ਪੜਚੋਲ ਕਰੋ

ਸਟੇਟ ਬੈਂਕ ਦੇ ਗਾਹਕਾਂ ਲਈ ਖੁਸ਼ਖਬਰੀ! ਕੀ ਤੁਸੀਂ ਵੀ ਲਿਆ ਲੋਨ

ਬੈਂਕ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਇੱਕ ਸਾਲ ਦਾ ਐਮਸੀਐਲਆਰ 7.25 ਫੀਸਦ ਤੋਂ ਘਟਾ ਕੇ 7 ਫੀਸਦ ਕਰ ਦਿੱਤਾ ਗਿਆ ਹੈ। ਬੈਂਕ ਨੇ ਆਪਣੇ ਐਮਸੀਐਲਆਰ ਵਿਚ ਲਗਾਤਾਰ 13ਵੀਂ ਵਾਰ ਕਟੌਤੀ ਕੀਤੀ ਹੈ।

ਨਵੀਂ ਦਿੱਲੀ: ਦੇਸ਼ ਦੇ ਸਭ ਤੋਂ ਵੱਡੇ ਬੈਂਕ (SBI) ਨੇ ਸੋਮਵਾਰ ਨੂੰ ਆਪਣੇ ਅਸਲ ਕਰਜ਼ੇ ਦਰ (Interest Rate) ਐਮਸੀਐਲਆਰ ਵਿੱਚ ਕਟੌਤੀ (MCLR) ਕਰਨ ਦਾ ਐਲਾਨ ਕੀਤਾ ਹੈ। ਬੈਂਕ ਨੇ ਆਲ-ਟਾਈਮ ਐਮਸੀਐਲਆਰ ਨੂੰ 0.25 ਪ੍ਰਤੀਸ਼ਤ ਅੰਕ ਘਟਾ ਦਿੱਤਾ ਹੈ। ਨਵੀਂਆਂ ਦਰਾਂ ਬੁੱਧਵਾਰ 10 ਜੂਨ ਤੋਂ ਲਾਗੂ ਹੋਣਗੀਆਂ। ਇੱਕ ਸਾਲ ਦਾ ਐਮਸੀਐਲਆਰ 7.25% ਤੋਂ ਹੇਠਾਂ 7% ‘ਤੇ ਆਇਆ: ਬੈਂਕ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਇੱਕ ਸਾਲ ਦਾ ਐਮਸੀਐਲਆਰ 7.25 ਫੀਸਦ ਤੋਂ ਘਟਾ ਕੇ 7 ਫੀਸਦ ਕਰ ਦਿੱਤਾ ਗਿਆ ਹੈ। ਬੈਂਕ ਨੇ ਆਪਣੇ ਐਮਸੀਐਲਆਰ ਵਿਚ ਲਗਾਤਾਰ 13ਵੀਂ ਵਾਰ ਕਟੌਤੀ ਕੀਤੀ ਹੈ। ਐਸਬੀਆਈ ਨੇ ਵੀ ਬੇਸ ਰੇਟ 'ਤੇ 0.75 ਫੀਸਦ ਨੂੰ 8.15 ਫੀਸਦੀ ਤੋਂ ਘਟਾ ਕੇ 7.40 ਫੀਸਦੀ ਕਰ ਦਿੱਤਾ ਹੈ। ਨਵਾਂ ਬੇਸ ਰੇਟ ਵੀ 10 ਜੂਨ ਤੋਂ ਲਾਗੂ ਹੋਵੇਗਾ। ਬੈਂਕ ਨੇ ਐਕਸਟਰਨਲ ਬੈਂਚਮਾਰਕ ਲਿੰਕਡ ਲੈਂਡਿੰਗ ਰੇਟ (ਈਬੀਆਰ) ਅਤੇ ਰੈਪੋ ਲਿੰਕਡ ਲੈਂਡਿੰਗ ਰੇਟ (ਆਰਐਲਐਲਆਰ) ਵਿੱਚ ਵੀ ਕਟੌਤੀ ਦਾ ਐਲਾਨ ਵੀ ਕੀਤਾ ਹੈ। 1 ਜੁਲਾਈ ਤੋਂ ਇਨ੍ਹਾਂ ਦੋਵਾਂ ਰੇਟਾਂ ਵਿਚ 0.40 ਪ੍ਰਤੀਸ਼ਤ ਦੀ ਕਟੌਤੀ ਲਾਗੂ ਹੋਵੇਗੀ। ਇਸ ਕਮੀ ਤੋਂ ਬਾਅਦ ਸਾਲਾਨਾ ਈਬੀਆਰ 7.05 ਪ੍ਰਤੀਸ਼ਤ ਤੋਂ ਘਟਾ ਕੇ 6.65 ਪ੍ਰਤੀਸ਼ਤ ਕਰ ਦਿੱਤਾ ਜਾਵੇਗਾ। ਇਸੇ ਤਰ੍ਹਾਂ ਆਰਐਲਐਲਆਰ 6.65 ਪ੍ਰਤੀਸ਼ਤ ਤੋਂ ਘਟਾ ਕੇ 6.25 ਪ੍ਰਤੀਸ਼ਤ ਕਰ ਦਿੱਤਾ ਜਾਵੇਗਾ। ਘੱਟ ਜਾਣਗੀਆਂ ਮਾਸਿਕ ਕਰਜ਼ੇ ਦੀਆਂ ਕਿਸ਼ਤਾਂ: ਇੱਕ ਬੈਂਕ ਅਧਿਕਾਰੀ ਨੇ ਕਿਹਾ ਕਿ 30 ਸਾਲਾਂ ਲਈ 25 ਲੱਖ ਰੁਪਏ ਦੇ ਕਰਜ਼ੇ ‘ਤੇ ਐਮਸੀਐਲਆਰ ਅਧੀਨ ਮਹੀਨਾਵਾਰ ਕਿਸ਼ਤ ਵਿੱਚ ਲਗਪਗ 421 ਰੁਪਏ ਦੀ ਕਮੀ ਆਵੇਗੀ। ਇਸੇ ਤਰ੍ਹਾਂ ਈਬੀਆਰ ਤੇ ਆਰਐਲਐਲਆਰ ਅਧੀਨ ਮਹੀਨਾਵਾਰ ਕਿਸ਼ਤ ਵਿਚ 660 ਰੁਪਏ ਦੀ ਕਮੀ ਆਵੇਗੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

8th Pay Commission :  ਮੁਲਾਜ਼ਮਾਂ ਲਈ ਵੱਡੀ ਖ਼ਬਰ! ਕੀ ਹੁਣ ਹਰ ਮਹੀਨੇ ਮਿਲਣਗੇ 69 ਹਜ਼ਾਰ ਰੁਪਏ?
8th Pay Commission :  ਮੁਲਾਜ਼ਮਾਂ ਲਈ ਵੱਡੀ ਖ਼ਬਰ! ਕੀ ਹੁਣ ਹਰ ਮਹੀਨੇ ਮਿਲਣਗੇ 69 ਹਜ਼ਾਰ ਰੁਪਏ?
Gold Rate Today : ਸੋਨਾ ਸਸਤਾ ਹੋਣ ਤੋਂ ਬਾਅਦ ਫਿਰ ਹੋਇਆ ਮਹਿੰਗਾ, ਕੀ ਹੁਣ ਹੋਰ ਵਧਣਗੇ ਭਾਅ?
Gold Rate Today : ਸੋਨਾ ਸਸਤਾ ਹੋਣ ਤੋਂ ਬਾਅਦ ਫਿਰ ਹੋਇਆ ਮਹਿੰਗਾ, ਕੀ ਹੁਣ ਹੋਰ ਵਧਣਗੇ ਭਾਅ?
