਰਜ ਕੀਤੀ ਸੀ। ਪਿਛਲੇ ਮਹੀਨੇ ਘਰੇਲੂ ਵਿਕਰੀ 65,187 ਯੂਨਿਟ ਰਹੀ, ਜੋ ਦਸੰਬਰ 2020 ਦੇ 65,492 ਯੂਨਿਟਾਂ ਨਾਲੋਂ ਮਾਮੂਲੀ ਘੱਟ ਹੈ। ਦਸੰਬਰ 2020 'ਚ ਰਾਇਲ ਐਨਫੀਲਡ ਦਾ ਨਿਰਯਾਤ 3,503 ਯੂਨਿਟ ਸੀ, ਜੋ ਹੁਣ ਵਧ ਕੇ 8,552 ਯੂਨਿਟ ਹੋ ਗਿਆ ਹੈ। 

 

ਭਾਰਤ 'ਚ ਰਾਇਲ ਐਨਫੀਲਡ ਦੀ ਵਿਕਰੀ 7 ਫੀਸਦੀ ਵਧੀ

ਦੇਸ਼ ਦੀਆਂ ਦੋ ਵੱਡੀਆਂ ਮੋਟਰਸਾਈਕਲ ਨਿਰਮਾਤਾ ਕੰਪਨੀਆਂ ਰਾਇਲ ਐਨਫੀਲਡ ਅਤੇ ਹੀਰੋ ਮੋਟੋਕਾਰਪ ਦੀ ਦਸੰਬਰ ਮਹੀਨੇ ਦੀ ਥੋਕ ਵਿਕਰੀ ਦੀ ਰਿਪੋਰਟ ਆਈ ਹੈ। ਇਸ ਹਿਸਾਬ ਨਾਲ ਰਾਇਲ ਐਨਫੀਲਡ ਦੀ ਥੋਕ ਵਿਕਰੀ '7 ਫੀਸਦੀ ਦਾ ਵਾਧਾ ਹੋਇਆ ਹੈ। ਦੂਜੇ ਪਾਸੇ ਹੀਰੋ ਮੋਟੋਕਾਰਪ ਦੀ ਥੋਕ ਵਿਕਰੀ 'ਚ ਗਿਰਾਵਟ ਆਈ ਹੈ।

12 ਫੀਸਦੀ ਘਟੀ ਹੀਰੋ ਮੋਟੋਕਾਰਪ ਦੀ ਵਿਕਰੀ

ਇਸ ਨਾਲ ਹੀ ਦੇਸ਼ ਦੀ ਸਭ ਤੋਂ ਵੱਡੀ ਦੋਪਹੀਆ ਵਾਹਨ ਨਿਰਮਾਤਾ ਕੰਪਨੀ ਹੀਰੋ ਮੋਟੋਕਾਰਪ ਨੇ ਸ਼ਨੀਵਾਰ ਨੂੰ ਕਿਹਾ ਕਿ ਦਸੰਬਰ 'ਚ ਕੁੱਲ ਥੋਕ ਵਿਕਰੀ 12 ਫੀਸਦੀ ਘੱਟ ਕੇ 3,94,773 ਇਕਾਈ ਰਹਿ ਗਈ। ਕੰਪਨੀ ਨੇ ਦਸੰਬਰ 2020 '4,47,335 ਯੂਨਿਟ ਵੇਚੇ ਸਨ। ਘਰੇਲੂ ਬਾਜ਼ਾਰ 'ਚ ਕੰਪਨੀ ਦੀ ਥੋਕ ਵਿਕਰੀ ਦਸੰਬਰ 2020 '4,25,033 ਯੂਨਿਟ ਦੇ ਮੁਕਾਬਲੇ ਪਿਛਲੇ ਮਹੀਨੇ ਘਟ ਕੇ 3,74,485 ਯੂਨਿਟ ਰਹਿ ਗਈ। ਕੰਪਨੀ ਨੇ ਕਿਹਾ ਕਿ ਉਹ ਇਸ ਸਾਲ ਮਾਰਚ 'ਚ ਆਪਣਾ ਪਹਿਲਾ ਇਲੈਕਟ੍ਰਿਕ ਮਾਡਲ (EV) ਲਾਂਚ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਵਾਹਨ ਦਾ ਉਤਪਾਦਨ ਆਂਧਰਾ ਪ੍ਰਦੇਸ਼ ਦੇ ਚਿਤੂਰ 'ਚ ਕੰਪਨੀ ਦੇ ਨਿਰਮਾਣ ਕੇਂਦਰ 'ਚ ਕੀਤਾ ਜਾਵੇਗਾ।

ਇਹ ਦੋਵੇਂ ਦੇਸ਼ ਦੇ ਸਭ ਤੋਂ ਵੱਡੇ ਮੋਟਰਸਾਈਕਲ ਨਿਰਮਾਤਾ ਹਨ। Hero MotoCorp ਇਕ ਪੁਰਾਣੀ ਕੰਪਨੀ ਹੈ, ਜਿਸ 'ਚ ਲੋਕਾਂ ਦਾ ਬਹੁਤ ਭਰੋਸਾ ਹੈ ਪਰ ਕੁਝ ਕਾਰਨਾਂ ਕਰ ਕੇ ਇਸਦੀ ਵਿਕਰੀ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਜੇਕਰ ਦਸੰਬਰ 'ਚ ਰਾਇਲ ਐਨਫੀਲਡ ਦੀ ਹੋਲਸੇਲ ਸੇਲ 'ਤੇ ਨਜ਼ਰ ਮਾਰੀਏ ਤਾਂ ਇਸ ਦੀ ਵਿਕਰੀ '12 ਫੀਸਦੀ ਦਾ ਵਾਧਾ ਹੋਇਆ ਹੈ।

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
Embed widget