ਪੜਚੋਲ ਕਰੋ

ਮੋਦੀ ਸਰਕਾਰ ਦੇ 2000 ਦੇ ਨੋਟਾਂ ਨੂੰ ਲੱਗੀ ਬ੍ਰੇਕ, ਤਿੰਨ ਸਾਲ ਤੋਂ ਨਹੀਂ ਛਪੇ

ਪ੍ਰਚਲਨ ਵਿੱਚ 2,000 ਰੁਪਏ ਦੇ ਨੋਟਾਂ ਦੀ ਹਿੱਸੇਦਾਰੀ ਘਟੀ ਹੈ, ਜਦੋਂ ਕਿ ਪਿਛਲੇ ਪੰਜ ਸਾਲਾਂ ਵਿੱਚ ਪ੍ਰਚਲਿਤ ਕਰੰਸੀ ਵਿੱਚ 62 ਪ੍ਰਤੀਸ਼ਤ ਤੋਂ ਵੱਧ ਦਾ ਵਾਧਾ ਹੋਇਆ ਹੈ।

ਨਵੀਂ ਦਿੱਲੀ: ਮੋਦੀ ਸਰਕਾਰ ਦੇ 2000 ਦੇ ਨੋਟਾਂ ਨੂੰ ਬ੍ਰੇਕ ਲੱਗ ਗਈ ਹੈ। ਪਿਛਲੇ ਤਿੰਨ ਸਾਲ ਤੋਂ 2000 ਦੇ ਨੋਟ ਨਹੀਂ ਛਪੇ ਹਨ। ਹੁਣ ਸਰਕਾਰ ਨੇ ਵੀ ਇਹ ਗੱਲ ਕਬੂਲ ਲਈ ਹੈ। ਸਰਕਾਰ ਨੇ ਮੰਨ ਲਿਆ ਹੈ ਕਿ 2000 ਰੁਪਏ ਦੇ ਨੋਟ ਹੌਲੀ-ਹੌਲੀ ਬਾਜ਼ਾਰ 'ਚੋਂ ਖ਼ਤਮ ਹੋ ਰਹੇ ਹਨ। ਮੋਦੀ ਸਰਕਾਰ ਨੇ ਜਦੋਂ 2000 ਦੇ ਨੋਟ ਲਿਆਂਦੇ ਸੀ ਤਾਂ ਦਾਅਵੇ ਕੀਤੇ ਸੀ ਕਿ ਇਸ ਨਾਲ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਏਗੀ ਪਰ ਇਸ ਦਾ ਉਲਟਾ ਹੀ ਅਸਰ ਵਿਖਾਈ ਦੇਣ ਲੱਗਾ।

ਇਸ ਬਾਰੇ ਮੰਗਲਵਾਰ ਨੂੰ ਵਿੱਤ ਰਾਜ ਮੰਤਰੀ ਡਾ. ਕੇਸ਼ਵ ਰਾਓ ਵੱਲੋਂ ਸੰਸਦ ਨੂੰ ਦਿੱਤੀ ਗਈ ਜਾਣਕਾਰੀ ਮੁਤਾਬਕ ਪਿਛਲੇ ਤਿੰਨ ਸਾਲਾਂ ਤੋਂ 2000 ਰੁਪਏ ਦੇ ਨਵੇਂ ਨੋਟ ਨਹੀਂ ਛਾਪੇ ਜਾ ਰਹੇ ਹਨ। ਇਸ ਦੇ ਨਾਲ ਹੀ ਮੌਜੂਦਾ ਸਮੇਂ 'ਚ ਚੱਲ ਰਹੇ ਸਾਰੇ ਕਰੰਸੀ ਨੋਟਾਂ '2000 ਦੇ ਨੋਟਾਂ ਦੀ ਹਿੱਸੇਦਾਰੀ ਲਗਾਤਾਰ ਘੱਟ ਰਹੀ ਹੈ। ਵਿੱਤ ਮੰਤਰਾਲੇ ਮੁਤਾਬਕ ਮਾਰਚ 2018 ਦੇ ਅੰਤ ਤਕ ਬਾਜ਼ਾਰ '2000 ਰੁਪਏ ਦੇ 336.30 ਕਰੋੜ ਨੋਟ ਸਨ। ਇਸ ਸਾਲ 26 ਨਵੰਬਰ ਨੂੰ ਬਾਜ਼ਾਰ '2000 ਰੁਪਏ ਦੇ ਸਿਰਫ਼ 223.30 ਕਰੋੜ ਨੋਟ ਹੀ ਚਲਨ 'ਚ ਬਚੇ ਸਨ।

ਮੰਤਰਾਲੇ ਦੇ ਅਨੁਸਾਰ ਮਾਰਚ 2018 ਦੇ ਅੰਤ 'ਚ ਕੁੱਲ ਨੋਟਾਂ '2000 ਰੁਪਏ ਦੇ ਨੋਟਾਂ ਦਾ ਹਿੱਸਾ ਮੁੱਲ ਦੇ ਰੂਪ '3.27 ਫ਼ੀਸਦੀ ਤੇ 37.26 ਫ਼ੀਸਦੀ ਸੀ, ਜੋ ਇਸ ਸਾਲ ਨਵੰਬਰ 'ਚ ਘੱਟ ਕੇ ਲੜੀਵਾਰ 1.75 ਫ਼ੀਸਦੀ ਅਤੇ 15.11 ਫ਼ੀਸਦੀ ਰਹਿ ਗਿਆ। ਵਿੱਤ ਮੰਤਰਾਲੇ ਦੇ ਅਨੁਸਾਰ ਨੋਟ ਛਾਪਣ ਦਾ ਫ਼ੈਸਲਾ ਭਾਰਤ ਸਰਕਾਰ ਨੇ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੀ ਸਲਾਹ 'ਤੇ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਲਿਆ ਹੈ ਤੇ ਵਿੱਤੀ ਸਾਲ 2018-19 ਤੋਂ ਬਾਅਦ ਸਰਕਾਰ ਵੱਲੋਂ 2000 ਰੁਪਏ ਦੇ ਨੋਟ ਛਾਪਣ ਲਈ ਪ੍ਰੈੱਸ ਨੂੰ ਕੋਈ ਆਰਡਰ ਨਹੀਂ ਦਿੱਤੇ ਗਏ।

ਵਿੱਤ ਰਾਜ ਮੰਤਰੀ ਵੱਲੋਂ ਸੰਸਦ ਨੂੰ ਦਿੱਤੀ ਗਈ ਜਾਣਕਾਰੀ ਅਨੁਸਾਰ ਸਾਲ 2018-19 ਤੋਂ ਹੁਣ ਤਕ ਨੋਟਬੰਦੀ ਕਾਰਨ 2000 ਰੁਪਏ ਦੇ ਨੋਟਾਂ ਦੀ ਕੁੱਲ ਸਰਕੂਲੇਸ਼ਨ 'ਚ ਕਮੀ ਆਈ ਹੈ। ਇਸ ਦੇ ਨਾਲ ਹੀ ਸਮੇਂ ਦੇ ਨਾਲ ਨੋਟ ਗੰਦੇ ਤੇ ਖਰਾਬ ਹੋ ਜਾਂਦੇ ਹਨ। ਇਸ ਨਾਲ ਬਾਜ਼ਾਰ 'ਚ ਨੋਟ ਘੱਟ ਜਾਂਦੇ ਹਨ। ਲੋਕਾਂ ਦਾ ਕਹਿਣਾ ਹੈ ਕਿ ਹੁਣ ਏਟੀਐਮ ਜਾਂ ਬੈਂਕਾਂ ਤੋਂ ਨਕਦੀ ਕਢਵਾਉਣ ਵੇਲੇ 2000 ਰੁਪਏ ਦੇ ਨੋਟ ਬਹੁਤ ਘੱਟ ਗਿਣਤੀ 'ਚ ਉਪਲੱਬਧ ਹਨ। ਸੂਤਰਾਂ ਦਾ ਕਹਿਣਾ ਹੈ ਕਿ ਬੈਂਕ 'ਚ ਜਮ੍ਹਾ 2000 ਰੁਪਏ ਦੇ ਨੋਟ ਵੀ ਹੁਣ ਸਰਕੁਲੇਸ਼ਨ 'ਚ ਨਹੀਂ ਭੇਜੇ ਜਾ ਰਹੇ ਹਨ।

ਇਹ ਵੀ ਪੜ੍ਹੋ: Punjab Election: ਹਾਈਕਮਾਨ ਨੇ ਨਵਜੋਤ ਸਿੱਧੂ ਨੂੰ ਦਿੱਤਾ ਦੂਜਾ ਝਟਕਾ: ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ 'ਤੇ ਬ੍ਰੇਕ?

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Income Tax ਵਿਭਾਗ ਵੱਲੋਂ ਆਇਆ 6 ਹਜ਼ਾਰ ਰੁਪਏ ਜਮ੍ਹਾਂ ਕਰਵਾਉਣ ਦਾ ਨੋਟਿਸ? ਸਰਕਾਰ ਨੇ ਦੱਸਿਆ ਸੱਚ
Income Tax ਵਿਭਾਗ ਵੱਲੋਂ ਆਇਆ 6 ਹਜ਼ਾਰ ਰੁਪਏ ਜਮ੍ਹਾਂ ਕਰਵਾਉਣ ਦਾ ਨੋਟਿਸ? ਸਰਕਾਰ ਨੇ ਦੱਸਿਆ ਸੱਚ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget