ਪੜਚੋਲ ਕਰੋ

Rupee vs Dollar : ਰੁਪਏ ਨੇ ਦਿਖਾਈ ਇਤਿਹਾਸਕ ਗਿਰਾਵਟ , ਪਹਿਲੀ ਵਾਰ 80 ਰੁਪਏ ਪ੍ਰਤੀ ਡਾਲਰ ਤੋਂ ਹੇਠਾਂ ਡਿੱਗਿਆ

ਅੱਜ ਰੁਪਿਆ ਪਹਿਲੀ ਵਾਰ ਡਾਲਰ ਦੇ ਮੁਕਾਬਲੇ 80 ਰੁਪਏ ਪ੍ਰਤੀ ਡਾਲਰ ਦੇ ਹੇਠਲੇ ਪੱਧਰ 'ਤੇ ਡਿੱਗਿਆ ਦਿਖਾਈ ਦੇ ਰਿਹਾ ਹੈ। ਇਹ ਮਨੋਵਿਗਿਆਨਕ ਪੱਧਰ ਟੁੱਟਣ ਦੇ ਸੰਕੇਤ ਕਈ ਦਿਨਾਂ ਤੋਂ ਨਜ਼ਰ ਆ ਰਹੇ ਸਨ ਪਰ ਅੱਜ ਰੁਪਿਆ 80 ਰੁਪਏ ਪ੍ਰਤੀ ਡਾਲਰ ਤੋਂ ਹੇਠਾਂ ਚਲਾ ਗਿਆ ਹੈ

Rupee vs Dollar : ਅੱਜ ਰੁਪਿਆ ਪਹਿਲੀ ਵਾਰ ਡਾਲਰ ਦੇ ਮੁਕਾਬਲੇ 80 ਰੁਪਏ ਪ੍ਰਤੀ ਡਾਲਰ ਦੇ ਹੇਠਲੇ ਪੱਧਰ 'ਤੇ ਡਿੱਗਿਆ ਦਿਖਾਈ ਦੇ ਰਿਹਾ ਹੈ। ਇਹ ਮਨੋਵਿਗਿਆਨਕ ਪੱਧਰ ਟੁੱਟਣ ਦੇ ਸੰਕੇਤ ਕਈ ਦਿਨਾਂ ਤੋਂ ਨਜ਼ਰ ਆ ਰਹੇ ਸਨ ਪਰ ਅੱਜ ਰੁਪਿਆ 80 ਰੁਪਏ ਪ੍ਰਤੀ ਡਾਲਰ ਤੋਂ ਹੇਠਾਂ ਚਲਾ ਗਿਆ ਹੈ ਅਤੇ ਕਰੰਸੀ ਵਪਾਰੀਆਂ ਨੂੰ ਭਾਰੀ ਨਿਰਾਸ਼ਾ ਵਿੱਚ ਪਾ ਦਿੱਤਾ ਹੈ। ਇਸ ਨਾਲ ਰੁਪਿਆ ਇਸ ਸਾਲ 7 ਫੀਸਦੀ ਦੀ ਭਾਰੀ ਗਿਰਾਵਟ ਨਾਲ ਕਾਰੋਬਾਰ ਕਰਦਾ ਨਜ਼ਰ ਆ ਰਿਹਾ ਹੈ।

ਕਿਵੇਂ ਰਹੀ ਰੁਪਏ ਦੀ ਸ਼ੁਰੂਆਤ ?

ਸ਼ੁਰੂਆਤੀ ਕਾਰੋਬਾਰ 'ਚ ਰੁਪਿਆ 80.01 ਰੁਪਏ ਪ੍ਰਤੀ ਡਾਲਰ ਦੇ ਹੇਠਲੇ ਪੱਧਰ 'ਤੇ ਪਹੁੰਚ ਗਿਆ ਸੀ, ਜਦੋਂ ਕਿ ਕੱਲ੍ਹ ਇਹ 79.97 ਰੁਪਏ ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ।

ਅੱਜ ਰੁਪਏ 'ਚ ਦਿਖਿਆ ਉਤਰਾਅ-ਚੜ੍ਹਾਅ  

ਅੱਜ ਸ਼ੁਰੂਆਤੀ ਕਾਰੋਬਾਰ 'ਚ ਰੁਪਿਆ 80.05 ਰੁਪਏ ਪ੍ਰਤੀ ਡਾਲਰ ਦੇ ਪੱਧਰ 'ਤੇ ਚਲਾ ਗਿਆ ਸੀ ਪਰ ਹੁਣ ਇਸ 'ਚ 11 ਪੈਸੇ ਦਾ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਸਵੇਰੇ 9.56 ਵਜੇ ਡਾਲਰ ਦੇ ਮੁਕਾਬਲੇ ਰੁਪਿਆ 11 ਪੈਸੇ ਦੀ ਤੇਜ਼ੀ ਨਾਲ 79.94 ਰੁਪਏ 'ਤੇ ਨਜ਼ਰ ਆ ਰਿਹਾ ਹੈ।
 
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਅੱਜ ਰੁਪਿਆ ਪਹਿਲੀ ਵਾਰ ਡਾਲਰ ਦੇ ਮੁਕਾਬਲੇ 80 ਰੁਪਏ ਪ੍ਰਤੀ ਡਾਲਰ ਦੇ ਹੇਠਲੇ ਪੱਧਰ 'ਤੇ ਡਿੱਗਿਆ ਦਿਖਾਈ ਦੇ ਰਿਹਾ ਹੈ। ਇਹ ਮਨੋਵਿਗਿਆਨਕ ਪੱਧਰ ਟੁੱਟਣ ਦੇ ਸੰਕੇਤ ਕਈ ਦਿਨਾਂ ਤੋਂ ਨਜ਼ਰ ਆ ਰਹੇ ਸਨ ਪਰ ਅੱਜ ਰੁਪਿਆ 80 ਰੁਪਏ ਪ੍ਰਤੀ ਡਾਲਰ ਤੋਂ ਹੇਠਾਂ ਚਲਾ ਗਿਆ ਹੈ ਅਤੇ ਕਰੰਸੀ ਵਪਾਰੀਆਂ ਨੂੰ ਭਾਰੀ ਨਿਰਾਸ਼ਾ ਵਿੱਚ ਪਾ ਦਿੱਤਾ ਹੈ। ਇਸ ਨਾਲ ਰੁਪਿਆ ਇਸ ਸਾਲ 7 ਫੀਸਦੀ ਦੀ ਭਾਰੀ ਗਿਰਾਵਟ ਨਾਲ ਕਾਰੋਬਾਰ ਕਰਦਾ ਨਜ਼ਰ ਆ ਰਿਹਾ ਹੈ।

ਟਾਪ ਹੈਡਲਾਈਨ

Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
LPG Price : ਅੱਜ ਕਿੰਨੇ ਦਾ ਮਿਲ ਰਿਹਾ ਹੈ LPG ਸਿਲੰਡਰ? ਜਾਣੋ ਘਰੇਲੂ ਅਤੇ ਕਮਰਸ਼ੀਅਲ ਗੈਸ ਦੇ ਤਾਜ਼ਾ ਰੇਟ
LPG Price : ਅੱਜ ਕਿੰਨੇ ਦਾ ਮਿਲ ਰਿਹਾ ਹੈ LPG ਸਿਲੰਡਰ? ਜਾਣੋ ਘਰੇਲੂ ਅਤੇ ਕਮਰਸ਼ੀਅਲ ਗੈਸ ਦੇ ਤਾਜ਼ਾ ਰੇਟ
Gold-Silver Crash: ਸੋਨਾ-ਚਾਂਦੀ ਅਗਸਤ 'ਚ ਸਸਤਾ ਹੋਇਆ, Silver 6,476 ਰੁਪਏ ਡਿੱਗੀ, ਜਾਣੋ Gold ਦਾ ਕੀ ਰੇਟ? 10 ਗ੍ਰਾਮ ਸਣੇ 22-24 ਕੈਰੇਟ ਇੰਨਾ ਡਿੱਗਿਆ... 
ਸੋਨਾ-ਚਾਂਦੀ ਅਗਸਤ 'ਚ ਸਸਤਾ ਹੋਇਆ, Silver 6,476 ਰੁਪਏ ਡਿੱਗੀ, ਜਾਣੋ Gold ਦਾ ਕੀ ਰੇਟ? 10 ਗ੍ਰਾਮ ਸਣੇ 22-24 ਕੈਰੇਟ ਇੰਨਾ ਡਿੱਗਿਆ... 
Petrol-Diesel Price Today: ਡੀਜ਼ਲ 89.47 ਰੁਪਏ, ਪੈਟਰੋਲ 101.50 ਰੁਪਏ, ਅਗਸਤ 'ਚ ਤੇਲ ਹੋਇਆ ਸਸਤਾ? ਜਾਣੋ ਆਪਣੇ ਸ਼ਹਿਰ 'ਚ ਕਿੰਨੇ ਰੇਟ...
ਡੀਜ਼ਲ 89.47 ਰੁਪਏ, ਪੈਟਰੋਲ 101.50 ਰੁਪਏ, ਅਗਸਤ 'ਚ ਤੇਲ ਹੋਇਆ ਸਸਤਾ? ਜਾਣੋ ਆਪਣੇ ਸ਼ਹਿਰ 'ਚ ਕਿੰਨੇ ਰੇਟ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget