ਪੜਚੋਲ ਕਰੋ

SBI ਗਾਹਕ ਹੋ ਜਾਓ ਸਾਵਧਾਨ! Scammers ਨੇ ਕੱਢਿਆ ਧੋਖਾਧੜੀ ਕਰਨ ਦਾ ਨਵਾਂ ਤਰੀਕਾ, ਥੋੜੀ ਜਿਹੀ ਗਲਤੀ ਪੈ ਸਕਦੀ ਭਾਰੀ

State Bank of India: ਡਿਜੀਟਲ ਬੈਂਕਿੰਗ ਦੇ ਜਮਾਨੇ ਵਿੱਚ ਅਸੀਂ ਆਪਣੇ ਗਾਹਕਾਂ ਨੂੰ ਧੋਖਾਧੜੀ ਅਤੇ ਸਾਈਬਰ ਅਪਰਾਧ ਤੋਂ ਬਚਾਉਣ ਲਈ ਇੱਕ ਅਲਰਟ ਜਾਰੀ ਕੀਤਾ ਹੈ। ਘੁਟਾਲੇਬਾਜ਼ APK ਫਾਈਲਾਂ ਭੇਜ ਰਹੇ ਹਨ।

State Bank of India: ਭਾਰਤ ਦੇ ਸਭ ਤੋਂ ਵੱਡੇ ਬੈਂਕ, ਸਟੇਟ ਬੈਂਕ ਆਫ਼ ਇੰਡੀਆ (SBI) ਨੇ ਆਪਣੇ ਲੱਖਾਂ ਗਾਹਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਸੁਰੱਖਿਆ ਅਲਰਟ ਜਾਰੀ ਕੀਤਾ ਹੈ।

ਹਾਲ ਹੀ ਵਿੱਚ, SBI ਨੇ ਇੱਕ ਹੋਰ ਨਵੀਂ ਚੇਤਾਵਨੀ ਜਾਰੀ ਕੀਤੀ ਹੈ। ਬੈਂਕ ਨੇ ਕਿਹਾ ਕਿ ਧੋਖਾਧੜੀ ਕਰਨ ਲਈ ਸਾਈਬਰ ਅਪਰਾਧੀ SBI ਗਾਹਕਾਂ ਨੂੰ ਨਕਲੀ 'ਬੈਂਕ ਲੈਟਰ' ਅਤੇ 'KYC' ਅਲਰਟ ਭੇਜ ਰਹੇ ਹਨ। ਸਕੈਮਰਸ APK ਫਾਈਲਾਂ ਭੇਜ ਰਹੇ ਹਨ, ਜੋ ਸੁਰੱਖਿਆ ਦੇ ਲਿਹਾਜ ਨਾਲ ਠੀਕ ਨਹੀਂ ਹੈ। ਬੈਂਕ ਨੇ ਆਪਣੇ ਗਾਹਕਾਂ ਨੂੰ ਸਿਰਫ਼ ਅਧਿਕਾਰਤ ਐਪ ਸਟੋਰਾਂ - – Google Play Store ਅਤੇ  Apple App Store ਤੋਂ ਐਪਸ ਇੰਸਟਾਲ ਕਰਨ ਦੀ ਸਲਾਹ ਦਿੱਤੀ ਹੈ।

ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇੱਕ ਪੋਸਟ ਸਾਂਝੀ ਕਰਦੇ ਹੋਏ SBI ਨੇ ਕਿਹਾ, "ਧੋਖਾਧੜੀ ਕਰਨ ਵਾਲੇ ਨਕਲੀ 'ਬੈਂਕ ਲੈਟਰ' ਅਤੇ 'KYC ਅਲਰਟ' ਖਤਰਨਾਕ APK ਲਿੰਕਾਂ ਨਾਲ ਭੇਜ ਰਹੇ ਹਨ। ਇਨ੍ਹਾਂ 'ਤੇ ਇੱਕ ਵਾਰ ਟੈਪ ਕਰਨ ਨਾਲ ਹੀ ਤੁਹਾਡਾ ਫ਼ੋਨ ਖਤਰੇ ਵਿੱਚ ਪੈ ਸਕਦਾ ਹੈ ਅਤੇ ਤੁਹਾਡੇ ਪੈਸੇ ਹੜੱਪੇ ਜਾ ਸਕਦੇ ਹਨ। ਸਿਰਫ਼ ਪਲੇ ਸਟੋਰ ਜਾਂ ਐਪ ਸਟੋਰ ਤੋਂ ਐਪਸ ਡਾਊਨਲੋਡ ਕਰੋ।" ਪੋਸਟ ਵਿੱਚ ਅੱਗੇ ਲਿਖਿਆ ਹੈ, "ਕਦੇ ਵੀ ਸ਼ੱਕੀ APKs ਇੰਸਟਾਲ ਨਾ ਕਰੋ। ਸਾਈਬਰ ਧੋਖਾਧੜੀ ਦੀ ਰਿਪੋਰਟ ਕਰਨ ਲਈ 1930 'ਤੇ ਕਾਲ ਕਰੋ।"

State Bank of India ਨੇ ਗਾਹਕਾਂ ਨੂੰ ਦਿੱਤੀ ਆਹ ਸਲਾਹ

ਸਿਰਫ਼ ਪਲੇ ਸਟੋਰ ਜਾਂ ਐਪ ਸਟੋਰ ਤੋਂ ਐਪਸ ਡਾਊਨਲੋਡ ਕਰੋ।
ਅਣਜਾਣ ਸਰੋਤਾਂ ਤੋਂ ਮਿਲੇ APK ਫਾਈਲ ਕਦੇ ਵੀ ਡਾਊਨਲੋਡ ਨਾ  ਕਰੋ ਅਤੇ ਨਾ ਹੀ ਉਸ 'ਤੇ ਕਲਿੱਕ ਕਰੋ।

ਇਦਾਂ ਕਰੋ ਨਕਲੀ ਐਪ ਦੀ ਪਛਾਣ

ਕਿਸੇ ਵੀ ਐਪ ਨੂੰ ਡਾਊਨਲੋਡ ਕਰਨ ਤੋਂ ਪਹਿਲਾਂ ਡਿਵੈਲਪਰ ਦੇ ਨਾਮ ਦੀ ਜਾਂਚ ਕਰੋ। ਘੁਟਾਲੇਬਾਜ਼ ਅਕਸਰ ਅਸਲੀ ਕੰਪਨੀਆਂ ਦੇ ਨਾਮਾਂ ਦੀ ਵਰਤੋਂ ਕਰਦੇ ਹਨ। ਇਸ ਬਾਰੇ ਸਾਵਧਾਨ ਰਹਿਣਾ ਮਹੱਤਵਪੂਰਨ ਹੈ।

ਅਸਲੀ ਐਪਾਂ ਦੇ ਆਮ ਤੌਰ 'ਤੇ ਲੱਖਾਂ ਡਾਊਨਲੋਡ ਹੁੰਦੇ ਹਨ। ਨਕਲੀ ਐਪਾਂ ਤੋਂ ਇੰਸਟਾਲ ਕਰਨ ਦੀ ਗਿਣਤੀ ਘੱਟ ਹੁੰਦੀ ਹੈ। 

ਸਿਰਫ਼ ਸਟਾਰ ਜਾਂ ਰੇਟਿੰਗਾਂ ਨਾ ਦੇਖੋ, ਸਗੋਂ ਰਿਵਿਊ ਵੀ ਪੜ੍ਹੋ। ਜੇਕਰ ਲਗਭਗ ਸਾਰੇ ਰਿਵਿਊ ਇੱਕੋ ਜਿਹੇ ਹਨ ਜਾਂ ਗਲਤੀਆਂ ਹਨ, ਤਾਂ ਸਾਵਧਾਨ ਰਹੋ।

ਕੋਈ ਐਪ ਇੰਸਟਾਲ ਕਰਨ ਤੋਂ ਪਹਿਲਾਂ, ਜਾਂਚ ਕਰੋ ਕਿ ਇਹ ਕਿਸ ਐਕਸੈਸ ਦੀ ਮੰਗ ਕਰ ਰਹੀ ਹੈ। ਜਿਵੇਂ ਕਿ ਜੇਕਰ ਇਹ ਤੁਹਾਡੀ Contact List ਜਾਂ Gallery ਤੱਕ  ਦਾ ਐਕਸੈਸ ਮੰਗ ਰਹੀ ਹੈ ਤਾਂ ਇਹ ਖਤਰਨਾਕ ਹੋ ਸਕਦੀ ਹੈ।

ਟਾਪ ਹੈਡਲਾਈਨ

FD Rates Hike : FD ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਸੀਨੀਅਰ ਸਿਟੀਜ਼ਨ ਨੂੰ ਵੀ ਹੋਵੇਗਾ ਫਾਇਦਾ 
FD Rates Hike : FD ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਸੀਨੀਅਰ ਸਿਟੀਜ਼ਨ ਨੂੰ ਵੀ ਹੋਵੇਗਾ ਫਾਇਦਾ 
Air India ਦਾ ਵੱਡਾ ਤੋਹਫਾ, ਹੁਣ ਵਿਦੇਸ਼ ਜਾਣ ਵਾਲੇ ਯਾਤਰੀਆਂ ਨੂੰ ਮਿਲੇਗੀ ਇਹ ਸਹੂਲਤ
Air India ਦਾ ਵੱਡਾ ਤੋਹਫਾ, ਹੁਣ ਵਿਦੇਸ਼ ਜਾਣ ਵਾਲੇ ਯਾਤਰੀਆਂ ਨੂੰ ਮਿਲੇਗੀ ਇਹ ਸਹੂਲਤ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
UPI Payment : ਵਪਾਰੀਆਂ ਦਾ ਵੱਡਾ ਐਲਾਨ, 15 ਅਕਤੂਬਰ ਤੋਂ UPI ਚਾਰਜ ਲੱਗਿਆ ਤਾਂ ਹੋਵੇਗਾ ਪੂਰਨ ਬਾਈਕਾਟ
UPI Payment : ਵਪਾਰੀਆਂ ਦਾ ਵੱਡਾ ਐਲਾਨ, 15 ਅਕਤੂਬਰ ਤੋਂ UPI ਚਾਰਜ ਲੱਗਿਆ ਤਾਂ ਹੋਵੇਗਾ ਪੂਰਨ ਬਾਈਕਾਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
Embed widget