ਪੜਚੋਲ ਕਰੋ

Rules Change: ਪਹਿਲੀ ਅਗਸਤ ਤੋਂ ਬਦਲ ਜਾਣਗੇ ਇਹ 5 ਨਿਯਮ, ਆਮ ਲੋਕਾਂ ਦਾ ਹਿੱਲੇਗਾ ਬਜਟ

ਜੁਲਾਈ ਵਿੱਚ 19 ਕਿਲੋਗ੍ਰਾਮ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿੱਚ ਕਟੌਤੀ ਕੀਤੀ ਗਈ ਸੀ। ਇਸ ਵਾਰ ਵੀ ਉਮੀਦ ਹੈ ਕਿ ਸਿਲੰਡਰ ਦੀ ਕੀਮਤ ਘੱਟ ਕੀਤੀ ਜਾ ਸਕਦੀ ਹੈ।

Rules Change from 1st August 2024: ਜੁਲਾਈ ਦਾ ਮਹੀਨਾ ਖਤਮ ਹੋਣ 'ਚ ਸਿਰਫ 4 ਦਿਨ ਬਾਕੀ ਹਨ। ਹਰ ਨਵਾਂ ਮਹੀਨਾ ਆਪਣੇ ਨਾਲ ਕੁਝ ਬਦਲਾਅ ਲੈਕੇ ਆਉਂਦਾ ਹੈ। ਜਿਨ੍ਹਾਂ ‘ਚੋਂ ਕੁਝ ਨਿਯਮ ਅਜਿਹੇ ਹੁੰਦੇ ਹਨ ਜਿਨ੍ਹਾਂ ਦਾ ਆਮ ਲੋਕਾਂ ਦੀ ਜੇਬ੍ਹ ‘ਤੇ ਕਾਫੀ ਅਸਰ ਪੈਂਦਾ ਹੈ। ਅਜਿਹੇ ‘ਚ ਕਈ ਲੋਕਾਂ ਦੇ ਘਰ ਦਾ ਬਜਟ ਹਿੱਲ ਸਕਦਾ ਹੈ।

ਇਸ ਮਹੀਨੇ ਗੈਸ ਸਿਲੰਡਰ ਦੀ ਕੀਮਤਾਂ ਤੋਂ ਲੈਕੇ ਕ੍ਰੈਡਿਟ ਕਾਰਡ ਨਿਯਮਾਂ ਤੱਕ ਅਤੇ ਬਿਜਲੀ ਭੁਗਤਾਨ ਵਰਗੇ ਨਿਯਮਾਂ ‘ਚ ਬਦਲਾਅ ਹੋਣ ਵਾਲਾ ਹੈ। ਆਉਣ ਵਾਲੇ ਦਿਨਾਂ ਵਿੱਚ ਯਾਨੀ 1 ਅਗਸਤ ਤੋਂ ਕੁਝ ਨਿਯਮ ਬਦਲ ਸਕਦੇ ਹਨ। ਆਓ ਜਾਣਦੇ ਹਾਂ 1 ਅਗਸਤ ਤੋਂ ਕਿਹੜੇ-ਕਿਹੜੇ ਨਿਯਮ ਬਦਲਣ ਜਾ ਰਹੇ ਹਨ।

HDFC ਬੈਂਕ ਕ੍ਰੈਡਿਟ ਕਾਰਡ ਨਿਯਮ

1 ਅਗਸਤ, 2024 ਤੋਂ HDFC ਬੈਂਕ ਦੁਆਰਾ Tata New Infinity ਤੇ Tata New Plus Credit Cards ਵਿੱਚ ਬਦਲਾਅ ਕੀਤਾ ਜਾਵੇਗਾ। ਇਨ੍ਹਾਂ ਕਾਰਡ ਧਾਰਕਾਂ ਨੂੰ Tata New UPI ID ਦੀ ਵਰਤੋਂ ਕਰਕੇ ਲੈਣ-ਦੇਣ ‘ਤੇ 1.5% ਨਵੇਂ ਸਿੱਕੇ ਮਿਲਣਗੇ।

EMI ਪ੍ਰੋਸੈਸਿੰਗ ਚਾਰਜ

ਲੇਟ ਪੇਮੈਂਟ ਤੋਂ ਬਚਣ ਲਈ ਆਸਾਨ ਕਿਸ਼ਤਾਂ ਦੀ ਵੀ ਸੁਵਿਧਾ ਮਿਲਦੀ ਹੈ। ਹਾਲਾਂਕਿ, ਇਸਦੇ ਲਈ 299 ਰੁਪਏ ਤੱਕ ਦਾ EMI ਪ੍ਰੋਸੈਸਿੰਗ ਚਾਰਜ ਦੇਣਾ ਪਵੇਗਾ। ਐਚਡੀਐਫਸੀ ਬੈਂਕ ਦੇ ਅਨੁਸਾਰ, ਇਹ ਚਾਰਜ GST ਦੇ ਤਹਿਤ ਹੈ। ਇਸ ਬੈਂਕ ਵੱਲੋਂ ਵੀ ਥਰਡ ਪਾਰਟੀ ਪੇਮੈਂਟ ਐਪ ਜ਼ਰੀਏ ਭੁਗਤਾਨ ਕਰਨ ‘ਤੇ ਪ੍ਰਤੀ ਟ੍ਰਾਂਜੈਕਸ਼ਨ ‘ਤੇ 1 ਫੀਸਦੀ ਚਾਰਜ ਦੇਣਾ ਪਵੇਗਾ।

LPG ਗੈਸ ਸਿਲੰਡਰ

1 ਅਗਸਤ ਤੋਂ ਗੈਸ ਸਿਲੰਡਰ ਦੀ ਕੀਮਤ ‘ਚ ਬਦਲਾਅ ਹੋ ਸਕਦਾ ਹੈ। ਦਰਅਸਲ, ਹਰ ਮਹੀਨੇ ਦੀ ਸ਼ੁਰੂਆਤ ਤੋਂ ਪਹਿਲਾਂ, ਤੇਲ ਕੰਪਨੀਆਂ ਦੁਆਰਾ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਵਿੱਚ ਸੋਧ ਕੀਤੀ ਜਾਂਦੀ ਹੈ, ਜਿਸ ਤੋਂ ਬਾਅਦ ਨਵੇਂ ਰੇਟ ਨੂੰ ਤੈਅ ਕੀਤਾ ਜਾਂਦਾ ਹੈ। ਜੁਲਾਈ ਵਿੱਚ 19 ਕਿਲੋਗ੍ਰਾਮ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿੱਚ ਕਟੌਤੀ ਕੀਤੀ ਗਈ ਸੀ। ਇਸ ਵਾਰ ਵੀ ਉਮੀਦ ਹੈ ਕਿ ਸਿਲੰਡਰ ਦੀ ਕੀਮਤ ਘੱਟ ਕੀਤੀ ਜਾ ਸਕਦੀ ਹੈ।

Utility Transactions Rules

ਜੁਲਾਈ ‘ਚ ਲੇਟ ਪੇਮੈਂਟ ਤੋਂ ਲੈ ਕੇ ਕ੍ਰੈਡਿਟ ਕਾਰਡ ਤੋਂ ਬਿਜਲੀ ਬਿੱਲ, ਰੇਂਟ ਸਮੇਤ ਹੋਰ
Utility Transactions ਦੇ ਨਿਯਮਾਂ ‘ਚ ਬਦਲਾਅ ਕੀਤਾ ਗਿਆ ਸੀ। ਨਿਯਮਾਂ ਅਨੁਸਾਰ ਕਾਲਜ ਜਾਂ ਸਕੂਲ ਦੀ ਵੈੱਬਸਾਈਟ ਰਾਹੀਂ ਸਿੱਧੀ ਅਦਾਇਗੀ ਕਰਨ ‘ਤੇ ਕੋਈ ਚਾਰਜ ਨਹੀਂ ਹੈ। ਹਾਲਾਂਕਿ, ਜੇਕਰ ਤੁਸੀਂ MobiKwik, CRED ਆਦਿ ਵਰਗੀਆਂ ਥਰਡ ਪਾਰਟੀ ਐਪਸ ਦੀ ਵਰਤੋਂ ਕਰਕੇ ਭੁਗਤਾਨ ਕਰਦੇ ਹੋ ਤਾਂ ਤੁਹਾਨੂੰ 1 ਫੀਸਦੀ ਚਾਰਜ ਦੇਣਾ ਹੋਵੇਗਾ। ਪ੍ਰਤੀ ਲੈਣ-ਦੇਣ ਦੀ ਸੀਮਾ 3000 ਰੁਪਏ ਹੈ। ਇਸੇ ਤਰ੍ਹਾਂ 5000 ਰੁਪਏ ਤੋਂ ਵੱਧ ਦਾ ਭੁਗਤਾਨ ਕਰਨ ‘ਤੇ ਵੀ ਥਰਡ ਪਾਰਟੀ ਐਪਸ ਰਾਹੀਂ ਤੁਹਾਡੇ ‘ਤੇ 1 ਫੀਸਦੀ ਵਾਧੂ ਚਾਰਜ ਲੱਗ ਸਕਦਾ ਹੈ।

ਗੂਗਲ ਮੈਪਸ Rules Change 

1 ਅਗਸਤ ਤੋਂ ਗੂਗਲ ਮੈਪਸ ਦੁਆਰਾ ਕੀਤੇ ਗਏ ਨਿਯਮਾਂ ਵਿੱਚ ਬਦਲਾਅ ਲਾਗੂ ਹੋਣਗੇ। ਕੰਪਨੀ ਨੇ ਆਪਣੀਆਂ ਸੇਵਾਵਾਂ ਨੂੰ ਭਾਰਤ ‘ਚ ਚਾਰਜ 70 ਫੀਸਦੀ ਤੱਕ ਘਟਾ ਦਿੱਤਾ ਹੈ। ਇਸ ਤੋਂ ਇਲਾਵਾ ਗੂਗਲ ਮੈਪਸ ਵੱਲੋਂ ਸਰਵਿਸ ਲਈ ਡਾਲਰ ਦੀ ਬਜਾਏ ਭਾਰਤੀ ਰੁਪਏ ‘ਚ ਚਾਰਜ ਲਿਆ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਇਸ ਨਿਯਮ ਦਾ ਬਦਲਣਾ ਆਮ ਯੂਜ਼ਰਸ ਲਈ ਨਾ ਤਾਂ ਨੁਕਸਾਨਦਾਇਕ ਹੈ ਅਤੇ ਨਾ ਹੀ ਫਾਇਦੇਮੰਦ ਹੋਵੇਗਾ। ਯੂਜ਼ਰਸ ‘ਤੇ ਕਿਸੇ ਤਰ੍ਹਾਂ ਦਾ ਕੋਈ ਫਰਕ ਨਹੀਂ ਪਵੇਗਾ।

ਟਾਪ ਹੈਡਲਾਈਨ

FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Petrol-Diesel Price: ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget