ਪੜਚੋਲ ਕਰੋ

Rupee Vs Dollar: ਰੁਪਏ `ਚ ਜ਼ਬਰਦਸਤ ਗਿਰਾਵਟ, ਡਾਲਰ ਦੇ ਮੁਕਾਬਲੇ 78.59 ਰਿਕਾਰਡ ਪੱਧਰ `ਤੇ ਡਿੱਗਿਆ

ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਦੌਰਾਨ ਰੁਪਿਆ 22 ਪੈਸੇ ਡਿੱਗ ਕੇ 78.59 ਦੇ ਰਿਕਾਰਡ ਹੇਠਲੇ ਪੱਧਰ 'ਤੇ ਆ ਗਿਆ। ਸੋਮਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 78.37 ਦੇ ਪੱਧਰ 'ਤੇ ਬੰਦ ਹੋਇਆ ਸੀ।

Rupee VS Dollar: ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਦੌਰਾਨ ਰੁਪਿਆ 22 ਪੈਸੇ ਡਿੱਗ ਕੇ 78.59 ਦੇ ਰਿਕਾਰਡ ਹੇਠਲੇ ਪੱਧਰ 'ਤੇ ਆ ਗਿਆ। ਸੋਮਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 78.37 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦਾ ਕਾਰਨ ਵਿਦੇਸ਼ੀ ਫ਼ੰਡਾਂ `ਚ ਲਗਾਤਾਰ ਬਿਕਵਾਲੀ ਹੋਣਾ ਦੱਸਿਆ ਜਾ ਰਿਹਾ ਹੈ। ਜਿਸ ਕਾਰਨ ਨਿਵੇਸ਼ਕ ਪਿੱਛੇ ਹਟ ਰਹੇ ਹਨ ਅਤੇ ਰੁਪਿਆ ਹੇਠਾਂ ਡਿੱਗ ਰਿਹਾ ਹੈ।

ਅੱਜ ਦੇ ਕਾਰੋਬਾਰੀ ਪੱਧਰ ਨੂੰ ਜਾਣੋ
ਅੰਤਰਬੈਂਕ ਵਿਦੇਸ਼ੀ ਮੁਦਰਾ ਵਟਾਂਦਰਾ ਬਾਜ਼ਾਰ 'ਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 78.53 'ਤੇ ਕਮਜ਼ੋਰ ਰੁਖ ਨਾਲ ਖੁੱਲ੍ਹਿਆ। ਬਾਅਦ 'ਚ ਸਥਾਨਕ ਮੁਦਰਾ ਹੋਰ ਕਮਜ਼ੋਰ ਹੋ ਕੇ 78.59 'ਤੇ ਆ ਗਈ। ਜੋ ਪਿਛਲੀ ਬੰਦ ਕੀਮਤ ਦੇ ਮੁਕਾਬਲੇ 22 ਪੈਸੇ ਦੀ ਗਿਰਾਵਟ ਨੂੰ ਦਰਸਾਉਂਦਾ ਹੈ। ਡਾਲਰ ਦੇ ਮੁਕਾਬਲੇ ਰੁਪਏ ਦਾ ਇਹ ਹੁਣ ਤੱਕ ਦਾ ਸਭ ਤੋਂ ਨੀਵਾਂ ਪੱਧਰ ਹੈ।

ਰੁਪਏ 'ਚ ਕਿਉਂ ਆਈ ਭਾਰੀ ਗਿਰਾਵਟ?
ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਮਜ਼ਬੂਤੀ ਅਤੇ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਦੇ ਲਗਾਤਾਰ ਬਾਹਰ ਆਉਣ ਨਾਲ ਘਰੇਲੂ ਮੁਦਰਾ 'ਤੇ ਵੀ ਅਸਰ ਪਿਆ। ਵਪਾਰੀਆਂ ਮੁਤਾਬਕ ਡਾਲਰ 'ਤੇ ਦਬਾਅ ਆਇਆ ਅਤੇ ਇਹ ਰਿਕਾਰਡ ਹੇਠਲੇ ਪੱਧਰ 'ਤੇ ਆ ਗਿਆ।

ਕੱਚੇ-FII ਦੇ ਅੰਕੜੇ ਜਾਣੋ
ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 1.20 ਫੀਸਦੀ ਵਧ ਕੇ 116.47 ਡਾਲਰ ਪ੍ਰਤੀ ਬੈਰਲ ਹੋ ਗਿਆ। ਸਟਾਕ ਮਾਰਕੀਟ ਦੇ ਅਸਥਾਈ ਅੰਕੜਿਆਂ ਦੇ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਸੋਮਵਾਰ ਨੂੰ 1,278.42 ਕਰੋੜ ਰੁਪਏ ਦੇ ਸ਼ੇਅਰ ਵੇਚੇ।

ਡਾਲਰ ਸੂਚਕਾਂਕ
ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਸੂਚਕ ਅੰਕ 0.01 ਫੀਸਦੀ ਡਿੱਗ ਕੇ 103.92 'ਤੇ ਰਿਹਾ। ਡਾਲਰ ਦੇ ਮੁਕਾਬਲੇ, ਭਾਰਤੀ ਰੁਪਿਆ ਲਗਾਤਾਰ ਕਈ ਦਿਨਾਂ ਤੋਂ ਗਿਰਾਵਟ ਦੀ ਰੇਂਜ ਵਿੱਚ ਕਾਰੋਬਾਰ ਕਰ ਰਿਹਾ ਹੈ ਅਤੇ ਕਿਸੇ ਵੀ ਦਿਨ ਇਸ ਵਿੱਚ ਮਾਮੂਲੀ ਵਾਧਾ ਨਹੀਂ ਹੋਇਆ ਹੈ।

ਟਾਪ ਹੈਡਲਾਈਨ

Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
ਸੋਨਾ 4300 ਅਤੇ ਚਾਂਦੀ 10000 ਹੋਈ ਮਹਿੰਗੀ, ਹੁਣ ਖਰੀਦਣਾ ਚਾਹੀਦਾ ਜਾਂ ਨਹੀਂ? ਜਾਣੋ
ਸੋਨਾ 4300 ਅਤੇ ਚਾਂਦੀ 10000 ਹੋਈ ਮਹਿੰਗੀ, ਹੁਣ ਖਰੀਦਣਾ ਚਾਹੀਦਾ ਜਾਂ ਨਹੀਂ? ਜਾਣੋ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਪੈਟਰੋਲ-ਡੀਜ਼ਲ, ਦੇਖੋ ਅੱਜ ਦੇ ਰੇਟ
ਅੱਜ 21 ਅਗਸਤ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਪੈਟਰੋਲ-ਡੀਜ਼ਲ, ਦੇਖੋ ਅੱਜ ਦੇ ਰੇਟ

ਵੀਡੀਓਜ਼

Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget