ਪੜਚੋਲ ਕਰੋ

ਅੱਜ ਦੁਪਹਿਰ 2 ਵਜੇ ਤੱਕ ਬੰਦ ਰਹੇਗੀ RTGS ਸੇਵਾ, ਫ਼ੰਡ ਟਰਾਂਸਫਰ ਲਈ ਕਰ ਸਕਦੇ ਹੋ NEFT ਦਾ ਇਸਤੇਮਾਲ 

ਭਾਰਤੀ ਰਿਜ਼ਰਵ ਬੈਂਕ ਨੇ ਪਹਿਲਾਂ ਹੀ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਸੀ। ਆਰਬੀਆਈ ਵੱਲੋਂ ਜਾਰੀ ਬਿਆਨ ਅਨੁਸਾਰ, “ਆਰਟੀਜੀਐਸ ਸੇਵਾ 18 ਅਪ੍ਰੈਲ 2021 ਨੂੰ 00:00 ਵਜੇ (ਸ਼ਨੀਵਾਰ ਰਾਤ) ਤੋਂ 14.00 ਵਜੇ (ਐਤਵਾਰ ਤੱਕ) ਉਪਲਬਧ ਨਹੀਂ ਹੋਵੇਗੀ। ਇਸ ਦਾ ਕਾਰਨ ਤਕਨੀਕੀ ਤੌਰ 'ਤੇ ਡਿਜ਼ਾਸਟਰ ਰਿਕਵਰੀ 'ਚ ਸੁਧਾਰ ਕਰਨ ਲਈ ਤਕਨੀਕੀ ਰੂਪ ਨਾਲ ਇਸ ਨੂੰ ਅਪਗ੍ਰੇਡ ਕਰਦਾ ਹੈ।

ਦੋ ਲੱਖ ਰੁਪਏ ਤੋਂ ਵੱਧ ਰਾਸ਼ੀ ਭੇਜਣ ਲਈ ਵਰਤੋਂ 'ਚ ਆਉਣ ਵਾਲੀ ਰੀਅਲ ਟਾਈਮ ਗਰੋਸ ਸੈਟਲਮੈਂਟ (ਆਰਟੀਜੀਐਸ) ਅੱਜ ਦੁਪਹਿਰ 2 ਵਜੇ ਤੱਕ ਲਈ ਉਪਲਬਧ ਨਹੀਂ ਹੋਵੇਗੀ। ਆਰਬੀਆਈ ਵੱਲੋਂ ਪਹਿਲਾਂ ਜਾਰੀ ਬਿਆਨ ਅਨੁਸਾਰ 18 ਅਪ੍ਰੈਲ 2021 ਨੂੰ ਇਹ ਸੇਵਾ ਰਾਤ 12 ਵਜੇ (ਸ਼ਨੀਵਾਰ ਰਾਤ) ਤੋਂ ਦੁਪਹਿਰ 2 ਵਜੇ (ਐਤਵਾਰ ਤੱਕ) 14 ਘੰਟਿਆਂ ਲਈ ਉਪਲੱਬਧ ਨਹੀਂ ਹੋਵੇਗੀ। ਇਸ ਦੀ ਤਕਨੀਕ ਵਿੱਚ ਅਪਗ੍ਰੇਡ ਹੋਣ ਕਾਰਨ, ਗਾਹਕ ਇਸ ਦੌਰਾਨ ਇਸ ਸੇਵਾ ਦਾ ਲਾਭ ਨਹੀਂ ਲੈ ਸਕਣਗੇ। ਹਾਲਾਂਕਿ ਇਸ ਦੌਰਾਨ ਨੈਸ਼ਨਲ ਇਲੈਕਟ੍ਰਾਨਿਕ ਫੰਡ ਟ੍ਰਾਂਸਫਰ (ਐਨਈਐਫਟੀ) ਦੁਆਰਾ ਫੰਡ ਟ੍ਰਾਂਸਫਰ ਦੀ ਸੇਵਾ ਸੁਚਾਰੂ ਢੰਗ ਨਾਲ ਚੱਲੇਗੀ। 
 
ਭਾਰਤੀ ਰਿਜ਼ਰਵ ਬੈਂਕ ਨੇ ਪਹਿਲਾਂ ਹੀ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਸੀ। ਆਰਬੀਆਈ ਵੱਲੋਂ ਜਾਰੀ ਬਿਆਨ ਅਨੁਸਾਰ, “ਆਰਟੀਜੀਐਸ ਸੇਵਾ 18 ਅਪ੍ਰੈਲ 2021 ਨੂੰ 00:00 ਵਜੇ (ਸ਼ਨੀਵਾਰ ਰਾਤ) ਤੋਂ 14.00 ਵਜੇ (ਐਤਵਾਰ ਤੱਕ) ਉਪਲਬਧ ਨਹੀਂ ਹੋਵੇਗੀ। ਇਸ ਦਾ ਕਾਰਨ ਤਕਨੀਕੀ ਤੌਰ 'ਤੇ ਡਿਜ਼ਾਸਟਰ ਰਿਕਵਰੀ 'ਚ ਸੁਧਾਰ ਕਰਨ ਲਈ ਤਕਨੀਕੀ ਰੂਪ ਨਾਲ ਇਸ ਨੂੰ ਅਪਗ੍ਰੇਡ ਕਰਦਾ ਹੈ। 2 ਲੱਖ ਰੁਪਏ ਤੱਕ ਦੇ ਲੈਣ-ਦੇਣ ਲਈ ਵਰਤੀ ਜਾਣ ਵਾਲੀ ਨੈਸ਼ਨਲ ਇਲੈਕਟ੍ਰਾਨਿਕ ਫੰਡ ਟ੍ਰਾਂਸਫਰ (ਐਨਈਐਫਟੀ) ਪਹਿਲਾਂ ਵਾਂਗ ਕੰਮ ਕਰਨਾ ਜਾਰੀ ਰੱਖੇਗੀ।"
 
ਆਰਟੀਜੀਐਸ ਦਾ ਅਰਥ ਰੀਅਲ ਟਾਈਮ ਗਰੋਸ ਸੈਟਲਮੈਂਟ ਸਿਸਟਮ ਹੈ। 'ਰੀਅਲ ਟਾਈਮ' ਦਾ ਅਰਥ ਹੈ ਕਿ ਜਿਵੇਂ ਹੀ ਤੁਸੀਂ ਪੈਸੇ ਟ੍ਰਾਂਸਫਰ ਕਰਦੇ ਹੋ, ਇਹ ਬਿਨਾਂ ਕਿਸੇ ਦੇਰੀ ਦੇ ਖਾਤੇ 'ਚ ਪਹੁੰਚ ਜਾਣ। ਇਸ ਦੇ ਜ਼ਰੀਏ ਦੋ ਲੱਖ ਰੁਪਏ ਤੋਂ ਲੈ ਕੇ 10 ਲੱਖ ਰੁਪਏ ਤੱਕ ਦੀ ਰਕਮ ਟਰਾਂਸਫਰ ਕਰਨ ਦੀ ਸਹੂਲਤ ਮਿਲਦੀ ਹੈ। 6 ਜੂਨ, 2019 ਨੂੰ ਆਰਬੀਆਈ ਨੇ ਆਮ ਲੋਕਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਆਰਟੀਜੀਐਸ ਅਤੇ ਐਨਈਐਫਟੀ ਨੂੰ ਮੁਫਤ ਕਰ ਦਿੱਤਾਹੈ। ਦੱਸ ਦੇਈਏ ਕਿ ਆਰਟੀਜੀਐਸ ਅਤੇ ਐਨਈਐਫਟੀ ਕੇਂਦਰੀ ਭੁਗਤਾਨ ਪ੍ਰਣਾਲੀ ਹੈ। 
 
ਮੁਦਰਾ ਨੀਤੀ ਕਮੇਟੀ ਦੀ ਇੱਕ ਸਮੀਖਿਆ ਬੈਠਕ ਵਿੱਚ ਰਿਜ਼ਰਵ ਬੈਂਕ ਆਫ ਇੰਡੀਆ ਨੇ ਐਲਾਨ ਕੀਤਾ ਕਿ ਗਾਹਕਾਂ ਨੂੰ ਹੁਣ ਰੀਅਲ ਟਾਈਮ ਗਰੋਸ ਸੈਟਲਮੈਂਟ ਸਿਸਟਮ ਅਤੇ ਨੈਸ਼ਨਲ ਇਲੈਕਟ੍ਰਿਕ ਫੰਡ ਟ੍ਰਾਂਸਫਰ (ਐਨਈਐਫਟੀ) ਦੁਆਰਾ ਲੈਣ-ਦੇਣ ਕਰਨ ਲਈ ਬੈਂਕਾਂ 'ਤੇ ਨਿਰਭਰ ਕਰਨ ਦੀ ਜ਼ਰੂਰਤ ਨਹੀਂ ਹੈ, ਅਤੇ ਇਸ ਦੇ ਦਾਇਰੇ ਤੋਂ ਵੀ ਵੱਧ ਗਈ ਹੈ। ਸ਼ਕਤੀਤਿਕਾਂਤ ਦਾਸ ਨੇ ਐਲਾਨ ਕੀਤਾ ਕਿ ਨਾਨ-ਬੈਂਕਿੰਗ ਪੇਮੈਂਟ ਸਿਸਟਮ ਆਪ੍ਰੇਟਰਸ ਵੀ ਇਹ ਸਹੂਲਤ ਮੁਹੱਈਆ ਕਰਵਾ ਸਕਣਗੇ।

ਟਾਪ ਹੈਡਲਾਈਨ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Gold-Silver Rate: ਸੋਨੇ-ਚਾਂਦੀ ਦੀਆਂ ਕੀਮਤਾਂ ਨੂੰ ਲੈ ਮੱਚਿਆ ਹਾਹਾਕਾਰ, ਕੱਲ੍ਹ ਦੇ ਮੁਕਾਬਲੇ ਅੱਜ 1.53 ਲੱਖ ਰੁਪਏ ਤੋਂ ਪਾਰ, ਜਾਣੋ 22-24 ਅਤੇ 18 ਕੈਰੇਟ ਦਾ ਕਿੰਨਾ ਰੇਟ
ਸੋਨੇ-ਚਾਂਦੀ ਦੀਆਂ ਕੀਮਤਾਂ ਨੂੰ ਲੈ ਮੱਚਿਆ ਹਾਹਾਕਾਰ, ਕੱਲ੍ਹ ਦੇ ਮੁਕਾਬਲੇ ਅੱਜ 1.53 ਲੱਖ ਰੁਪਏ ਤੋਂ ਪਾਰ, ਜਾਣੋ 22-24 ਅਤੇ 18 ਕੈਰੇਟ ਦਾ ਕਿੰਨਾ ਰੇਟ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Embed widget