ਪੜਚੋਲ ਕਰੋ

Rupee Vs Dollar: ਰੁਪਏ 'ਚ ਨਜ਼ਰ ਆਈ ਮਜ਼ਬੂਤੀ, ਡਾਲਰ ਦੇ ਮੁਕਾਬਲੇ 67 ਪੈਸੇ ਚੜ੍ਹ ਕੇ 82.14 'ਤੇ ਆਇਆ

Rupee VS Dollar: ਅੱਜ ਦਾ ਦਿਨ ਭਾਰਤੀ ਕਰੰਸੀ ਲਈ ਥੋੜੀ ਰਾਹਤ ਵਾਲਾ ਸਾਬਤ ਹੋ ਸਕਦਾ ਹੈ ਕਿਉਂਕਿ ਅੱਜ ਡਾਲਰ ਦੇ ਮੁਕਾਬਲੇ ਰੁਪਏ ਵਿੱਚ 67 ਪੈਸੇ ਦਾ ਵਾਧਾ ਦੇਖਣ ਨੂੰ ਮਿਲ ਰਿਹੈ। ਕੱਲ੍ਹ ਕਰੰਸੀ ਬਾਜ਼ਾਰ ਬੰਦ ਰਹੇ।

Rupee VS Dollar: ਲਗਾਤਾਰ ਡਿੱਗ ਰਹੀ ਭਾਰਤੀ ਕਰੰਸੀ 'ਚ ਕੁਝ ਰਿਕਵਰੀ ਦੇਖਣ ਨੂੰ ਮਿਲ ਰਹੀ ਹੈ। ਪਿਛਲੇ ਕਾਰੋਬਾਰੀ ਸੈਸ਼ਨ 'ਚ ਮੰਗਲਵਾਰ ਨੂੰ ਜਿੱਥੇ ਡਾਲਰ ਦੇ ਮੁਕਾਬਲੇ ਰੁਪਿਆ 7 ਪੈਸੇ ਦੀ ਮਜ਼ਬੂਤੀ ਨਾਲ ਬੰਦ ਹੋਇਆ ਸੀ, ਉੱਥੇ ਹੀ ਅੱਜ ਇਸ 'ਚ ਜ਼ੋਰਦਾਰ ਉਛਾਲ ਦੇਖਣ ਨੂੰ ਮਿਲਿਆ ਹੈ। ਅੱਜ ਇਕ ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਏ 'ਚ 67 ਪੈਸੇ ਦੀ ਉਛਾਲ ਦੇਖਣ ਨੂੰ ਮਿਲੀ ਹੈ ਅਤੇ ਇਹ 82.14 ਰੁਪਏ ਪ੍ਰਤੀ ਡਾਲਰ 'ਤੇ ਆ ਗਿਆ ਹੈ। ਡਾਲਰ ਦੀ ਕੀਮਤ 'ਚ ਆਈ ਗਿਰਾਵਟ ਕਾਰਨ ਅੱਜ ਰੁਪਿਆ ਉੱਚ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।

ਪਿਛਲੇ Trading Session 'ਚ ਮਾਮੂਲੀ ਹੋਇਆ ਸੀ ਵਾਧਾ

ਪਿਛਲੇ ਕਾਰੋਬਾਰੀ ਸੈਸ਼ਨ 'ਚ ਡਾਲਰ ਦੇ ਮੁਕਾਬਲੇ ਰੁਪਿਆ 82.81 ਦੇ ਪੱਧਰ 'ਤੇ ਬੰਦ ਹੋਇਆ ਸੀ ਅਤੇ ਅੱਜ ਸ਼ੁਰੂਆਤੀ ਕਾਰੋਬਾਰ 'ਚ ਹੀ ਇਸ ਨੇ 82.14 ਰੁਪਏ ਪ੍ਰਤੀ ਡਾਲਰ ਦੇ ਪੱਧਰ 'ਤੇ ਦੇਖਿਆ ਹੈ। ਕੱਲ੍ਹ ਭਾਵ ਬੁੱਧਵਾਰ ਨੂੰ ਦੀਵਾਲੀ ਬਾਲੀ ਪ੍ਰਤਿਪਦਾ ਦੇ ਮੌਕੇ 'ਤੇ ਵਿਦੇਸ਼ੀ ਮੁਦਰਾ ਬਾਜ਼ਾਰ ਬੰਦ ਰਹੇ। ਅੱਜ ਰੁਪਏ 'ਚ ਆਈ ਮਜ਼ਬੂਤੀ ਇਸ ਦੇ ਵਪਾਰੀਆਂ ਨੂੰ ਰਾਹਤ ਦੇ ਰਹੀ ਹੈ। ਅੱਜ ਕਰੰਸੀ ਬਾਜ਼ਾਰ 'ਚ ਰੁਪਏ ਨੂੰ ਸਮਰਥਨ ਮਿਲ ਰਿਹਾ ਹੈ, ਜਿਸ ਕਾਰਨ ਇਸ ਦੀ ਕੀਮਤ 'ਚ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ। ਰੁਪਏ ਦੀ ਚਾਲ ਅੱਜ ਬਿਹਤਰ ਨਜ਼ਰ ਆ ਰਹੀ ਹੈ।

ਕੀ ਕਹਿਣਾ ਹੈ ਮੁਦਰਾ ਮਾਹਿਰਾਂ ਦਾ 

ਇੰਟਰਬੈਂਕ ਵਿਦੇਸ਼ੀ ਮੁਦਰਾ ਐਕਸਚੇਂਜ 'ਚ ਘਰੇਲੂ ਮੁਦਰਾ 82.15 ਦੇ ਪੱਧਰ 'ਤੇ ਖੁੱਲ੍ਹੀ ਅਤੇ ਮੰਗਲਵਾਰ ਨੂੰ ਦੇਖਿਆ ਗਿਆ ਮਾਮੂਲੀ ਵਾਧਾ ਅੱਜ ਵੀ ਜਾਰੀ ਰਿਹਾ। ਕਰੰਸੀ ਬਾਜ਼ਾਰ ਦੇ ਮਾਹਰਾਂ ਦਾ ਕਹਿਣਾ ਹੈ ਕਿ ਡਾਲਰ ਦੇ ਸੂਚਕਾਂਕ 110 ਦੇ ਪੱਧਰ ਤੋਂ ਹੇਠਾਂ ਆਉਣ 'ਤੇ ਰੁਪਿਆ ਮਜ਼ਬੂਤ ਹੋਇਆ ਅਤੇ ਇਹ ਵਾਧੇ ਨਾਲ ਖੁੱਲ੍ਹਣ 'ਚ ਕਾਮਯਾਬ ਰਿਹਾ। ਡਾਲਰ ਦੀਆਂ ਕੀਮਤਾਂ 'ਚ ਗਿਰਾਵਟ ਦਾ ਕਾਰਨ ਇਹ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਮਹੀਨੇ ਯਾਨੀ ਨਵੰਬਰ 2022 'ਚ ਫੈਡਰਲ ਰਿਜ਼ਰਵ ਵੱਲੋਂ ਅਮਰੀਕਾ 'ਚ ਉਮੀਦ ਤੋਂ ਘੱਟ ਦਰਾਂ ਵਧਣ ਦੀ ਸੰਭਾਵਨਾ ਹੈ ਅਤੇ ਇਸ ਰੁਝਾਨ ਦਾ ਅਸਰ ਡਾਲਰ 'ਤੇ ਦੇਖਣ ਨੂੰ ਮਿਲ ਰਿਹਾ ਹੈ।

 ਕੀ ਹੈ ਅੱਜ ਡਾਲਰ ਸੂਚਕਾਂਕ ਦਾ ਪੱਧਰ

ਜੇ ਡਾਲਰ ਇੰਡੈਕਸ 'ਤੇ ਨਜ਼ਰ ਮਾਰੀਏ ਤਾਂ ਇਸ 'ਚ 0.06 ਫੀਸਦੀ ਦਾ ਵਾਧਾ ਦੇਖਣ ਨੂੰ ਮਿਲ ਰਿਹਾ ਹੈ ਅਤੇ ਇਹ 109.76 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਹਾਲਾਂਕਿ, ਪਿਛਲੇ ਕੁਝ ਦਿਨਾਂ ਤੋਂ, ਡਾਲਰ ਸੂਚਕਾਂਕ ਨੇ ਆਪਣੇ ਵਾਧੇ ਨੂੰ ਸੀਮਤ ਕਰ ਦਿੱਤਾ ਹੈ. ਦੁਨੀਆ ਦੀਆਂ ਕਈ ਮੁਦਰਾਵਾਂ ਦੇ ਮੁਕਾਬਲੇ ਡਾਲਰ ਤੇਜ਼ੀ ਨਾਲ ਵੱਧ ਰਿਹਾ ਹੈ ਅਤੇ ਇਸ ਦਾ ਅਸਰ ਭਾਰਤੀ ਕਰੰਸੀ ਰੁਪਏ 'ਤੇ ਵੀ ਪੈ ਰਿਹਾ ਹੈ। ਪਿਛਲੇ ਦਿਨੀਂ ਰੁਪਿਆ 83 ਰੁਪਏ ਪ੍ਰਤੀ ਡਾਲਰ ਤੋਂ ਹੇਠਾਂ ਦਾ ਪੱਧਰ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਕਰੰਸੀ ਮਾਹਿਰਾਂ ਤੋਂ ਲੈ ਕੇ ਆਰਥਿਕ ਮਾਹਿਰਾਂ ਨੇ ਇਸ 'ਤੇ ਡੂੰਘੀ ਚਿੰਤਾ ਪ੍ਰਗਟਾਈ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Advertisement
ABP Premium

ਵੀਡੀਓਜ਼

ਮਨਪ੍ਰੀਤ ਮੰਨਾ ਕਤਲ ਮਾਮਲੇ 'ਚ ਆਇਆ ਨਵਾਂ ਮੋੜਲਾਰੇਂਸ ਗੈਂਗ ਦਾ ਸ਼ੂਟਰ ਫਰਜੀ ਪਾਸਪੋਰਟ 'ਤੇ ਵਿਦੇਸ਼ ਫਰਾਰਕੇਲੇਆਂ ਦੀ ਲੜਾਈ ਨੇ ਲੈ ਲਈ ਦੁਕਾਨਦਾਰ ਦੀ ਜਾਨLakha Sidhana VS Aap Punjab | ਲੱਖਾ ਸਿਧਾਣਾ ਤੇ ਅਮਿਤੋਜ਼ ਮਾਨ ਨੇ ਕਰ ਦਿੱਤਾ ਵੱਡਾ ਐਲਾਨ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Year Ender 2024: ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
Aishwarya Rai: ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
Twin Pregnancy: ਜੁੜਵਾਂ ਬੱਚੇ ਕਿਵੇਂ ਪੈਦਾ ਹੁੰਦੇ ? ਜਾਣੋ ਕਿਨ੍ਹਾਂ ਔਰਤਾਂ 'ਚ ਅਜਿਹਾ ਹੋਣ ਦੀ ਸਭ ਤੋਂ ਵੱਧ ਹੁੰਦੀ ਸੰਭਾਵਨਾ
ਜੁੜਵਾਂ ਬੱਚੇ ਕਿਵੇਂ ਪੈਦਾ ਹੁੰਦੇ ? ਜਾਣੋ ਕਿਨ੍ਹਾਂ ਔਰਤਾਂ 'ਚ ਅਜਿਹਾ ਹੋਣ ਦੀ ਸਭ ਤੋਂ ਵੱਧ ਹੁੰਦੀ ਸੰਭਾਵਨਾ
Embed widget