Gold Rate: ਭਾਰਤ ਜਾਂ ਪਾਕਿਸਤਾਨ, ਕਿੱਥੇ ਮਿਲਦਾ ਜ਼ਿਆਦਾ ਸਸਤਾ ਸੋਨਾ? ਜਾਣ ਲਓ ਤਾਜ਼ਾ ਕੀਮਤਾਂ
Gold Rate: ਭਾਰਤ ਜਾਂ ਪਾਕਿਸਤਾਨ, ਕਿੱਥੇ ਮਿਲਦਾ ਜ਼ਿਆਦਾ ਸਸਤਾ ਸੋਨਾ? ਜਾਣ ਲਓ ਤਾਜ਼ਾ ਕੀਮਤਾਂ
ਹੁਣ ਹੋਰ ਮਹਿੰਗਾ ਹੋਵੇਗਾ ਦੁੱਧ! ਡੇਅਰੀ ਕਿਸਾਨਾਂ ਨੇ 4 ਰੁਪਏ ਰੇਟ ਵਧਾਉਣ ਦੀ ਡਿਮਾਂਡ
ਹੁਣ ਹੋਰ ਮਹਿੰਗਾ ਹੋਵੇਗਾ ਦੁੱਧ! ਡੇਅਰੀ ਕਿਸਾਨਾਂ ਨੇ 4 ਰੁਪਏ ਰੇਟ ਵਧਾਉਣ ਦੀ ਡਿਮਾਂਡ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diljit Dosanjh: ਦਿਲਜੀਤ ਦੋਸਾਂਝ ਦੀ ਵਧਾਈ ਗਈ ਸੁਰੱਖਿਆ, ਅਲਰਟ ਮੋਡ 'ਤੇ ਸੁਰੱਖਿਆ ਏਜੰਸੀਆਂ, ਬੰਬ ਧਮਾਕੇ ਦੀ ਧਮਕੀ ਤੋਂ ਬਾਅਦ ਮੱਚਿਆ ਹੜਕੰਪ...
ਦਿਲਜੀਤ ਦੋਸਾਂਝ ਦੀ ਵਧਾਈ ਗਈ ਸੁਰੱਖਿਆ, ਅਲਰਟ ਮੋਡ 'ਤੇ ਸੁਰੱਖਿਆ ਏਜੰਸੀਆਂ, ਬੰਬ ਧਮਾਕੇ ਦੀ ਧਮਕੀ ਤੋਂ ਬਾਅਦ ਮੱਚਿਆ ਹੜਕੰਪ...
MLA Car Accidents: ਭਾਜਪਾ ਵਿਧਾਇਕ ਦੇ ਕਾਫ਼ਲੇ ਦਾ ਭਿਆਨਕ ਐਕਸੀਡੈਂਟ, ਬੇਕਾਬੂ ਸਕਾਰਪੀਓ ਨੇ ਮਾਰੀ ਜ਼ੋਰਦਾਰ ਟੱਕਰ, ਪਲਟੀ ਗੱਡੀ; ਫਿਰ...
ਭਾਜਪਾ ਵਿਧਾਇਕ ਦੇ ਕਾਫ਼ਲੇ ਦਾ ਭਿਆਨਕ ਐਕਸੀਡੈਂਟ, ਬੇਕਾਬੂ ਸਕਾਰਪੀਓ ਨੇ ਮਾਰੀ ਜ਼ੋਰਦਾਰ ਟੱਕਰ, ਪਲਟੀ ਗੱਡੀ; ਫਿਰ...
Earthquake News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਭੱਜੇ ਬਾਹਰ, 5.3 ਤੀਬਰਤਾ ਨਾਲ ਜ਼ਬਰਦਸਤ ਝਟਕੇ ਹੋਏ ਮਹਿਸੂਸ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਭੱਜੇ ਬਾਹਰ, 5.3 ਤੀਬਰਤਾ ਨਾਲ ਜ਼ਬਰਦਸਤ ਝਟਕੇ ਹੋਏ ਮਹਿਸੂਸ...
 Punjab News : ਰਿਸ਼ਤੇ ਦੇ ਬਹਾਨੇ ਬੁਲਾਇਆ ਵਿਚੋਲਾ, ਕਮਰੇ 'ਚ ਬਣਾਈ ਅਸ਼ਲੀਲ ਵੀਡੀਓ, ਫਿਰ ਮੰਗੇ 1 ਲੱਖ!
 Punjab News : ਰਿਸ਼ਤੇ ਦੇ ਬਹਾਨੇ ਬੁਲਾਇਆ ਵਿਚੋਲਾ, ਕਮਰੇ 'ਚ ਬਣਾਈ ਅਸ਼ਲੀਲ ਵੀਡੀਓ, ਫਿਰ ਮੰਗੇ 1 ਲੱਖ!
Trisha Krishnan : ਕੀ ਰਾਜਨੀਤੀ 'ਚ ਆਵੇਗੀ CM ਵਿਜੇ ਦੀ ਦੋਸਤ Trisha Krishnan ? ਨਾਂ 'ਤੇ ਲਾਂਚ ਹੋਇਆ ਫੋਰਮ , ਪੋਸਟਰ ਵੀ ਜਾਰੀ
Trisha Krishnan : ਕੀ ਰਾਜਨੀਤੀ 'ਚ ਆਵੇਗੀ CM ਵਿਜੇ ਦੀ ਦੋਸਤ Trisha Krishnan ? ਨਾਂ 'ਤੇ ਲਾਂਚ ਹੋਇਆ ਫੋਰਮ , ਪੋਸਟਰ ਵੀ ਜਾਰੀ
Blackout : ਇਸ ਸ਼ਹਿਰ 'ਚ ਹੋਵੇਗਾ ਬਲੈਕਆਊਟ, 35 ਥਾਵਾਂ 'ਤੇ ਵੱਜਣਗੇ ਸਾਇਰਨ, ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ
Blackout : ਇਸ ਸ਼ਹਿਰ 'ਚ ਹੋਵੇਗਾ ਬਲੈਕਆਊਟ, 35 ਥਾਵਾਂ 'ਤੇ ਵੱਜਣਗੇ ਸਾਇਰਨ, ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ
 Punjab PCS Exam ਨੂੰ ਲੈ ਕੇ ਵੱਡੀ ਅਪਡੇਟ, PPSC ਨੇ ਹਾਈਕੋਰਟ 'ਚ ਜਮ੍ਹਾਂ ਕਰਵਾਇਆ ਸਾਰਾ ਰਿਕਾਰਡ,  ਹੁਣ ਹੋਵੇਗਾ ਵੱਡਾ ਫੈਸਲਾ?
 Punjab PCS Exam ਨੂੰ ਲੈ ਕੇ ਵੱਡੀ ਅਪਡੇਟ, PPSC ਨੇ ਹਾਈਕੋਰਟ 'ਚ ਜਮ੍ਹਾਂ ਕਰਵਾਇਆ ਸਾਰਾ ਰਿਕਾਰਡ,  ਹੁਣ ਹੋਵੇਗਾ ਵੱਡਾ ਫੈਸਲਾ?
Sara Tendulkar : ਪੰਜਾਬ ਦੀ ਨੂੰਹ ਬਣਨ ਜਾ ਰਹੀ ਸਾਰਾ ਤੇਂਦੁਲਕਰ? ਇਸ ਪੰਜਾਬੀ ਮੁੰਡੇ ਨਾਲ ਜੁੜਿਆ ਨਾਂ!
Sara Tendulkar : ਪੰਜਾਬ ਦੀ ਨੂੰਹ ਬਣਨ ਜਾ ਰਹੀ ਸਾਰਾ ਤੇਂਦੁਲਕਰ? ਇਸ ਪੰਜਾਬੀ ਮੁੰਡੇ ਨਾਲ ਜੁੜਿਆ ਨਾਂ!
Embed widget