ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

Rule Change: ਬੈਂਕ ਅਕਾਊਂਟ ਖੋਲ੍ਹਣ ਤੇ ਸਿਮ ਲੈਣ ਦੇ ਨਿਯਮਾਂ 'ਚ ਹੋਵੇਗਾ ਵੱਡਾ ਬਦਲਾਅ, ਜਾਣੋ ਕੀ ਹੈ ਕਾਰਨ?

ਮੋਬਾਈਲ ਸਿਮ ਲੈਣ ਅਤੇ ਬੈਂਕ ਖਾਤਾ ਖੁੱਲ੍ਹਵਾਉਣ ਵਾਲੇ ਵਿਅਕਤੀ ਨਾਲ ਸਬੰਧਤ ਸਾਰੀ ਜਾਣਕਾਰੀ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ ਤਾਂ ਜੋ ਇਨ੍ਹਾਂ ਦੋਵਾਂ ਕੰਮਾਂ ਲਈ ਕਿਸੇ ਹੋਰ ਵਿਅਕਤੀ ਦੇ ਦਸਤਾਵੇਜ਼ਾਂ ਦੀ ਵਰਤੋਂ ਨਾ ਕੀਤੀ ਜਾ ਸਕੇ।

Sim Card and Bank Account Rules Change In India: ਕੇਂਦਰ ਸਰਕਾਰ ਨਵਾਂ ਸਿਮ ਕਾਰਡ ਜਾਰੀ ਕਰਨ (New Sim Card) ਅਤੇ ਨਵਾਂ ਬੈਂਕ ਖਾਤਾ ਖੁਲ੍ਹਵਾਉਣ  (New Bank Account Open) ਦੇ ਨਿਯਮਾਂ ਨੂੰ ਹੋਰ ਸਖ਼ਤ ਕਰਨ ਜਾ ਰਹੀ ਹੈ। ਇਸ ਦਾ ਕਾਰਨ ਦੇਸ਼ 'ਚ ਆਨਲਾਈਨ ਧੋਖਾਧੜੀ ਦੇ ਵਧਦੇ ਮਾਮਲਿਆਂ 'ਤੇ ਰੋਕ ਲਗਾਉਣਾ ਮੰਨਿਆ ਜਾ ਰਿਹਾ ਹੈ।

ਬੈਂਕ ਖਾਤਿਆਂ 'ਚ ਹੋ ਜਾਂਦੀ ਹੈ ਧੋਖਾਧੜੀ

ਪਤਾ ਲੱਗਾ ਹੈ ਕਿ ਪਿਛਲੇ ਕੁਝ ਸਾਲਾਂ 'ਚ ਬੈਂਕਾਂ 'ਚ ਧੋਖਾਧੜੀ ਦੇ ਮਾਮਲੇ ਤੇਜ਼ੀ ਨਾਲ ਵਧੇ ਹਨ। ਫਰਜ਼ੀ ਦਸਤਾਵੇਜ਼ਾਂ 'ਤੇ ਮੋਬਾਈਲ ਸਿਮ ਲੈ ਕੇ ਇਸ ਦੀ ਵਰਤੋਂ ਅਪਰਾਧਿਕ ਗਤੀਵਿਧੀਆਂ ਲਈ ਕੀਤੀ ਜਾ ਰਹੀ ਹੈ। ਸਿਮ ਕਾਰਡ ਆਸਾਨੀ ਨਾਲ ਮਿਲ ਜਾਂਦੇ ਹਨ, ਜਿਸ ਦੀ ਮਦਦ ਨਾਲ ਬੈਂਕ ਖਾਤਾ ਖੋਲ੍ਹਣ ਨਾਲ ਅਜਿਹਾ ਹੋ ਰਿਹਾ ਹੈ। ਭਾਰਤੀ ਰਿਜ਼ਰਵ ਬੈਂਕ (RBI) ਦੀ ਰਿਪੋਰਟ ਦੇ ਅਨੁਸਾਰ ਸਾਲ 2021-22 'ਚ ਬੈਂਕ ਧੋਖਾਧੜੀ ਦੇ ਮਾਮਲਿਆਂ 'ਚ ਸ਼ਾਮਲ ਰਕਮ 41,000 ਕਰੋੜ ਰੁਪਏ ਸੀ।

ਹੁਣ ਇਨ੍ਹਾਂ ਗੱਲਾਂ ਦਾ ਰੱਖਿਆ ਜਾਵੇਗਾ ਧਿਆਨ

ਮੋਬਾਈਲ ਸਿਮ (Mobile SIM) ਲੈਣ ਅਤੇ ਬੈਂਕ ਖਾਤਾ ਖੁੱਲ੍ਹਵਾਉਣ ਵਾਲੇ ਵਿਅਕਤੀ ਨਾਲ ਸਬੰਧਤ ਸਾਰੀ ਜਾਣਕਾਰੀ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ ਤਾਂ ਜੋ ਇਨ੍ਹਾਂ ਦੋਵਾਂ ਕੰਮਾਂ ਲਈ ਕਿਸੇ ਹੋਰ ਵਿਅਕਤੀ ਦੇ ਦਸਤਾਵੇਜ਼ਾਂ ਦੀ ਵਰਤੋਂ ਨਾ ਕੀਤੀ ਜਾ ਸਕੇ।

ਟੈਲੀਕਾਮ ਆਪਰੇਟਰਾਂ (Telecom Operator) ਅਤੇ ਬੈਂਕਾਂ ਲਈ ਗਾਹਕ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਨਾ ਲਾਜ਼ਮੀ ਕੀਤਾ ਜਾ ਸਕਦਾ ਹੈ। ਹੁਣ ਜੇਕਰ ਕੋਈ ਬੈਂਕ ਖਾਤਾ ਖੋਲ੍ਹਣ ਅਤੇ ਸਿਮ ਲੈਣ ਲਈ ਅਰਜ਼ੀ ਦਿੰਦਾ ਹੈ ਤਾਂ ਆਨਲਾਈਨ ਈ-ਕੇਵਾਈਸੀ ਰਾਹੀਂ ਆਧਾਰ ਤੋਂ ਵੇਰਵੇ ਲੈ ਕੇ ਉਸ ਦੀ ਪੁਸ਼ਟੀ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਕੰਪਨੀਆਂ ਦਾ ਅਕਾਊਂਟ ਵੀ ਸਿਰਫ਼ ਇਨਕਾਰਪੋਰੇਸ਼ਨ ਦੇ ਸਰਟੀਫਿਕੇਟ ਨਾਲ ਹੀ ਖੋਲ੍ਹਿਆ ਜਾਂਦਾ ਹੈ।

ਸਰਕਾਰ ਹੁਣ ਨਵਾਂ ਸਿਮ ਕਾਰਡ ਜਾਰੀ ਕਰਨ ਅਤੇ ਬੈਂਕ ਖਾਤਾ ਖੋਲ੍ਹਣ ਦੀ ਪ੍ਰਕਿਰਿਆ 'ਚ ਬਦਲਾਅ ਕਰਨ ਦੀ ਤਿਆਰੀ ਕਰ ਰਹੀ ਹੈ। ਹੁਣ ਸਰਕਾਰ ਕੇਵਾਈਸੀ ਨਿਯਮਾਂ ਨੂੰ ਸਖ਼ਤ ਕਰਨ 'ਤੇ ਵਿਚਾਰ ਕਰ ਰਹੀ ਹੈ। ਇਸ ਦੇ ਤਹਿਤ ਸਰਕਾਰ ਗਾਹਕ ਦੀ ਫਿਜ਼ੀਕਲ ਵੈਰੀਫਿਕੇਸ਼ਨ ਨੂੰ ਲਾਜ਼ਮੀ ਕਰ ਸਕਦੀ ਹੈ। ਬੈਂਕ ਖਾਤੇ ਖੋਲ੍ਹਣ ਅਤੇ ਮੋਬਾਈਲ ਸਿਮ ਲੈਣ ਦੀ ਸਹੂਲਤ, ਜੋ ਫਿਲਹਾਲ ਆਧਾਰ ਵੈਰੀਫਿਕੇਸ਼ਨ ਰਾਹੀਂ ਦਿੱਤੀ ਜਾ ਰਹੀ ਹੈ, ਬੰਦ ਹੋ ਸਕਦੀ ਹੈ।

ਸਰਕਾਰ ਜਲਦ ਹੀ ਟੈਲੀਕਾਮ ਆਪਰੇਟਰਾਂ ਅਤੇ ਬੈਂਕਾਂ ਨੂੰ ਨਵੇਂ ਨਿਯਮ ਲਾਗੂ ਕਰਨ ਲਈ ਕਹਿ ਸਕਦੀ ਹੈ। ਗ੍ਰਹਿ ਮੰਤਰਾਲੇ ਨੇ ਇਸ ਮੁੱਦੇ 'ਤੇ ਵਿੱਤ ਅਤੇ ਦੂਰਸੰਚਾਰ ਮੰਤਰਾਲੇ ਨਾਲ ਸਮੀਖਿਆ ਮੀਟਿੰਗ ਵੀ ਕੀਤੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Punjab News: ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
Punjab Weather Update: ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
Advertisement
ABP Premium

ਵੀਡੀਓਜ਼

By Election Result | Congress ਨੂੰ ਮਾਰ ਗਏ ਦਿੱਗਜ ਲੀਡਰ ਰਾਣਾ ਗੁਰਜੀਤ ਦਾ ਵੱਡਾ ਬਿਆਨ! | Rana GurjeetManpreet Badal Vs Raja Warring | ਲੋਕਾਂ ਨੇ ਰਾਜਾ ਵੜਿੰਗ ਦਾ ਹੰਕਾਰ ਤੋੜਿਆ ,ਮਨਪ੍ਰੀਤ ਬਾਦਲ ਦਾ ਵੱਡਾ ਬਿਆਨAkali Dal | Sukhbir Badal | Sukhbir Badal ਦੇ ਕਰੀਬੀ ਨੇ ਕਾਨੂੰਨ ਦੀਆਂ ਉਡਾਈਆਂ ਧੱਜੀਆਂ! |Abp SanjhaInsta ਤੇ FB 'ਤੇ ਲੱਖਾਂ 'ਚ followers, ਵੋਟਾਂ ਮਿਲੀਆਂ ਸਿਰਫ਼ 146, Socail Media 'ਤੇ ਰੱਜ ਕੇ ਉੱਡਿਆ ਮਜ਼ਾਕ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Punjab News: ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
Punjab Weather Update: ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
Ludhiana News: ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
Embed widget