ਪੜਚੋਲ ਕਰੋ

Rupee at All time Low: ਡਾਲਰ ਦੇ ਮੁਕਾਬਲੇ ਰੁਪਏ 'ਚ ਰਿਕਾਰਡ ਗਿਰਾਵਟ ਜਾਰੀ, ਲਗਾਤਾਰ ਦੂਜੇ ਦਿਨ ਹੇਠਲਾ ਪੱਧਰ ਦਰਜ

Rupee-Dollar: ਵੀਰਵਾਰ ਨੂੰ ਰੁਪਿਆ ਡਾਲਰ ਦੇ ਮੁਕਾਬਲੇ 77.72 ਰੁਪਏ ਦੇ ਆਪਣੇ ਸਭ ਤੋਂ ਹੇਠਲੇ ਪੱਧਰ 'ਤੇ ਬੰਦ ਹੋਇਆ ਹੈ। ਪਿਛਲੇ 10 ਦਿਨਾਂ ਤੋਂ ਡਾਲਰ ਦੇ ਮੁਕਾਬਲੇ ਰੁਪਿਆ ਲਗਾਤਾਰ ਡਿੱਗ ਰਿਹਾ ਹੈ।

Rupee at All time Low: ਰੁਪਿਆ ਹੋਰ ਕਿੰਨਾ ਡਿੱਗੇਗਾ? ਇਹ ਸਵਾਲ ਹੁਣ ਲੋਕਾਂ ਦੇ ਮਨਾਂ ਵਿੱਚ ਲਗਾਤਾਰ ਘੁੰਮ ਰਿਹਾ ਹੈ। ਕਿਉਂਕਿ ਹਰ ਰੋਜ਼ ਰੁਪਿਆ ਗਿਰਾਵਟ ਦਾ ਨਵਾਂ ਰਿਕਾਰਡ ਬਣਾ ਰਿਹਾ ਹੈ। ਵੀਰਵਾਰ ਨੂੰ ਰੁਪਿਆ ਡਾਲਰ ਦੇ ਮੁਕਾਬਲੇ 77.72 ਰੁਪਏ ਦੇ ਸਭ ਤੋਂ ਹੇਠਲੇ ਪੱਧਰ 'ਤੇ ਬੰਦ ਹੋਇਆ ਹੈ। ਪਿਛਲੇ 10 ਦਿਨਾਂ ਤੋਂ ਡਾਲਰ ਦੇ ਮੁਕਾਬਲੇ ਰੁਪਿਆ ਲਗਾਤਾਰ ਡਿੱਗ ਰਿਹਾ ਹੈ।

ਪੰਜ ਦਿਨ ਲਗਾਤਾਰ ਗਿਰਾਵਟ ਦਾ ਰਿਕਾਰਡ

ਵੀਰਵਾਰ 19 ਮਈ ਨੂੰ ਰੁਪਿਆ 77.72 ਪ੍ਰਤੀ ਡਾਲਰ 'ਤੇ ਬੰਦ ਹੋਇਆ ਹੈ, ਜੋ ਹੁਣ ਤੱਕ ਦਾ ਸਭ ਤੋਂ ਹੇਠਲਾ ਪੱਧਰ ਹੈ। ਬੁੱਧਵਾਰ 18 ਮਈ ਨੂੰ ਰੁਪਿਆ 77.61 ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ। ਮੰਗਲਵਾਰ 17 ਮਈ ਨੂੰ ਰੁਪਿਆ 77.44 ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ। ਸੋਮਵਾਰ 16 ਮਈ ਨੂੰ ਰੁਪਿਆ 77.55 ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ। ਜਦਕਿ ਇਸ ਤੋਂ ਪਹਿਲਾਂ ਸ਼ੁੱਕਰਵਾਰ 13 ਮਈ ਨੂੰ ਕਾਰੋਬਾਰੀ ਸੈਸ਼ਨ 'ਚ ਰੁਪਿਆ 77.50 ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ।

RBI ਦੇ ਦਖਲ ਦੇ ਬਾਵਜੂਦ ਨਹੀਂ ਰੁਕ ਰਹੀ ਗਿਰਾਵਟ

RBI ਨੇ ਰੁਪਏ ਦੀ ਗਿਰਾਵਟ ਨੂੰ ਰੋਕਣ ਲਈ ਕਈ ਨਵੇਂ ਕਦਮ ਚੁੱਕੇ ਹਨ। ਆਰਬੀਆਈ ਨੇ ਡਾਲਰ ਵੇਚੇ ਹਨ। ਪਰ ਵਿਦੇਸ਼ੀ ਨਿਵੇਸ਼ਕ ਲਗਾਤਾਰ ਭਾਰਤੀ ਸ਼ੇਅਰ ਬਾਜ਼ਾਰ 'ਚ ਨਿਵੇਸ਼ ਵੇਚ ਰਹੇ ਹਨ ਅਤੇ ਨਿਵੇਸ਼ ਵਾਪਸ ਲੈ ਰਹੇ ਹਨ, ਜਿਸ ਕਾਰਨ ਡਾਲਰ ਦੇ ਮੁਕਾਬਲੇ ਰੁਪਿਆ ਕਮਜ਼ੋਰ ਹੁੰਦਾ ਜਾ ਰਿਹਾ ਹੈ। ਮਈ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਹੁਣ ਤੱਕ 30,000 ਕਰੋੜ ਰੁਪਏ ਕਢਵਾ ਲਏ ਹਨ।

2022 ਵਿੱਚ ਹੁਣ ਤੱਕ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਬਾਜ਼ਾਰਾਂ ਵਿੱਚੋਂ 1.57 ਲੱਖ ਕਰੋੜ ਰੁਪਏ ਕਢਵਾ ਲਏ ਹਨ। ਜੇਕਰ ਰੁਪਏ 'ਤੇ ਕਾਬੂ ਨਾ ਪਾਇਆ ਗਿਆ ਤਾਂ ਰੁਪਏ 'ਚ ਗਿਰਾਵਟ ਕਾਰਨ ਮਹਿੰਗਾਈ ਦੀ ਮਾਰ ਲੋਕਾਂ 'ਤੇ ਹੋਰ ਪੈ ਸਕਦੀ ਹੈ, ਦਰਾਮਦ ਮਹਿੰਗੀ ਹੋ ਸਕਦੀ ਹੈ, ਅਜਿਹੇ 'ਚ ਕੰਪਨੀਆਂ ਸਿੱਧੇ ਤੌਰ 'ਤੇ ਆਮ ਲੋਕਾਂ 'ਤੇ ਬੋਝ ਪਾਉਣਗੀਆਂ।

ਜਾਰੀ ਰਹਿ ਸਕਦੀ ਰੁਪਏ ਦੀ ਗਿਰਾਵਟ

ਕਈ ਮਾਹਰਾਂ ਮੁਤਾਬਕ ਆਉਣ ਵਾਲੇ ਦਿਨਾਂ 'ਚ ਰੁਪਿਆ ਡਾਲਰ ਦੇ ਮੁਕਾਬਲੇ ਕਮਜ਼ੋਰ ਹੋ ਸਕਦਾ ਹੈ ਅਤੇ 80 ਰੁਪਏ ਪ੍ਰਤੀ ਡਾਲਰ ਤੱਕ ਡਿੱਗ ਸਕਦਾ ਹੈ। ਦਰਅਸਲ ਅਮਰੀਕਾ 'ਚ ਵਧਦੀ ਮਹਿੰਗਾਈ ਨੂੰ ਦੇਖਦੇ ਹੋਏ ਜੇਕਰ ਫੈਡਰਲ ਰਿਜ਼ਰਵ ਬੈਂਕ ਵਿਆਜ ਦਰਾਂ ਵਧਾਉਣ ਦਾ ਫੈਸਲਾ ਕਰਦਾ ਹੈ ਤਾਂ ਨਿਵੇਸ਼ਕ ਭਾਰਤ ਵਰਗੇ ਉਭਰਦੇ ਬਾਜ਼ਾਰਾਂ 'ਚੋਂ ਪੈਸਾ ਕਢਵਾ ਸਕਦੇ ਹਨ, ਜਿਸ ਕਾਰਨ ਰੁਪਿਆ ਹੋਰ ਕਮਜ਼ੋਰ ਹੋ ਸਕਦਾ ਹੈ।

ਰੁਪਿਆ ਇਸ ਸਮੇਂ ਗਲੋਬਲ ਕਾਰਨਾਂ ਦੇ ਨਾਲ-ਨਾਲ ਘਰੇਲੂ ਕਾਰਨਾਂ ਕਰਕੇ ਡਿੱਗ ਰਿਹਾ ਹੈ। ਇਸ ਦੇ ਪਿੱਛੇ ਨਾ ਸਿਰਫ ਸ਼ੇਅਰ ਬਾਜ਼ਾਰਾਂ 'ਚ ਗਿਰਾਵਟ ਹੈ, ਸਗੋਂ ਵਧਦੀ ਵਿਆਜ ਦਰਾਂ ਦੇ ਆਲਮੀ ਰੁਝਾਨ ਦੇ ਵਿਚਕਾਰ ਵਿਦੇਸ਼ੀ ਫੰਡਾਂ ਦੀ ਲਗਾਤਾਰ ਵਿਕਰੀ ਨੇ ਵੀ ਰੁਪਏ 'ਤੇ ਦਬਾਅ ਪਾਇਆ ਹੈ। ਕੱਚੇ ਤੇਲ ਦੀਆਂ ਕੀਮਤਾਂ ਅਤੇ ਹੋਰ ਮੁਦਰਾਵਾਂ ਦੇ ਮੁਕਾਬਲੇ ਡਾਲਰ ਦੇ ਮਜ਼ਬੂਤ ​​ਹੋਣ ਕਾਰਨ ਰੁਪਿਆ ਕਮਜ਼ੋਰੀ ਦੇ ਦਾਇਰੇ 'ਚ ਨਜ਼ਰ ਆ ਰਿਹਾ ਹੈ।

ਇਹ ਵੀ ਪੜ੍ਹੋ: Designer Song Out: ਹਨੀ ਸਿੰਘ ਤੇ ਗੁਰੂ ਰੰਧਾਵਾ ਦਾ ਨਵਾਂ ਗੀਤ ਰਿਲੀਜ਼, ਦਿਵਿਆ ਖੋਸਲਾ ਕੁਮਾਰ ਨੇ ਦਿਖਾਇਆ ਜਲਵਾ

ਟਾਪ ਹੈਡਲਾਈਨ

 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
Gold Price Today : ਸੋਨੇ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ! ਹੁਣ ਵੇਚੀਏ ਜਾਂ ਵਧਣ ਦੀ ਕਰੀਏ ਉਡੀਕ?
Gold Price Today : ਸੋਨੇ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ! ਹੁਣ ਵੇਚੀਏ ਜਾਂ ਵਧਣ ਦੀ ਕਰੀਏ ਉਡੀਕ?
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
December Rule Changes : 1 ਦਸੰਬਰ ਤੋਂ ਬਦਲਣਗੇ ਪੈਸਿਆਂ ਨਾਲ ਜੁੜੇ ਕਈ ਨਿਯਮ, ਬੈਂਕ ਤੋਂ ਲੈ ਕੇ ਪੈਨਸ਼ਨ ਤੇ EMI 'ਤੇ ਪਵੇਗਾ ਅਸਰ
December Rule Changes : 1 ਦਸੰਬਰ ਤੋਂ ਬਦਲਣਗੇ ਪੈਸਿਆਂ ਨਾਲ ਜੁੜੇ ਕਈ ਨਿਯਮ, ਬੈਂਕ ਤੋਂ ਲੈ ਕੇ ਪੈਨਸ਼ਨ ਤੇ EMI 'ਤੇ ਪਵੇਗਾ ਅਸਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
Amitabh Bachchan Threat: ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
 Himachal Love Story : 75 ਸਾਲ ਦੀ ਉਮਰ 'ਚ ਮੁੜ ਵੱਜੀ ਸ਼ਹਿਨਾਈ, ਬਿਰਧ ਆਸ਼ਰਮ 'ਚ ਮਿਲਿਆ ਜੀਵਨ ਸਾਥੀ!

Embed widget