ਪੜਚੋਲ ਕਰੋ

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ

FD Rates: ਕੀ ਤੁਸੀਂ ਵੀ ਨਿਵੇਸ਼ ਲਈ FD ਯਾਨੀ ਫਿਕਸਡ ਡਿਪਾਜ਼ਿਟ ਨੂੰ ਬਿਹਤਰ ਵਿਕਲਪ ਮੰਨਦੇ ਹੋ? ਜੇ ਹਾਂ ! ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਜ਼ਰੂਰੀ ਹੈ। ਦੇਸ਼ ਦੇ ਸਭ ਤੋਂ ਵੱਡੇ ਸਰਕਾਰੀ ਬੈਂਕ ਨੇ ਆਪਣੀਆਂ FD ਦੀਆਂ ਵਿਆਜ ਦਰਾਂ ਵਿੱਚ ਵੱਡਾ

FD Rates: ਕੀ ਤੁਸੀਂ ਵੀ ਨਿਵੇਸ਼ ਲਈ FD ਯਾਨੀ ਫਿਕਸਡ ਡਿਪਾਜ਼ਿਟ ਨੂੰ ਬਿਹਤਰ ਵਿਕਲਪ ਮੰਨਦੇ ਹੋ? ਜੇ ਹਾਂ ! ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਜ਼ਰੂਰੀ ਹੈ। ਦੇਸ਼ ਦੇ ਸਭ ਤੋਂ ਵੱਡੇ ਸਰਕਾਰੀ ਬੈਂਕ ਨੇ ਆਪਣੀਆਂ FD ਦੀਆਂ ਵਿਆਜ ਦਰਾਂ ਵਿੱਚ ਵੱਡਾ ਬਦਲਾਅ ਕੀਤਾ ਹੈ। ਇਸ ਤੋਂ ਬਾਅਦ ਇਸ ਬੈਂਕ ਵਿੱਚ ਫਿਕਸਡ ਡਿਪਾਜ਼ਿਟ ਕਰਵਾਉਣ ਵਾਲੇ ਗਾਹਕਾਂ ਨੂੰ ਨਿਵੇਸ਼ ਕਰਨ ਤੋਂ ਪਹਿਲਾਂ ਸੋਚ-ਸਮਝ ਕੇ ਫੈਸਲਾ ਲੈਣਾ ਹੋਵੇਗਾ। ਇਹ ਬੈਂਕ ਹੋਰ ਕੋਈ ਨਹੀਂ, ਸਗੋਂ SBI (ਸਟੇਟ ਬੈਂਕ ਆਫ਼ ਇੰਡੀਆ) ਹੈ, ਜਿਸ ਨੇ ਆਪਣੀਆਂ FD ਦਰਾਂ ਵਿੱਚ ਕਟੌਤੀ ਕੀਤੀ ਹੈ।

ਕਿੰਨਾ ਹੋਇਆ ਬਦਲਾਅ?

ਦਰਅਸਲ, ਹਾਲ ਹੀ ਵਿੱਚ ਸਟੇਟ ਬੈਂਕ ਆਫ਼ ਇੰਡੀਆ (SBI) ਨੇ ਆਪਣੀਆਂ ਬਲਕ ਫਿਕਸਡ ਡਿਪਾਜ਼ਿਟ ਦੀਆਂ ਦਰਾਂ ਵਿੱਚ ਬਦਲਾਅ ਕੀਤਾ ਹੈ। ਹਾਲਾਂਕਿ ਇਹ ਬਦਲਾਅ ਸਿਰਫ਼ ਕੁਝ ਘੱਟ ਮਿਆਦ ਵਾਲੇ ਟੈਨਿਊਰ ਲਈ ਕੀਤਾ ਗਿਆ ਹੈ। ਬੈਂਕ ਨੇ ਕੁਝ ਚੁਣੀਆਂ ਹੋਈਆਂ ਮਿਆਦਾਂ ਲਈ 3 ਕਰੋੜ ਰੁਪਏ ਜਾਂ ਇਸ ਤੋਂ ਵੱਧ ਦੀ ਘਰੇਲੂ ਬਲਕ ਟਰਮ ਡਿਪਾਜ਼ਿਟ 'ਤੇ ਵਿਆਜ ਦਰਾਂ ਵਿੱਚ 25 ਬੇਸਿਸ ਪੁਆਇੰਟ (bps) ਦੀ ਕਟੌਤੀ ਕੀਤੀ ਹੈ। ਬੈਂਕ ਦੀ ਵੈੱਬਸਾਈਟ ਮੁਤਾਬਕ, ਇਹ ਨਵੀਆਂ ਦਰਾਂ 15 ਅਗਸਤ 2026 ਤੋਂ ਲਾਗੂ ਹੋ ਗਈਆਂ ਹਨ।

ਕਿਹੜੀ ਮਿਆਦ ਦੀ FD 'ਤੇ ਹੋਇਆ ਬਦਲਾਅ?

ਇਹ ਬਦਲਾਅ 7 ਦਿਨ ਤੋਂ 179 ਦਿਨ ਦੀ ਮਿਆਦ ਵਾਲੀਆਂ ਡਿਪਾਜ਼ਿਟ 'ਤੇ ਕੀਤਾ ਗਿਆ ਹੈ। ਘੱਟ ਮਿਆਦ ਵਾਲੀ FD 'ਤੇ ਵਿਆਜ ਦਰ ਵਿੱਚ 25 ਬੇਸਿਸ ਪੁਆਇੰਟ (bps) ਦੀ ਕਟੌਤੀ ਕੀਤੀ ਗਈ ਹੈ। ਇਸ ਤੋਂ ਇਲਾਵਾ, 180 ਦਿਨ ਤੋਂ 210 ਦਿਨ ਦੀ ਮਿਆਦ ਵਾਲੀ FD ਲਈ ਬੈਂਕ ਨੇ ਵਿਆਜ ਦਰ ਵਿੱਚ 10 ਬੇਸਿਸ ਪੁਆਇੰਟ (bps) ਦੀ ਕਮੀ ਕੀਤੀ ਹੈ।

ਹਾਲਾਂਕਿ, 211 ਦਿਨ ਤੋਂ 10 ਸਾਲ ਦੀ ਮਿਆਦ ਵਾਲੀਆਂ ਬਲਕ ਫਿਕਸਡ ਡਿਪਾਜ਼ਿਟ ਦੀਆਂ ਦਰਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ। SBI ਦੀਆਂ ਨਵੀਆਂ ਬਲਕ FD ਦਰਾਂ ਮਿਆਦ ਦੇ ਆਧਾਰ 'ਤੇ 5.25% ਤੋਂ 6.50% ਦੇ ਵਿਚਕਾਰ ਹਨ।

ਰੈਗੂਲਰ FD 'ਤੇ ਨਹੀਂ ਪਵੇਗਾ ਕੋਈ ਅਸਰ

ਦੱਸ ਦੇਈਏ ਕਿ ਘੱਟ ਰਕਮ ਵਾਲੀ FD ਕਰਵਾਉਣ ਵਾਲੇ ਗਾਹਕਾਂ ਲਈ ਇਹ ਰਾਹਤ ਦੀ ਗੱਲ ਹੈ। SBI ਨੇ 3 ਕਰੋੜ ਰੁਪਏ ਤੋਂ ਘੱਟ ਦੀ ਡਿਪਾਜ਼ਿਟ 'ਤੇ ਵਿਆਜ ਦਰਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।
ਉੱਥੇ ਹੀ ਰੈਗੂਲਰ FD ਲਈ ਆਮ ਨਾਗਰਿਕਾਂ ਨੂੰ ਮਿਆਦ ਦੇ ਆਧਾਰ 'ਤੇ 3.05% ਤੋਂ 6.40% ਤੱਕ ਵਿਆਜ ਮਿਲਦਾ ਹੈ। ਸੀਨੀਅਰ ਸਿਟੀਜ਼ਨਾਂ ਨੂੰ 3.55% ਤੋਂ 7.05% ਤੱਕ ਦੀਆਂ ਵਿਆਜ ਦਰਾਂ ਮਿਲਦੀਆਂ ਹਨ, ਜਿਸ ਨਾਲ ਉਨ੍ਹਾਂ ਨੂੰ ਵਧੇਰੇ ਫਾਇਦਾ ਹੁੰਦਾ ਹੈ।

Advertisement

ਟਾਪ ਹੈਡਲਾਈਨ

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
FD ਨਹੀਂ, ਸੋਨੇ ਵਿੱਚ ਨਿਵੇਸ਼ ਦਾ ਹੈ ਜਮਾਨਾ, ਇਸ ਸਰਕਾਰੀ ਸਕੀਮ ਨਾਲ ਘਰ ਬੈਠੇ ਹੋਵੇਗੀ ਕਮਾਈ
FD ਨਹੀਂ, ਸੋਨੇ ਵਿੱਚ ਨਿਵੇਸ਼ ਦਾ ਹੈ ਜਮਾਨਾ, ਇਸ ਸਰਕਾਰੀ ਸਕੀਮ ਨਾਲ ਘਰ ਬੈਠੇ ਹੋਵੇਗੀ ਕਮਾਈ
Government Scheme  : ਹੁਣ ਦੇਸ਼ ਦੇ ਹਰ ਨਾਗਰਿਕ ਨੂੰ ਮਿਲਣਗੇ 26,000 ਰੁਪਏ ਕੈਸ਼, ਇਹ ਦੇਸ਼ ਕਿਉਂ ਵੰਡ ਰਿਹਾ ਹੈ ਅਰਬਾਂ ਰੁਪਏ ?
Government Scheme  : ਹੁਣ ਦੇਸ਼ ਦੇ ਹਰ ਨਾਗਰਿਕ ਨੂੰ ਮਿਲਣਗੇ 26,000 ਰੁਪਏ ਕੈਸ਼, ਇਹ ਦੇਸ਼ ਕਿਉਂ ਵੰਡ ਰਿਹਾ ਹੈ ਅਰਬਾਂ ਰੁਪਏ ?
Advertisement

ਵੀਡੀਓਜ਼

CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Pong Dam Gates Opened | ਪੋਂਗ ਡੈਮ ਦੇ ਖੋਲ੍ਹੇ 5 ਫਲੱਡ ਗੇਟ! ਬਿਆਸ 'ਚ ਛੱਡਿਆ ਹਜ਼ਾਰਾਂ ਕਿਊਸਿਕ ਪਾਣੀ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget