ਪੜਚੋਲ ਕਰੋ

Rupee Against Dollar: ਡਾਲਰ ਦੇ ਮੁਕਾਬਲੇ ਰੁਪਇਆ ਢਹਿ-ਢੇਰੀ, ਰਿਕਾਰਡ ਗਿਰਾਵਟ

ਮੰਗਲਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਏ ਦੀ ਕੀਮਤ ਵਿੱਚ ਰਿਕਾਰਡ ਗਿਰਾਵਟ ਦਰਜ ਕੀਤੀ ਗਈ।ਡੀਲਰਾਂ ਮੁਤਾਬਕ ਡਾਲਰ ਇੰਡੈਕਸ 'ਚ ਤੇਜ਼ੀ ਤੇ ਤੇਲ ਦਰਾਮਦਕਾਰਾਂ 'ਚ ਗ੍ਰੀਨਬੈਕ ਦੀ ਵਧਦੀ ਮੰਗ ਦੇ ਮੱਦੇਨਜ਼ਰ ਰੁਪਿਆ ਹੇਠਲੇ ਪੱਧਰ 'ਤੇ ਬੰਦ ਹੋਇਆ।

Rupee All Time Low: ਮੰਗਲਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਏ ਦੀ ਕੀਮਤ ਵਿੱਚ ਰਿਕਾਰਡ ਗਿਰਾਵਟ ਦਰਜ ਕੀਤੀ ਗਈ। ਡੀਲਰਾਂ ਮੁਤਾਬਕ ਡਾਲਰ ਇੰਡੈਕਸ 'ਚ ਤੇਜ਼ੀ ਤੇ ਤੇਲ ਦਰਾਮਦਕਾਰਾਂ 'ਚ ਗ੍ਰੀਨਬੈਕ ਦੀ ਵਧਦੀ ਮੰਗ ਦੇ ਮੱਦੇਨਜ਼ਰ ਰੁਪਿਆ ਮੰਗਲਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ 83.57 ਦੇ ਨਵੇਂ ਹੇਠਲੇ ਪੱਧਰ 'ਤੇ ਬੰਦ ਹੋਇਆ।

ਸੋਮਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 83.51 ਦੇ ਪੱਧਰ 'ਤੇ ਬੰਦ ਹੋਇਆ ਸੀ। ਬਾਜ਼ਾਰ ਮਾਹਰਾਂ ਨੇ ਕਹਿਣਾ ਹੈ ਕਿ ਡਾਲਰ ਦੇ ਮੁਕਾਬਲੇ ਰੁਪਏ 'ਚ ਹੋਰ ਗਿਰਾਵਟ ਨੂੰ ਰੋਕਣ ਲਈ ਆਰਬੀਆਈ ਨੇ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਦਖਲ ਦਿੱਤਾ ਹੈ। ਇਸ ਕਾਰਨ ਹੀ ਰੁਪਏ ਨੂੰ ਹੋਰ ਗਿਰਾਵਟ ਤੋਂ ਬਚਾਇਆ ਜਾ ਸਕਿਆ ਹੈ।

ਪਿਛਲੇ ਹਫਤੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਅਮਰੀਕਾ 'ਚ ਨੌਕਰੀਆਂ ਦੀ ਗਿਣਤੀ ਉਮੀਦ ਤੋਂ ਜ਼ਿਆਦਾ ਵਧੀ ਹੈ। ਇਸ ਨਾਲ ਡਾਲਰ ਇੰਡੈਕਸ (Dollar Index) ਮਜ਼ਬੂਤ ​​ਹੋਇਆ ਤੇ 105.25 'ਤੇ ਪਹੁੰਚ ਗਿਆ। ਮੰਨਿਆ ਜਾ ਰਿਹਾ ਹੈ ਕਿ ਅਮਰੀਕੀ ਫੈਡਰਲ ਰਿਜ਼ਰਵ  (US Federal Reserve) ਵਿਆਜ ਦਰਾਂ 'ਚ ਕਟੌਤੀ ਦਾ ਫੈਸਲਾ ਲੈ ਸਕਦਾ ਹੈ। ਬੁੱਧਵਾਰ ਨੂੰ ਅਮਰੀਕੀ ਫੈਡਰਲ ਰਿਜ਼ਰਵ ਦੀ ਬੈਠਕ ਦੇ ਨਤੀਜੇ ਤੋਂ ਪਹਿਲਾਂ ਸਾਵਧਾਨੀ ਵਰਤਣ ਕਾਰਨ ਡਾਲਰ ਸੂਚਕਾਂਕ ਉੱਪਰ ਸੀ। ਉਮੀਦ ਹੈ ਕਿ ਰੁਪਿਆ ਡਾਲਰ ਦੇ ਮੁਕਾਬਲੇ 83.6 ਦੇ ਅੰਕੜੇ ਤੋਂ ਹੇਠਾਂ ਨਹੀਂ ਜਾਵੇਗਾ।

ਬਾਜ਼ਾਰ ਮਾਹਰਾਂ ਦਾ ਅੰਦਾਜ਼ਾ ਹੈ ਕਿ ਭਾਰਤੀ ਰਿਜ਼ਰਵ ਬੈਂਕ ਨੇ ਡਾਲਰ ਵੇਚ ਕੇ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਗਿਰਾਵਟ ਨੂੰ ਰੋਕਿਆ ਹੈ। ਇਸ ਕਾਰਨ ਰੁਪਿਆ ਹੋਰ ਨਹੀਂ ਡਿੱਗਿਆ। ਚਾਲੂ ਸਾਲ ਦੀ 19 ਅਪ੍ਰੈਲ ਨੂੰ ਰੁਪਿਆ ਡਾਲਰ ਦੇ ਮੁਕਾਬਲੇ 83.58 ਦੇ ਰਿਕਾਰਡ ਹੇਠਲੇ ਪੱਧਰ ਨੂੰ ਛੂਹ ਗਿਆ ਸੀ। ਮਾਹਿਰਾਂ ਮੁਤਾਬਕ ਆਰਬੀਆਈ ਨੇ 83.5 ਤੇ 83.55 ਰੁਪਏ ਦੇ ਪੱਧਰ 'ਤੇ ਡਾਲਰ ਵੇਚੇ। ਮੰਨਿਆ ਜਾ ਰਿਹਾ ਹੈ ਕਿ ਬੁੱਧਵਾਰ ਨੂੰ ਰੁਪਿਆ 83.45 ਪ੍ਰਤੀ ਡਾਲਰ ਤੋਂ 83.7 ਪ੍ਰਤੀ ਡਾਲਰ ਦੇ ਦਾਇਰੇ 'ਚ ਰਹਿ ਸਕਦਾ ਹੈ। ਕਾਰੋਬਾਰੀ ਹੁਣ ਅਮਰੀਕਾ ਦੇ ਮਹਿੰਗਾਈ ਅੰਕੜਿਆਂ 'ਤੇ ਵੀ ਨਜ਼ਰ ਰੱਖ ਰਹੇ ਹਨ।

ਜੂਨ 'ਚ ਹੁਣ ਤੱਕ ਡਾਲਰ ਦੇ ਮੁਕਾਬਲੇ ਰੁਪਏ 'ਚ 0.1 ਫੀਸਦੀ ਦੀ ਗਿਰਾਵਟ ਆਈ ਹੈ। ਚਾਲੂ ਵਿੱਤੀ ਸਾਲ 2024-25 'ਚ 0.2 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਦੌਰਾਨ ਮੌਜੂਦਾ ਕੈਲੰਡਰ ਸਾਲ 2024 'ਚ ਰੁਪਏ 'ਚ 0.4 ਫੀਸਦੀ ਦੀ ਗਿਰਾਵਟ ਆਈ ਹੈ।

ਟਾਪ ਹੈਡਲਾਈਨ

Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
RBI ਨੇ ਬੈਂਕ ਦੇ ਇਨ੍ਹਾਂ ਨਿਯਮਾਂ 'ਚ ਕੀਤਾ ਬਦਲਾਅ, ਹੋਮ ਲੋਨ ਤੋਂ ਰਾਹਤ ਅਤੇ Fraud 'ਤੇ ਲੱਗੇਗੀ ਲਗਾਮ
RBI ਨੇ ਬੈਂਕ ਦੇ ਇਨ੍ਹਾਂ ਨਿਯਮਾਂ 'ਚ ਕੀਤਾ ਬਦਲਾਅ, ਹੋਮ ਲੋਨ ਤੋਂ ਰਾਹਤ ਅਤੇ Fraud 'ਤੇ ਲੱਗੇਗੀ ਲਗਾਮ
ਬੂਕਿੰਗ ਤੋਂ ਪਹਿਲਾਂ ਚੈੱਕ ਕਰ ਲਓ ਅੱਜ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣ ਲਓ ਰੇਟ
ਬੂਕਿੰਗ ਤੋਂ ਪਹਿਲਾਂ ਚੈੱਕ ਕਰ ਲਓ ਅੱਜ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣ ਲਓ ਰੇਟ
ਵੱਧ ਗਏ ਸੋਨੇ ਦੇ ਰੇਟ? ਸਸਤਾ ਜਾਂ ਮਹਿੰਗਾ! ਜਾਣੋ ਅੱਜ ਕਿੰਨੇ ਰੁਪਏ ਵੱਧ ਗਈਆਂ ਸੋਨੇ ਦੀਆਂ ਕੀਮਤਾਂ
ਵੱਧ ਗਏ ਸੋਨੇ ਦੇ ਰੇਟ? ਸਸਤਾ ਜਾਂ ਮਹਿੰਗਾ! ਜਾਣੋ ਅੱਜ ਕਿੰਨੇ ਰੁਪਏ ਵੱਧ ਗਈਆਂ ਸੋਨੇ ਦੀਆਂ ਕੀਮਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget