ਪੜਚੋਲ ਕਰੋ

ਘਰੇਲੂ ਸ਼ੇਅਰ ਬਜ਼ਾਰ ਦੀ ਮਜਬੂਤੀ ਨਾਲ ਰੁਪਏ 'ਚ ਆਈ ਰਿਕਾਰਡ ਤੇਜ਼ੀ, 73.58 ਰੁਪਏ ਪ੍ਰਤੀ ਡਾਲਰ 'ਤੇ ਬੰਦ ਹੋਇਆ ਬਜ਼ਾਰ

ਬਜ਼ਾਰ ਸੂਤਰਾਂ ਨੇ ਦੱਸਿਆ ਕਿ ਘਰੇਲੂ ਸ਼ੇਅਰ ਬਜ਼ਾਰ ਦੀ ਮਜਬੂਤੀ ਨਾਲ ਰੁਪਏ ਦੇ ਪ੍ਰਤੀ ਨਿਵੇਸ਼ਕਾਂ ਦੀ ਧਾਰਨਾਂ 'ਚ ਸੁਧਾਰ ਆਇਆ।

ਮੁੰਬਈ:ਵਿਦੇਸ਼ਾਂ 'ਚ ਡਾਲਰ ਕਮਜੋਰ ਹੋਣ ਤੇ ਸ਼ੇਅਰ ਬਜ਼ਾਰ 'ਚ ਵਿਦੇਸ਼ੀ ਨਿਵੇਸ਼ ਦਰਮਿਆਨ ਇੰਟਰਬੈਂਕ ਫੌਰਨ ਐਕਸਚੇਂਜ ਮਾਰਕੀਟ 'ਚ ਬੁੱਧਵਾਰ ਰੁਪਇਆ ਪੰਜ ਪੈਸੇ ਦੀ ਤੇਜ਼ੀ ਨਾਲ 73.58 ਰੁਪਏ ਪ੍ਰਤੀ ਡਾਲਰ 'ਤੇ ਬੰਦ ਹੋਇਆ। ਬਜ਼ਾਰ ਸੂਤਰਾਂ ਨੇ ਦੱਸਿਆ ਕਿ ਘਰੇਲੂ ਸ਼ੇਅਰ ਬਜ਼ਾਰ ਦੀ ਮਜਬੂਤੀ ਨਾਲ ਰੁਪਏ ਦੇ ਪ੍ਰਤੀ ਨਿਵੇਸ਼ਕਾਂ ਦੀ ਧਾਰਨਾਂ 'ਚ ਸੁਧਾਰ ਆਇਆ। ਇੰਟਰਬੈਂਕ ਫੌਰਨ ਐਕਸਚੇਂਜ ਮਾਰਕਿਟ 'ਚ ਸਵੇਰੇ ਰੁਪਇਆ ਪ੍ਰਤੀ ਡਾਲਰ 73.49 'ਤੇ ਖੁੱਲ੍ਹਾ। ਕਾਰੋਬਾਰ ਦੌਰਾਨ ਇਹ 73.48 ਦੇ ਪੱਧਰ 'ਤੇ 73.60 ਰੁਪਏ ਦੇ ਸਿਖਰਲੇ ਪੱਧਰ ਨੂੰ ਛੂਹਣ ਤੋਂ ਬਾਅਦ ਅੰਤ 'ਚ ਪਿਛਲੇ ਦਿਨ ਦੇ ਬੰਦ ਭਾਅ ਦੇ ਮੁਕਾਬਲੇ ਪੰਜ ਪੈਸੇ ਦੀ ਤੇਜ਼ੀ ਨਾਲ 73.58 ਰੁਪਏ ਪ੍ਰਤੀ ਡਾਲਰ 'ਤੇ ਬੰਦ ਹੋਇਆ। ਇਸ ਦੌਰਾਨ ਦੁਨੀਆਂ ਦੀਆਂ ਛੇ ਮੁੱਖ ਮੁਦਰਾਵਾਂ ਦੇ ਮੁਕਾਬਲੇ ਡਾਲਰ ਦਾ ਰੁਖ ਦਰਸਾਉਣ ਵਾਲਾ ਡਾਲਰ ਸੂਚਕਅੰਕ 0.35 ਪ੍ਰਤੀਸ਼ਤ ਘਟ ਕੇ 90.15 ਰਹਿ ਗਿਆ। ਬੰਬਈ ਸ਼ੇਅਰ ਬਜ਼ਾਰ ਦਾ 30 ਸ਼ੇਅਰਾਂ ਦਾ ਸੂਚਕਅੰਕ ਸੈਂਸੇਕਸ 403.29 ਅੰਕਾਂ ਦੀ ਤੇਜ਼ੀ ਨਾਲ 46,666 ਅੰਕਾਂ 'ਤੇ ਬੰਦ ਹੋਇਆ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Bank Holiday Today: ਕੀ ਅੱਜ ਬੈਂਕ ਬੰਦ ਹਨ? ਪਤਾ ਕਰੋ ਕਿ ਕੀ ਤੁਹਾਡੇ ਸ਼ਹਿਰ ਵਿੱਚ ਬੈਂਕ 27 ਜੂਨ ਨੂੰ ਖੁੱਲ੍ਹੇ ਹਨ।
Bank Holiday Today: ਕੀ ਅੱਜ ਬੈਂਕ ਬੰਦ ਹਨ? ਪਤਾ ਕਰੋ ਕਿ ਕੀ ਤੁਹਾਡੇ ਸ਼ਹਿਰ ਵਿੱਚ ਬੈਂਕ 27 ਜੂਨ ਨੂੰ ਖੁੱਲ੍ਹੇ ਹਨ।
Gold-Silver Rate Today: ਸੋਨਾ-ਚਾਂਦੀ ਵੱਡੀ ਗਿਰਾਵਟ ਨਾਲ ਹੋਇਆ ਸਸਤਾ, ਚਾਂਦੀ 39,000 ਰੁਪਏ ਡਿੱਗੀ; ਜਾਣੋ 10 ਗ੍ਰਾਮ ਸੋਨੇ ਦੀ ਕਿੰਨੀ ਕੀਮਤ? ਅੱਜ ਖਰੀਦਣ ਨਾਲ ਹੋਏਗਾ ਮੁਨਾਫ਼ਾ....
ਸੋਨਾ-ਚਾਂਦੀ ਵੱਡੀ ਗਿਰਾਵਟ ਨਾਲ ਹੋਇਆ ਸਸਤਾ, ਚਾਂਦੀ 39,000 ਰੁਪਏ ਡਿੱਗੀ; ਜਾਣੋ 10 ਗ੍ਰਾਮ ਸੋਨੇ ਦੀ ਕਿੰਨੀ ਕੀਮਤ? ਅੱਜ ਖਰੀਦਣ ਨਾਲ ਹੋਏਗਾ ਮੁਨਾਫ਼ਾ....
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
July 1 New Rules : 1 ਜੁਲਾਈ ਤੋਂ ਬਦਲਣਗੇ ਕਈ ਵੱਡੇ ਨਿਯਮ, LPG ਤੋਂ ਲੈ ਕੇ ਰੇਲਵੇ ਤੱਕ, ਜਾਣੋ ਕਿਸ 'ਤੇ ਪਵੇਗਾ ਸਭ ਤੋਂ ਵੱਧ ਅਸਰ 
July 1 New Rules : 1 ਜੁਲਾਈ ਤੋਂ ਬਦਲਣਗੇ ਕਈ ਵੱਡੇ ਨਿਯਮ, LPG ਤੋਂ ਲੈ ਕੇ ਰੇਲਵੇ ਤੱਕ, ਜਾਣੋ ਕਿਸ 'ਤੇ ਪਵੇਗਾ ਸਭ ਤੋਂ ਵੱਧ ਅਸਰ 

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Party: ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
Punjab News: ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget