ਪੜਚੋਲ ਕਰੋ

Rupee- Dollar Update: ਡਾਲਰ ਦੇ ਮੁਕਾਬਲੇ 80 ਦੇ ਪੱਧਰ ਨੂੰ ਛੂਹਣ ਦੀ ਕਗਾਰ 'ਤੇ ਰੁਪਇਆ, ਪਹਿਲੀ ਵਾਰ 79.60 'ਤੇ ਹੋਇਆ ਬੰਦ

Dollar - Rupee Update:  ਡਾਲਰ (Dollar) ਦੇ ਮੁਕਾਬਲੇ ਰੁਪਏ ਦੀ ਗਿਰਾਵਟ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਮੰਗਲਵਾਰ ਨੂੰ ਵੀ ਰੁਪਇਆ ਕਰੰਸੀ ਬਾਜ਼ਾਰ 'ਚ ਇਤਿਹਾਸਕ ਗਿਰਾਵਟ ਨਾਲ ਬੰਦ ਹੋਇਆ ਹੈ।

Dollar - Rupee Update:  ਡਾਲਰ (Dollar) ਦੇ ਮੁਕਾਬਲੇ ਰੁਪਏ ਦੀ ਗਿਰਾਵਟ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਮੰਗਲਵਾਰ ਨੂੰ ਵੀ ਰੁਪਇਆ ਕਰੰਸੀ ਬਾਜ਼ਾਰ 'ਚ ਇਤਿਹਾਸਕ ਗਿਰਾਵਟ ਨਾਲ ਬੰਦ ਹੋਇਆ ਹੈ। ਡਾਲਰ ਦੇ ਮੁਕਾਬਲੇ ਰੁਪਇਆ ਪਹਿਲੀ ਵਾਰ 12 ਪੈਸੇ ਦੀ ਗਿਰਾਵਟ ਨਾਲ 79.60 ਰੁਪਏ 'ਤੇ ਬੰਦ ਹੋਇਆ ਹੈ। ਵਿਦੇਸ਼ੀ ਨਿਵੇਸ਼ਕਾਂ ਵੱਲੋਂ ਜਾਰੀ ਵਿਕਰੀ ਵੀ ਨਹੀਂ ਰੁਕੀ, ਜਿਸ ਕਾਰਨ ਰੁਪਏ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ।


ਇਸ ਤੋਂ ਪਹਿਲਾਂ ਅੱਜ ਦੇ ਕਾਰੋਬਾਰ ਦੌਰਾਨ ਰੁਪਇਆ ਸਵੇਰੇ 79.51 ਰੁਪਏ 'ਤੇ ਖੁੱਲ੍ਹਿਆ ਸੀ। ਦਿਨ ਦੇ ਕਾਰੋਬਾਰ 'ਚ ਰੁਪਿਆ ਡਿੱਗ ਕੇ 79.66 ਰੁਪਏ ਦੇ ਪੱਧਰ 'ਤੇ ਆ ਗਿਆ। ਪਰ ਮੁਦਰਾ ਬਾਜ਼ਾਰ ਬੰਦ ਹੋਣ ਦੇ ਸਮੇਂ ਇਹ 79.60 ਰੁਪਏ ਦੇ ਪੱਧਰ 'ਤੇ ਬੰਦ ਹੋਇਆ। ਸੋਮਵਾਰ ਨੂੰ ਰੁਪਇਆ 79.48 ਦੇ ਪੱਧਰ 'ਤੇ ਬੰਦ ਹੋਇਆ ਸੀ। ਵਿਦੇਸ਼ੀ ਨਿਵੇਸ਼ਕ ਭਾਰਤੀ ਬਾਜ਼ਾਰਾਂ 'ਚ ਲਗਾਤਾਰ ਵਿਕਰੀ ਕਰ ਰਹੇ ਹਨ। ਸੈਂਸੈਕਸ 500 ਅਤੇ ਨਿਫਟੀ 150 ਤੋਂ ਜ਼ਿਆਦਾ ਅੰਕਾਂ ਦੀ ਗਿਰਾਵਟ ਨਾਲ ਬੰਦ ਹੋਏ ਹਨ।

 

 

SpiceJet: ਟੇਕ-ਆਫ ਤੋਂ ਠੀਕ ਪਹਿਲਾਂ ਸਪਾਈਸਜੈੱਟ ਦੀ ਫਲਾਈਟ ਦੇ ਪਹੀਏ 'ਚ ਆਈ ਖਰਾਬੀ, ਫਲਾਈਟ 'ਚ ਹੋਈ ਦੇਰੀ


ਦੱਸ ਦੇਈਏ ਕਿ 23 ਫਰਵਰੀ 2022 ਨੂੰ ਰੂਸ ਅਤੇ ਯੂਕਰੇਨ ਵਿਚਾਲੇ ਜੰਗ ਸ਼ੁਰੂ ਹੋਣ ਤੋਂ ਪਹਿਲਾਂ ਡਾਲਰ ਦੇ ਮੁਕਾਬਲੇ ਰੁਪਇਆ 74.62 ਦੇ ਪੱਧਰ 'ਤੇ ਸੀ। ਮਾਹਿਰਾਂ ਦਾ ਮੰਨਣਾ ਹੈ ਕਿ ਡਾਲਰ ਦੇ ਮੁਕਾਬਲੇ ਰੁਪਇਆ 80 ਰੁਪਏ ਦੇ ਪੱਧਰ ਤੋਂ ਹੇਠਾਂ ਆ ਸਕਦਾ ਹੈ। ਯੂਐਸ ਫੈੱਡ ਰਿਜ਼ਰਵ ਜੁਲਾਈ ਵਿੱਚ ਮੁੜ ਵਿਆਜ ਦਰਾਂ ਵਧਾਉਣ ਦਾ ਫੈਸਲਾ ਕਰ ਸਕਦਾ ਹੈ। ਇਸ ਡਰ ਕਾਰਨ ਵਿਦੇਸ਼ੀ ਨਿਵੇਸ਼ਕ ਵੇਚ ਕੇ ਆਪਣਾ ਪੈਸਾ ਜਮ੍ਹਾ ਕਰਵਾਉਣ ਵਿੱਚ ਲੱਗੇ ਹੋਏ ਹਨ। ਸੋਮਵਾਰ ਨੂੰ ਵਿਦੇਸ਼ੀ ਨਿਵੇਸ਼ਕਾਂ ਨੇ 170 ਕਰੋੜ ਰੁਪਏ ਦੇ ਸ਼ੇਅਰ ਵੇਚੇ।

 

ਟਾਪ ਹੈਡਲਾਈਨ

Petrol-Diesel Prices Today: ਪੈਟਰੋਲ-ਡੀਜ਼ਲ ਦੀਆਂ ਬਦਲ ਗਈਆਂ ਕੀਮਤਾਂ, ਪਿਛਲੇ ਦਿਨੀਂ 5 ਰੁਪਏ ਹੋਇਆ ਸੀ ਮਹਿੰਗਾ, ਜਾਣੋ 13 ਅਕਤੂਬਰ ਨੂੰ ਵੱਡੇ ਸ਼ਹਿਰਾਂ 'ਚ ਕਿੰਨੇ ਰੇਟ...
ਪੈਟਰੋਲ-ਡੀਜ਼ਲ ਦੀਆਂ ਬਦਲ ਗਈਆਂ ਕੀਮਤਾਂ, ਪਿਛਲੇ ਦਿਨੀਂ 5 ਰੁਪਏ ਹੋਇਆ ਸੀ ਮਹਿੰਗਾ, ਜਾਣੋ 13 ਅਕਤੂਬਰ ਨੂੰ ਵੱਡੇ ਸ਼ਹਿਰਾਂ 'ਚ ਕਿੰਨੇ ਰੇਟ...
Gas Cylinder Price Today: ਅੱਜ LPG ਸਿਲੰਡਰ ਕਿੰਨਾ ਮਹਿੰਗਾ ਜਾਂ ਸਸਤਾ? ਜਾਣੋ ਕਿੰਨੇ ਰੁਪਏ ਚ ਕਰ ਸਕੋਗੇ ਬੁਕਿੰਗ? ਹੁਣੇ ਚੈੱਕ ਕਰੋ ਤਾਜ਼ਾ ਰੇਟ...
ਅੱਜ LPG ਸਿਲੰਡਰ ਕਿੰਨਾ ਮਹਿੰਗਾ ਜਾਂ ਸਸਤਾ? ਜਾਣੋ ਕਿੰਨੇ ਰੁਪਏ ਚ ਕਰ ਸਕੋਗੇ ਬੁਕਿੰਗ? ਹੁਣੇ ਚੈੱਕ ਕਰੋ ਤਾਜ਼ਾ ਰੇਟ...
Gold-Silver Crash Today: ਤਿਉਹਾਰੀ ਸੀਜ਼ਨ ਵਿਚਾਲੇ ਸੋਨੇ-ਚਾਂਦੀ 'ਚ ਵੱਡੀ ਗਿਰਾਵਟ, ਧੜੰਮ ਡਿੱਗੀਆਂ ਕੀਮਤਾਂ, ਜਾਣੋ 10 ਗ੍ਰਾਮ ਸਣੇ 22 ਅਤੇ 24 ਕੈਰੇਟ ਕਿੰਨਾ ਸਸਤਾ ਹੋਇਆ...
ਤਿਉਹਾਰੀ ਸੀਜ਼ਨ ਵਿਚਾਲੇ ਸੋਨੇ-ਚਾਂਦੀ 'ਚ ਵੱਡੀ ਗਿਰਾਵਟ, ਧੜੰਮ ਡਿੱਗੀਆਂ ਕੀਮਤਾਂ, ਜਾਣੋ 10 ਗ੍ਰਾਮ ਸਣੇ 22 ਅਤੇ 24 ਕੈਰੇਟ ਕਿੰਨਾ ਸਸਤਾ ਹੋਇਆ...
 Sugar Rice Price Hike : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! ਚੌਲ, ਖੰਡ ਤੇ ਦਾਲਾਂ ਦੇ ਭਾਅ ਵਧੇ 
 Sugar Rice Price Hike : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! ਚੌਲ, ਖੰਡ ਤੇ ਦਾਲਾਂ ਦੇ ਭਾਅ ਵਧੇ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Embed widget