ਪੜਚੋਲ ਕਰੋ

SBI ਗਾਹਕ ਦਿਓ ਧਿਆਨ! ਹਰ ਰੋਜ਼ ਇਸ ਸਮੇਂ ਨੈੱਟਬੈਂਕਿੰਗ 'ਚ ਆ ਸਕਦੀ ਸਮੱਸਿਆ, ਜਾਣੋ ਵਜ੍ਹਾ, ਨਹੀਂ ਤਾਂ ਫਸ ਜਾਣਗੇ...

SBI ਯੂਜਰ ਦੇ ਲਈ ਅਹਿਮ ਖਬਰ ਨਿਕਲ ਕੇ ਸਾਹਮਣੇ ਆਈ ਹੈ। ਜੀ ਹਾਂ ਕੁੱਝ ਗਾਹਕਾਂ ਨੂੰ ਨੈੱਟ ਬੈਂਕਿੰਗ ਦੀ ਵਰਤੋਂ ਕਰਨ ਸਮੇਂ ਦਿੱਕਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਆਓ ਜਾਣਦੇ ਹਾਂ ਇਸ ਦੇ ਪਿੱਛੇ ਕੀ ਵਜ੍ਹਾ ਹੈ...

SBI Netbanking Updates: ਜੇ ਤੁਸੀਂ ਸਟੇਟ ਬੈਂਕ ਆਫ਼ ਇੰਡੀਆ (SBI) ਦੇ ਗਾਹਕ ਹੋ ਤਾਂ ਤੁਹਾਨੂੰ ਹਰ ਰੋਜ਼ ਨੈੱਟ ਬੈਂਕਿੰਗ ਵਰਤਣ ਦੌਰਾਨ ਹਲਕੀ ਦਿੱਕਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹਾਲਾਂਕਿ, ਇਹ ਕੋਈ ਵੱਡੀ ਚਿੰਤਾ ਵਾਲੀ ਗੱਲ ਨਹੀਂ ਹੈ, ਕਿਉਂਕਿ ਇਹ ਬੈਂਕ ਦੀ ਕੋਈ ਤਕਨੀਕੀ ਖ਼ਰਾਬੀ ਨਹੀਂ, ਬਲਕਿ ਸਿਸਟਮ ਅੱਪਗਰੇਡ ਕਰਨ ਦੇ ਕੰਮ ਕਾਰਨ ਹੈ।

SBI ਵੱਲੋਂ ਦਿੱਤੀ ਜਾਣਕਾਰੀ ਮੁਤਾਬਕ, ਹਰ ਰੋਜ਼ ਸਵੇਰੇ 4:45 ਤੋਂ 5:45 ਵਜੇ ਤੱਕ, 3 ਤੋਂ 4 ਮਿੰਟ ਲਈ ਨੈੱਟ ਬੈਂਕਿੰਗ 'ਚ ਅਸਥਾਈ ਰੁਕਾਵਟ ਆ ਸਕਦੀ ਹੈ। ਇਹ ਕੰਮ ਸੁਰੱਖਿਆ ਅਤੇ ਸੇਵਾ ਸੁਧਾਰ ਲਈ ਕੀਤਾ ਜਾਂਦਾ ਹੈ।


ਅੱਪਗਰੇਡੇਸ਼ਨ ਕਾਰਨ ਆ ਰਹੀ ਦਿੱਕਤ

SBI ਨੇ ਆਪਣੇ ਗਾਹਕਾਂ ਨੂੰ ਹੋ ਰਹੀ ਅਸੁਵਿਧਾ ਲਈ ਖੇਦ ਜ਼ਾਹਰ ਕਰਦਿਆਂ ਕਿਹਾ ਹੈ ਕਿ ਇਹ ਸਾਰਾ ਕੰਮ ਉਨ੍ਹਾਂ ਦੇ ਬਿਹਤਰ ਅਨੁਭਵ ਲਈ ਕੀਤਾ ਜਾ ਰਿਹਾ ਹੈ। ਹੋਰ ਬੈਂਕਾਂ ਵਾਂਗ SBI ਵੀ ਸਮੇਂ-ਸਮੇਂ ਤੇ ਆਪਣੀ ਸੁਰੱਖਿਆ ਅਤੇ ਸਾਫਟਵੇਅਰ ਨੂੰ ਅੱਪਡੇਟ ਕਰਦਾ ਰਹਿੰਦਾ ਹੈ।

ਇਹ ਅੱਪਗਰੇਡੇਸ਼ਨ ਉਸ ਵੇਲੇ ਕੀਤਾ ਜਾਂਦਾ ਹੈ ਜਦੋਂ ਸਵੇਰ ਦੇ ਸਮੇਂ ਬੈਂਕਿੰਗ ਗਤੀਵਿਧੀਆਂ ਸਭ ਤੋਂ ਘੱਟ ਹੁੰਦੀਆਂ ਹਨ, ਤਾਂ ਜੋ ਗਾਹਕਾਂ ਨੂੰ ਘੱਟੋ-ਘੱਟ ਰੁਕਾਵਟ ਆਏ ਅਤੇ ਉਨ੍ਹਾਂ ਦੀ ਸੇਵਾ ਵਿਚ ਕੋਈ ਵਿਘਣ ਨਾ ਪਏ।

SBI ਵੱਲੋਂ ਆਪਣੇ ਗਾਹਕਾਂ ਲਈ ਕੁਝ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਤਾਂ ਜੋ ਉਨ੍ਹਾਂ ਨੂੰ ਘੱਟੋ-ਘੱਟ ਸਮੱਸਿਆ ਆਵੇ:

  • ਪ੍ਰੋਫਾਈਲ ਪਾਸਵਰਡ ਹਰ 365 ਦਿਨਾਂ ਵਿੱਚ ਇੱਕ ਵਾਰੀ ਬਦਲਣਾ ਲਾਜ਼ਮੀ ਹੋਵੇਗਾ।
  • ਓਟੀਪੀ ਆਧਾਰਿਤ ਲੌਗਿਨ ਪਾਸਵਰਡ ਨੂੰ ਹਰ 180 ਦਿਨਾਂ ਵਿੱਚ ਅੱਪਡੇਟ ਕਰਨਾ ਜ਼ਰੂਰੀ ਹੋਵੇਗਾ।
  • ਲੌਕ ਅਤੇ ਅਨਲੌਕ ਫੀਚਰ ਦੀ ਵਰਤੋਂ ਕਰਕੇ ਗਾਹਕ ਆਪਣੇ ਖਾਤੇ ਨੂੰ ਪੂਰੀ ਤਰ੍ਹਾਂ ਕੰਟਰੋਲ 'ਚ ਰੱਖ ਸਕਦੇ ਹਨ।
  • ਇਹ ਸਾਰੇ ਕਦਮ ਅਕਾਊਂਟ ਦੀ ਸੁਰੱਖਿਆ ਵਧਾਉਣ ਅਤੇ ਠੱਗੀ ਤੋਂ ਬਚਾਅ ਲਈ ਲਾਗੂ ਕੀਤੇ ਗਏ ਹਨ।

ਪ੍ਰੋਫਾਈਲ ਪਾਸਵਰਡ ਬਣਾਉਂਦੇ ਸਮੇਂ ਤੁਹਾਨੂੰ ਅੱਖਰ (alphabets), ਖਾਸ ਚਿੰਨ੍ਹ (special characters) ਅਤੇ ਨੰਬਰ (numbers) ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।

ਜੇਕਰ ਤੁਸੀਂ ਆਪਣਾ ਪਾਸਵਰਡ ਭੁੱਲ ਗਏ ਹੋ, ਤਾਂ 'Forget Password' ਲਿੰਕ 'ਤੇ ਕਲਿਕ ਕਰਕੇ ਜੋ ਜਾਣਕਾਰੀ ਮੰਗੀ ਜਾਵੇ, ਉਹ ਭਰ ਦੇਵੋ। ਇਸ ਤਰੀਕੇ ਨਾਲ ਤੁਸੀਂ ਆਪਣਾ ਪਾਸਵਰਡ ਆਸਾਨੀ ਨਾਲ ਰੀਸੈਟ ਕਰ ਸਕਦੇ ਹੋ।


ਇੰਟਰਨੈੱਟ ਬੈਂਕਿੰਗ ਵਰਤਦੇ ਸਮੇਂ ਜੇਕਰ ਯੂਜ਼ਰਨੇਮ ਭੁੱਲ ਜਾਵੇ, ਤਾਂ ਗਾਹਕ ਆਪਣੀ ਨਜ਼ਦੀਕੀ ਬ੍ਰਾਂਚ ਨਾਲ ਸੰਪਰਕ ਕਰ ਸਕਦੇ ਹਨ ਜਾਂ ਬੈਂਕ ਦੀ ਵੈੱਬਸਾਈਟ ਰਾਹੀਂ ਵੀ ਯੂਜ਼ਰਨੇਮ ਰੀਸੈਟ ਕੀਤਾ ਜਾ ਸਕਦਾ ਹੈ।

ਇਸਦੇ ਨਾਲ ਹੀ, ਬੈਂਕ ਦੇ ਗਾਹਕ ਜਿੰਨੀਆਂ ਵਾਰ ਚਾਹੁਣ, ਆਪਣਾ ਪਾਸਵਰਡ ਬਦਲ ਸਕਦੇ ਹਨ। SBI ਵੱਲੋਂ ਇਹ ਸਲਾਹ ਦਿੱਤੀ ਜਾਂਦੀ ਹੈ ਕਿ ਗਾਹਕ ਨਿਯਮਤ ਤੌਰ 'ਤੇ ਆਪਣਾ ਪਾਸਵਰਡ ਬਦਲਦੇ ਰਹਿਣ, ਤਾਂ ਜੋ ਅਕਾਊਂਟ ਦੀ ਜਾਣਕਾਰੀ ਸੁਰੱਖਿਅਤ ਰਹੇ।

 

ਟਾਪ ਹੈਡਲਾਈਨ

ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ
17 ਅਕਤੂਬਰ ਨੂੰ ਬੈਂਕ ਰਹਿਣਗੇ ਬੰਦ? ਜਾਣੋ ਕਿੱਥੇ-ਕਿੱਥੇ ਰਹੇਗੀ ਛੁੱਟੀ
17 ਅਕਤੂਬਰ ਨੂੰ ਬੈਂਕ ਰਹਿਣਗੇ ਬੰਦ? ਜਾਣੋ ਕਿੱਥੇ-ਕਿੱਥੇ ਰਹੇਗੀ ਛੁੱਟੀ
Gold Silver Rate Today :   ਸੋਨਾ-ਚਾਂਦੀ ਖਰੀਦਣ ਵਾਲੇ ਧਿਆਨ ਦੇਣ, ਅੱਜ ਫਿਰ ਬਦਲ ਗਏ ਭਾਅ!
Gold Silver Rate Today :   ਸੋਨਾ-ਚਾਂਦੀ ਖਰੀਦਣ ਵਾਲੇ ਧਿਆਨ ਦੇਣ, ਅੱਜ ਫਿਰ ਬਦਲ ਗਏ ਭਾਅ!
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget