ਪੜਚੋਲ ਕਰੋ

Plastic Currency : ਭਾਰਤ 'ਚ ਪਲਾਸਟਿਕ ਦੇ ਨੋਟ ਲਿਆਉਣ ਦੀ ਤਿਆਰੀ ਤੇਜ਼, RBI ਦਾ ਵੱਡਾ ਕਦਮ, ਪੌਲੀਮਰ ਸ਼ੀਟ ਲਈ ਗਲੋਬਲ EOI ਜਾਰੀ

Plastic Currency : ਭਾਵੇਂ ਅੱਜ ਡਿਜ਼ਿਟਲ ਭੁਗਤਾਨ ਦਾ ਰੁਝਾਨ ਕਾਫ਼ੀ ਵੱਧ ਗਿਆ ਹੈ, ਪਰ ਇਸ ਦੇ ਬਾਵਜੂਦ ਦੇਸ਼ ਵਿੱਚ ਵੱਡੀ ਗਿਣਤੀ ਵਿੱਚ ਲੋਕ ਅਜੇ ਵੀ ਨਕਦ ਰਕਮ ਦੀ ਵਰਤੋਂ ਕਰਦੇ ਹਨ। ਜੇ ਤੁਹਾਡੇ ਕੋਲ ਵੀ ₹10, ₹20, ₹100 ਜਾਂ ₹500 ਦੇ ਨੋਟ

Plastic Currency : ਭਾਵੇਂ ਅੱਜ ਡਿਜ਼ਿਟਲ ਭੁਗਤਾਨ ਦਾ ਰੁਝਾਨ ਕਾਫ਼ੀ ਵੱਧ ਗਿਆ ਹੈ, ਪਰ ਇਸ ਦੇ ਬਾਵਜੂਦ ਦੇਸ਼ ਵਿੱਚ ਵੱਡੀ ਗਿਣਤੀ ਵਿੱਚ ਲੋਕ ਅਜੇ ਵੀ ਨਕਦ ਰਕਮ ਦੀ ਵਰਤੋਂ ਕਰਦੇ ਹਨ। ਜੇ ਤੁਹਾਡੇ ਕੋਲ ਵੀ ₹10, ₹20, ₹100 ਜਾਂ ₹500 ਦੇ ਨੋਟ ਹਨ, ਤਾਂ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਦਾ ਰੂਪ ਬਦਲ ਸਕਦਾ ਹੈ। ਭਾਰਤ ਵਿੱਚ ਪਲਾਸਟਿਕ ਦੇ ਨੋਟ ਲਿਆਉਣ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਇਸ ਦਿਸ਼ਾ ਵਿੱਚ ਭਾਰਤੀ ਰਿਜ਼ਰਵ ਬੈਂਕ (RBI) ਨੇ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ।

ਪੌਲੀਮਰ ਸ਼ੀਟ ਖਰੀਦਣ ਦੀ ਪ੍ਰਕਿਰਿਆ ਸ਼ੁਰੂ

RBI ਦੀ ਨੋਟ ਛਾਪਣ ਵਾਲੀ ਕੰਪਨੀ BRBNMPL ਨੇ ਪਲਾਸਟਿਕ ਦੇ ਨੋਟ ਬਣਾਉਣ ਲਈ ਵਰਤੀ ਜਾਣ ਵਾਲੀ ਪੌਲੀਮਰ ਸ਼ੀਟ ਦੀ ਖਰੀਦ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਲਈ ਕੰਪਨੀ ਨੇ ਦੁਨੀਆ ਭਰ ਦੀਆਂ ਕੰਪਨੀਆਂ ਤੋਂ Expression of Interest (EOI) ਮੰਗੇ ਹਨ। ਇਸ ਨਾਲ ਪਲਾਸਟਿਕ ਦੇ ਨੋਟਾਂ ਦੇ ਨਿਰਮਾਣ ਵੱਲ ਅਗਲਾ ਕਦਮ ਚੁੱਕਿਆ ਜਾਵੇਗਾ।

BRBNMPL ਕੀ ਹੈ?

BRBNMPL (Bharatiya Reserve Bank Note Mudran Private Limited) RBI ਦੀ ਉਹ ਕੰਪਨੀ ਹੈ ਜੋ ਦੇਸ਼ ਵਿੱਚ ਕਰੰਸੀ ਨੋਟਾਂ ਦੀ ਛਪਾਈ ਦਾ ਕੰਮ ਕਰਦੀ ਹੈ। ਨੋਟਾਂ ਦੀ ਛਪਾਈ ਨਾਲ ਜੁੜੇ ਕਈ ਮਹੱਤਵਪੂਰਨ ਕੰਮ ਇਸੇ ਕੰਪਨੀ ਦੀ ਜ਼ਿੰਮੇਵਾਰੀ ਹਨ। ਹੁਣ ਪੌਲੀਮਰ ਸ਼ੀਟ ਲਈ EOI ਜਾਰੀ ਹੋਣ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਪਲਾਸਟਿਕ ਦੇ ਨੋਟਾਂ ਨੂੰ ਲੈ ਕੇ ਤਿਆਰੀਆਂ ਤੇਜ਼ੀ ਨਾਲ ਅੱਗੇ ਵੱਧ ਰਹੀਆਂ ਹਨ। ਆਉਣ ਵਾਲੇ ਸਮੇਂ ਵਿੱਚ ਭਾਰਤੀ ਕਰੰਸੀ ਦਾ ਰੂਪ ਬਦਲਿਆ ਹੋਇਆ ਨਜ਼ਰ ਆ ਸਕਦਾ ਹੈ।

ਪਲਾਸਟਿਕ ਦੇ ਨੋਟਾਂ ਦੇ ਫਾਇਦੇ

ਜੇ ਭਵਿੱਖ ਵਿੱਚ ਕਾਗਜ਼ੀ ਨੋਟਾਂ ਦੀ ਥਾਂ ਪਲਾਸਟਿਕ ਦੇ ਨੋਟ ਆਉਂਦੇ ਹਨ ਤਾਂ ਉਨ੍ਹਾਂ ਦੇ ਕਈ ਫਾਇਦੇ ਹੋ ਸਕਦੇ ਹਨ:

ਕਾਗਜ਼ੀ ਨੋਟਾਂ ਨਾਲੋਂ ਵੱਧ ਟਿਕਾਊ ਹੋਣਗੇ।
ਕੱਟਣ-ਫਟਣ ਦੀ ਸੰਭਾਵਨਾ ਘੱਟ ਰਹੇਗੀ ਅਤੇ ਇਹ ਲੰਬੇ ਸਮੇਂ ਤੱਕ ਚੱਲਣਗੇ।
ਪਾਣੀ ਅਤੇ ਨਮੀ ਦਾ ਘੱਟ ਅਸਰ ਹੋਵੇਗਾ, ਇਸ ਲਈ ਮੀਂਹ ਜਾਂ ਗਿੱਲੇ ਮਾਹੌਲ ਵਿੱਚ ਵੀ ਨੋਟ ਖਰਾਬ ਹੋਣ ਦੀ ਸੰਭਾਵਨਾ ਘੱਟ ਰਹੇਗੀ।

Advertisement

ਟਾਪ ਹੈਡਲਾਈਨ

8th Pay Commission : ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ 8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਅਹਿਮ ਅੱਪਡੇਟ 
8th Pay Commission : ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ 8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਅਹਿਮ ਅੱਪਡੇਟ 
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
Bank Account Fraud : ਬੈਂਕ ਖਾਤੇ ’ਚ ਪੈਸੇ ਪਾ ਕੇ ਹੋ ਰਹੀ ਠੱਗੀ! SBI ਨੇ ਕੀਤਾ ਅਲਰਟ, ਇੱਕ ਗਲਤੀ ਨਾਲ ਖਾਲੀ ਹੋ ਸਕਦਾ ਖਾਤਾ!
Bank Account Fraud : ਬੈਂਕ ਖਾਤੇ ’ਚ ਪੈਸੇ ਪਾ ਕੇ ਹੋ ਰਹੀ ਠੱਗੀ! SBI ਨੇ ਕੀਤਾ ਅਲਰਟ, ਇੱਕ ਗਲਤੀ ਨਾਲ ਖਾਲੀ ਹੋ ਸਕਦਾ ਖਾਤਾ!
Petrol-Diesel Prices Today: ਪੈਟਰੋਲ-ਡੀਜ਼ਲ ਦੀਆਂ ਬਦਲ ਗਈਆਂ ਕੀਮਤਾਂ, ਪਿਛਲੇ ਦਿਨੀਂ 5 ਰੁਪਏ ਹੋਇਆ ਸੀ ਮਹਿੰਗਾ, ਜਾਣੋ 13 ਅਕਤੂਬਰ ਨੂੰ ਵੱਡੇ ਸ਼ਹਿਰਾਂ 'ਚ ਕਿੰਨੇ ਰੇਟ...
ਪੈਟਰੋਲ-ਡੀਜ਼ਲ ਦੀਆਂ ਬਦਲ ਗਈਆਂ ਕੀਮਤਾਂ, ਪਿਛਲੇ ਦਿਨੀਂ 5 ਰੁਪਏ ਹੋਇਆ ਸੀ ਮਹਿੰਗਾ, ਜਾਣੋ 13 ਅਕਤੂਬਰ ਨੂੰ ਵੱਡੇ ਸ਼ਹਿਰਾਂ 'ਚ ਕਿੰਨੇ ਰੇਟ...
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…

Embed widget