ਪੜਚੋਲ ਕਰੋ

Rupee-Dollar: ਇਤਿਹਾਸਕ ਗਿਰਾਵਟ ਦੇ ਨਾਲ ਮੁੱਧੇ ਮੂੰਹ ਡਿੱਗਿਆ ਰੁਪਇਆ, ਪਹਿਲੀ ਵਾਰ ਇਕ ਡਾਲਰ ਦੇ ਮੁਕਾਬਲੇ ਰੁਪਿਆ 84.02 ਦੇ ਪੱਧਰ 'ਤੇ ਹੋਇਆ ਬੰਦ

Rupee-Dollar Update: ਡਾਲਰ ਦੇ ਮੁਕਾਬਲੇ ਰੁਪਿਆ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ 'ਤੇ ਬੰਦ ਹੋਇਆ ਹੈ। ਮੁਦਰਾ ਬਾਜ਼ਾਰ 'ਚ ਰੁਪਿਆ ਇਕ ਡਾਲਰ ਦੇ ਮੁਕਾਬਲੇ 84.02 (ਆਰਜ਼ੀ) ਦੇ ਪੱਧਰ 'ਤੇ ਬੰਦ ਹੋਇਆ ਹੈ।

Rupee-Dollar Update: ਡਾਲਰ ਦੇ ਮੁਕਾਬਲੇ ਰੁਪਿਆ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ 'ਤੇ ਬੰਦ ਹੋਇਆ ਹੈ। ਮੁਦਰਾ ਬਾਜ਼ਾਰ 'ਚ ਰੁਪਿਆ ਇਕ ਡਾਲਰ ਦੇ ਮੁਕਾਬਲੇ 84.02 (ਆਰਜ਼ੀ) ਦੇ ਪੱਧਰ 'ਤੇ ਬੰਦ ਹੋਇਆ ਹੈ। ਇਹ ਪਹਿਲੀ ਵਾਰ ਹੈ ਜਦੋਂ ਇੱਕ ਡਾਲਰ ਦੇ ਮੁਕਾਬਲੇ ਰੁਪਿਆ 84 ਰੁਪਏ ਤੋਂ ਹੇਠਾਂ ਖਿਸਕਿਆ ਹੈ।

ਖ਼ਰਾਬ ਗਲੋਬਲ ਸੰਕੇਤਾਂ ਅਤੇ ਨਿਵੇਸ਼ਕਾਂ ਦੇ ਜੋਖਮ ਭਰੇ ਸੰਪਤੀਆਂ ਤੋਂ ਦੂਰ ਹੋਣ ਕਾਰਨ, ਘਰੇਲੂ ਸਟਾਕ ਮਾਰਕੀਟ ਵਿੱਚ ਬੁੱਧਵਾਰ, 4 ਸਤੰਬਰ, 2024 ਨੂੰ ਭਾਰੀ ਗਿਰਾਵਟ ਦੇਖਣ ਨੂੰ ਮਿਲੀ, ਜਿਸ ਕਾਰਨ ਰੁਪਏ ਵਿੱਚ ਇਹ ਇਤਿਹਾਸਕ ਗਿਰਾਵਟ ਦੇਖਣ ਨੂੰ ਮਿਲੀ।

ਪੀਟੀਆਈ ਨੇ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਕਿ ਕੌਮਾਂਤਰੀ ਬਾਜ਼ਾਰਾਂ 'ਚ ਹੋਰ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਡਾਲਰ ਕਮਜ਼ੋਰ ਹੋਇਆ ਹੈ, ਉਥੇ ਹੀ ਦੂਜੇ ਪਾਸੇ ਕੱਚੇ ਤੇਲ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਆਈ ਹੈ, ਜਿਸ ਦੇ ਚੱਲਦੇ ਡਾਲਰ ਦੇ ਮੁਕਾਬਲੇ ਰੁਪਏ 'ਚ ਆਈ ਇਹ ਕਮਜ਼ੋਰੀ ਘੱਟ ਦੇਖਣ ਨੂੰ ਮਿਲ ਰਹੀ ਹੈ। ਨਹੀਂ ਤਾਂ ਰੁਪਏ 'ਚ ਵੱਡੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਸੀ। ਬ੍ਰੈਂਟ ਕੱਚਾ ਤੇਲ 73 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਆ ਗਿਆ ਹੈ ਅਤੇ ਡਬਲਯੂਟੀਆਈ ਕੱਚਾ ਤੇਲ 70 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਆ ਗਿਆ ਹੈ।

ਬੁੱਧਵਾਰ ਨੂੰ ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ ਇਕ ਡਾਲਰ ਦੇ ਮੁਕਾਬਲੇ 83.96 ਦੇ ਪੱਧਰ 'ਤੇ ਖੁੱਲ੍ਹਿਆ ਅਤੇ ਦਿਨ ਭਰ 83.95 ਤੋਂ 84.01 ਦੀ ਰੇਂਜ 'ਚ ਕਾਰੋਬਾਰ ਕਰਦਾ ਰਿਹਾ। ਪਰ ਕਾਰੋਬਾਰ ਦੇ ਆਖਰੀ ਘੰਟਿਆਂ ਵਿੱਚ, ਰੁਪਿਆ ਡਾਲਰ ਦੇ ਮੁਕਾਬਲੇ ਤੇਜ਼ੀ ਨਾਲ ਡਿੱਗ ਕੇ 84.02 ਦੇ ਪੱਧਰ 'ਤੇ ਬੰਦ ਹੋਇਆ, ਜੋ ਕਿ 83.98 ਦੇ ਪਿਛਲੇ ਬੰਦ ਪੱਧਰ ਦੇ ਮੁਕਾਬਲੇ 4 ਪੈਸੇ ਕਮਜ਼ੋਰ ਹੈ।

ਪਰ ਪਹਿਲੀ ਵਾਰ ਇੱਕ ਡਾਲਰ ਦੇ ਮੁਕਾਬਲੇ ਰੁਪਿਆ 84 ਦੇ ਪੱਧਰ ਤੋਂ ਹੇਠਾਂ ਆ ਗਿਆ ਹੈ। ਕਮਜ਼ੋਰ ਘਰੇਲੂ ਬਾਜ਼ਾਰ ਅਤੇ ਗਲੋਬਲ ਬਾਜ਼ਾਰ 'ਚ ਉਥਲ-ਪੁਥਲ ਕਾਰਨ ਰੁਪਏ 'ਤੇ ਇਹ ਦਬਾਅ ਦੇਖਿਆ ਗਿਆ ਹੈ।

ਰਾਇਟਰਜ਼ ਨੇ ਇਕ ਨਿੱਜੀ ਬੈਂਕ ਵਪਾਰੀ ਦੇ ਹਵਾਲੇ ਨਾਲ ਕਿਹਾ ਕਿ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਕੇਂਦਰੀ ਬੈਂਕ ਆਰਬੀਆਈ ਰੁਪਏ ਨੂੰ ਡਿੱਗਣ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਰੁਪਿਆ 84 ਦੇ ਪੱਧਰ ਤੋਂ ਹੇਠਾਂ ਜਾਂਦਾ ਹੈ ਤਾਂ Bulls active ਹੋ ਜਾਣਗੇ, ਜਿਸ ਤੋਂ ਬਾਅਦ ਰੁਪਿਆ ਇੱਕ ਡਾਲਰ ਦੇ ਮੁਕਾਬਲੇ 84.25 ਦੇ ਪੱਧਰ ਤੱਕ ਡਿੱਗ ਸਕਦਾ ਹੈ। ਪਿਛਲੇ ਮਹੀਨੇ ਵੀ ਆਰਬੀਆਈ ਨੇ ਰੁਪਏ ਨੂੰ ਡਿੱਗਣ ਤੋਂ ਬਚਾਉਣ ਲਈ ਕਈ ਮੌਕਿਆਂ 'ਤੇ ਦਖਲ ਦਿੱਤਾ ਸੀ।

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget