ਪੜਚੋਲ ਕਰੋ

Credit Card- ਕ੍ਰੈਡਿਟ ਕਾਰਡ ਵਰਤਣ ਵਾਲਿਆਂ ਨੂੰ ਵੱਡਾ ਝਟਕਾ, ਅਗਲੇ ਮਹੀਨੇ ਲਾਗੂ ਹੋ ਰਹੇ ਹਨ ਨਵੇਂ ਨਿਯਮ

ਦੇਸ਼ ਦੇ ਸਭ ਤੋਂ ਵੱਡੇ ਬੈਂਕ ਸਟੇਟ ਬੈਂਕ ਆਫ ਇੰਡੀਆ (SBI) ਨੇ ਆਪਣੇ ਕ੍ਰੈਡਿਟ ਕਾਰਡ ਉਪਭੋਗਤਾਵਾਂ ਨੂੰ ਵੱਡਾ ਝਟਕਾ ਦਿੱਤਾ ਹੈ। SBI ਕਾਰਡ ਦੁਆਰਾ ਕ੍ਰੈਡਿਟ ਕਾਰਡ ਨਿਯਮਾਂ ਵਿੱਚ ਕੁਝ ਬਦਲਾਅ ਕੀਤੇ ਗਏ ਹਨ।

SBI Credit Card- ਦੇਸ਼ ਦੇ ਸਭ ਤੋਂ ਵੱਡੇ ਬੈਂਕ ਸਟੇਟ ਬੈਂਕ ਆਫ ਇੰਡੀਆ (SBI) ਨੇ ਆਪਣੇ ਕ੍ਰੈਡਿਟ ਕਾਰਡ ਉਪਭੋਗਤਾਵਾਂ ਨੂੰ ਵੱਡਾ ਝਟਕਾ ਦਿੱਤਾ ਹੈ। SBI ਕਾਰਡ ਦੁਆਰਾ ਕ੍ਰੈਡਿਟ ਕਾਰਡ ਨਿਯਮਾਂ ਵਿੱਚ ਕੁਝ ਬਦਲਾਅ ਕੀਤੇ ਗਏ ਹਨ। ਨਵੇਂ ਨਿਯਮ ਅਗਲੇ ਮਹੀਨੇ ਯਾਨੀ 1 ਨਵੰਬਰ 2024 ਤੋਂ ਲਾਗੂ ਹੋਣਗੇ। ਬੈਂਕ ਨੇ ਕ੍ਰੈਡਿਟ ਕਾਰਡ ਰਾਹੀਂ ਯੂਟੀਲਿਟੀ ਬਿੱਲ ਦੇ ਭੁਗਤਾਨ 'ਤੇ 1 ਫੀਸਦੀ ਵਾਧੂ ਚਾਰਜ ਲਗਾਉਣ ਦਾ ਫੈਸਲਾ ਕੀਤਾ ਹੈ।

ਇਹ ਵੀ ਪੜ੍ਹੋ: ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫਾ! ਤਨਖਾਹਾਂ ਵਿਚ 8 ਹਜ਼ਾਰ ਰੁਪਏ ਦਾ ਵਾਧਾ ਕਰਨ ਦੀ ਤਿਆਰੀ

 ਇਸ ਤੋਂ ਪਹਿਲਾਂ ਵੀ ਕਈ ਬੈਂਕਾਂ ਅਤੇ ਕਾਰਡ ਕੰਪਨੀਆਂ ਨੇ ਇੱਕ ਨਿਸ਼ਚਿਤ ਸੀਮਾ ਤੋਂ ਬਾਅਦ ਯੂਟੀਲਿਟੀ ਬਿੱਲ ਦੇ ਭੁਗਤਾਨ 'ਤੇ 1 ਫੀਸਦੀ ਚਾਰਜ ਲੈਣਾ ਸ਼ੁਰੂ ਕਰ ਦਿੱਤਾ ਹੈ। ਬੈਂਕ ਨੇ ਕ੍ਰੈਡਿਟ ਕਾਰਡ ਉਪਭੋਗਤਾਵਾਂ ਨੂੰ ਈ-ਮੇਲ ਰਾਹੀਂ ਚਾਰਜ ਵਿੱਚ ਬਦਲਾਅ ਦੀ ਜਾਣਕਾਰੀ ਦਿੱਤੀ ਹੈ। ਦੱਸ ਦੇਈਏ ਕਿ ਹੁਣ ਬੈਂਕ 50 ਹਜ਼ਾਰ ਰੁਪਏ ਤੋਂ ਜ਼ਿਆਦਾ ਦੇ ਯੂਟੀਲਿਟੀ ਬਿੱਲ ਦੇ ਭੁਗਤਾਨ 'ਤੇ ਸਰਚਾਰਜ ਲਵੇਗਾ। 

SBI ਕ੍ਰੈਡਿਟ ਕਾਰਡ ਦੁਆਰਾ ਇੱਕ ਸਟੇਟਮੈਂਟ ਸਾਈਕਲ ਵਿੱਚ 50,000 ਰੁਪਏ ਤੋਂ ਵੱਧ ਦੇ ਯੂਟੀਲਿਟੀ ਬਿੱਲ ਦੇ ਭੁਗਤਾਨ 'ਤੇ 1% ਦਾ ਵਾਧੂ ਚਾਰਜ ਲਗਾਇਆ ਜਾਵੇਗਾ। ਹਾਲਾਂਕਿ, 50 ਹਜ਼ਾਰ ਰੁਪਏ ਤੋਂ ਘੱਟ ਯੂਟੀਲਿਟੀ ਬਿੱਲ ਦੇ ਭੁਗਤਾਨ 'ਤੇ ਕੋਈ ਵਾਧੂ ਚਾਰਜ ਨਹੀਂ ਲਿਆ ਜਾਵੇਗਾ।

ਇਹ ਵੀ ਪੜ੍ਹੋ: ਦੋ ਲੱਖ ਸ਼ਰਧਾਲੂਆਂ ਨੇ ਕੀਤੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ, ਕੱਲ੍ਹ ਹੋਣਗੇ ਕਿਵਾੜ ਬੰਦ

ਫਾਈਨਾਂਸ ਚਾਰਜ ਵਿੱਚ ਵੀ ਕੀਤਾ ਗਿਆ ਹੈ ਬਦਲਾਅ: SBI ਨੇ ਸ਼ੌਰਿਆ/ਡਿਫੈਂਸ ਕ੍ਰੈਡਿਟ ਕਾਰਡ ਨੂੰ ਛੱਡ ਕੇ ਸਾਰੇ ਅਨਸਕਿਓਰਡ ਕ੍ਰੈਡਿਟ ਕਾਰਡਾਂ ਦੇ ਫਾਈਨਾਂਸ ਚਾਰਜ ਨੂੰ ਵੀ ਬਦਲ ਦਿੱਤਾ ਹੈ। ਹੁਣ SBI ਦੇ ਅਨਸਕਿਓਰਡ ਕ੍ਰੈਡਿਟ ਕਾਰਡ 'ਤੇ 3.75 ਫੀਸਦੀ ਫਾਈਨਾਂਸ ਚਾਰਜ ਲਗਾਇਆ ਜਾਵੇਗਾ। ਇਹ ਨਿਯਮ 1 ਨਵੰਬਰ 2024 ਤੋਂ ਵੀ ਲਾਗੂ ਹੋਣਗੇ। ਦੱਸ ਦਈਏ ਕਿ ਅਨਸਕਿਓਰਡ ਕ੍ਰੈਡਿਟ ਕਾਰਡ ਅਜਿਹੇ ਕ੍ਰੈਡਿਟ ਕਾਰਡ ਹੁੰਦੇ ਹਨ ਜਿਨ੍ਹਾਂ ਲਈ ਕੋਈ ਸਕਿਓਰਿਟੀ ਡਿਪਾਜ਼ਿਟ ਜਾਂ ਕੌਲੇਟਰਲ ਨਹੀਂ ਦੇਣਾ ਪੈਂਦਾ, ਜਦੋਂ ਕਿ ਸਕਿਓਰਡ ਕ੍ਰੈਡਿਟ ਕਾਰਡ ਅਜਿਹੇ ਕ੍ਰੈਡਿਟ ਕਾਰਡ ਹੁੰਦੇ ਹਨ ਜੋ ਫਿਕਸਡ ਡਿਪਾਜ਼ਿਟ (FD) ਦੇ ਬਦਲੇ ਦਿੱਤੇ ਜਾਂਦੇ ਹਨ।

 ਇਸ ਤੋਂ ਇਲਾਵਾ ਤੁਹਾਨੂੰ ਦਸ ਦੇਈਏ ਕਿ SBI ਨੇ 28 ਸਤੰਬਰ ਤੋਂ ਆਪਣੇ ਦੋ ਕ੍ਰੈਡਿਟ ਕਾਰਡ ਬੰਦ ਕਰ ਦਿੱਤੇ ਹਨ। ਇਸ ਵਿੱਚ ਕਲੱਬ ਵਿਸਤਾਰਾ ਐਸਬੀਆਈ ਕ੍ਰੈਡਿਟ ਕਾਰਡ ਅਤੇ ਕਲੱਬ ਵਿਸਤਾਰਾ ਐਸਬੀਆਈ ਕ੍ਰੈਡਿਟ ਕਾਰਡ ਪ੍ਰਾਈਮ ਸ਼ਾਮਲ ਹਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

 Flight Compensation : ਯਾਤਰੀ ਨੂੰ ਕੈਨੇਡਾ ਜਾਣ ਤੋਂ ਰੋਕਿਆ, ਹੁਣ ਏਅਰਲਾਈਨ ਦੇਵੇਗੀ 1.53 ਲੱਖ ਰੁਪਏ ਮੁਆਵਜ਼ਾ
Flight Compensation : ਯਾਤਰੀ ਨੂੰ ਕੈਨੇਡਾ ਜਾਣ ਤੋਂ ਰੋਕਿਆ, ਹੁਣ ਏਅਰਲਾਈਨ ਦੇਵੇਗੀ 1.53 ਲੱਖ ਰੁਪਏ ਮੁਆਵਜ਼ਾ
Post Office RD News : ਹਰ ਮਹੀਨੇ 500 ਰੁਪਏ ਤੋਂ ਸ਼ੁਰੂ ਕਰੋ, ਬਣਾਓ ਲੱਖਾਂ ਦਾ ਫੰਡ ! ਜਾਣੋ ਪੋਸਟ ਆਫਿਸ RD ਦਾ ਗਣਿਤ
Post Office RD News : ਹਰ ਮਹੀਨੇ 500 ਰੁਪਏ ਤੋਂ ਸ਼ੁਰੂ ਕਰੋ, ਬਣਾਓ ਲੱਖਾਂ ਦਾ ਫੰਡ ! ਜਾਣੋ ਪੋਸਟ ਆਫਿਸ RD ਦਾ ਗਣਿਤ
20 ਰੁਪਏ ਮਹਿੰਗੀ ਹੋਈ ਚੀਨੀ, ਕੀਮਤਾਂ 'ਚ ਰਿਕਾਰਡ ਉਛਾਲ; ਜਾਣੋ ਤਾਜ਼ਾ ਰੇਟ
20 ਰੁਪਏ ਮਹਿੰਗੀ ਹੋਈ ਚੀਨੀ, ਕੀਮਤਾਂ 'ਚ ਰਿਕਾਰਡ ਉਛਾਲ; ਜਾਣੋ ਤਾਜ਼ਾ ਰੇਟ
Schemes For Farmers: ਇਨ੍ਹਾਂ ਕਿਸਾਨਾਂ ਨੂੰ ਇਸ ਯੋਜਨਾ ਤਹਿਤ ਮਿਲਦੇ 10 ਹਜ਼ਾਰ ਰੁਪਏ, ਜਾਣੋ ਕਿਵੇਂ ਹੁੰਦਾ ਦੁੱਗਣਾ ਲਾਭ? ਇੰਝ ਦਿੱਤੀ ਜਾ ਸਕਦੀ ਅਰਜ਼ੀ...
ਇਨ੍ਹਾਂ ਕਿਸਾਨਾਂ ਨੂੰ ਇਸ ਯੋਜਨਾ ਤਹਿਤ ਮਿਲਦੇ 10 ਹਜ਼ਾਰ ਰੁਪਏ, ਜਾਣੋ ਕਿਵੇਂ ਹੁੰਦਾ ਦੁੱਗਣਾ ਲਾਭ? ਇੰਝ ਦਿੱਤੀ ਜਾ ਸਕਦੀ ਅਰਜ਼ੀ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget