ਪੜਚੋਲ ਕਰੋ

New Rules: ਫਾਸਟੈਗ ਤੋਂ ਲੈਕੇ ਗੂਗਲ ਮੈਪਸ ਤੱਕ... ਅੱਜ ਤੋਂ ਬਦਲ ਗਏ ਆਹ ਨਿਯਮ, ਜਾਣੋ ਤੁਹਾਡੀ ਜੇਬ੍ਹ 'ਤੇ ਕਿੰਨਾ ਪਵੇਗਾ ਅਸਰ

New Rules: 1 ਅਗਸਤ ਤੋਂ ਕੁਝ ਵੱਡੇ ਬਦਲਾਅ ਹੋ ਰਹੇ ਹਨ। ਇਨ੍ਹਾਂ ਦਾ ਤੁਹਾਡੇ 'ਤੇ ਸਿੱਧਾ ਵਿੱਤੀ ਪ੍ਰਭਾਵ ਪਵੇਗਾ। ਇਨ੍ਹਾਂ ਬਦਲਾਅ 'ਚ ਜੁੱਤੀਆਂ ਅਤੇ ਚੱਪਲਾਂ ਮਹਿੰਗੀਆਂ ਹੋ ਸਕਦੀਆਂ ਹਨ। ਨਾਲ ਹੀ, ITR ਦੇਰ ਨਾਲ ਫਾਈਲ ਕਰਨ 'ਤੇ ਜੁਰਮਾਨਾ ਵੀ ਲੱਗੇਗਾ।

New Rules: 1 ਅਗਸਤ ਤੋਂ ਕੁਝ ਵੱਡੇ ਬਦਲਾਅ ਹੋ ਰਹੇ ਹਨ। ਇਨ੍ਹਾਂ ਦਾ ਤੁਹਾਡੇ 'ਤੇ ਸਿੱਧਾ ਵਿੱਤੀ ਪ੍ਰਭਾਵ ਪਵੇਗਾ। ਇਨ੍ਹਾਂ ਬਦਲਾਅ 'ਚ ਜੁੱਤੀਆਂ ਅਤੇ ਚੱਪਲਾਂ ਮਹਿੰਗੀਆਂ ਹੋ ਸਕਦੀਆਂ ਹਨ। ਨਾਲ ਹੀ, ITR ਦੇਰ ਨਾਲ ਫਾਈਲ ਕਰਨ 'ਤੇ ਜੁਰਮਾਨਾ ਵੀ ਲੱਗੇਗਾ। ਇਸ ਵਿੱਚ ਫਾਸਟੈਗ ਕੇਵਾਈਸੀ ਨੂੰ ਲਾਗੂ ਕਰਨਾ ਅਤੇ HDFC ਬੈਂਕ ਦੀ ਕ੍ਰੈਡਿਟ ਕਾਰਡ ਫੀਸ ਵਿੱਚ ਵਾਧਾ ਸ਼ਾਮਲ ਹੈ।

ਆਈਟੀਆਰ ਭਰਨ 'ਤੇ ਜੁਰਮਾਨਾ
ਇਨਕਮ ਟੈਕਸ ਰਿਟਰਨ ਭਰਨ ਦੀ ਆਖਰੀ ਮਿਤੀ 31 ਜੁਲਾਈ ਸੀ। ਹੁਣ 1 ਅਗਸਤ ਤੋਂ ਰਿਟਰਨ ਭਰਨ 'ਤੇ ਜੁਰਮਾਨਾ ਲੱਗੇਗਾ। ਜੇਕਰ ਤੁਹਾਡੀ ਸਾਲਾਨਾ ਆਮਦਨ 5 ਲੱਖ ਰੁਪਏ ਤੋਂ ਵੱਧ ਹੈ, ਤਾਂ 5,000 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ। ਇਸ ਤੋਂ ਘੱਟ ਹੋਣ 'ਤੇ ਇਕ ਹਜ਼ਾਰ ਰੁਪਏ ਜੁਰਮਾਨਾ ਲਗਾਇਆ ਜਾਵੇਗਾ।

ਜੁੱਤੀਆਂ ਅਤੇ ਚੱਪਲਾਂ ਹੋ ਸਕਦੀਆਂ ਮਹਿੰਗੀਆਂ 
ਨਵੇਂ ਨਿਯਮ ਦੇ ਤਹਿਤ ਹੁਣ ਸਿਰਫ ਬਿਊਰੋ ਆਫ ਇੰਡੀਅਨ ਸਟੈਂਡਰਡਜ਼ (ਬੀਆਈਐਸ) ਦੁਆਰਾ ਪ੍ਰਮਾਣਿਤ ਜੁੱਤੇ ਵੇਚੇ ਜਾਣਗੇ। ਇਸ ਕਾਰਨ ਗਾਹਕਾਂ ਨੂੰ ਵੱਧ ਕੀਮਤ ਚੁਕਾਉਣੀ ਪੈ ਸਕਦੀ ਹੈ। BIS ਸਰਟੀਫਿਕੇਟ ਪ੍ਰਾਪਤ ਕਰਨ ਲਈ ਨਿਰਮਾਤਾਵਾਂ ਨੂੰ ਕਈ ਗੁਣਵੱਤਾ ਮਾਪਦੰਡਾਂ ਦੀ ਪਾਲਣਾ ਕਰਨੀ ਪਵੇਗੀ ਅਤੇ ਇਸ ਨਾਲ ਉਨ੍ਹਾਂ ਦੀ ਲਾਗਤ ਵਧੇਗੀ।

ਫਾਸਟੈਗ ਨਾਲ ਜੁੜੀ ਇਸ ਜਾਣਕਾਰੀ ਨੂੰ ਧਿਆਨ 'ਚ ਰੱਖੋ
1 ਅਗਸਤ ਤੋਂ 31 ਅਕਤੂਬਰ ਤੱਕ, ਕੰਪਨੀਆਂ ਨੂੰ NPCI ਦੀਆਂ ਸ਼ਰਤਾਂ ਨੂੰ ਪੂਰਾ ਕਰਨਾ ਹੋਵੇਗਾ, ਜਿਸ ਵਿੱਚ ਤਿੰਨ ਤੋਂ ਪੰਜ ਸਾਲ ਤੋਂ ਜ਼ਿਆਦਾ ਪੁਰਾਣੇ ਫਾਸਟੈਗ ਲਈ ਕੇਵਾਈਸੀ ਅਪਡੇਟ ਕਰਨਾ ਅਤੇ 5 ਸਾਲ ਤੋਂ ਪੁਰਾਣੇ ਫਾਸਟੈਗ ਨੂੰ ਬਦਲਣਾ ਸ਼ਾਮਲ ਹੈ। ਇਹ ਪ੍ਰਕਿਰਿਆ 1 ਅਗਸਤ ਤੋਂ ਸ਼ੁਰੂ ਹੋ ਗਈ ਹੈ ਅਤੇ ਗਾਹਕਾਂ ਨੂੰ 31 ਅਕਤੂਬਰ ਤੋਂ ਪਹਿਲਾਂ ਆਪਣਾ ਕੇਵਾਈਸੀ ਅਪਡੇਟ ਕਰਵਾਉਣੀ ਹੋਵੇਗੀ।

HDFC ਕ੍ਰੈਡਿਟ ਕਾਰਡ 'ਤੇ ਜ਼ਿਆਦਾ ਚਾਰਜ ਲੱਗੇਗਾ

HDFC ਬੈਂਕ ਕ੍ਰੈਡਿਟ ਕਾਰਡ ਦੇ ਨਿਯਮਾਂ ਵਿੱਚ ਬਦਲਾਅ ਕਰ ਰਿਹਾ ਹੈ। ਜੇਕਰ ਤੁਸੀਂ ਥਰਡ ਪਾਰਟੀ ਐਪਸ ਜਿਵੇਂ ਕਿ Paytm, Mobikwik, Freecharge ਰਾਹੀਂ ਕਿਰਾਇਆ ਅਦਾ ਕਰਦੇ ਹੋ, ਤਾਂ ਇੱਕ ਪ੍ਰਤੀਸ਼ਤ ਚਾਰਜ ਕੀਤਾ ਜਾਵੇਗਾ। ਵੱਧ ਤੋਂ ਵੱਧ 3,000 ਰੁਪਏ ਹੋਣਗੇ। ਸਿੱਖਿਆ ਲੈਣ-ਦੇਣ 'ਤੇ ਵੀ ਇਕ ਫੀਸਦੀ ਚਾਰਜ ਲਗਾਇਆ ਜਾਵੇਗਾ। ਇਸੇ ਤਰ੍ਹਾਂ, ਜੇਕਰ ਤੁਸੀਂ ਇੱਕ ਮਹੀਨੇ ਵਿੱਚ 15,000 ਰੁਪਏ ਤੋਂ ਵੱਧ ਦਾ ਬਾਲਣ ਭਰਦੇ ਹੋ, ਤਾਂ ਤੁਹਾਨੂੰ ਇੱਕ ਫੀਸਦੀ ਚਾਰਜ ਦੇਣਾ ਹੋਵੇਗਾ।

14 ਦਿਨ ਬੰਦ ਰਹਿਣਗੇ ਬੈਂਕ

ਜੇਕਰ ਤੁਸੀਂ ਅਗਸਤ ਵਿੱਚ ਬੈਂਕ ਨਾਲ ਸਬੰਧਤ ਕੋਈ ਕੰਮ ਕਰਵਾਉਣਾ ਹੈ, ਤਾਂ ਧਿਆਨ ਵਿੱਚ ਰੱਖੋ ਕਿ ਅਗਸਤ ਵਿੱਚ 14 ਬੈਂਕ ਛੁੱਟੀਆਂ ਹੋਣਗੀਆਂ, ਜਿਸ ਵਿੱਚ ਰੱਖੜੀ, ਜਨਮ ਅਸ਼ਟਮੀ ਅਤੇ ਆਜ਼ਾਦੀ ਦਿਹਾੜਾ ਸ਼ਾਮਲ ਹਨ।

ਗੂਗਲ ਮੈਪਸ ਸੇਵਾ 70 ਫੀਸਦੀ ਤੱਕ ਘਟਾਵੇਗੀ

ਗੂਗਲ ਮੈਪਸ 1 ਅਗਸਤ ਤੋਂ ਆਪਣੇ ਸਰਵਿਸ ਚਾਰਜ 'ਚ 70 ਫੀਸਦੀ ਤੱਕ ਦੀ ਕਟੌਤੀ ਕਰੇਗਾ। ਇਸ ਤੋਂ ਇਲਾਵਾ, ਬਿਲਿੰਗ ਡਾਲਰ ਤੋਂ ਰੁਪਏ ਵਿੱਚ ਬਦਲ ਜਾਵੇਗੀ। ਨਿਯਮਤ ਉਪਭੋਗਤਾ ਪ੍ਰਭਾਵਿਤ ਨਹੀਂ ਹੋਣਗੇ, ਕਿਉਂਕਿ ਉਹਨਾਂ 'ਤੇ ਕੋਈ ਵਾਧੂ ਖਰਚਾ ਨਹੀਂ ਲਿਆ ਜਾਵੇਗਾ।

ਟਾਪ ਹੈਡਲਾਈਨ

ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
Gold Price Crash: ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 
ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 
Gold Silver Price Today: ਵੱਡੀ ਗਿਰਾਵਟ ਤੋਂ ਬਾਅਦ ਅੱਜ ਸੋਨੇ-ਚਾਂਦੀ ਦਾ ਕਿੰਨਾ ਰੇਟ? ਇਸ ਸ਼ਹਿਰ ਸਭ ਤੋਂ ਸਸਤਾ, ਜਾਣੋ 10 ਗ੍ਰਾਮ ਦਾ ਕਿੰਨਾ ਰੇਟ, ਹੁਣ ਖਰੀਦਣਾ ਸਹੀ ਜਾਂ ਨਹੀਂ...
ਵੱਡੀ ਗਿਰਾਵਟ ਤੋਂ ਬਾਅਦ ਅੱਜ ਸੋਨੇ-ਚਾਂਦੀ ਦਾ ਕਿੰਨਾ ਰੇਟ? ਇਸ ਸ਼ਹਿਰ ਸਭ ਤੋਂ ਸਸਤਾ, ਜਾਣੋ 10 ਗ੍ਰਾਮ ਦਾ ਕਿੰਨਾ ਰੇਟ, ਹੁਣ ਖਰੀਦਣਾ ਸਹੀ ਜਾਂ ਨਹੀਂ...
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
Cyclone Arnab: ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Parvinder Singh Jhota Case: ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
Embed widget