ਪੜਚੋਲ ਕਰੋ

SBI Alert :  SBI ਨੇ ਕਈ ਖਾਤਿਆਂ ਨੂੰ ਕੀਤਾ ਫ੍ਰੀਜ਼, ਜਾਣੋ ਇਸਨੂੰ ਅਨਫ੍ਰੀਜ਼ ਕਰਨ ਦਾ ਤਰੀਕਾ !

ਬੈਂਕ ਨੇ ਵੱਡੇ ਪੱਧਰ 'ਤੇ ਉਨ੍ਹਾਂ ਖਾਤਿਆਂ ਨੂੰ ਫ੍ਰੀਜ਼ ਕਰ ਦਿੱਤਾ ਹੈ, ਜਿਨ੍ਹਾਂ ਦੇ ਖਾਤਿਆਂ ਦੀ KYC ਨਹੀਂ ਹੋਈ । ਅਜਿਹੇ ਖਾਤਿਆਂ ਨੂੰ ਅਸਥਾਈ ਤੌਰ 'ਤੇ ਫ੍ਰੀਜ਼ ਕਰ ਦਿੱਤਾ ਹੈ ਤੇ ਹੁਣ ਗਾਹਕ ਕਿਸੇ ਵੀ ਤਰ੍ਹਾਂ ਦਾ ਲੈਣ-ਦੇਣ ਨਹੀਂ ਕਰ ਸਕਦੇ। 

SBI Account Freeze : ਭਾਰਤੀ ਸਟੇਟ ਬੈਂਕ ਦੇ ਗਾਹਕਾਂ ਲਈ ਵੱਡੀ ਖਬਰ ਹੈ। ਜੇਕਰ ਤੁਸੀਂ ਵੀ ਬੈਂਕ (SBI Customers) ਦੇ ਗਾਹਕ ਹੋ, ਤਾਂ ਤੁਰੰਤ ਆਪਣੇ ਖਾਤੇ ਦੀ ਜਾਂਚ ਕਰੋ। ਬੈਂਕ ਨੇ ਵੱਡੇ ਪੱਧਰ 'ਤੇ ਉਨ੍ਹਾਂ ਖਾਤਿਆਂ ਨੂੰ ਫ੍ਰੀਜ਼ ਕਰ ਦਿੱਤਾ ਹੈ, ਜਿਨ੍ਹਾਂ ਦੇ ਖਾਤਿਆਂ ਦੀ ਕੇ.ਵਾਈ.ਸੀ (KYC for SBI Account) ਨਹੀਂ ਹੋਈ ਹੈ। ਅਜਿਹੇ ਖਾਤਿਆਂ ਨੂੰ ਬੈਂਕ ਨੇ ਅਸਥਾਈ ਤੌਰ 'ਤੇ ਫ੍ਰੀਜ਼ ਕਰ ਦਿੱਤਾ ਹੈ ਅਤੇ ਹੁਣ ਗਾਹਕ ਕਿਸੇ ਵੀ ਤਰ੍ਹਾਂ ਦਾ ਲੈਣ-ਦੇਣ ਨਹੀਂ ਕਰ ਸਕਦੇ ਹਨ। ਅਜਿਹੇ 'ਚ ਗਾਹਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਕਈ ਗਾਹਕਾਂ ਨੇ ਸੋਸ਼ਲ ਮੀਡੀਆ (Social Media)'ਤੇ ਅਕਾਊਂਟ ਨੂੰ ਫ੍ਰੀਜ਼ ਕੀਤੇ ਜਾਣ ਦੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਨ੍ਹਾਂ ਨੂੰ ਆਪਣੇ ਖਾਤੇ 'ਚੋਂ ਤਨਖਾਹ ਕਢਵਾਉਣੀ ਪੈ ਰਹੀ ਹੈ। ਜੇਕਰ ਤੁਹਾਡਾ ਖਾਤਾ ਵੀ ਕੇਵਾਈਸੀ ਕਾਰਨ ਫ੍ਰੀਜ਼ ਹੋ ਗਿਆ ਹੈ, ਤਾਂ ਤੁਸੀਂ ਇਸ ਪ੍ਰਕਿਰਿਆ ਰਾਹੀਂ ਇਸਨੂੰ ਅਨਫ੍ਰੀਜ਼ ਕਰਵਾ ਸਕਦੇ ਹੋ-

ਕੇਵਾਈਸੀ ਕਰਨਾ ਜ਼ਰੂਰੀ ਹੈ-

ਤੁਹਾਨੂੰ ਦੱਸ ਦੇਈਏ ਕਿ ਜੁਲਾਈ ਵਿੱਚ ਕਈ ਤਰ੍ਹਾਂ ਦੇ ਨਿਯਮਾਂ ਵਿੱਚ ਬਦਲਾਅ ਕੀਤਾ ਗਿਆ ਹੈ। ਇਨ੍ਹਾਂ ਨਿਯਮਾਂ ਵਿੱਚ ਬੈਂਕ ਖਾਤੇ ਵਿੱਚ ਈ-ਕੇਵਾਈਸੀ ਕਰਨਾ ਜ਼ਰੂਰੀ ਹੈ। ਜੁਲਾਈ 'ਚ ਬੈਂਕ ਨੇ ਉਨ੍ਹਾਂ ਖਾਤਿਆਂ ਨੂੰ ਫ੍ਰੀਜ਼ ਕਰਨ ਦੀ ਗੱਲ ਕਹੀ ਸੀ, ਜਿਨ੍ਹਾਂ ਦਾ ਕੇਵਾਈਸੀ ਪੂਰਾ ਨਹੀਂ ਹੋਇਆ ਹੈ। ਭਾਰਤੀ ਰਿਜ਼ਰਵ ਬੈਂਕ ਨੇ ਬੈਂਕਾਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਸਨ ਕਿ ਉਹ ਜਲਦੀ ਤੋਂ ਜਲਦੀ ਕੇਵਾਈਸੀ ਕਰਵਾਉਣ। ਇਹ ਫੈਸਲਾ ਧੋਖਾਧੜੀ ਦੇ ਮਾਮਲਿਆਂ ਵਿੱਚ ਵਾਧੇ ਦੇ ਮੱਦੇਨਜ਼ਰ ਲਿਆ ਗਿਆ ਹੈ। ਹਰੇਕ ਗਾਹਕ ਨੂੰ ਹਰ 10 ਸਾਲਾਂ ਬਾਅਦ ਆਪਣੇ ਖਾਤੇ ਦੇ ਕੇਵਾਈਸੀ ਨੂੰ ਅਪਡੇਟ ਕਰਨ ਦੀ ਲੋੜ ਹੁੰਦੀ ਹੈ।

ਇਸ ਤਰ੍ਹਾਂ ਕੇਵਾਈਸੀ ਕਰਵਾਓ

ਕੇਵਾਈਸੀ ਪ੍ਰਕਿਰਿਆ ਨੂੰ ਪੂਰਾ ਕਰਨ ਲਈ, ਤੁਹਾਨੂੰ ਆਪਣੇ ਪੈਨ ਕਾਰਡ (PAN Card) ਅਤੇ ਆਧਾਰ ਕਾਰਡ (Aadhaar Card) ਦੀ ਇੱਕ ਕਾਪੀ ਜਮ੍ਹਾਂ ਕਰਾਉਣੀ ਪਵੇਗੀ। ਇਸ ਦੇ ਨਾਲ ਹੀ ਤੁਹਾਨੂੰ ਬੈਂਕ ਜਾ ਕੇ ਕੇਵਾਈਸੀ ਫਾਰਮ ਭਰਨਾ ਹੋਵੇਗਾ। ਇਸ ਤੋਂ ਬਾਅਦ ਇਸ ਫਾਰਮ ਨੂੰ ਪਾਸਪੋਰਟ ਸਾਈਜ਼ ਫੋਟੋ ਸਮੇਤ ਜਮ੍ਹਾ ਕਰਨਾ ਹੋਵੇਗਾ। ਇਸ ਤੋਂ ਬਾਅਦ ਕੇਵਾਈਸੀ ਪ੍ਰਕਿਰਿਆ ਪੂਰੀ ਹੋ ਜਾਵੇਗੀ।

ਟਾਪ ਹੈਡਲਾਈਨ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Income Tax ਵਿਭਾਗ ਵੱਲੋਂ ਆਇਆ 6 ਹਜ਼ਾਰ ਰੁਪਏ ਜਮ੍ਹਾਂ ਕਰਵਾਉਣ ਦਾ ਨੋਟਿਸ? ਸਰਕਾਰ ਨੇ ਦੱਸਿਆ ਸੱਚ
Income Tax ਵਿਭਾਗ ਵੱਲੋਂ ਆਇਆ 6 ਹਜ਼ਾਰ ਰੁਪਏ ਜਮ੍ਹਾਂ ਕਰਵਾਉਣ ਦਾ ਨੋਟਿਸ? ਸਰਕਾਰ ਨੇ ਦੱਸਿਆ ਸੱਚ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget