ਪੜਚੋਲ ਕਰੋ

Rupee Vs Dollar: ਭਾਰਤੀ ਰੁਪਏ `ਚ ਹੁਣ ਤੱਕ ਦੀ ਸਭ ਤੋਂ ਵੱਡੀ ਗਿਰਾਵਟ, ਡਾਲਰ ਦੇ ਮੁਕਾਬਲੇ 79.04 `ਤੇ ਡਿੱਗਿਆ

ਡਾਲਰ ਦੇ ਮੁਕਾਬਲੇ ਰੁਪਿਆ ਬੁੱਧਵਾਰ ਨੂੰ ਪਹਿਲੀ ਵਾਰ 79 ਰੁਪਏ ਦੇ ਹੇਠਾਂ ਖਿਸਕ ਗਿਆ ਹੈ। ਮੁਦਰਾ ਬਾਜ਼ਾਰ 'ਚ ਅੱਜ ਦੇ ਕਾਰੋਬਾਰ ਦੇ ਅੰਤ 'ਚ ਰੁਪਏ 'ਚ ਇਤਿਹਾਸਕ ਗਿਰਾਵਟ ਦਰਜ ਕੀਤੀ ਗਈ

ਡਾਲਰ ਦੇ ਮੁਕਾਬਲੇ ਰੁਪਿਆ ਬੁੱਧਵਾਰ ਨੂੰ ਪਹਿਲੀ ਵਾਰ 79 ਰੁਪਏ ਦੇ ਹੇਠਾਂ ਖਿਸਕ ਗਿਆ ਹੈ। ਮੁਦਰਾ ਬਾਜ਼ਾਰ 'ਚ ਅੱਜ ਦੇ ਕਾਰੋਬਾਰ ਦੇ ਅੰਤ 'ਚ ਰੁਪਏ 'ਚ ਇਤਿਹਾਸਕ ਗਿਰਾਵਟ ਦਰਜ ਕੀਤੀ ਗਈ ਅਤੇ ਰੁਪਿਆ ਪਹਿਲੀ ਵਾਰ 19 ਪੈਸੇ ਡਿੱਗ ਕੇ 79.04 ਰੁਪਏ 'ਤੇ ਬੰਦ ਹੋਇਆ ਹੈ।

ਰੁਪਿਆ ਪਿਛਲੇ ਛੇ ਦਿਨਾਂ ਤੋਂ ਲਗਾਤਾਰ ਹੇਠਲੇ ਪੱਧਰ 'ਤੇ ਬੰਦ ਹੋ ਰਿਹਾ ਹੈ। ਦਰਅਸਲ ਕੱਚੇ ਤੇਲ ਦੀਆਂ ਕੀਮਤਾਂ 'ਚ ਤੇਜ਼ੀ, ਮਹਿੰਗਾਈ 'ਚ ਤੇਜ਼ੀ ਅਤੇ ਵਿਦੇਸ਼ੀ ਨਿਵੇਸ਼ਕਾਂ ਵਲੋਂ ਕੀਤੀ ਗਈ ਵਿਕਰੀ ਕਾਰਨ ਰੁਪਏ 'ਚ ਗਿਰਾਵਟ ਦਾ ਸਿਲਸਿਲਾ ਜਾਰੀ ਹੈ। ਅੰਤਰਬੈਂਕ ਮੁਦਰਾ ਵਟਾਂਦਰਾ ਬਾਜ਼ਾਰ ਵਿਚ ਰੁਪਿਆ ਡਾਲਰ ਦੇ ਮੁਕਾਬਲੇ 78.86 'ਤੇ ਖੁੱਲ੍ਹਿਆ, ਪਰ ਫਿਰ 79.04 ਦੇ ਹੇਠਲੇ ਪੱਧਰ 'ਤੇ ਆ ਗਿਆ। ਇਸ ਸਾਲ ਰੁਪਿਆ 5.8 ਫੀਸਦੀ ਤੋਂ ਜ਼ਿਆਦਾ ਫਿਸਲਿਆ ਹੈ। ਤੁਹਾਨੂੰ ਦੱਸ ਦੇਈਏ ਕਿ 23 ਫਰਵਰੀ 2022 ਨੂੰ ਜੰਗ ਸ਼ੁਰੂ ਹੋਣ ਤੋਂ ਪਹਿਲਾਂ ਡਾਲਰ ਦੇ ਮੁਕਾਬਲੇ ਰੁਪਿਆ 74.62 ਦੇ ਪੱਧਰ 'ਤੇ ਸੀ। ਮਾਹਿਰਾਂ ਦਾ ਮੰਨਣਾ ਹੈ ਕਿ ਡਾਲਰ ਦੇ ਮੁਕਾਬਲੇ ਰੁਪਿਆ 80 ਰੁਪਏ ਦੇ ਪੱਧਰ ਤੱਕ ਡਿੱਗ ਸਕਦਾ ਹੈ।

ਦਰਅਸਲ ਵਿਦੇਸ਼ੀ ਨਿਵੇਸ਼ਕਾਂ ਦੀ ਭਾਰੀ ਵਿਕਰੀ ਕਾਰਨ ਕਰੰਸੀ ਬਾਜ਼ਾਰ 'ਚ ਡਾਲਰ ਦੀ ਕਮੀ ਤੇਜ਼ੀ ਨਾਲ ਵਧ ਰਹੀ ਹੈ। ਜਦਕਿ ਡਾਲਰ ਦੀ ਮੰਗ ਵਧੀ ਹੈ। ਵਿਦੇਸ਼ੀ ਨਿਵੇਸ਼ਕਾਂ ਨੇ ਇਸ ਸਾਲ ਭਾਰਤੀ ਬਾਜ਼ਾਰ 'ਚੋਂ 28 ਅਰਬ ਡਾਲਰ ਦਾ ਆਪਣਾ ਨਿਵੇਸ਼ ਵਾਪਸ ਲੈ ਲਿਆ ਹੈ। ਆਰਬੀਆਈ ਨੇ ਕਿਹਾ ਸੀ ਕਿ ਉਹ ਆਪਣੇ ਭੰਡਾਰ ਦੀ ਮੰਗ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

ਇਸ ਦੇ ਨਾਲ ਹੀ ਅਮਰੀਕੀ ਫੈੱਡ ਰਿਜ਼ਰਵ ਜੁਲਾਈ 'ਚ ਮੁੜ ਵਿਆਜ ਦਰਾਂ ਵਧਾਉਣ ਦਾ ਫੈਸਲਾ ਕਰ ਸਕਦਾ ਹੈ। ਇਸ ਡਰ ਕਾਰਨ ਵਿਦੇਸ਼ੀ ਨਿਵੇਸ਼ਕ ਵੇਚ ਕੇ ਆਪਣਾ ਪੈਸਾ ਜਮ੍ਹਾ ਕਰਵਾਉਣ ਵਿੱਚ ਲੱਗੇ ਹੋਏ ਹਨ। ਹਾਲਾਂਕਿ ਡਾਲਰ ਦੇ ਮੁਕਾਬਲੇ ਰੁਪਏ 'ਚ ਗਿਰਾਵਟ ਭਾਰਤ ਦੀਆਂ ਮੁਸ਼ਕਲਾਂ ਵਧਾ ਸਕਦੀ ਹੈ ਕਿਉਂਕਿ ਈਂਧਨ ਤੋਂ ਲੈ ਕੇ ਖਾਣ ਵਾਲੇ ਤੇਲ ਵਰਗੀਆਂ ਚੀਜ਼ਾਂ ਮਹਿੰਗੀਆਂ ਹੋ ਸਕਦੀਆਂ ਹਨ।

ਟਾਪ ਹੈਡਲਾਈਨ

Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget