ਪੜਚੋਲ ਕਰੋ

SBI ਪੈਨਸ਼ਨਰਜ਼ ਲਈ ਵੱਡੀ ਰਾਹਤ! ਲਾਈਫ ਸਰਟੀਫਿਕੇਟ ਦੇਣ ਲਈ ਬੈਂਕ ਜਾਣ ਦੀ ਨਹੀਂ ਲੋੜ, ਘਰ ਬੈਠਿਆਂ ਹੀ ਇੰਝ ਕਰੋ ਜਮ੍ਹਾਂ

ਜੇਕਰ ਬਜ਼ੁਰਗ ਪੈਨਸ਼ਨਰਾਂ ਨੂੰ ਹਰ ਸਾਲ ਨਵੰਬਰ 'ਚ ਪੈਨਸ਼ਨ ਸਰਟੀਫਿਕੇਟ ਜਮ੍ਹਾ ਕਰਵਾਉਣ 'ਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਦੇਸ਼ ਦਾ ਸਭ ਤੋਂ ਵੱਡਾ ਸਰਕਾਰੀ ਬੈਂਕ SBI ਤੁਹਾਨੂੰ ਆਸਾਨ ਸੁਵਿਧਾ ਦੇ ਰਿਹਾ ਹੈ।

ਨਵੀਂ ਦਿੱਲੀ: ਹਰ ਸਾਲ ਨਵੰਬਰ ਮਹੀਨੇ 'ਚ ਬੈਂਕ ਦੇ ਪੈਨਸ਼ਨਰਾਂ ਨੂੰ ਲਾਈਫ ਸਰਟੀਫਿਕੇਟ ਦੇਣਾ ਪੈਂਦਾ ਹੈ, ਜਿਸ ਨਾਲ ਇਹ ਯਕੀਨੀ ਹੁੰਦਾ ਹੈ ਕਿ ਪੈਨਸ਼ਨਰ (Pensioners) ਅਜੇ ਵੀ ਜਿਉਂਦੇ ਹਨ। ਹੋਰ ਬੈਂਕਾਂ (SBI) ਵਾਂਗ, ਲਾਈਫ ਸਰਟੀਫਿਕੇਟ ਵੀ ਐਸਬੀਆਈ ਵਿੱਚ ਜਮ੍ਹਾਂ ਹੈ ਤੇ ਹੁਣ ਪੈਨਸ਼ਨਰਾਂ ਕੋਲ ਇਹ ਸਰਟੀਫਿਕੇਟ ਜਮ੍ਹਾਂ ਕਰਾਉਣ ਲਈ ਅੱਜ ਸਮੇਤ 15 ਦਿਨ ਬਾਕੀ ਹਨ।

ਹਾਲਾਂਕਿ, ਤੁਹਾਨੂੰ ਇਹ ਜਾਣ ਕੇ ਖੁਸ਼ੀ ਹੋਵੇਗੀ ਕਿ ਹੁਣ ਐਸਬੀਆਈ ਨੇ ਆਪਣੇ ਪੈਨਸ਼ਨਰਾਂ ਨੂੰ ਵੀਡੀਓ ਕਾਲ ਰਾਹੀਂ ਘਰ ਬੈਠੇ ਇਹ ਜੀਵਨ ਸਰਟੀਫਿਕੇਟ ਜਮ੍ਹਾ ਕਰਨ ਦੀ ਸਹੂਲਤ ਦਿੱਤੀ ਹੈ। ਇਹ ਉਨ੍ਹਾਂ ਬਜ਼ੁਰਗ ਪੈਨਸ਼ਨਰਾਂ ਲਈ ਸੱਚਮੁੱਚ ਵੱਡੀ ਰਾਹਤ ਵਾਲੀ ਖ਼ਬਰ ਹੈ, ਜਿਨ੍ਹਾਂ ਨੇ ਨਵੰਬਰ ਵਿੱਚ ਆਪਣੇ ਜਿਉਂਦੇ ਹੋਣ ਦਾ ਸਬੂਤ ਦੇਣਾ ਹੈ ਤਾਂ ਜੋ ਉਨ੍ਹਾਂ ਦੀ ਪੈਨਸ਼ਨ ਸਮੇਂ ਸਿਰ ਆਉਂਦੀ ਰਹੇ।

ਜਾਣੋ, ਕਿਵੇਂ SBI ਪੈਨਸ਼ਨਰ ਵੀਡੀਓ ਕਾਲ ਰਾਹੀਂ ਆਪਣਾ ਜੀਵਨ ਸਰਟੀਫਿਕੇਟ ਜਮ੍ਹਾ ਕਰਵਾ ਸਕਦੇ ਹਨ

https://www.pensionseva.sbi/ ਇਹ ਉਹ ਪੋਰਟਲ ਹੈ ਜਿਸ 'ਤੇ ਤੁਸੀਂ ਬੈਂਕ ਅਧਿਕਾਰੀ ਦੀ ਮਦਦ ਨਾਲ ਵੀਡੀਓ ਕਾਲ ਰਾਹੀਂ ਜੀਵਨ ਸਰਟੀਫਿਕੇਟ ਜਮ੍ਹਾ ਕਰ ਸਕੋਗੇ।

ਉੱਪਰ ਦੱਸੇ ਪੋਰਟਲ 'ਤੇ ਜਾਓ ਅਤੇ Video LC ਵਿਕਲਪ 'ਤੇ ਕਲਿੱਕ ਕਰੋ। ਤੁਹਾਨੂੰ ਆਪਣਾ SBI ਪੈਨਸ਼ਨ ਖਾਤਾ ਨੰਬਰ ਆਪਣੇ ਕੋਲ ਰੱਖਣਾ ਹੋਵੇਗਾ ਤੇ ਵੀਡੀਓ LC ਵਿਕਲਪ 'ਤੇ ਕਲਿੱਕ ਕਰਨ ਤੋਂ ਬਾਅਦ, ਤੁਹਾਨੂੰ ਇਸ 'ਤੇ ਪੈਨਸ਼ਨ ਖਾਤਾ ਨੰਬਰ ਲਿਖਣਾ ਹੋਵੇਗਾ। ਇਸ ਤੋਂ ਬਾਅਦ, ਪੁਸ਼ਟੀ ਲਈ ਤੁਹਾਡੇ ਪੈਨਸ਼ਨ ਖਾਤੇ ਨਾਲ ਰਜਿਸਟਰ ਕੀਤੇ ਨੰਬਰ 'ਤੇ ਇੱਕ OTP ਆਵੇਗਾ।

ਅੱਗੇ ਦੀ ਪ੍ਰਕਿਰਿਆ ਲਈ, ਇਸ ਪੋਰਟਲ ਦੇ ਵੀਡੀਓ LC ਵਾਲੇ ਕਾਲਮ ਵਿੱਚ ਦਿਖਾਈ ਦੇਣ ਵਾਲੇ ਸਾਰੇ ਨਿਯਮਾਂ ਅਤੇ ਸ਼ਰਤਾਂ ਦੀ ਸੂਚੀ ਨੂੰ ਧਿਆਨ ਨਾਲ ਪੜ੍ਹੋ ਤੇ ਸਟਾਰਟ ਜਰਨੀ (Start Journey) 'ਤੇ ਕਲਿੱਕ ਕਰੋ। ਇਸ ਸਮੇਂ ਤੁਹਾਡੇ ਕੋਲ ਆਪਣਾ ਪੈਨ ਕਾਰਡ ਹੋਣਾ ਵੀ ਜ਼ਰੂਰੀ ਹੈ। ਸਟਾਰਟ ਜਰਨੀ ਤੋਂ ਬਾਅਦ, ਆਈ ਐਮ ਰੈਡੀ 'ਤੇ ਕਲਿੱਕ ਕਰੋ ਤੇ ਫਿਰ ਵੀਡੀਓ ਕਾਲ ਸ਼ੁਰੂ ਕਰੋ। ਹੁਣ ਤੁਹਾਨੂੰ ਕੁਝ ਸਮਾਂ ਇੰਤਜ਼ਾਰ ਕਰਨਾ ਹੋਵੇਗਾ ਤੇ ਜਿਵੇਂ ਹੀ SBI ਅਧਿਕਾਰੀਆਂ ਨੂੰ ਸਮਾਂ ਮਿਲੇਗਾ ਤੁਹਾਡੀ ਵੀਡੀਓ ਕਾਲ ਸ਼ੁਰੂ ਹੋ ਜਾਵੇਗੀ। ਇਕ ਖਾਸ ਗੱਲ ਇਹ ਹੈ ਕਿ ਤੁਸੀਂ ਆਪਣੀ ਸਹੂਲਤ ਦੇ ਹਿਸਾਬ ਨਾਲ ਸਮਾਂ ਚੁਣ ਕੇ ਉਸ ਨੂੰ ਚੁਣ ਸਕਦੇ ਹੋ।

ਵੀਡੀਓ ਕਾਲ ਸ਼ੁਰੂ ਹੋਣ ਤੋਂ ਬਾਅਦ ਕੀ ਕਰਨਾ

ਵੀਡੀਓ ਕਾਲ ਸ਼ੁਰੂ ਹੋਣ ਤੋਂ ਬਾਅਦ, SBI ਦਾ ਕਾਰਜਕਾਰੀ ਅਧਿਕਾਰੀ ਤੁਹਾਨੂੰ ਸਕਰੀਨ ਸ਼ੇਅਰ 'ਤੇ 4 ਅੰਕਾਂ ਦਾ ਨੰਬਰ ਪੜ੍ਹਨ ਲਈ ਕਹੇਗਾ। ਇਸ ਤੋਂ ਬਾਅਦ ਤੁਹਾਨੂੰ ਆਪਣਾ ਪੈਨ ਕਾਰਡ ਦਿਖਾਉਣ ਲਈ ਕਿਹਾ ਜਾਵੇਗਾ ਤੇ ਬੈਂਕ ਅਧਿਕਾਰੀ ਇਸ ਦੀ ਫੋਟੋ ਕਲਿੱਕ ਕਰਨਗੇ। ਇਸ ਤੋਂ ਬਾਅਦ ਬੈਂਕ ਅਧਿਕਾਰੀ ਤੁਹਾਡੀ ਪਛਾਣ ਲਈ ਤੁਹਾਡੀ ਤਸਵੀਰ 'ਤੇ ਕਲਿੱਕ ਕਰਨਗੇ ਤੇ ਵੀਡੀਓ ਕਾਲ ਦੀ ਪ੍ਰਕਿਰਿਆ ਪੂਰੀ ਹੋ ਜਾਵੇਗੀ।

ਧਿਆਨਯੋਗ ਚੀਜ਼ਾਂ

ਜੇਕਰ ਤੁਹਾਡੀ ਵੀਡੀਓ ਕਾਲ ਦੀ ਪੂਰੀ ਪ੍ਰਕਿਰਿਆ 'ਚ ਕੋਈ ਗਲਤੀ ਹੁੰਦੀ ਹੈ, ਤਾਂ ਤੁਹਾਨੂੰ ਵੀਡੀਓ ਕਾਲ ਰਾਹੀਂ ਹੀ ਇਸ ਦੀ ਜਾਣਕਾਰੀ ਦਿੱਤੀ ਜਾਵੇਗੀ।

ਅਜਿਹੇ 'ਚ ਤੁਹਾਨੂੰ ਬੈਂਕ ਜਾ ਕੇ ਆਪਣਾ ਜੀਵਨ ਪ੍ਰਮਾਣ ਪੱਤਰ ਜਮ੍ਹਾ ਕਰਵਾਉਣਾ ਹੋਵੇਗਾ।

ਇਹ ਵੀ ਪੜ੍ਹੋ: Supreme Court: ਸੁਪਰੀਮ ਕੋਰਟ ਵੱਲੋਂ ਦਿਨਕਰ ਗੁਪਤਾ ਦੀ ਡੀਜੀਪੀ ਵਜੋਂ ਨਿਯੁਕਤੀ ਖ਼ਿਲਾਫ਼ ਪਟੀਸ਼ਨਾਂ ਖਾਰਜ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

5000 ਰੁਪਏ ਸਸਤੀ ਹੋਈ ਚਾਂਦੀ, ਸੋਨੇ ਦਾ ਰੇਟ ਵੀ ਹੋਇਆ ਘੱਟ; ਜਾਣੋ ਅੱਜ ਦੀਆਂ ਕੀਮਤਾਂ
5000 ਰੁਪਏ ਸਸਤੀ ਹੋਈ ਚਾਂਦੀ, ਸੋਨੇ ਦਾ ਰੇਟ ਵੀ ਹੋਇਆ ਘੱਟ; ਜਾਣੋ ਅੱਜ ਦੀਆਂ ਕੀਮਤਾਂ
17 ਨਵੰਬਰ ਨੂੰ ਵੱਧ ਗਏ ਗੈਸ ਸਿਲੰਡਰ ਦੇ ਰੇਟ? ਗੈਸ ਬੁੱਕ ਕਰਾਉਣ ਤੋਂ ਪਹਿਲਾਂ ਦੇਖ ਲਓ ਰੇਟ
17 ਨਵੰਬਰ ਨੂੰ ਵੱਧ ਗਏ ਗੈਸ ਸਿਲੰਡਰ ਦੇ ਰੇਟ? ਗੈਸ ਬੁੱਕ ਕਰਾਉਣ ਤੋਂ ਪਹਿਲਾਂ ਦੇਖ ਲਓ ਰੇਟ
 Gold Selling Tips : ਸੋਨਾ ਵੇਚਣ ਗਿਆ ਵਿਅਕਤੀ, 36 ਗ੍ਰਾਮ ਦੀ ਚੇਨ 'ਚ ਨਿਕਲਿਆ ਸਿਰਫ਼ 27 ਗ੍ਰਾਮ ਸੋਨਾ!
 Gold Selling Tips : ਸੋਨਾ ਵੇਚਣ ਗਿਆ ਵਿਅਕਤੀ, 36 ਗ੍ਰਾਮ ਦੀ ਚੇਨ 'ਚ ਨਿਕਲਿਆ ਸਿਰਫ਼ 27 ਗ੍ਰਾਮ ਸੋਨਾ!
Gold-Silver Rate : ਵਿਆਹਾਂ ਦੇ ਸੀਜ਼ਨ ਤੋਂ ਪਹਿਲਾਂ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ! ਕੀਮਤਾਂ 'ਚ ਭਾਰੀ ਗਿਰਾਵਟ  
Gold-Silver Rate : ਵਿਆਹਾਂ ਦੇ ਸੀਜ਼ਨ ਤੋਂ ਪਹਿਲਾਂ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ! ਕੀਮਤਾਂ 'ਚ ਭਾਰੀ ਗਿਰਾਵਟ  

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
Congress News: ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ  ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
Embed widget